World News
Everything beyond India
-
ਵਿਸ਼ਵ ਰੰਗਮੰਚ ਦਿਹਾੜਾ ਸਮਾਗਮ ਨੇ ਦਿੱਤਾ ਜੰਗ ਅਤੇ ਫਾਸ਼ੀਵਾਦ ਖ਼ਿਲਾਫ਼ ਜੂਝਣ ਦਾ ਪੈਗ਼ਾਮ
News By Paigam-E-Jagat — Mar 30, 2026ਜਲੰਧਰ:- ਦੇਸ਼ ਭਗਤ ਯਾਦਗਾਰ ਹਾਲ 'ਚ ਮਨਾਇਆ ਵਿਸ਼ਵ ਰੰਗ ਮੰਚ ਦਿਹਾੜਾ ਵਿਸ਼ਵ ਭਰ ਦੀਆਂ ਜੰਗ ਵਿਰੋਧੀ, ਫਾਸਿਜ਼ਮ ਵਿਰੋਧੀ ਸ਼ਕਤੀਆਂ ਨਾਲ ਕਲਾ, ਕਲਮ ਅਤੇ ਰੰਗ ਮੰਚ ਦੀ ਗਲਵੱਕੜੀ ਪਾਉਣ ਦਾ ਸੁਨੇਹਾ ਦੇਣ 'ਚ ਸਫ਼ਲ ਰਿਹਾ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੱਦੇ 'ਤੇ ਵੰਨ-ਸੁਵੰਨੀਆਂ ਰੰਗ…
-
ਸਰਵਿਸਿਜ਼ ਕਲੱਬ ਚ 30 ਲੱਖ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਜਿਮ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
News By Paigam-E-Jagat — Mar 30, 2026ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸਰਵਿਸਿਜ਼ ਕਲੱਬ, ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਚਲਾਏ ਜਾ ਰਹੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲ ਜ਼ਿਲ…
-
ਵੈਟਨਰੀ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਨੇ ਇੰਟਰਨ ਵਿਦਿਆਰਥੀਆਂ ਲਈ ਸੋਧੇ ਹੋਏ ਵਜ਼ੀਫ਼ੇ ਨੂੰ ਦਿੱਤੀ ਪ੍ਰਵਾਨਗੀ
News By Paigam-E-Jagat — Mar 30, 2026ਲੁਧਿਆਣਾ 28 ਮਾਰਚ 2026- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਨੇ ਆਪਣੇ ਵੈਟਨਰੀ ਇੰਟਰਨ ਵਿਦਿਆਰਥੀਆਂ ਲਈ ਸੋਧੇ ਹੋਏ ਵਜ਼ੀਫ਼ੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਯੂਨੀਵਰਸਿਟੀ ਵਿੱਚ ਵਿਦਿਆਰਥੀ ਸਹਾਇਤਾ ਅਤੇ ਪੇ…
-
ਪੰਜਾਬ ਸੰਕਟਮੋਚਕ ਬਣਨ ਲਈ ਤਿਆਰ ਦੇਸ਼ਭਰ ਚ ਭੇਜੇਗਾ ਅਨਾਜ ਮਾਨ
News By Paigam-E-Jagat — Mar 29, 2026ਚੰਡੀਗੜ੍ਹ:- ਵਿਸ਼ਵਵਿਆਪੀ ਹਾਲਾਤ ਤੇ ਸਪਲਾਈ ਚੇਨ 'ਤੇ ਪੈ ਰਹੇ ਅਸਰ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਵਾਰ ਫਿਰ 'ਸੰਕਟਮੋਚਕ' ਬਣ ਕੇ ਸਾਹਮਣੇ ਆਵੇਗਾ ਅਤੇ ਸੂਬੇ ਦੇ ਗੋਦਾਮਾਂ 'ਚ ਪਈ ਕਣਕ ਤੇ ਚੌਲ…
-
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਦੇਹਾਂਤ
News By Paigam-E-Jagat — Mar 29, 2026ਚੰਡੀਗੜ੍ਹ:- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਨੇ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ…
-
ਦੇਸ਼ ਵਿੱਚ ਲੌਕਡਾਊਨ ਲੱਗਣ ਦੀ ਕੋਈ ਸੰਭਾਵਨਾ ਨਹੀਂ ਭਗਵੰਤ ਮਾਨ
News By Paigam-E-Jagat — Mar 29, 2026ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਜੰਗ ਕਰਕੇ ਪੂਰੀ ਦੁਨੀਆਂ ਵਿੱਚ ਤਣਾਅ ਬਣਿਆ ਹੋਇਆ ਹੈ। ਪਰ ਅਜਿਹੇ ਹਾਲਾਤਾਂ ਵਿੱਚ ਲੌਕਡਾਊਨ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵ…
-
ਸਾਲ 2026 27 ਲਈ ਸ਼੍ਰੋਮਣੀ ਕਮੇਟੀ ਦਾ 148741 ਕਰੋੜ ਦਾ ਬਜਟ ਪਾਸ
