World News
Everything beyond India
-
ਮਾਤਾ ਚਿੰਤਪੂਰਨੀ ਨੈਸ਼ਨਲ ਹਾਈਵੇ ਤੇ ਦਰਖਤ ਡਿੱਗਣ ਕਾਰਨ ਆਵਾਜਾਈ ਬੰਦ
News By Parveen — Sep 19, 2023ਹੁਸ਼ਿਆਰਪੁਰ, 19 ਸਤੰਬਰ ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮਖ਼ਬਰ ਹੈ ਕਿ ਹੁਸ਼ਿਆਰਪੁਰ-ਚਿੰਤਪੂਰਨੀ ਮਾਰਗ ਤੇ ਗਗਰੇਟ ਨਜ਼ਦੀਕ ਸਥਿਤ ਇਕ ਨਾਮੀ ਰੈਸਟੋਰੈਂਟ ਤੋਂ 2 ਕਿਲੋਮੀਟਰ ਦੀ ਦੂਰੀ ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਾ। ਇਸ ਕਾਰਨ ਹੁਸ਼ਿਆਰਪੁਰ-…
-
ਮੀਂਹ ਕਾਰਨ ਸੁਲਤਾਨਪੁਰ ਲੋਧੀ ਦੇ ਰੇਲਵੇ ਅੰਡਰ ਬ੍ਰਿਜ ਵਿੱਚ ਭਰਿਆ ਪਾਣੀ
News By Parveen — Sep 19, 2023ਸੁਲਤਾਨਪੁਰ ਲੋਧੀ, 19 ਸਤੰਬਰ ਸੁਲਤਾਨਪੁਰ ਲੋਧੀ ਵਿੱਚ ਅੱਜ ਸਵੇਰੇ ਤੋਂ ਪੈਂਦੇ ਮੀਂਹ ਨੇ ਸ਼ਹਿਰ ਵਿੱਚ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੁਲਤਾਨਪੁਰ ਲੋਧੀ ਦੇ ਰੇਲਵੇ ਰੋਡ ਤੇ ਬਣੇ ਦੋਵੇਂ ਅੰਡਰ ਬ੍ਰਿਜਾ ਤੋਂ ਪਾਣੀ ਦੀ ਨਿਕਾਸੀ ਬੰਦ ਹੋਣ…
-
ਪੁਲਿਸ ਚੌਕੀ ਸੈਲਾ ਖੁਰਦ ਵਲੋਂ ਦੋ ਵੱਖ ਵੱਖ ਮੁਕੱਦਮੇ ਦੋਰਾਨ ਨਜਾਇਜ਼ ਮਾਇੰਨਿਗ ਕਰਦੇ ਟਰੈਕਟਰ ,ਟਰਾਲੀ ਸਮੇਤ ਦੋ ਡਰਾਇਵਰ ਕੀਤੇ ਕਾਬੂ , ਮਾਮਲਾ ਦਰਜ ।
News By Balvir Singh — Sep 19, 2023ਗੜ੍ਹਸ਼ੰਕਰ 16 ਸਤੰਬਰ ( ਬਲਵੀਰ ਚੌਪੜਾ ) ਸਬ ਡਿਵੀਜ਼ਨ ਗੜ੍ਹਸ਼ੰਕਰ ਦੇ ਅਧੀਨ ਪੈਂਦੇ ਥਾਣਾ ਮਾਹਿਲਪੁਰ ਅਧੀਨ ਪੈਦੀ ਪੁਲਿਸ ਚੌਂਕੀ ਸੈਲਾ ਖੁਰਦ ਦੇ ਮੁਲਾਜ਼ਮਾਂ ਵਲੋਂ ਦੋ ਵੱਖ ਵੱਖ ਮੁਕੱਦਮਿਆਂ ਵਿੱਚ ਨਜਾਇਜ਼ ਮਾਈਨਿੰਗ ਕਰਦੇ ਟਰੈਕਟਰ ਟਰਾਲੀ ਸਮੇਤ ਦੋ ਡਰਾਇਵਰ ਕਾਬੂ ਕਰਨ ਦਾ…
-
ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਮਨਾਇਆ
News By Balbir Singh — Sep 18, 2023ਗੜਸ਼ੰਕਰ 18 ਸਤੰਬਰ ( ਬਲਵੀਰ ਚੌਪੜਾ ) ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਸਰਧਾ ਭਾਵਨਾਂ ਨਾਲ ਮਨਾਇਆ ਗਿਆ ਜਿਸ ਵਿਚ ਗੁਰੂ ਘਰ ਦੇ ਮੁੱ…
-
ਸ਼੍ਰੀ ਆਨੰਦਪੁਰ ਸਾਹਿਬ ਤੋ ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸੀ ਉਮੀਦਵਾਰ ਬਣਾਉਣ ਦੀ ਮੰਗ ।
News By Balbir Singh — Sep 18, 2023ਗੜ੍ਹਸ਼ੰਕਰ 18 ਸਤੰਬਰ ( ਬਲਵੀਰ ਚੌਪੜਾ ) ਬੀਤ ਇਲਾਕੇ ਦੇ ਵੱਡੇ ਪਿੰਡਾਂ ਵਿੱਚ ਸ਼ੁਮਾਰ ਪਿੰਡ ਗੜ੍ਹੀ ਮਾਨਸੋਵਾਲ ਦੇ ਸਰਪੰਚ ਅਤੇ ਉੱਘੇ ਸਮਾਜ ਸੇਵੀ ਤੇ ਕਾਂਗਰਸੀ ਆਗੂ ਜਰਨੈਲ ਸਿੰਘ ਜੈਲਾ ਸਮੇਤ ਬੀਤ ਇਲਾਕੇ ਦੇ ਕਰੀਬ ਦੋ ਦਰਜਣ ਤੋ ਵੱਧ ਟਕਸਾਲੀ ਕਾਂਗਰਸੀ ਆਗੂਆਂ ਨੇ ਕਾਂਗਰਸ ਹ…
-
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਤੇ ਮਾਹਿਲਪੁਰ ਦੇ ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ
News By Balbir Singh — Sep 18, 2023ਗੜ੍ਹਸ਼ੰਕਰ 18 ਸਤੰਬਰ (ਬਲਵੀਰ ਚੌਪੜਾ ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਤੇ…
-
ਐਨ ਕੇ ਹਾਕ ਫਾਈਟਰ ਕਲੱਬ ਢਾਡਾ ਖੁਰਦ ਵਲੋਂ 7 ਵਾਂ ਖੂਨਦਾਨ ਕੈਂਪ ਲਗਾਇਆ
News By Balbir Singh — Sep 18, 2023Garhshankar (Balvir Chopra) 7th blood donation camp and free medical camp was organized on Sunday 17th September at NK Hawk Fighter Club Raji Dhada Khurd District Hoshiarpur which was inaugurated by Deputy Speaker Jai Kr…
-
ਸ੍ਰੀ ਗਣੇਸ਼ ਮਹੋਤਸਵ ਦੇ ਪਹਿਲੇ ਦਿਨ ਪੇਸ਼ ਕੀਤੀ ਹਿੰਦੂ ਸਿੱਖ ਭਾਈਚਾਰਕ ਸਾਂਝ ਦੀ ਮਿਸਾਲ ਪੰਡਾਲ ਵਿੱਚ ਗਣੇਸ਼ ਮੂਰਤੀ ਦੀ ਸਥਾਪਨਾ ਤੋਂ ਪਹਿਲਾਂ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਸਮਾਗਮ
News By Parveen — Sep 18, 2023ਐਸ. ਏ.ਐਸ. ਨਗਰ, 18 ਸਤੰਬਰ ਸ਼੍ਰੀ ਗਣੇਸ਼ ਮਹੋਤਸਵ ਕਮੇਟੀ ਵਲੋਂ ਕਰਵਾਏ ਜਾ ਰਹੇ ਸ੍ਰੀ ਗਣੇਸ਼ ਮਹੋਤਸਵ ਦੇ ਪਹਿਲੇ ਆਯੋਜਕਾਂ ਵਲੋਂ ਹਿੰਦੂ-ਸਿੱਖ ਅਤੇ ਆਪਸੀ ਭਾਈਚਾਰੇ ਦੀ ਮਹਾਨ ਮਿਸਾਲ ਪੇਸ਼ ਕਰਦਿਆਂ ਪਹਿਲੇ ਦਿਨ ਦੀ ਆੰਰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ;ਮਾਗਮ ਨਾ…
