World News
Everything beyond India
-
ਸਪੈਸ਼ਲ ਇੰਟੈਂਸਿਵ ਰਿਵੀਜ਼ਨ2026 ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
News By Paigam-E-Jagat — Jun 13, 2026ਸੰਗਰੂਰ, 12 ਜੂਨ- ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਨੂੰ ਸਫਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ, ਸਮੂਹ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਕਰਮਚਾਰੀਆਂ ਨੂੰ ਸਿ…
-
ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 30880 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ ਹਰਪਾਲ ਸਿੰਘ ਚੀਮਾ
News By Paigam-E-Jagat — Jun 13, 2026ਸੰਗਰੂਰ, 12 ਜੂਨ:- ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾ…
-
Demand for the establishment of Mother Tongue Punjabi Commission
News By Paigam-E-Jagat — Jun 13, 2026Chandigarh- A special meeting of the office bearers of the Vishwa Punjabi Prachar Sabha was held today at the organization’s office in Sector-41 (Badeheri), Chandigarh, under the presidency of Principal Bahadur Singh Gos…
-
ਏਡੀਸੀ ਵੱਲੋਂ ਈਵੋਲਵ ਵਿਦ ਅਰਸ਼ਦੀਪ ਕੌਰ ਫਰਮ ਦਾ ਲਾਇਸੰਸ ਰੱਦ
News By Paigam-E-Jagat — Jun 13, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜੂਨ, 2026:- ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਤਹਿਤ ਕਾਰਵਾਈ ਕਰਦਿਆਂ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹ…
-
ਪੀਏਯੂਕੇਵੀਕੇ ਨੇ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਝੋਨੇ ਵਿੱਚ ਫਾਸਫੋਰਸ ਖਾਦ ਨਾ ਪਾਉਣ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਲਈ ਕੀਤਾ ਜਾਗਰੂਕ
News By Paigam-E-Jagat — Jun 13, 2026ਭਵਾਨੀਗੜ੍ਹ, 12 ਜੂਨ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਫੁੰਮਣਵਾਲ, ਬਲਾਕ ਭਵਾਨੀਗੜ੍ਹ ਵਿਖੇ "ਸੰਤੁਲਿਤ ਖਾਦ ਪ੍ਰਬੰਧ" ਵਿਸ਼ੇ 'ਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੀਡੀਪੀਓ ਦਫ਼ਤਰ ਸੁਨਾਮ ਵਿਖੇ ਪਲੇਸਮੈਂਟ ਕੈਂਪ 15 ਜੂਨ ਨੂੰ
News By Paigam-E-Jagat — Jun 13, 2026ਸੁਨਾਮ, 12 ਜੂਨ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ Security and Intelligence Services Ltd., Vardhman Textiles Ltd. and SBI Life Insurance ਕੰਪਨੀਆਂ ਨਾਲ ਤਾਲਮੇਲ ਕਰਕੇ ਮਿਤੀ: 15.06.2026 ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ…
-
ਪੇਂਡੂ ਮਜਦੂਰ ਯੂਨੀਅਨ ਨੇ ਸੌਂਪਿਆ ਬੀ ਡੀ ਪੀ ਓ ਨਵਾਂਸ਼ਹਿਰ ਨੂੰ ਮੰਗ ਪੱਤਰ
