World News
Everything beyond India
-
ਵਿਅਤਨਾਮ ਵਿੱਚ 9 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਦਰਜਨ ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖਮੀ
News By Parveen — Sep 13, 2023ਹਨੋਈ, 13 ਸਤੰਬਰ ਵਿਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਇੱਕ ਨੌ ਮੰਜ਼ਿਲਾ ਅਪਾਰਟਮੈਂਟ ਬਿਲਡਿੰਗ ਵਿੱਚ ਅੱਗ ਲੱਗਣ ਕਾਰਨ ਇੱਕ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਲਗਭਗ 70 ਵਿਅਕਤੀਆਂ ਨੂੰ ਬਚਾਇਆ ਅਤੇ 54 ਨੂੰ ਹਸਪਤਾਲ ਭੇ…
-
47 ਵਾਂ ਸ਼੍ਰੀ ਹਨੂੰਮਾਨ ਚਾਲੀਸਾ ਪਾਠ ਕਰਵਾਇਆ ਗਿਆ
News By Fula Singh — Sep 13, 2023ਸ਼ਹੀਦ ਭਗਤ ਸਿੰਘ ਨਗਰ (ਨਵਕਾਂਤ ਭਰੋਮਜਾਰਾ):- ਸ਼੍ਰੀ ਲਕਸ਼ਮੀ ਨਰਾਇਣ ਸੇਵਾ ਸੰਘ ਦੀ ਯੋਗ ਅਗਵਾਈ ਹੇਠ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਪੁਰਾਣੀ ਦਾਣਾ ਮੰਡੀ ਬੰਗਾ ਵਿਖੇ 47 ਵਾਂ "ਸ਼੍ਰੀ ਹਨੂੰਮਾਨ ਚਾਲੀਸਾ ਪਾਠ" ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਹਨੂੰ…
-
ਚੌਥਾ ਦਰਜਾ ਕਰਮਚਾਰੀ 26 ਸਤੰਬਰ ਨੂੰ ਮੁਹਾਲੀ ਵਿਖੇ ਆਪ ਸਰਕਾਰ ਵਿਰੁੱਧ ਦੇਣਗੇ ਵਿਸ਼ਾਲ ਰੋਸ ਮਈ ਧਰਨਾ
News By Parveen — Sep 13, 2023ਐਸ.ਏ.ਐਸ ਨਗਰ, 13 ਸਤੰਬਰ ਚੌਥਾ ਦਰਜਾ ਕਰਮਚਾਰੀ 26 ਸਤੰਬਰ ਨੂੰ ਮੁਹਾਲੀ ਵਿਖੇ ਆਪ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਈ ਧਰਨਾ ਦੇਣਗੇ। ਇਸ ਸੰਬੰਧੀ ਫੈਸਲਾ ਇੱਥੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮਿਊਂਸਪਲ ਕਾਰਪੋਰੇਸ਼ਨ, ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤ…
-
ਜ਼ਿਲ੍ਹੇ ਦੇ ਹਰ ਵਿਅਕਤੀ ਨੂੰ ਮਿਲੇਗਾ ਸਿਹਤ ਸੇਵਾਵਾਂ ਦਾ ਪੂਰਾ ਲਾਭ : ਗੀਤਿਕਾ ਸਿੰਘ ਸਿਹਤ ਕੇਂਦਰਾਂ ਵਿੱਚ ਹਰ ਹਫ਼ਤੇ ਲੱਗਣਗੇ ਆਯੁਸ਼ਮਾਨ ਮੇਲੇ : ਸਿਵਲ ਸਰਜਨ
News By Parveen — Sep 13, 2023ਐਸ ਏ ਐਸ ਨਗਰ, 13 ਸਤੰਬਰ ਜ਼ਿਲ੍ਹਾ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਵਲੋਂ ਅੱਜ ਇਥੇ ‘ਆਯੁਸ਼ਮਾਨ ਭਵ’ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਏ. ਡੀ. ਸੀ. (ਡੀ) ਗੀਤਿਕਾ ਸਿੰਘ ਨੇ ਦਸਿਆ ਕਿ ਅੱਜ ਭਾਰਤ ਦੇ ਰਾਸ਼ਟਰਪਤੀ ਵਲੋਂ ਕੀ…
-
ਰੋਬੋਟਿਕ ਗਾਇਨੀ ਸਰਜਰੀ ਰਵਾਇਤੀ ਗਾਇਨੀ ਸਰਜਰੀਆਂ ਤੋਂ ਬਹੁਤ ਬਿਹਤਰ : ਡਾ. ਪ੍ਰੀਤੀ ਜਿੰਦਲ ਰੋਬੋਟਿਕ ਪ੍ਰਕਿਰਿਆਵਾਂ ਤੋਂ ਗੁਜ਼ਰਨ ਵਾਲੇ ਮਰੀਜ਼ ਤੇਜ਼ੀ ਅਤੇ ਬਿਹਤਰ ਢੰਗ ਨਾਲ ਹੁੰਦੇ ਹਨ ਠੀਕ
News By Editor — Sep 13, 2023ਐਸ ਏ ਐਸ ਨਗਰ,13 ਸਤੰਬਰ ਗਾਇਨੀ ਮਾਹਿਰ ਡਾ. ਪ੍ਰੀਤੀ ਜਿੰਦਲ ਨੇ ਕਿਹਾ ਹੈ ਕਿ ਰੋਬੋਟਿਕ ਗਾਇਨੀ ਸਰਜਰੀ ਰਵਾਇਤੀ ਗਾਇਨੀ ਸਰਜਰੀਆਂ ਤੋਂ ਬਹੁਤ ਬਿਹਤਰ ਹੈ ਅਤੇ ਰੋਬੋਟਿਕ ਪ੍ਰਕਿਰਿਆਵਾਂ ਤੋਂ ਗੁਜ਼ਰਨ ਵਾਲੇ ਮਰੀਜ਼ ਤੇਜ਼ੀ ਅਤੇ ਬਿਹਤਰ ਢੰਗ ਨਾਲ ਠੀਕ ਹੁੰਦੇ ਹਨ। ਟੱਚ ਕਲੀਨਿਕ ਮੁਹਾਲ…
-
ਸਰਕਾਰੀ ਕਾਲਜ, ਐਸ ਏ ਐਸ ਨਗਰ ਦੇ ਵਿਦਿਆਰਥੀ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜਿੱਤ ਹਾਸਲ ਕੀਤੀ
News By Parveen — Sep 13, 2023ਐਸ ਏ ਐਸ ਨਗਰ, 13 ਸਤੰਬਰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਕਰਵਾਈਆਂ ਜਾ ਰਹੀਆਂ ਖੇਡ ਵਤਨ ਪੰਜਾਬ ਦੀਆਂ 2023 ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਐਸ ਏ ਐਸ ਨਗਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾ…
-
ਲੀਬੀਆ ਵਿੱਚ ਤੂਫਾਨ ਤੇ ਹੜ੍ਹ ਕਾਰਨ ਹੁਣ ਤੱਕ 2000 ਤੋਂ ਵੱਧ ਵਿਅਕਤੀਆਂ ਦੀ ਮੌਤ
News By Parveen — Sep 12, 2023ਲੀਬੀਆ, 12 ਸਤੰਬਰ ਅਫਰੀਕੀ ਦੇਸ਼ ਲੀਬੀਆ ਵਿੱਚ ਭਿਆਨਕ ਤੂਫਾਨ ਅਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਦੇਸ਼ ਦੇ ਪੂਰਬੀ ਤੱਟੀ ਸ਼ਹਿਰਾਂ ਵਿੱਚ ਹੜ੍ਹ ਕਾਰਨ 2 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਵਿਅਕਤੀ ਲਾਪਤਾ ਹਨ। ਪੂਰਬੀ ਲੀਬੀਆ ਦੀ ਸੈਨਾ ਦੇ ਬੁਲਾ…
-
ਪ੍ਰਿਯੰਕਾ ਗਾਂਧੀ ਨੇ ਹਿਮਾਚਲ ਪ੍ਰਦੇਸ਼ ਵਿੱਚ ਆਫ਼ਤ ਪ੍ਰਭਾਵਿਤ ਜ਼ਿਲ੍ਹਿਆਂ ਦਾ ਲਿਆ ਜਾਇਜ਼ਾ
News By Parveen — Sep 12, 2023ਸ਼ਿਮਲਾ, 12 ਸਤੰਬਰ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ, ਜਿੱਥੇ ਉਹ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਪ੍ਰਿਯੰਕਾ ਇਸ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਜਾਰੀ ਰਾਹਤ ਅਤੇ ਮੁੜਵਸੇਬੇ ਸਬੰਧੀ ਕੰਮਾਂ ਦ…
-
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਨੂਹ ਹਿੰਸਾ ਵਿੱਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
News By Parveen — Sep 12, 2023ਹਰਿਆਣਾ, 12 ਸਤੰਬਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਨੀਪਤ ਦੇ ਉਸ ਨੌਜਵਾਨ ਦੇ ਪਰਿਵਾਰ ਵਾਲਿਆਂ ਨਾਲ ਅੱਜ ਮੁਲਾਕਾਤ ਕੀਤੀ, ਜਿਸ ਦੀ 31 ਜੁਲਾਈ ਨੂੰ ਨੂਹ ਵਿੱਚ ਹਿੰਸਾ ਦੀ ਘਟਨਾ ਵਿਚ ਮੌਤ ਹੋ ਗਈ ਸੀ। ਸੂਤਰਾਂ ਅਨੁਸਾਰ, ਖੱਟੜ ਨੇ ਪਾਨੀਪਤ ਦੇ 24 ਸਾਲਾ ਅਭਿ…
-
ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ
News By Parveen — Sep 12, 2023ਚੰਬਾ, 12 ਸਤੰਬਰ ਉੱਤਰੀ ਭਾਰਤ ਦੀ ਪਵਿੱਤਰ ਮਣੀ ਮਹੇਸ਼ ਯਾਤਰਾ ਦੌਰਾਨ ਦੋ ਵਿਅਕਤੀ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਪੰਜਾਬ ਦੇ ਰਹਿਣ ਵਾਲੇ ਸਨ। ਜਰਨੈਲ ਸਿੰਘ ਦੀ ਬੀਤੀ ਸਵੇਰ ਆਕਸੀਜਨ ਦੀ ਘਾਟ ਕਾਰਨ ਮੌਤ ਹੋ ਗਈ, ਜਦੋਂ ਕਿ ਰਵੀਕਾਂਤ ਦੀ ਦੇਰ ਸ਼ਾਮ ਹੱਡਸਰ ਵਿਖੇ ਡਿੱਗਣ ਕਾ…
-
ਮਨੀਪੁਰ ਵਿੱਚ ਹਮਲੇ ਦੌਰਾਨ ਕੁਕੀ ਭਾਈਚਾਰੇ ਦੇ 3 ਆਦਿਵਾਸੀਆਂ ਦਾ ਗੋਲੀ ਮਾਰ ਕੇ ਕਤਲ
News By Parveen — Sep 12, 2023ਇੰਫਾਲ, 12 ਸਤੰਬਰ ਮਨੀਪੁਰ ਵਿੱਚ ਮਹੀਨਿਆਂ ਤੋਂ ਜਾਰੀ ਹਿੰਸਾ ਦੇ ਰੁਕਣ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ। ਪਾਬੰਦੀਸ਼ੁਦਾ ਅੱਤਵਾਦੀ ਸਮੂਹਾਂ ਦੇ ਅੱਤਵਾਦੀਆਂ ਨੇ ਅੱਜ ਸਵੇਰੇ ਕਾਂਗਪੋਪਕੀ ਜ਼ਿਲ੍ਹੇ ਵਿੱਚ ਕੂਕੀ ਭਾਈਚਾਰੇ ਦੇ ਤਿੰਨ ਆਦਿਵਾਸੀਆਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ…
-
ਜੰਮੂ ਕਸ਼ਮੀਰ ਨੈਸ਼ਨਲ ਹਾਈਵੇਅ ਤੇ ਵਾਹਨ ਦੇ ਪੱਥਰ ਨਾਲ ਟਕਰਾਉਣ ਕਾਰਨ 4 ਵਿਅਕਤੀਆਂ ਦੀ ਮੌਤ
News By Parveen — Sep 12, 2023ਜੰਮੂ, 12 ਸਤੰਬਰ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਤੇ ਅੱਜ ਤੜਕੇ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆਉਣ ਮਗਰੋਂ ਇਕ ਟਰੱਕ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਵਿੱਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਤੜਕੇ ਕਰੀਬ 5 ਵਜੇ ਰਾਮਬਨ ਜ਼ਿਲ੍ਹੇ ਵਿਚ ਸ਼ੇ…