World News
Everything beyond India
-
ਬੇਅਦਬੀ ਮਾਮਲਿਆਂ ਚ ਆਪਣੀ ਸ਼ਮੂਲੀਅਤ ਕਾਰਨ ਹੀ ਨਵੇਂ ਕਾਨੂੰਨ ਦਾ ਵਿਰੋਧ ਕਰ ਰਿਹੈ ਅਕਾਲੀ ਦਲ ਮਾਨ
News By Paigam-E-Jagat — May 07, 2026ਜਲੰਧਰ:- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਪਣੀ "ਸ਼ੁਕਰਾਨਾ ਯਾਤਰਾ" ਦੇ ਦੋਆਬਾ ਪੜਾਅ ਦੌਰਾਨ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਉਨ੍ਹਾਂ ਲੋਕਾਂ ਨੂੰ ਇਨਸਾਫ਼ ਦਿਵਾਏਗਾ ਜੋ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਕਾਰਨ ਪਰੇਸ਼ਾਨ ਸਨ। ਮੁੱਖ ਮੰਤਰੀ ਨੇ ਲੋਕਾ…
-
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਤਿੰਨ ਤਖਤਾਂ ਤੇ ਹੋਣਗੇ ਨਤਮਸਤਕ
News By Paigam-E-Jagat — May 07, 2026ਸ੍ਰੀ ਅਨੰਦਪੁਰ ਸਾਹਿਬ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹ…
-
ਈਰਾਨ ਨੇ ਹੋਰਮੁਜ਼ ਵਿੱਚ ਫਰਾਂਸੀਸੀ ਜਹਾਜ਼ ਤੇ ਹਮਲਾ ਕੀਤਾ ਕਈ ਚਾਲਕ ਦਲ ਦੇ ਮੈਂਬਰ ਜ਼ਖਮੀ
News By Paigam-E-Jagat — May 07, 2026ਤੇਲ ਅਵੀਵ/ਤਹਿਰਾਨ/ਵਾਸ਼ਿੰਗਟਨ:- ਹੋਰਮੂਜ਼ ਵਿੱਚ ਇੱਕ ਫਰਾਂਸੀਸੀ ਜਹਾਜ਼ 'ਤੇ ਹਮਲਾ ਹੋਣ ਦੀ ਖ਼ਬਰ ਹੈ। ਸੀਐਨਐਨ ਦੇ ਅਨੁਸਾਰ, ਫਰਾਂਸੀਸੀ ਸ਼ਿਪਿੰਗ ਕੰਪਨੀ ਸੀਐਮਏ ਸੀਜੀਐਮ ਨੇ ਰਿਪੋਰਟ ਦਿੱਤੀ ਕਿ ਉਸਦੇ ਇੱਕ ਕਾਰਗੋ ਜਹਾਜ਼ 'ਤੇ ਹਮਲਾ ਕੀਤਾ ਗਿਆ ਹੈ, ਜਿਸ ਵਿੱਚ ਕਈ ਚਾਲਕ ਦਲ…
-
ਸੋਨਾ 3000 ਰੁਪਏ ਵਧ ਕੇ 151 ਲੱਖ ਰੁਪਏ ਹੋ ਗਿਆ
News By Paigam-E-Jagat — May 07, 2026ਨਵੀਂ ਦਿੱਲੀ:- 6 ਮਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧ ਰਹੀਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹3,000 ਵਧ ਕੇ ₹1.51 ਲੱਖ (ਲਗਭਗ $1.48 ਲੱਖ) ਹੋ ਗਈ ਹੈ। ਇਸ ਦੌਰਾਨ, ਇੱਕ ਕਿਲੋਗ੍ਰ…
-
ਹੈਦਰਾਬਾਦ ਹਾਊਸ ਭਾਰਤ ਅਤੇ ਵੀਅਤਨਾਮ ਨੇ 13 ਸਮਝੌਤਿਆਂ ਤੇ ਦਸਤਖਤ ਕੀਤੇ
News By Paigam-E-Jagat — May 07, 2026ਨਵੀਂ ਦਿੱਲੀ:- ਭਾਰਤ ਦੇ ਦੌਰੇ 'ਤੇ ਆਏ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਨੇ ਬੁੱਧਵਾਰ ਨੂੰ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਪਿਛਲੇ ਸਾਲ, ਜਦ…
-
ਪੱਛਮੀ ਬੰਗਾਲ ਵਿੱਚ ਨਵੀਂ ਵਿਧਾਨ ਸਭਾ ਦੇ ਗਠਨ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ
News By Paigam-E-Jagat — May 07, 2026ਕੋਲਕਾਤਾ:- ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਵਿੱਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਨਵੀਂ ਵਿਧਾਨ ਸਭਾ ਦੇ ਗਠਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਇਹ ਨੋਟੀਫਿਕੇਸ਼ਨ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ, ਜਿਸ…
-
ਨਿਊਯਾਰਕ ਵਿੱਚ ਅਫਰੀਕੀਅਮਰੀਕੀ ਵਿਅਕਤੀ ਵੱਲੋਂ ਬਜ਼ੁਰਗ ਸਿੱਖ ਡਰਾਈਵਰ ਦੀ ਕੁੱਟਮਾਰ
News By Paigam-E-Jagat — May 07, 2026ਚੰਡੀਗੜ੍ਹ:- ਨਿਊਯਾਰਕ ਸਿਟੀ ਵਿੱਚ ਇੱਕ ਬਜ਼ੁਰਗ ਸਿੱਖ ਟੈਕਸੀ ਡਰਾਈਵਰ ਨੂੰ ਜ਼ਮੀਨ 'ਤੇ ਧੱਕਾ ਦੇਣ ਦੀ ਇੱਕ ਪਰੇਸ਼ਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਕਥਿਤ ਤੌਰ…
-
ਤੇਲ ਦੀਆਂ ਕੀਮਤਾਂ ਚ ਗਿਰਾਵਟ ਦਾ ਅਸਰ ਸ਼ੇਅਰ ਬਾਜ਼ਾਰ ਗੁਲਜ਼ਾਰ ਰੁਪਿਆ ਵੀ ਮਜ਼ਬੂਤ
News By Paigam-E-Jagat — May 07, 2026ਮੁੰਬਈ:- ਭਾਰਤੀ ਵਿੱਤੀ ਬਾਜ਼ਾਰਾਂ ਵਿੱਚ ਬੁੱਧਵਾਰ ਨੂੰ ਜ਼ਬਰਦਸਤ ਰੌਣਕ ਦੇਖਣ ਨੂੰ ਮਿਲੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ਨਾਲ ਜੰਗ ਖਤਮ ਕਰਨ ਲਈ ਇੱਕ ਸਮਝੌਤੇ ਵੱਲ ਵਧਣ ਅਤੇ 'ਪ੍ਰੋਜੈਕਟ ਫਰੀਡਮ' ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਕੱਚੇ ਤੇਲ ਦੀਆਂ ਕੀ…
-
ਇੰਡੀਅਨ ਪ੍ਰੀਮੀਅਰ ਲੀਗ 2026 ਪਲੇਅਆਫ ਦੇ ਸ਼ਡਿਊਲ ਦਾ ਐਲਾਨ
News By Paigam-E-Jagat — May 07, 2026ਚੰਡੀਗੜ੍ਹ:- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਬੁੱਧਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ 2026 ਦੇ ਪਲੇਅ-ਆਫ ਮੁਕਾਬਲਿਆਂ ਦੇ ਸ਼ਡਿਊਲ ਅਤੇ ਸਥਾਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਪੰਜਾਬ ਦੇ ਕ੍ਰਿਕਟ ਪ੍ਰੇਮੀਆਂ ਲਈ ਖ਼ੁਸ਼ੀ ਦੀ ਖ਼ਬਰ ਹੈ ਕਿਉਂਕਿ ਨਿਊ ਚੰਡੀਗੜ੍ਹ (ਮੁੱਲਾਂਪ…
-
ਟਰੰਪ ਦੀ ਇਰਾਨ ਨੂੰ ਧਮਕੀ ਜੇਕਰ ਹੋਰਮੁਜ਼ ਜਲਮਾਰਗ ਨਾ ਖੋਲ੍ਹਿਆ ਤਾਂ ਹੋਵੇਗੀ ਬੰਬਾਰੀ
News By Paigam-E-Jagat — May 07, 2026ਵਾਸ਼ਿੰਗਟਨ:- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਇਰਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਹੋਰਮੁਜ਼ ਜਲਮਾਰਗ ਨੂੰ ਦੁਬਾਰਾ ਨਾ ਖੋਲ੍ਹਿਆ, ਤਾਂ ਉਸ ਵਿਰੁੱਧ ਹੋਰ ਬੰਬਾਰੀ ਕੀਤੀ ਜਾਵੇਗੀ। ਟਰੰਪ ਦੀ ਇਹ ਧਮਕੀ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਸਾਹਮਣੇ ਆਈ ਹ…
-
ਮੋਦੀ ਕੈਬਨਿਟ ਦਾ ਫੈਸਲਾ ਕਾਨੂੰਨ ਚ ਸੋਧ ਨੂੰ ਮਨਜ਼ੂਰੀ ਹੁਣ ਵੰਦੇ ਮਾਤਰਮ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ
News By Paigam-E-Jagat — May 07, 2026ਨਵੀਂ ਦਿੱਲੀ:- ਬੰਗਾਲ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣੇ ਪਹਿਲੇ ਫੈਸਲੇ ਵਿੱਚ 'ਵੰਦੇ ਮਾਤਰਮ' ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ 'ਰਾਸ਼ਟਰੀ ਸਨਮਾਨ ਦੇ ਅਪਮਾਨ ਦੀ…
-
ਭਾਜਪਾ ਵੋਟਾਂ ਲਈ ਲੋਕਾਂ ਨੂੰ ਡਰਾਉਣਾ ਬੰਦ ਕਰੇ ਮਾਨ
News By Paigam-E-Jagat — May 07, 2026ਚੰਡੀਗੜ੍ਹ:- ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਦੋਹਰੇ ਧਮਾਕਿਆਂ ਨੂੰ "ਮਾਮੂਲੀ" ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਪਾਰਟੀ ਸੂਬੇ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਇਸ ਤਰ੍ਹਾਂ ਦੀ '…