News By Paigam-E-Jagat — Jun 13, 2026ਨਵਾਂਸ਼ਹਿਰ:- ਅੱਜ ਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਨਵਾਂਸ਼ਹਿਰ ਵੱਲੋਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਬੀਡੀਪੀਓ ਨਵਾਂਸ਼ਹਿਰ ਨੂੰ ਮਗਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਚਾਲੂ ਕਰਨ ਅਤੇ ਰਹਿੰਦੇ ਦਿਹਾੜੀ ਦੇ ਭੁਗਤਾਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੀ ਇਲਾਕਾ ਕਮੇਟ…
-
ਹਸਪਤਾਲ ਦਵਾਈ ਲੈਣ ਗਏ ਵਿਅਕਤੀ ਦਾ ਮੋਟਰਸਾਈਕਲ ਹੋਇਆ ਚੋਰੀ
News By Paigam-E-Jagat — Jun 13, 2026ਗੜਸ਼ੰਕਰ, 12 ਜੂਨ:- ਇੱਥੋਂ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਸਰਕਾਰੀ ਹਸਪਤਾਲ ਦੇ ਸਾਹਮਣੇ ਇੱਕ ਨਿੱਜੀ ਹਸਪਤਾਲ ਵਿੱਚ ਦਵਾਈ ਲੈਣ ਪਹੁੰਚੇ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਪਿੰਡ ਕੋਟ ਤੋਂ ਸੁਲਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ…
-
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਧੂਰੀ ਤੋਂ ਜਾਗਰੂਕਤਾ ਵਾਹਨ ਕੀਤੇ ਰਵਾਨਾ
News By Paigam-E-Jagat — Jun 13, 2026ਧੂਰੀ, 12 ਜੂਨ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੋਂ ਵਿਸ਼ੇਸ਼ ਜਾਗਰੂਕਤਾ ਵਾਹ…
-
ਲਿਵਾਸਾ ਹਸਪਤਾਲ ਖੰਨਾ ਵਿਖੇ ਕੰਪਲੈਕਸ ਟੋਟਲ ਲੈਪਰੋਸਕੋਪਿਕ ਹਿਸਟਰੇਕਟੋਮੀ ਕੀਤੀ ਗਈ
News By Paigam-E-Jagat — Jun 13, 2026ਖੰਨਾ:- ਲਿਵਾਸਾ ਹਸਪਤਾਲ ਖੰਨਾ ਵਿਖੇ 22-24 ਹਫ਼ਤਿਆਂ ਦੀ ਗਰਭ ਅਵਸਥਾ ਦੇ ਆਕਾਰ ਦੇ ਬਰਾਬਰ ਬੱਚੇਦਾਨੀ ਤੋਂ ਪੀੜਤ ਮਰੀਜ਼ 'ਤੇ ਇੱਕ ਗੁੰਝਲਦਾਰ ਟੋਟਲ ਲੈਪਰੋਸਕੋਪਿਕ ਹਿਸਟਰੇਕਟੋਮੀ ਸਫਲਤਾਪੂਰਵਕ ਕੀਤੀ ਗਈ। ਲਿਵਾਸਾ ਹਸਪਤਾਲ ਖੰਨਾ ਦੀ ਪ੍ਰਸੂਤੀ ਅਤੇ ਗਾਇਨੀਕੋਲੋਜਿਸਟ ਸਲਾਹਕਾਰ…
-
ਪੰਜਾਬ ਰਾਜ ਵਾਪਰੀ ਕਮਿਸ਼ਨ ਧੂਰੀ ਵੱਲੋਂ ਵਪਾਰੀਆਂ ਨਾਲ ਬੈਠਕ ਵਪਾਰੀਆਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਹੱਲ ਚੇਅਰਮੈਨ ਪੁਸ਼ਪਿੰਦਰ ਸ਼ਰਮਾ
News By Paigam-E-Jagat — Jun 13, 2026ਧੂਰੀ, 12 ਜੂਨ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵਪਾਰ ਲਈ ਹੋਰ ਵਧੀਆ, ਪਾਰਦਰਸ਼ੀ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਦੇ ਮੰਤਵ ਨਾਲ ਬਣਾਏ ਗਏ ਪੰਜਾਬ ਰਾਜ ਵਾਪਰੀ ਕਮਿਸ਼ਨ ਦੀ ਹਲਕਾ ਧੂਰੀ ਇਕਾਈ ਵੱਲੋਂ ਅੱਜ ਸਦਰ ਬਾਜ਼ਾਰ ਧੂਰੀ ਵਿਖੇ ਵਪਾਰ…
-
ਵੈਟਨਰੀ ਯੂਨੀਵਰਸਿਟੀ ਨੂੰ ਫੀਡ ਅਤੇ ਦੁੱਧ ਜਾਂਚ ਲਈ ਮੋਬਾਈਲ ਪ੍ਰਯੋਗਸ਼ਾਲਾ ਲਈ ਪ੍ਰਾਪਤ ਹੋਈ 155 ਕਰੋੜ ਦੀ ਗ੍ਰਾਂਟ
News By Paigam-E-Jagat — Jun 13, 2026ਲੁਧਿਆਣਾ 12 ਜੂਨ 2026- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਪੰਜਾਬ ਭਰ ਦੇ ਪਸ਼ੂ ਪਾਲਕਾਂ ਨੂੰ ਮੁਫਤ ਫੀਡ ਅਤੇ ਦੁੱਧ ਜਾਂਚ ਸੇਵਾਵਾਂ ਅਤੇ ਰਾਸ਼ਨ ਫਾਰਮੂਲਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਅਤਿ-ਆਧੁਨਿਕ ਮੋਬਾਈਲ ਫੀਡ ਅਤੇ ਦੁੱਧ ਜਾਂ…