-
ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤਾ ਜਾ ਰਿਹਾ ਹੈ ਲਗਾਤਾਰ ਕੰਮ : ਕੁਲਵੰਤ ਸਿੰਘ ਫੇਜ਼ 11 ਵਿੱਖੇ ਮੁਫ਼ਤ ਚੈਕਅਪ ਕੈਂਪ ਲਗਾਇਆ
News By Parveen — Sep 18, 2023ਐਸ. ਏ.ਐਸ. ਨਗਰ, 18 ਸਤੰਬਰ ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਹਲਕੇ ਵਿੱਚ ਲੋਕਾਂ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਫੇਜ਼-11 ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭ…
-
ਸ੍ਰੀ ਗੁਰੂ ਰਾਮਦਾਸ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ
News By Parveen — Sep 18, 2023ਐਸ. ਏ.ਐਸ. ਨਗਰ, 18 ਸਤੰਬਰ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪੁਰਬ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋ…
-
ਭਾਅ ਜੀ ਗੁਰਸ਼ਰਨ ਸਿੰਘ ਦੀ ਯਾਦ ਵਿੱਚ 27 ਸਤੰਬਰ ਨੂੰ ਬਰਨਾਲਾ ਵਿਖੇ ਮਨਾਇਆ ਜਾਵੇਗਾ ਇਨਕਲਾਬੀ ਰੰਗ ਮੰਚ ਦਿਵਸ
News By Parveen — Sep 18, 2023ਬਰਨਾਲਾ, 18 ਸਤੰਬਰ (ਬਲਵਿੰਦਰ ਆਜ਼ਾਦ) ਪਲਸ ਮੰਚ ਵੱਲੋਂ 27 ਸਤੰਬਰ ਨੂੰ ਭਾਜੀ ਗੁਰਸ਼ਰਨ ਸਿੰਘ ਦੇ ਵਿਛੋੜੇ ਵਾਲੇ ਦਿਹਾੜੇ ਮੌਕੇ ਇਨਕਲਾਬੀ ਰੰਗ ਮੰਚ ਦਿਵਸ ਮਨਾਇਆ ਜਾਵੇਗਾ। ਇਸ ਸਮਾਗਮ ਦੀ ਸਫਲਤਾ ਵਾਸਤੇ ਸਹਿਯੋਗ ਲਈ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਾਰੀਆਂ ਜਨਤਕ ਜਮਹੂਰੀ ਜਥੇਬੰਦ…
-
ਭਾਜਪਾ ਵਲੋਂ 70 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਮੈਂਬਰਾਂ ਦਾ ਸਨਮਾਨ
News By Parveen — Sep 18, 2023ਐਸ ਏ ਐਸ ਨਗਰ, 18 ਸਤੰਬਰ ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਦਿਆਂ ਪਾਰਟੀ ਦੇ 70 ਸਾਲ ਤੋਂ ਵੱਧ ਉਮਰ ਦੇ ਚਾਰ ਦਰਜਨ ਦੇ ਕਰੀਬ ਸੀਨੀਅਰ ਮੈਂਬਰਾਂ ਦਾ ਸਨਮਾਨ ਕੀਤਾ…