World News
Everything beyond India
-
ਅਧਿਆਪਕ ਦਿਵਸ ਮੌਕੇ ਸੰਗਰੂਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਹੋਇਆ ਪੁਲੀਸ ਦਾ ਲਾਠੀਚਾਰਜ ਲਾਠੀਚਾਰਜ ਦੌਰਾਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ
News By Parveen — Sep 05, 2023ਸੰਗਰੂਰ, 5 ਸਤੰਬਰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲੀਸ ਫੋਰਸ ਨੇ ਜ਼ਬਰਦਸਤ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਦੌਰਾਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋਏ। ਈ ਟੀ ਟੀ ਕਾਡਰ ਦੀਆਂ 5…
-
ਇਨਸਾਫ਼ ਪ੍ਰਾਪਤੀ ਤਕ ਚਲੇਗਾ ਕੌਮੀ ਇਨਸਾਫ਼ ਮੋਰਚਾ : ਪਾਲ ਸਿੰਘ ਫਰਾਂਸ ਮੋਰਚੇ ਵਿਚ ਨਹੀਂ ਹੈ ਕੋਈ ਤਰੇੜ
News By Parveen — Sep 05, 2023ਐਸ ਏ ਐਸ ਨਗਰ, 5 ਸਤੰਬਰ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਹੈ ਕਿ ਮੋਰਚਾ ਚੜ੍ਹਦੀ ਕਲਾ ਵਿੱਚ ਹੈ ਅਤੇ ਸਰਕਾਰ ਨਾਲ ਜੁੜੇ ਤਿੰਨ ਮਸਲਿਆਂ ਦੇ ਨਿਪਟਾਰੇ ਤਕ ਸੰਗਤ ਦੇ ਸਹਿਯੋਗ ਅਤੇ ਗੁਰੂ ਪਾਤਸ਼ਾਹ ਦੀ ਕਿਰਪਾ ਨਾਲ ਚਲਦਾ ਰਹੇਗਾ। ਮੋਰਚੇ ਬਾਰੇ ਸੋਸ਼ਲ ਮ…
-
ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
News By Paigam E Jagat — Sep 05, 2023ਐਸ ਏ ਐਸ ਨਗਰ, 5 ਸਤੰਬਰ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਹੋਲੀ ਫੈਮਿਲੀ ਕਾਨਵੈਂਟ ਸਕੂਲ, ਨਾਭਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੈਮੀਨਾਰ ਕੀਤਾ ਅਤੇ ਟਰੈਫਿਕ ਨਿਯਮਾਂ ਬਾਰੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੇਨ ਡਰਾਇਵਿੰਗ,…
-
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਜ਼ੁਰਗ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ
News By Harjinder Singh — Sep 05, 2023ਸ੍ਰੀ ਮੁਕਤਸਰ ਸਾਹਿਬ : ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਕਿਰਤ ਕਰੋ, ਵੰਡ ਛਕੋ, ਨੂੰ ਆਧਾਰ ਬਣਾ ਕੇ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦ…
-
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
News By Parveen — Sep 05, 2023ਸ੍ਰੀ ਮੁਕਤਸਰ ਸਾਹਿਬ ------- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ…
-
ਡੇਰਾ ਬਾਪੂ ਗੰਗਾ ਦਾਸ ਮਾਹਿਲਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਸਮਾਗਮ 7 ਸਤੰਬਰ ਨੂੰ
News By Parveen — Sep 05, 2023ਬਾਪੂ ਗੰਗਾ ਦਾਸ ਜੀ ਵੈਲਫੇਅਰ ਸੁਸਾਇਟੀ ਰਜਿਸਟਰਡ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ 7 ਸਤੰਬਰ ਦਿਨ ਵੀਰਵਾਰ ਨੂੰ ਸ਼ਾਮੀਂ 6 ਤੋਂ ਰਾਤ 10 ਵਜੇ ਤੱਕ ਸਮਾਗਮ ਕੀਤਾ ਜਾ ਰਿਹਾ ਹੈ l…
-
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਨੇ ਗੁਰਦੁਆਰਾ ਸਿੰਘ ਸਭਾ ਪਿੰਡ ਭਾਮ ਵਿਖੇ ਧਾਰਮਿਕ ਸਮਾਗਮ ਕਰਵਾਇਆ
News By Harjinder Singh — Sep 05, 2023ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਭਾਮ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਗੁਰਮਤਿ…
-
ਸ਼ਰਾਬ,ਪੈਟਰੋਲ ਅਤੇ ਡੀਜ਼ਲ ਪਦਾਰਥਾਂ ਨੂੰ ਜੀ.ਐਸ.ਟੀ ਦੇ ਘੇਰੇ ਅੰਦਰ ਨਾ ਲਿਆਉਣ ਨੂੰ ਲੈ ਕੇ ਸਰਕਾਰ ਵਿਰੁਧ ਕੀਤਾ ਮੁਜਾਹਰਾ।
News By Balbir Singh — Sep 05, 2023ਗੜ੍ਹਸ਼ੰਕਰ 05 ਸਤੰਬਰ ( ਬਲਵੀਰ ਚੌਪੜਾ ) ਸ਼ਰਾਬ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ ਦੇ ਅਧੀਨ ਨਾ ਲਿਅਉਣ ਨੂੰ ਲੈ ਕੇ ਲੇਬਰ ਪਾਰਟੀ ਵਲੋਂ ਅੱਡਾ ਹੰਦੋਵਾਲ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਵਿਰੁਧ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਦਵਿੰਦਰ ਸਿੰਘ ਜਨਰਲ ਸਕੱਤਰ ਦੀ ਅਗਵ…
-
ਪੈਨਸ਼ਨਰਜ਼ ਐਸੋਸੀਏਸ਼ਨ ਪੀ ਐਸ ਪੀ ਸੀ ਐਲ਼, ਸਪੈਸ਼ਲ ਮੰਡਲ ਮੁਹਾਲੀ ਦੀ ਚੋਣ
News By Parveen — Sep 05, 2023ਐਸ ਏ ਐਸ ਨਗਰ, 5 ਸਤੰਬਰ ਪੈਨਸ਼ਨਰ ਐਸੋਸੀਏਸ਼ਨ ਸਪੈਸ਼ਲ ਮੰਡਲ ਮੁਹਾਲੀ ਦੀ ਚੋਣ ਸਰਕਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਸਿੰਘ ਅਤੇ ਕੈਸ਼ੀਅਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਕੀਤੀ ਗਈ। ਜਿਸ ਦੌਰਾਨ ਸਰਬ ਸੰਮਤੀ ਨਾਲ ਨਵੀਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗ…
-
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਮਹੀਨਾਵਾਰ ਮੀਟਿੰਗ ਵਿੱਚ ਮੁੱਦੇ ਵਿਚਾਰੇ
News By Parveen — Sep 05, 2023ਐਸ ਏ ਐਸ ਨਗਰ, 5 ਸਤੰਬਰ ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਐਸ ਏ ਐਸ ਨਗਰ ਇਕਾਈ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਸ੍ਰੀ ਜੋਬਨ ਸਿੰਘ ਰਿਟਾਇਰਡ ਡੀ ਐਸ ਪੀ ਦੀ ਪ੍ਰਧਾਨਗੀ ਵਿੱਚ ਇਕਾਈ ਦੇ ਦਫਤਰ ਮੁਹਾਲੀ ਵਿਖੇ ਹੋਈ। ਐਸੋਸੀਏਸ਼ਨ ਦੇ ਬੁ…
-
ਵੂਮੈਨ ਲੀਗ ਖੇਲੋ ਇੰਡੀਆ ਵੇਟ ਲਿਫਟਿੰਗ ਮੁਕਾਬਲੇ ਵਿੱਚ 49 ਕਿਲੋ ਵਰਗ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ
News By Parveen — Sep 05, 2023ਐਸ ਏ ਐਸ ਨਗਰ, 5 ਸਤੰਬਰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ ਏ ਐਸ ਨਗਰ ਦੀ ਵਿਦਿਆਰਥਣ ਅਰਚਨਾ ਬੀ.ਏ ਭਾਗ ਦੂਜਾ ਨੇ ਅਸਮਿਤਾ ਵੂਮੈਨ ਲੀਗ ਖੇਲੋ ਇੰਡੀਆ ਚੰਡੀਗੜ੍ਹ ਵੱਲੋਂ ਕਰਵਾਏ ਗਏ ਵੇਟ ਲਿਫਟਿੰਗ ਮੁਕਾਬਲੇ ਦੌਰਾਨ ਅਤੇ 49 ਕਿਲੋ (ਜੂਨੀਅਰ) ਵਰਗ ਵਿੱਚ ਹਿੱਸਾ…
-
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੀ ਗਈ ਨੀਲਮ ਨੇ ਸ਼੍ਰੀ ਹਨੁਮਾਨ ਮੰਦਿਰ ਫੇਜ਼ 6 ਵਿੱਚ ਮੱਥਾ ਟੇਕਿਆ
News By Parveen — Sep 05, 2023ਐਸ ਏ ਐਸ ਨਗਰ, 5 ਸਤੰਬਰ ਕੁਸ਼ਤੀ ਵਿੱਚ ਓਲੰਪਿਕ ਕਵਾਲੀਫਾਈ ਕਰਨ ਵਾਲੀ ਅਤੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੀ ਨੀਲਮ ਵਲੋਂ ਸ਼੍ਰੀ ਹਨੁਮਾਨ ਮੰਦਿਰ ਫੇਜ਼ 6 ਵਿੱਚ ਮੱਥਾ ਟੇਕਿਆ ਅਤੇ ਪੂਜਾ ਕੀਤੀ ਗਈ। ਇਸ ਮੌਕੇ ਮੰਦਿਰ ਦੇ ਮੁੱਖ ਪੁਜਾਰੀ ਅਰਵਿੰਦ ਸ਼ਾਸਤਰੀ ਵੱਲੋਂ ਕੁਸ਼ਤੀ ਖਿਡਾਰੀ…