News By Paigam-E-Jagat — Mar 29, 2026ਅੰਮ੍ਰਿਤਸਰ:- ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿੱਚ ਅੱਜ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਜਟ ਇਜਲਾਸ ਵਿੱਚ ਸ਼ਾਮਲ ਸ਼੍ਰੋਮਣੀ ਕਮ…
-
ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਭੁੱਲਰ ਨੂੰ ਝਟਕਾ ਸਾਬਕਾ ਮੰਤਰੀ ਦੇ ਪਰਿਵਾਰ ਵੱਲੋਂ ਟੈਂਡਰ ਅਲਾਟਮੈਂਟ ਚ ਹੋਏ ਅਨਿਆਂ ਬਾਰੇ ਪਾਈ ਸ਼ਿਕਾਇਤ ਹੋਈ ਰੱਦ
News By Paigam-E-Jagat — Mar 29, 2026ਚੰਡੀਗਡ਼੍ਹ:- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਟੈਂਡਰਾਂ ’ਚ ਅਨਿਆਂ ਹੋਣ ਦੇ ਕੀਤੇ ਗਏ ਦਾਅਵੇ ਨੂੰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ ਹੁਣ ਇੱਕ ਤਰੀਕੇ ਨਾਲ ਰੱਦ ਕਰ ਦਿੱਤਾ ਹੈ। ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਵੱਲੋਂ…
-
ਨਸ਼ਿਆਂ ਵਿਰੁੱਧ ਵੱਡੀ ਸਫ਼ਲਤਾ 3100 ਕਿਲੋ ਚੂਰਾਪੋਸਤ ਬਰਾਮਦ ਤਿੰਨ ਲਗਜ਼ਰੀ ਗੱਡੀਆਂ ਜ਼ਬਤ
News By Paigam-E-Jagat — Mar 29, 2026ਲੁਧਿਆਣਾ:- ਪੰਜਾਬ ਵਿੱਚ ਨਸ਼ਾ ਤਸਕਰੀ ਦੇ ਵਧਦੇ ਜਾਲ ਦਰਮਿਆਨ ਲੁਧਿਆਣਾ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲੀਸ ਟੀਮ ਨੇ ਛਾਪੇਮਾਰੀ ਦੌਰਾਨ ਇੱਕ ਟਰੱਕ ਅਤੇ ਤਿੰਨ ਹੋਰ ਗੱਡੀਆਂ ਵਿੱਚੋਂ ਭਾਰੀ ਮਾਤਰਾ ਵਿੱਚ ਚੂਰਾ-ਪੋਸਤ ਬਰਾਮਦ ਕੀਤਾ ਹੈ। ਜ…
-
ਆਸਟਰੇਲੀਆ ਸਰਕਾਰ ਦਾ ਸੋਸ਼ਲ ਮੀਡੀਆ ਕੰਪਨੀਆਂ ਤੇ ਵੱਡਾ ਐਕਸ਼ਨ ਲੱਗੇਗਾ 50 ਮਿਲੀਅਨ ਡਾਲਰ ਜੁਰਮਾਨਾ
News By Paigam-E-Jagat — Mar 29, 2026ਸਿਡਨੀ:- ਆਸਟਰੇਲੀਆ ਦੇ ਈ-ਸੇਫਟੀ ਕਮਿਸ਼ਨਰ ਨੇ ਟੈਕਨਾਲੋਜੀ ਜਗਤ ਦੀਆਂ ਦਿੱਗਜ ਸੋਸ਼ਲ ਮੀਡੀਆ ਕੰਪਨੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ 50 ਮਿਲੀਅਨ ਡਾਲਰ ਤੱਕ ਦੇ ਭਾਰੀ ਜੁਰਮਾਨੇ ਦੇ ਨੋਟਿਸ ਜਾਰੀ ਕੀਤੇ ਹਨ। ਦਸੰਬਰ 2025 ਵਿੱਚ ਲਾਗੂ ਕੀਤੇ ਗਏ ਨਵੇਂ ਕਾਨੂੰਨ ਦੇ ਤਹ…
-
ਨੇਪਾਲ ਦਾ ਸਾਬਕਾ ਪ੍ਰਧਾਨ ਮੰਤਰੀ ਓਲੀ ਗ੍ਰਿਫ਼ਤਾਰ
News By Paigam-E-Jagat — Mar 29, 2026ਕਾਠਮੰਡੂ:- ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਸ਼ਨਿਚਰਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਹ ਪਿਛਲੇ ਸਤੰਬਰ ਵਿੱਚ 'ਜੈਨ ਜ਼ੀ' ਪ੍ਰਦਰਸ਼ਨਾਂ ਦੌਰਾਨ ਦਰਜਨਾਂ ਮੌਤਾਂ ਨੂੰ ਰੋਕਣ ਵਿੱਚ ਅਣਗਹਿਲੀ ਦ…
-
ਜੇ ਇਥਾਨੌਲਬਲੈਂਡਿੰਗ ਨਾ ਹੁੰਦੀ ਤਾਂ ਭਾਰਤ ਨੂੰ 45 ਕਰੋੜ ਬੈਰਲ ਕੱਚਾ ਤੇਲ ਦਰਾਮਦ ਕਰਨਾ ਪੈਂਦਾ ਮੋਦੀ
News By Paigam-E-Jagat — Mar 29, 2026ਗੌਤਮ ਬੁੱਧ ਨਗਰ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਨੋਟ ਕੀਤਾ ਕਿ ਪੈਟਰੋਲ ਵਿੱਚ ਐਥਨੌਲ ਦੀ ਮਿਲਾਵਟ (ਬਲੇਂਡਿੰਗ) ਨੇ ਭਾਰਤ ਨੂੰ ਕੱਚੇ ਤੇਲ ਦੀ ਦਰਾਮਦ ’ਤੇ ਆਪਣੀ ਨਿਰਭਰਤਾ ਘਟਾਉਣ ਵਿੱਚ ਮਦਦ ਕੀਤੀ ਹੈ। ਜੇਵਰ ਵਿੱਚ ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਪਹ…