World News
Everything beyond India
-
ਨਸ਼ਾ ਮੁਕਤ ਮੁਹਿੰਮ ਦੀ ਰਥ ਯਾਤਰਾ ਨੂੰ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ
News By Paigam-E-Jagat — Apr 24, 2026ਚੰਡੀਗੜ੍ਹ, 24 ਅਪ੍ਰੈਲ:- ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਬ੍ਰਹਿਮਕੁਮਾਰੀ ਸੰਸਥਾਨ ਵੱਲੋਂ ਸੰਚਾਲਿਤ ਨਸ਼ਾ ਮੁਕਤ ਮੁਹਿੰਮ ਤਹਿਤ ਕੱਡੀ ਜਾ ਰਹੀ ਜਾਗਰੂਕਤਾ ਰਥ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।…
-
ਹਰਿਆਣਾ ਦੇ ਰਾਜਪਾਲ ਪ੍ਰੋ ਅਸੀਮ ਕੁਮਾਰ ਘੋਸ਼ ਨੇ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਦਿਵਾਈ ਸੁੰਹ
News By Paigam-E-Jagat — Apr 24, 2026ਚੰਡੀਕੜ੍ਹ, 24 ਅਪ੍ਰੈਲ:- ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁਕਰਵਾਰ ਨੂੰ ਇੱਥੇ ਲੋਕ ਭਵਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੀਨੀਅਰ ਪੱਤਰਕਾਰ ਸ੍ਰੀ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਅਹੁਦਾ ਅਤੇ ਜਿਮੇਵਾਰੀ ਦੀ ਸੁੰਹ ਚੁਕਾਈ। ਇਸ ਮੌਕੇ '…
-
ਯਮੁਨਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰਿਆਣਾ ਵਿੱਚ 91 ਐਸਟੀਪੀ ਕਾਰਜਰਤਮੁੱਖ ਮੰਤਰੀ
News By Paigam-E-Jagat — Apr 24, 2026ਚੰਡੀਗੜ੍ਹ, 24 ਅਪ੍ਰੈਲ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸਾਲ 2027 ਦੇ ਅੰਤ ਤੱਕ ਯਮੁਨਾ ਨਦੀ ਵਿੱਚ ਇੱਕ ਵੀ ਬੂੰਦ ਗੰਦੇ ਪਾਣੀ ਦੀ ਨਾ ਜਾਵੇ। ਇਸ ਦੇ ਲਈ ਸਾਰੇ ਵਿਭਾਗ ਮਿਲ ਕੇ ਤੇਜੀ ਨਾਲ ਕੰਮ ਕਰਨ ਅਤੇ ਜਿੱਥੇ ਲੋੜ…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੀਤੀ ਨੀਂਟ ਯੂਜੀ ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ
News By Paigam-E-Jagat — Apr 24, 2026ਚੰਡੀਕੜ੍ਹ, 24 ਅਪ੍ਰੈਲ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਚੰਡੀਗੜ੍ਹ ਤੋਂ ਨੈਸ਼ਨਲ ਟੇਸਟਿੰਗ ਏਜੰਸੀ (ਐਨਟੀਏ) ਵੱਲੋਂ 3 ਨਵੀਂ, 2026 ਨੂੰ ਆਯੋਜਿਤ ਹੋਣ ਵਾਲੀ ਨੀਂਟ (ਯੂਜੀ) ਪ੍ਰੀਖਿਆ ਦੀ ਤਿਆਰੀਆਂ ਦੀ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਡਿਪ…
-
ਖਾਲਸਾ ਕਾਲਜ ਰਤੀਆ ਦੇ ਗੁਰਪ੍ਰੀਤ ਅਤੇ ਸਿਮਰਨ ਐਮਏ ਅੰਗਰੇਜ਼ੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਚਮਕੇ
News By Paigam-E-Jagat — Apr 24, 2026ਰਤੀਆ, 24 ਅਪ੍ਰੈਲ:- ਖਾਲਸਾ ਤੀਸਰੀ ਸਦੀ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਰਤੀਆ ਵਿਖੇ ਐਮ.ਏ. ਅੰਗਰੇਜ਼ੀ (ਪਹਿਲਾ ਸਮੈਸਟਰ) ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਕਾਲਜ ਦੀਆਂ…
-
ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ
News By Paigam-E-Jagat — Apr 24, 2026ਰਤੀਆ, 24 ਅਪ੍ਰੈਲ:- ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ *ਪ੍ਰਕਾਸ਼ ਉਤਸਵ* (ਜਨਮ ਦਿਵਸ) ਦੇ ਸ਼ੁਭ ਮੌਕੇ 'ਤੇ, ਰਤੀਆ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਖੇ 8 ਦਿਨਾਂ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰ…
-
ਆਰਬੀਯੂ ਚ ਨਸ਼ਾ ਵਿਰੋਧੀ ਜਾਗਰੂਕਤਾ ਲਈ ਵਾਦਵਿਵਾਦ ਮੁਕਾਬਲੇ
News By Paigam-E-Jagat — Apr 24, 2026ਖਰੜ:- ਸਮਾਜਿਕ ਜ਼ਿੰਮੇਵਾਰੀ ਅਤੇ ਯੁਵਾ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹੋਏ, ਰਿਆਤ ਬਾਹਰਾ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿੱਚ ਨਸ਼ਾ ਜਾਗਰੂਕਤਾ 'ਤੇ ਇੱਕ ਜ਼ਿਲ੍ਹਾ ਪੱਧਰੀ ਬਹਿਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ। ਇਹ ਸਮਾਗਮ ਯੂਨੀਵਰਸਿਟੀ ਸਕੂਲ ਆਫ਼…
-
Blood Donation Camp Organized by BVP Ratiya Branch in Memory of the Late Shri Omprakash Goyal on May 3rd
News By Paigam-E-Jagat — Apr 24, 2026Ratiya, April 24: The Bharat Vikas Parishad (BVP), Ratiya Branch—in collaboration with journalist Neetu Goyal—will organize its 18th blood donation camp on Sunday, May 3rd. The event is being held to mark the death anniv…
-
Senior Medical Officer Inaugurates Stateoftheart Cath Lab in Khanna
News By Paigam-E-Jagat — Apr 24, 2026Khanna: Dr. Maninder Singh Bhasin, Senior Medical Officer at the Civil Hospital, Khanna, inaugurated a state-of-the-art Cath Lab at Livasa Hospital, Khanna, on Friday. Anurag Yadav, CEO of Livasa Hospitals, stated that t…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਟਿਵਾਣਾ ਵਿਖੇ ਘੱਗਰ ਦਰਿਆ ਤੇ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
News By Paigam-E-Jagat — Apr 24, 2026ਲਾਲੜੂ (ਐਸ.ਏ.ਐਸ ਨਗਰ), 24 ਅਪ੍ਰੈਲ: ਲਗਭਗ ਛੇ ਦਹਾਕਿਆਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ੁੱਕਰਵਾਰ ਨੂੰ ਡੇਰਾਬੱਸੀ ਹਲਕੇ ਦੇ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ‘ਤੇ ਹਾਈ ਲੈਵਲ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।…
-
ਵਿਧਾਇਕ ਜਿੰਪਾ ਨੇ ਵਾਰਡ ਨੰਬਰ 18 ਚ 3967 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ
News By Paigam-E-Jagat — Apr 24, 2026ਹੁਸ਼ਿਆਰਪੁਰ:- ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦੇ ਹੋਏ ਅੱਜ ਵਾਰਡ ਨੰਬਰ 18 ਵਿੱਚ ਇੱਕ ਮਹੱਤਵਪੂਰਨ ਸੜਕ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਹੀਰਾ ਚੌਕ ਤੋਂ ਗੁਰਦੁਆਰਾ ਸ੍ਰੀ ਜਾਹਰ ਜਹੂਰ ਸਾਹ…
-
1415 ਸਾਲ ਦੀਆਂ ਬੱਚੀਆਂ ਲਈ ਐਚਪੀਵੀ ਵੈਕਸੀਨ ਜ਼ਰੂਰੀ ਸਰਵਾਈਕਲ ਕੈਂਸਰ ਤੋਂ ਬਚਾਅ ਦਾ ਪ੍ਰਭਾਵਸ਼ਾਲੀ ਸਾਧਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
News By Paigam-E-Jagat — Apr 24, 2026ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 14 ਤੋਂ 15 ਸਾਲ ਦੀ ਉਮਰ ਵਾਲੀਆਂ ਬੱਚੀਆਂ ਲਈ ਐਚਪੀਵੀ ਵੈਕਸੀਨ ਲਗਵਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਦਾ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ…