World News
Everything beyond India
-
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 124ਵੀਂ ਤੇ 125ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
News By Paigam-E-Jagat — Sep 11, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 124ਵੀਂ ਅਤੇ 125ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵ…
-
ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ ਰੋਡ2026 12 ਤੇ 13 ਸਤੰਬਰ ਨੂੰ ਸੰਗਰੂਰ ਵਿਖੇ ਪੰਜਾਬ ਦੀਆਂ ਮਹਿਲਾ ਸਾਈਕਲਿਸਟ ਦਿਖਾਉਣਗੀਆਂ ਆਪਣੀ ਪ੍ਰਤਿਭਾ ਚਰਨਜੀਤ ਸਿੰਘ ਧਾਲੀਵਾਲ
News By Paigam-E-Jagat — Sep 11, 2026ਸੰਗਰੂਰ, 10 ਸਤੰਬਰ:- ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (ਸੀ.ਏ.ਪੀ.) ਵੱਲੋਂ ਮਹਿਲਾਵਾਂ ਨੂੰ ਖੇਡਾਂ, ਖ਼ਾਸ ਕਰਕੇ ਸਾਈਕਲਿੰਗ ਨਾਲ ਵੱਧ ਤੋਂ ਵੱਧ ਜੋੜਨ ਅਤੇ ਸੂਬੇ ਦੀਆਂ ਪ੍ਰਤਿਭਾਸ਼ਾਲੀ ਮਹਿਲਾ ਸਾਈਕਲਿਸਟਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉੱਚ ਪੱਧਰੀ ਮੁਕਾਬਲ…
-
ਐਸਆਈਆਰ2026 ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਅੰਤਿਮ ਮਿਤੀ 12 ਸਤੰਬਰ
News By Paigam-E-Jagat — Sep 11, 2026ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 11 ਸਤੰਬਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ…
-
ਨਸ਼ਾ ਛੁਡਾਊ ਕੇਂਦਰ ਬਠਿੰਡਾ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ
News By Paigam-E-Jagat — Sep 11, 2026ਬਠਿੰਡਾ, 10 ਸਤੰਬਰ 2026:- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਛੁਡਾਊ ਕੇਂਦਰ ਬਠਿੰਡਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਡਾ. ਅਰੁਣ ਬਾਂਸਲ ਦੀ ਅਗਵਾਈ ਹੇਠ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਗਿਆ। ਇਸ ਮੌਕੇ…
-
ਐਸਆਈਆਰ2026 ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਕੀਤੇ ਜਾ ਸਕਦੇ ਹਨ
News By Paigam-E-Jagat — Sep 11, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਦੇ ਤੀਜੇ ਪੜਾਅ ਅਧੀਨ ਦਾਅਵੇ ਅਤੇ ਇਤਰਾਜ਼ ਪ੍ਰਾ…
-
ਮਾਸਿਕ ਸ਼ਿਵਰਾਤਰੀ ਦੇ ਦਿਨ ਕ੍ਰਿਸ਼ਨ ਜੀ ਦੀ ਛੱਠੀ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ
News By Paigam-E-Jagat — Sep 11, 2026ਪਟਿਆਲਾ, 10 ਸਤੰਬਰ:- ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਅਤੇ ਭਗਤਾਂ ਦੇ ਸਹਿਯੋਗ ਨਾਲ ਮਾਸਿਕ ਸ਼ਿਵਰਾਤਰੀ ਅਤੇ ਕ੍ਰਿਸ਼ਨ ਜੀ ਦੀ ਛੱਠੀ ਬੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸ਼ਾਮ ਨੂੰ 6:00 ਵਜੇ ਤੋਂ ਲੈ ਕੇ 8:00 ਵਜੇ ਤੱਕ ਸ਼ਿਵ ਮੰਡਲੀ ਦੁਆਰਾ ਸ਼ਿਵ ਜੀ ਦੇ ਭਜਨ ਅਤੇ ਕ…
-
ਲੰਪੀ ਸਕਿਨ ਬਿਮਾਰੀ ਨੂੰ ਰੋਕਣ ਲਈ ਜੈਵਿਕ ਸੁਰੱਖਿਆ ਅਤੇ ਸਫਾਈ ਬਹੁਤ ਜ਼ਰੂਰੀ ਵੈਟਨਰੀ ਯੂਨੀਵਰਸਿਟੀ
News By Paigam-E-Jagat — Sep 11, 2026ਲੁਧਿਆਣਾ, 10 ਸਤੰਬਰ, 2026:- ਸਾਲ 2022 ਵਿੱਚ ਉੱਤਰੀ ਭਾਰਤ ਵਿੱਚ ਪਸ਼ੂਆਂ ਨੂੰ ਵੱਡੇ ਤੌਰ ’ਤੇ ਪ੍ਰਭਾਵਿਤ ਕਰਨ ਵਾਲੀ ਲੰਪੀ ਸਕਿਨ ਬਿਮਾਰੀ ਫਿਰ ਤੋਂ ਰਾਜ ਦੇ ਡੇਅਰੀ ਪਸ਼ੂਆਂ ਲਈ ਘਾਤਕ ਹੋ ਸਕਦੀ ਹੈ। ਇਹ ਵਿਚਾਰ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਗੁਰੂ ਅੰਗਦ ਦ…
-
ਵਾਰ ਵਾਰ ਮੈਡਲ ਟ੍ਰਾਫੀਆਂ ਜਿੱਤਣ ਦੇ ਜੋਸ਼ ਸੋਨੀ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸਰਵੋਤਮ ਵਰਿੰਦਰ ਸਿੰਘ
News By Paigam-E-Jagat — Sep 11, 2026ਪਟਿਆਲਾ, 10 ਸਤੰਬਰ:- ਫੋਕਟ ਪੁਆਇੰਟ ਪਟਿਆਲਾ ਵਿਖੇ ਚਲ ਰਹੇ ਸੋਨੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਜੋਸ਼, ਹਿੰਮਤ, ਹੌਸਲੇ ਅਤੇ ਆਤਮ ਵਿਸ਼ਵਾਸ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਉੱਪਰ ਹਨ। ਇਸੇ ਕਰਕੇ ਉਨ੍ਹਾਂ ਦੇ 70% ਵਿਦਿਆਰਥੀਆਂ ਕੋਲ 5 ਤੋਂ 15 ਤੱਕ ਮੈਡਲ ਅਤੇ ਸਰਟ…
-
ਸ਼ਰਧਾਲੂਆਂ ਦੀ ਆਸਥਾ ਦਾ ਸਨਮਾਨ ਮਥੁਰਾਵ੍ਰਿੰਦਾਵਨ ਲਈ ਬੱਸ ਰਵਾਨਾ ਵਿਧਾਇਕ ਰੰਧਾਵਾ
News By Paigam-E-Jagat — Sep 11, 2026ਲਾਲੜੂ, 10 ਸਤੰਬਰ:- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਤੋਂ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵ…
-
ਓਬੀਸੀ ਫਰੰਟ ਪੰਜਾਬ ਵੱਲੋਂ 27 ਰਿਜ਼ਰਵੇਸ਼ਨ ਲਾਗੂ ਕਰਨ ਦੇ ਲਈ ਦਿੱਤਾ ਗਿਆ ਮੰਗ ਪੱਤਰ
News By Paigam-E-Jagat — Sep 11, 2026ਪਟਿਆਲਾ, 10 ਸਤੰਬਰ:- ਅੱਜ ਮਿਤੀ 10/9/26 ਨੂੰ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ ਬੀਸੀ ਵਿੰਗ ਪੰਜਾਬ ਵੱਲੋਂ ਸਰਕਟ ਹਾਊਸ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਭਾਈਚਾਰਿਆਂ ਦੇ ਜ਼ਿੰਮੇਵਾਰ ਸਾਥੀਆਂ ਨੇ ਹਿੱਸਾ ਲਿਆ। ਮੁੱਖ ਤੌਰ ’ਤੇ ਐਡਵੋਕੇਟ ਰਜਿੰਦ…
-
2026 ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਲੈ ਕੇ ਵਿਸ਼ੇਸ਼ ਮੁਹਿੰਮ
News By Paigam-E-Jagat — Sep 11, 2026ਚੰਡੀਗੜ੍ਹ, 10 ਸਤੰਬਰ:- ਸੂਬੇ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਚਲਾਏ ਜਾ ਰਹੇ ਐਸਆਈਆਰ (Special Intensive Revision) ਤਹਿਤ ਵੋਟਰਾਂ ਦੀ ਸਹੂਲਤ ਲਈ 12 ਅਤੇ 13 ਸਤੰਬਰ ਅਤੇ 26 ਅਤੇ 27 ਸਤੰਬਰ ਨੂੰ ਵਿ…
-
ਸੇਵਾ ਸੰਕਲਪ ਮੁਹਿੰਮ ਬਣੇਗੀ ਜਨ ਅੰਦੋਲਨ
News By Paigam-E-Jagat — Sep 11, 2026ਚੰਡੀਗੜ੍ਹ, 10 ਸਤੰਬਰ:- ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਸਮਰਪਿਤ ਜਨ ਸੇਵਾ ਅਤੇ ਪਰਿਵਰਤਨਕਾਰੀ ਸੁਸ਼ਾਸਨ ਦੇ ਮੌਕੇ ਵਿੱਚ ਆਯੋਜਿਤ ਕੀਤੇ ਜਾ ਰਹੇ ਸੇਵਾ ਸੰਕਲਪ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕਰ…