World News
Everything beyond India
-
ਪਾਰਟੀ ਦੀ ਮਜ਼ਬੂਤੀ ਲਈ ਦਿਨਰਾਤ ਇੱਕ ਕਰਾਂਗਾ ਸੰਜੀਵ ਤਲਵਾੜ
News By Paigam-E-Jagat — Mar 22, 2026ਹੁਸ਼ਿਆਰਪੁਰ:- ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਹੁਸ਼ਿਆਰਪੁਰ ਦੇ ਨਵ-ਨਿਯੁਕਤ ਇੰਚਾਰਜ ਸੰਜੀਵ ਤਲਵਾੜ ਨੇ ਅੱਜ ਆਪਣੇ ਨਿਵਾਸ ਸਥਾਨ 'ਤੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹੇਠਲੇ ਪੱਧਰ 'ਤੇ ਜਾ ਕੇ ਜ਼ਮੀਨ ਤਿਆਰ ਕਰਨਗੇ।…
-
ਪੰਜਾਬ ਸਰਕਾਰ ਪਿੰਡਾਂ ਚ ਸਰਬਪੱਖੀ ਵਿਕਾਸ ਲਈ ਵਚਨਬੱਧ ਡਾ ਰਵਜੋਤ ਸਿੰਘ
News By Paigam-E-Jagat — Mar 22, 2026ਹੁਸ਼ਿਆਰਪੁਰ:- ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੇੜਲੇ ਪਿੰਡ ਫਤਹਿਪੁਰ ਵਿਖੇ ਛੱਪੜ ਦੇ ਨਵੀਨੀਕਰਨ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ…
-
ਸੀਨੀਅਰ ਸਿਟੀਜਨਜ਼ ਦੇ ਨਵੇਂ ਸੰਗਠਨ ਦੀ ਚੋਣ 11 ਅਪ੍ਰੈਲ ਨੂੰ ਹੋਵੇਗੀ
News By Paigam-E-Jagat — Mar 22, 2026ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨਗੀ ਪਦ ਲਈ ਚੋਣ 11 ਅਪ੍ਰੈਲ 2026 ਨੂੰ ਹੋਵੇਗੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਦੱਸਿਆ ਐਸੋਸੀਏਸ਼ਨ ਦੀ ਮੌਜੂਦਾ ਬੌਡੀ ਦੀ ਦੋ ਸਾਲਾ ਮਿਆਦ ਮਾਰਚ ਵਿਚ ਖਤਮ ਹੋ ਰਹੀ ਹੈ। ਇ…
-
ਬੇਟੀ ਬਚਾਓਬੇਟੀ ਪੜ੍ਹਾਓ ਸਕੀਮ ਤਹਿਤ ਲਾਇਆ ਬਲਾਕ ਪੱਧਰੀ ਰੋਜ਼ਗਾਰ ਕੈਂਪ
News By Paigam-E-Jagat — Mar 22, 2026ਹੁਸ਼ਿਆਰਪੁਰ:- ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਸਿੱਖਿਆ, ਅਧਿਕਾਰਾਂ ਅਤੇ ਸਿਹਤ ਸੰਭਾਲ ਬਾਰੇ ਲਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ, ਬੱਸੀ ਦੌਲਤ…
-
ਪੰਜਾਬੀ ਭਾਸ਼ਾ ਐਕਟ ਨੂੰ ਲਾਗੂ ਕੀਤਾ ਜਾਵੇ ਪਰਦੇਸੀ
News By Paigam-E-Jagat — Mar 22, 2026ਨਵਾਂਸ਼ਹਿਰ:- ਸੂਬਾ ਸਰਕਾਰ ਵਲੋਂ ਵਿਭਾਗ ਵਿਚ ਹੀ ਨਹੀਂ ਸਗੋਂ ਨਿੱਜੀ ਅਦਾਰਿਆਂ ਤੱਕ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਕਈ ਸਰਕਾਰੀ ਵਿਭਾਗ ਅਜਿਹੇ ਹਨ ਜੋ ਪੱਤਰ ਵਿਹਾਰ ਤੋਂ ਇਲਾਵਾ ਜਨਤਕ ਜਾਣਕਾਰੀਆਂ ਵੀ ਪੰਜਾਬੀ ਭਾਸ਼ਾ ਵਿਚ ਮੁਹੱ…
-
ਅਪ੍ਰੇਸ਼ਨ ਕੈਂਪ ਵਿਚ 275 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
News By Paigam-E-Jagat — Mar 22, 2026ਨਵਾਂਸ਼ਹਿਰ:- ਸਥਾਨਕ ਸ਼੍ਰੀ ਰਾਮ ਸ਼ਰਣਮ ਸਤਸੰਗ ਘਰ, ਲਾਲ ਚੌਂਕ ਨਵਾਂਸ਼ਹਿਰ ਵਿਖੇ ਸ਼੍ਰੀ ਰਾਮ ਸ਼ਰਣਮ ਸੇਵਾ ਸੰਸਥਾ ਵੱਲੋਂ 26ਵਾਂ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਰਿਟਾਇਰਡ ਆਫੀਸਰਜ਼ ਐਸੋਸੀਏਸ਼ਨ ਜਲੰਧਰ ਜ਼ੋਨ ਦੇ ਵਾ…
-
ਅੰਬਾਲਾ ਰੇਲਵੇ ਡਿਵੀਜ਼ਨ ਦੀ ਪੁਰਸ਼ ਟੀਮ ਨੇ ਆਲ ਇੰਡੀਆ ਹੈਂਡਬਾਲ ਚੈਂਪੀਅਨਸ਼ਿਪ ਜਿੱਤੀ
News By Paigam-E-Jagat — Mar 22, 2026ਅੰਬਾਲਾ, 21 ਮਾਰਚ:- ਵਾਰਾਨਸੀ ਵਿਚ ਆਯੋਜਿਤ 18ਵੀਂ ਆਲ ਇੰਡੀਆ ਇੰਟਰ-ਰੇਲਵੇ ਹੈਂਡਬਾਲ ਚੈਂਪੀਅਨਸ਼ਿਪ 2025-26 ਵਿੱਚ ਅੰਬਾਲਾ ਡਿਵੀਜ਼ਨ ਦੀ ਪੁਰਸ਼ ਟੀਮ ਨੇ ਸੋਨ ਤਗਮਾ ਜਿੱਤ ਕੇ ਰੇਲਵੇ ਖੇਡਾਂ ਦੀ ਦੁਨੀਆ ਵਿੱਚ ਇਤਿਹਾਸ ਰਚ ਦਿੱਤਾ ਹੈ। ਟੀਮ ਇੱਕ ਰੋਮਾਂਚਕ ਫਾਈਨਲ ਮੈਚ ਵਿੱਚ…
-
ਐਡਵੋਕੇਟ ਸ਼ੈਲੀ ਦਾ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਨਮਾਨ
News By Paigam-E-Jagat — Mar 22, 2026ਜਲੰਧਰ:- ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ਨਿਵਾਸੀ ਐਡਵੋਕੇਟ ਬਰਿੰਦਰਜੀਤ ਸਿੰਘ ਤੇਜਾ ਉਰਫ਼ ਸ਼ੈਲੀ ਆਪਣੀ ਵਤਨ ਫੇਰੀ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਦਫ਼ਤਰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤਸ਼ਰੀਫ਼ ਲਿਆਏ। ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੌਰਾਨ ਦੇਸ਼ ਭ…
-
ਦਮੜੀ ਸ਼ੋਭਾ ਯਾਤਰਾ ਕ੍ਰਾਂਤੀਕਾਰੀ ਪ੍ਰਚਾਰ ਦਾ ਅਹਿਮ ਮਾਧਿਅਮਸੰਤ ਨਿਰਮਲ ਦਾਸ ਬਾਬੇਜੌੜੇ ਸੰਤ ਇੰਦਰ ਦਾਸ ਸੇਖੈ
News By Paigam-E-Jagat — Mar 22, 2026ਹੁਸ਼ਿਆਰਪੁਰ:- ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਹੋਰ ਗੁਰੂਆਂ, ਕੌਮ ਦੇ ਮਹਾਨ ਰਹਿਬਰਾਂ ਦੀ ਕ੍ਰਾਂਤੀਕਾਰੀ ਬਾਣੀ ਅਤੇ ਫਲਸਫੇ ਲਈ ਅਹਿਮ ਮਾਧਿਅਮ ਸਾਬਤ ਹੋ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪ…
-
ਨੈਸ਼ਨਲ ਮੈਰਾਥਨ ਦੇ ਮੱਦੇਨਜ਼ਰ 22 ਮਾਰਚ ਨੂੰ ਮੈਰਾਥਨ ਰੂਟ ਚ ਪੈਂਦੇ ਖੇਤਰਾਂ ਚ ਡਰੋਨ ਕੈਮਰਾ ਚਲਾਉਣ ਉਡਾਉਣ ਤੇ ਪਾਬੰਦੀ
News By Paigam-E-Jagat — Mar 22, 2026ਹੁਸ਼ਿਆਰਪੁਰ:- ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਹਿਲਪੁਰ ਤੋਂ ਸ਼ੁਰੂ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ ਰੂਟ ਵਿਚ ਪੈਂਦੇ ਖੇਤਰਾਂ ਅ…
-
ਸ਼ਹੀਦਏਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ 21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਟਿੱਪਰਟਰੱਕਾਂ ਦੀ ਆਵਾਜਾਈ ਤੇ ਮੁਕੰਮਲ ਪਾਬੰਦੀ
News By Paigam-E-Jagat — Mar 22, 2026ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਹੁਕਮ ਜਾਰੀ ਕਰਦਿਆਂ 22 ਮਾਰਚ ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ ਮੱਦੇਨਜ਼ਰ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਲਾਈ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾ…
-
ਨਿਰੰਕਾਰੀ ਯੂਥ ਫੋਰਮ ਆਧਿਆਤਮ ਸੇਵਾ ਖੇਡਾਂ ਅਤੇ ਸਭਿਆਚਾਰ ਰਾਹੀਂ ਯੁਵਾ ਸਸ਼ਕਤੀਕਰਨ
News By Paigam-E-Jagat — Mar 22, 2026ਹੁਸ਼ਿਆਰਪੁਰ:- ਸੰਤ ਨਿਰੰਕਾਰੀ ਮਿਸ਼ਨ ਵੱਲੋਂ ਆਯੋਜਿਤ ਨਿਰੰਕਾਰੀ ਯੂਥ ਸਿੰਪੋਜ਼ਿਯਮ (NYF Games) ਨੌਜਵਾਨ ਵਰਗ ਨੂੰ ਆਧਿਆਤਮਿਕ ਜਾਗਰੂਕਤਾ, ਨਿਸ਼ਕਾਮ ਸੇਵਾ, ਸਰੀਰਕ ਤੰਦਰੁਸਤੀ ਅਤੇ ਸੱਭਿਆਚਾਰਕ ਸਮ੍ਰਿੱਧੀ ਦੇ ਸੰਤੁਲਿਤ ਰਾਹ ‘ਤੇ ਪ੍ਰੇਰਿਤ ਕਰ ਰਿਹਾ ਹੈ। ਸਤਿਗੁਰੂ ਮਾਤਾ ਸ…