World News
Everything beyond India
-
ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲ
News By Paigam-E-Jagat — Apr 18, 2026ਚੰਡੀਗੜ੍ਹ:- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਹੁਣ ਪੰਜਾਬ ਚੋਂ ਨਵੇਂ ਖ਼ਰੀਦ ਮਾਪਦੰਡਾਂ ’ਤੇ ਫ਼ਸਲੀ ਖ਼ਰੀਦ ਹੋਵੇਗੀ। ਪੰਜਾਬ ਸਰਕਾਰ ਨੇ…
-
ਆਪ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ਤੇ ਈਡੀ ਵੱਲੋਂ ਛਾਪੇਮਾਰੀ
News By Paigam-E-Jagat — Apr 18, 2026ਲੁਧਿਆਣਾ:- ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਨਿਗਰਾਨੀ ਹੇਠ ਜਾਂਚ ਏਜੰਸੀ ਦੇ ਅਧਿਕਾਰੀ ਮੰਤਰੀ ਦੇ ਘਰ ਅੰਦ…
-
ਮੁਕਤਸਰ ਅਤੇ ਫਾਜ਼ਿਲਕਾ ਦੇ ਪਿੰਡਾਂ ਵਿੱਚ ਲਗਪਗ 250 ਏਕੜ ਚ ਖੜ੍ਹੀ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹ
News By Paigam-E-Jagat — Apr 18, 2026ਮੁਕਤਸਰ/ਫਾਜ਼ਿਲਕਾ:- ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਚਾਰ ਪਿੰਡਾਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਲੱਗੀ ਅੱਗ ਕਾਰਨ ਲਗਪਗ 250 ਏਕੜ ਵਿੱਚ ਫੈਲੀ ਕਣਕ ਦੀ ਫ਼ਸਲ ਤਬਾਹ ਹੋ ਗਈ। ਜਾਣਕਾਰੀ ਅਨੁਸਾਰ, ਅੱਗ ਕਬਰਵਾਲਾ ਪਿੰਡ ਵਿੱਚ ਇੱਕ ਚੰਗਿਆੜੀ ਤੋਂ ਸ਼ੁਰੂ ਹੋਈ ਅਤੇ ਜਲ…
-
ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀ
News By Paigam-E-Jagat — Apr 18, 2026ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ 'ਚੋਂ ਕਿਸਾਨਾਂ ਨੂੰ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲ…
-
ਚਿੱਟੇ ਨਾਲ ਘਰ ਉਜਾੜਨ ਵਾਲੇ ਹੁਣ ਪੰਜਾਬ ਬਚਾਓ ਦੀ ਦੁਹਾਈ ਦੇ ਰਹੇ ਮਾਨ
News By Paigam-E-Jagat — Apr 18, 2026ਬਟਾਲਾ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਥੇ ਭਰਵੇਂ ਇਕੱਠ ਵਿੱਚ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਤਕਦੀਰ ਬਦਲਣ ਲਈ ਲੰਘੇ ਚਾਰ ਸਾਲਾਂ ’ਚ ਜੋ ਹੈਰਾਨੀਜਨਕ ਵਿਕਾਸ ਕਰਵਾਇਆ ਹੈ, ਉਹ ਅਕਾਲੀ ਦਲ ਅਤੇ ਕਾਂਗਰਸ ਲੀਡਰਾਂ ਨੂੰ ਰਾਸ ਨਹੀਂ ਆ ਰਿਹਾ। ਪੰਜਾਬ ’ਚ ਸਮੇਂ ਸਮੇਂ…
-
48 ਦਿਨਾਂ ਬਾਅਦ ਮੁੜ ਖੁੱਲ੍ਹਿਆ ਹੋਰਮੁਜ਼ ਜਲ ਮਾਰਗ ਕੱਚੇ ਤੇਲ ਦੀਆਂ ਕੀਮਤਾਂ 10 ਫੀਸਦੀ ਡਿੱਗੀਆਂ ਟਰੰਪ ਨੇ ਇਰਾਨ ਦਾ ਧੰਨਵਾਦ ਕੀਤਾ
News By Paigam-E-Jagat — Apr 18, 2026ਵਾਸ਼ਿੰਗਟਨ:- ਪੱਛਮੀ ਏਸ਼ੀਆ ਵਿੱਚ ਜਾਰੀ ਭਾਰੀ ਸਿਆਸੀ ਤਣਾਅ ਦੇ ਵਿਚਕਾਰ 48 ਦਿਨਾਂ ਦੀ ਅਨਿਸ਼ਚਿਤਤਾ ਤੋਂ ਬਾਅਦ ਆਖਰਕਾਰ ਇਰਾਨ ਨੇ ਇੱਕ ਵੱਡਾ ਕਦਮ ਚੁੱਕਦੇ ਹੋਏ ਹੋਰਮੁਜ਼ ਜਲ ਮਾਰਗ ਨੂੰ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਇਕ…
-
ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿਲ ਨਾ ਹੋਇਆ ਪਾਸ ਮੋਦੀ ਸਰਕਾਰ 11 ਸਾਲਾਂ ਦੌਰਾਨ ਪਹਿਲੀ ਵਾਰ ਬਿਲ ਪਾਸ ਨਾ ਕਰਵਾ ਸਕੀ
News By Paigam-E-Jagat — Apr 18, 2026ਨਵੀਂ ਦਿੱਲੀ:- ਮੋਦੀ ਸਰਕਾਰ ਦੇ 11 ਸਾਲਾਂ ਦੇ ਸ਼ਾਸਨ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਸਰਕਾਰ ਸਦਨ ਵਿੱਚ ਕੋਈ ਬਿਲ ਪਾਸ ਕਰਵਾਉਣ ਵਿੱਚ ਅਸਫਲ ਰਹੀ ਹੈ। ਮਹਿਲਾ ਰਾਖਵੇਂਕਰਨ ਨਾਲ ਜੁੜੇ ਸੰਵਿਧਾਨ ਦੇ ਤਿੰਨ ਸੋਧ ਬਿਲਾਂ ਵਿੱਚੋਂ ਸਭ ਤੋਂ ਅਹਿਮ 'ਸੰਵਿਧਾਨ (131ਵਾਂ) ਸੋਧ ਬਿਲ…
-
ਸੋਨਾ 1451 ਰੁਪਏ ਘਟਿਆ ਚਾਂਦੀ 1352 ਰੁਪਏ ਘਟੀ ਈਰਾਨ ਟਕਰਾਅ ਦੌਰਾਨ 49 ਦਿਨਾਂ ਵਿੱਚ ਸੋਨਾ 7000 ਰੁਪਏ ਸਸਤਾ ਹੋਇਆ ਚਾਂਦੀ ਵੀ 18000 ਰੁਪਏ ਡਿੱਗੀ
News By Paigam-E-Jagat — Apr 18, 2026ਨਵੀਂ ਦਿੱਲੀ:- ਅਮਰੀਕਾ ਅਤੇ ਈਰਾਨ ਵਿਚਕਾਰ ਟਕਰਾਅ ਦੌਰਾਨ, ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,451 ਰੁਪਏ ਘਟ ਕੇ 1.52 ਲੱਖ ਰੁਪਏ ਤੱਕ ਪਹੁੰਚ ਗਈ।…
-
ਦੋਹਰੀ ਨਾਗਰਿਕਤਾ ਦੇ ਮਾਮਲੇ ਵਿਚ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ
News By Paigam-E-Jagat — Apr 18, 2026ਚੰਡੀਗੜ੍ਹ:- ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਦੋਹਰੀ ਨਾਗਰਿਕਤਾ ਦੇ ਮਾਮਲੇ ਵਿਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪੀ ਜਾਵੇ। ਇ…
-
ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਕੁਲਵੰਤ ਸਿੰਘ
News By Paigam-E-Jagat — Apr 18, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਆਪਣੀਆਂ ਮੰਗਾਂ ਦਾ ਹੱਲ ਹੋਣ ਉਪਰੰਤ ਕਿਸਾਨਾਂ ਦੇ ਇੱਕ ਵਫਦ ਨੇ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਹ ਵਫਦ ਸੈਕਟਰ-79 ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਮਿਲਣ ਲਈ ਪਹੁੰਚਿਆ। ਜ਼ਿਕਰਯੋਗ ਹੈ ਕਿ ਕਿਸ…
-
ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ
News By Paigam-E-Jagat — Apr 18, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ…
-
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
News By Paigam-E-Jagat — Apr 18, 2026ਡੇਰਾਬੱਸੀ (ਐਸ.ਏ.ਐਸ. ਨਗਰ), 17 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ…