World News
Everything beyond India
-
ਟੇਲੈਂਟ ਹੰਟ-2023 ਮੁਕਾਬਲਾ ਕਰਵਾਇਆ
News By Parveen — Sep 15, 2023ਐਸ ਏ ਐਸ ਨਗਰ, 15 ਸਤੰਬਰ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਦੀ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2023 ਮੁਕਾਬਲਾ ਕਰਵਾਇਆ ਗਿਆ। ਕਾਲਜ ਕੈਂਪਸ ਵਿੱਚ ਕਰਵਾਏ ਗਏ ਇਸ ਮੁਕਾਬਲੇ ਦੌਰਾਨ ਕਾਲਜ ਦੇ…
-
ਬਾਸਮਤੀ ਦੀ ਬਰਾਮਦ ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ : ਭਗਵੰਤ ਮਾਨ ਕੇਂਦਰ ਦਾ ਫੈਸਲਾ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ
News By Parveen — Sep 15, 2023ਲੁਧਿਆਣਾ, 15 ਸਤੰਬਰ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ…
-
ਸਰਕਾਰ-ਸਨਅਤਕਾਰ ਮਿਲਣੀ : ਸ਼ਾਮ 5 ਵਜੇ ਤਕ ਨਹੀਂ ਪਹੁੰਚੇ ਮੁੱਖ ਮੰਤਰੀ ਦੁਪਹਿਰ ਤਿੰਨ ਵਜੇ ਤੋਂ ਪਹੁੰਚੇ ਸਨਅਤਕਾਰ ਹੋਏ ਖੱਜਲ ਖੁਆਰ
News By Parveen — Sep 15, 2023ਐਸ ਏ ਐਸ ਨਗਰ, 15 ਸਤੰਬਰ ਪੰਜਾਬ ਸਰਕਾਰ ਵਲੋਂ ਸਥਾਨਕ ਰੈਡੀਸਨ ਹੋਟਲ ਵਿੱਚ ਕਰਵਾਏ ਜਾਣ ਵਾਲੀ ਸਰਕਾਰ ਸਨਅਤਕਾਰ ਮਿਲਣੀ ਲਈ ਹੋਟਲ ਰੈਡੀਸਨ ਰੈਡ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਭਾਗ ਲੈਣ ਪਹੁੰਚੇ ਸਨਅਤਕਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀ…
-
ਪੂਰੇ ਸਰਕਾਰੀ ਸਨਮਾਨ ਨਾਲ ਹੋਇਆ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੰਤਮ ਸਸਕਾਰ ਬੇਟੇ ਨੇ ਫ਼ੌਜ ਦੀ ਵਰਦੀ ਪਾ ਕੇ ਦਿੱਤੀ ਪਿਤਾ ਨੂੰ ਅੰਤਿਮ ਵਿਦਾਈ, ਪੰਜਾਬ ਦੇ ਰਾਜਪਾਲ ਸਮੇਤ ਕਈ ਆਗੂ ਅਤੇ ਅਧਿਕਾਰੀ ਪਹੁੰਚੇ
News By Parveen — Sep 15, 2023ਖਰੜ, 15 ਸਤੰਬਰ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਭੜੌਂਜੀਆਂ ਵਿੱਚ ਪੂਰੇ ਸਰਕਾਰੀ ਸਨਮਾਨ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਮਨਪ੍ਰੀਤ ਸਿੰਘ ਦੇ ਪੁੱਤਰ…
-
ਤੇਲੰਗਾਨਾ ਪੁਲੀਸ ਵੱਲੋਂ 2.5 ਕਰੋੜ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੀਆਂ ਸਮੇਤ ਚਾਰ ਚੋਰ ਕਾਬੂ
News By Parveen — Sep 14, 2023ਵਾਰੰਗਲ, 14 ਸਤੰਬਰ ਤੇਲੰਗਾਨਾ ਪੁਲੀਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਨੇ ਵਾਰੰਗਲ ਤੋਂ ਵੱਖ-ਵੱਖ ਰਾਜਾਂ ਵਿੱਚ ਚੋਰੀਆਂ ਕਰਨ ਵਾਲੇ ਚਾਰ ਚੋਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਵਾਰੰਗਲ ਦੇ ਕਮਿਸ਼ਨਰ ਏ.ਵੀ.ਰੰਗਨਾਥਨ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਕਰੀਬ 2.5…
-
ਪਾਕਿਸਤਾਨ ਨੂੰ ਅਲੱਗ-ਥਲੱਗ ਕੀਤੇ ਬਿਨਾਂ ਕੁਝ ਨਹੀਂ ਹੋਣਾ : ਵੀ ਕੇ ਸਿੰਘ
News By Parveen — Sep 14, 2023ਕਸ਼ਮੀਰ, 14 ਸਤੰਬਰ ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਅਤੇ ਜਵਾਨਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਇਕ ਜਵਾਨ ਅਤੇ ਤਿੰਨ ਅਧਿਕਾਰੀ ਸ਼ਹੀਦ ਹੋ ਗਏ। ਇਸ ਤੇ ਕੇਂਦਰੀ ਮੰਤਰੀ ਅਤੇ ਸਾਬਕਾ ਫ਼ੌਜ ਮੁਖੀ ਜਨਰਲ ਵੀਕੇ ਸਿੰਘ ਨੇ ਪਾਕਿਸਤਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।…
-
ਅਰਵਿੰਦ ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਆਗੂ ਸੁਖਜੀਤ ਸਿੰਘ ਨੂੰ ਘਰ ਵਿੱਚ ਕੀਤਾ ਨਜ਼ਰਬੰਦ
News By Parveen — Sep 14, 2023ਜਲੰਧਰ, 14 ਸਤੰਬਰ ਪੰਜਾਬ ਸਰਕਾਰ ਵੱਲੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜਲੰਧਰ ਆਮਦ ਸਮੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ਸ਼ੀਲ ਆਗੂ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ…
-
ਬਿਹਾਰ ਵਿੱਚ 30 ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬੀ, 20 ਬਚਾਏ, 10 ਲਾਪਤਾ
News By Parveen — Sep 14, 2023ਮੁਜ਼ੱਫਰਪੁਰ, 14 ਸਤੰਬਰ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਅੱਜ ਬਾਗਮਤੀ ਨਦੀ ਵਿੱਚ ਵੱਡਾ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਡੁੱਬ ਗਈ। ਇਹ ਹਾਦਸਾ ਗਾਈਘਾਟ ਥਾਣਾ ਖੇਤਰ ਦੇ ਬੇਨਿਆਬਾਦ ਓ ਪੀ ਵਿੱਚ ਸਵੇਰੇ 9.30 ਵਜੇ ਵਾਪਰਿਆ। ਕਿਸ਼ਤੀ ਵਿੱਚ 30 ਬੱਚੇ…
-
ਵਿਸ਼ਵ ਪ੍ਰਸਿੱਧ ਬਾਡੀ ਬਿਲਡਰ ਨੀਲ ਕਰੀ ਦਾ 34 ਸਾਲ ਦੀ ਉਮਰ ਵਿੱਚ ਦਿਹਾਂਤ
News By Parveen — Sep 14, 2023ਨਿਊਯਾਰਕ, 14 ਸਤੰਬਰ ਬਾਡੀ ਬਿਲਡਰ ਅਤੇ ਸਾਬਕਾ ਮਿਸਟਰ ਓਲੰਪੀਆ ਮੁਕਾਬਲੇਬਾਜ਼ ਨੀਲ ਕਰੀ ਦਾ ਬੀਤੇ ਦਿਨ 34 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਨੀਲ ਕਰੀ ਦੇ ਸਾਬਕਾ ਕੋਚ ਮਿਲੋਸ ਸਾਰਸੇਵ ਨੇ ਇੰਸਟਾਗ੍ਰਾਮ ਤੇ ਇਸ ਦੀ ਪੁਸ਼ਟੀ ਕੀਤੀ ਹੈ। ਇੰਸਟਾਗ੍ਰਾਮ ਤੇ ਸਾਰਸੇਵ ਨੇ ਲਿਖਿ…
-
ਫਾਜ਼ਿਲਕਾ ਵਿਖੇ ਬੰਦ ਹੋਏ 2 ਟੋਲ ਪਲਾਜ਼ੇ
News By Parveen — Sep 14, 2023ਫਾਜ਼ਿਲਕਾ, 14 ਸਤੰਬਰ ਫ਼ਿਰੋਜ਼ਪੁਰ ਮੁੱਖ ਮਾਰਗ ਤੇ ਸਥਿਤ ਦੋ ਟੋਲ ਪਲਾਜ਼ੇ ਬੀਤੀ ਰਾਤ ਤੋਂ ਬੰਦ ਕਰਵਾ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਮੌਕੇ ਤੇ ਪਹੁੰਚ ਕੇ ਟੋਲ ਪਲਾਜ਼ਾ ਨੂੰ ਤਾਲਾ ਲਾ ਦਿੱਤਾ। ਜਦੋਂਕਿ ਟੋਲ ਪਲਾਜ਼ਾ ਕੰਪਨੀ ਦੇ ਕਰਮਚਾਰੀਆਂ ਨੇ ਵੀ ਆਪਣੇ ਬੈਰ…
-
ਅਮਰੀਕਾ ਦਾ ਰਾਸ਼ਟਰਪਤੀ ਬਣਿਆ ਤਾਂ 75 ਫੀਸਦੀ ਸਰਕਾਰੀ ਮੁਲਾਜ਼ਮ ਹਟਾ ਦਿਆਂਗਾ: ਰਾਮਾਸਵਾਮੀ
News By Parveen — Sep 14, 2023ਵਸ਼ਿੰਗਟਨ, 14 ਸਤੰਬਰ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ਦਾ ਉਮੀਦਵਾਰ ਬਣਨ ਦੀ ਦੌੜ ਵਿੱਚ ਸ਼ਾਮਲ ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਨੇ ਅੱਜ ਕਿਹਾ ਕਿ ਜੇਕਰ ਉਹ 2024 ਦੀ ਚੋਣ ਜਿੱਤਦੇ ਹਨ ਤਾਂ ਸੰਘੀ ਸਰਕਾਰ ਦੇ 75 ਫੀਸਦੀ ਤੋਂ ਵੱਧ ਕਰਮਚਾਰੀਆਂ ਨੂੰ ਹਟਾ ਦੇਣਗੇ ਅਤੇ…
-
ਸਿਹਤ ਵਿਭਾਗ ਦੀ ਮੁਲਾਜਮ ਜਥੇਬੰਦੀ ਦੇ ਆਗੂਆਂ ਵਲੋਂ ਨਵੇਂ ਡਾਇਰੈਕਟਰ ਨਾਲ ਮੁਲਾਕਾਤ
News By Parveen — Sep 14, 2023ਐਸ ਏ ਐਸ ਨਗਰ, 14 ਸਤੰਬਰ (ਆਰ ਪੀ ਵਾਲੀਆ) ਮਲਟੀਪਰਪਜ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਮਨਜੀਤ ਕੌਰ ਫਰੀਦਕੋਟ, ਪ੍ਰਭਜੀਤ ਵੇਰਕਾ, ਪਰਮਜੀਤ ਕੌਰ ਬਟਾਲਾ ਦੀ ਅਗਵਾਈ ਹੇਠ ਇੱਕ ਵਫਦ ਨੇ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾ…