World News
Everything beyond India
-
ਕੇਜਰੀਵਾਲ ਅਤੇ ਭਗਵੰਤ ਮਾਨ ਭਲਕੇ ਜਾਣਗੇ ਗੁਜਰਾਤ ਅਹਿਮਦਾਬਾਦ ਵਿਖੇ ਭਾਰਤ ਅਮਰੀਕਾ ਵਪਾਰਕ ਸਮਝੌਤੇ ਬਾਰੇ ਕਰਨਗੇ ਗੱਲਬਾਤ
News By Paigam-E-Jagat — Feb 21, 2026ਚੰਡੀਗੜ੍ਹ:- ਆਮ ਆਦਮੀ ਪਾਰਟੀ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ ਲਈ 21 ਫਰਵਰੀ ਤੋਂ ਗੁਜਰਾਤ ਜਾਣਗੇ। ਇਸ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿ…
-
ਭਾਰਤਅਮਰੀਕਾ ਵਪਾਰ ਸਮਝੌਤਾ ਅਪਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਗੋਇਲ
News By Paigam-E-Jagat — Feb 21, 2026ਨਵੀਂ ਦਿੱਲੀ:- ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਅੰਤਰਿਮ ਵਪਾਰ ਸਮਝੌਤੇ ’ਤੇ ਮਾਰਚ ਵਿੱਚ ਦਸਤਖ਼ਤ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇਹ ਅਪਰੈਲ ਵਿੱਚ ਲਾਗੂ ਹੋ…
-
ਚੰਡੀਗੜ੍ਹ ਵਿੱਚ ਕੌਮੀ ਔਸਤ ਨਾਲੋਂ 5 ਗੁਣਾ ਵੱਧ ਸ਼ਰਾਬ ਦੀ ਖਪਤ ਪੰਜ ਸਾਲਾਂ ਵਿੱਚ 13 ਕਰੋੜ ਬੋਤਲਾਂ ਵਿਕੀਆਂ
News By Paigam-E-Jagat — Feb 21, 2026ਚੰਡੀਗੜ੍ਹ:- ਭਾਰਤ ਨੇ 2024-25 ਵਿੱਚ 'ਇੰਡੀਅਨ ਮੇਡ ਫੌਰਨ ਲਿਕਰ' ਦੇ 40 ਕਰੋੜ ਤੋਂ ਵੱਧ ਕੇਸ ਵੇਚੇ, ਜਿਸ ਨਾਲ ਇਹ ਦੁਨੀਆ ਦੇ ਸਭ ਤੋਂ ਵੱਡੇ ਅਤੇ ਤੇਜ਼ੀ ਨਾਲ ਵਧ ਰਹੇ ਸ਼ਰਾਬ ਦੇ ਬਾਜ਼ਾਰਾਂ ਵਿੱਚੋਂ ਇੱਕ ਬਣ ਗਿਆ ਹੈ। ਇਸ ਤਸਵੀਰ ਵਿੱਚ ਚੰਡੀਗੜ੍ਹ — ਜੋ ਕਿ ਸਿਰਫ਼ 12.5 ਲ…
-
ਟਰੰਪ ਵੱਲੋਂ ਭਾਰਤਪਾਕਿ ਟਕਰਾਅ ਰੋਕਣ ਦਾ ਮੁੜ ਦਾਅਵਾ
News By Paigam-E-Jagat — Feb 21, 2026ਨਿਊਯਾਰਕ/ਵਾਸ਼ਿੰਗਟਨ:- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਉਨ੍ਹਾਂ ਨੇ ਟਕਰਾਅ ਨਾ ਰੋਕਿਆ ਤਾਂ ਉਹ ਦੋਵਾਂ 'ਤੇ 200 ਫੀਸਦੀ ਟੈਕਸ ਲਗਾ ਦੇਣਗੇ। ਉਨ੍ਹਾਂ ਨੇ ਇਸ ਦਾਅਵੇ ਨੂੰ ਮੁੜ ਦੁਹ…
-
78 ਕਰੋੜ ਦੀ ਸਾਈਬਰ ਠੱਗੀ ਦਾ ਪਰਦਾਫਾਸ਼ ਖੰਨਾ ਪੁਲੀਸ ਨੇ ਦਬੋਚੇ 9 ਸ਼ਾਤਰ ਠੱਗ
News By Paigam-E-Jagat — Feb 21, 2026ਖੰਨਾ:- ਖੰਨਾ ਪੁਲੀਸ ਨੇ ਕੌਮਾਂਤਰੀ ਪੱਧਰ ’ਤੇ ਚੱਲ ਰਹੇ ਸਾਈਬਰ ਠੱਗਾਂ ਦੇ ਇੱਕ ਵੱਡੇ ਗਿਰੋਹ ਨੂੰ ਬੇਨਕਾਬ ਕਰਦਿਆਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਇਹ ਗਿਰੋਹ ਹੁਣ ਤੱਕ ਲਗਭਗ 78.05…
-
ਗੁਜਰਾਤ ਦੇ ਵਲਸਾਡ ਵਿੱਚ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਸੱਤ ਹਲਾਕ
News By Paigam-E-Jagat — Feb 21, 2026ਵਲਸਾਡ:- ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਕੁੰਭਘਾਟ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰੇ ਇੱਕ ਕਾਰ ਖੜ੍ਹੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਐਸ.ਐਲ. ਵਸਾਵਾ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 1 ਵਜੇ ਉਸ ਸਮੇਂ ਵਾਪਰੀ ਜਦੋਂ…
-
ਅਦਾਕਾਰ ਰਣਵੀਰ ਸਿੰਘ ਨੂੰ ਬਿਸ਼ਨੋਈ ਗੈਂਗ ਵੱਲੋਂ 10 ਕਰੋੜ ਫਿਰੌਤੀ ਦੀ ਧਮਕੀ
News By Paigam-E-Jagat — Feb 21, 2026ਮੁੰਬਈ:- ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਮਿਲੀ ਹੈ। ਐੱਨ ਡੀ ਟੀ ਵੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਧਮਕੀ ਸੰਯੁਕਤ ਰਾਜ ਅਮਰੀਕਾ ਦੇ ਇੱਕ ਰਜਿਸਟਰ…
-
ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਗੇ
News By Paigam-E-Jagat — Feb 21, 2026ਚੰਡੀਗੜ੍ਹ:- ਪੰਜਾਬ ਦੇ ਸਾਬਕਾ ਮੁੱਖ ਸਕੱਤਰ, ਸੇਵਾਮੁਕਤ ਆਈਏਐਸ ਅਧਿਕਾਰੀ ਵੀਕੇ ਜੰਜੂਆ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਗੇ। ਕੇਂਦਰ ਸਰਕਾਰ ਨੇ ਉਨ੍ਹਾਂ 'ਤੇ 5 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮ…
-
ਉੱਚ ਸਿੱਖਿਆ ਲਈ ਮਾਤ ਭਾਸ਼ਾ ਵਿੱਚ ਏਆਈ ਟੂਲਸ ਦਾ ਵਿਸਤਾਰ ਕਰੋ ਮੋਦੀ
News By Paigam-E-Jagat — Feb 21, 2026ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਟਾਰਟਅੱਪ ਆਗੂਆਂ ਨੂੰ ਭਾਰਤੀ ਭਾਸ਼ਾਵਾਂ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਉੱਚ ਸਿੱਖਿਆ ਲਈ ਮਾਤ ਭਾਸ਼ਾ ਵਿੱਚ ਏ.ਆਈ. ਟੂਲਸ ਦਾ ਵਿਸਤਾਰ ਕਰਨ ਦੀ ਅਪੀਲ ਕੀਤੀ। ਮੋਦੀ ਨੇ ਸ਼ੁੱਕਰਵਾਰ…
-
ਏਆਈ ਸੰਮੇਲਨ ਵਿੱਚ ਚੁੱਕਿਆ ਗਿਆ ਇਤਿਹਾਸਕ ਕਦਮ ਭਾਰਤਅਮਰੀਕਾ ਪੈਕਸ ਸਿਲਿਕਾ ਸਮਝੌਤਾ
News By Paigam-E-Jagat — Feb 21, 2026ਨਵੀਂ ਦਿੱਲੀ:- 'ਇੰਡੀਆ ਏਆਈ ਇਮਪੈਕਟ ਸਮਿਟ 2026' ਦੇ ਆਖਰੀ ਦਿਨ, ਭਾਰਤ ਅਤੇ ਅਮਰੀਕਾ ਨੇ 'ਪੈਕਸ ਸਿਲਿਕਾ' ਐਲਾਨਨਾਮੇ 'ਤੇ ਦਸਤਖਤ ਕੀਤੇ। ਇਸ ਸਮਝੌਤੇ ਦਾ ਉਦੇਸ਼ ਗਲੋਬਲ ਸੈਮੀਕੰਡਕਟਰ ਅਤੇ ਏਆਈ ਸਪਲਾਈ ਚੇਨ ਨੂੰ ਸੁਰੱਖਿਅਤ ਕਰਨਾ ਅਤੇ ਗੈਰ-ਦੋਸਤਾਨਾ ਦੇਸ਼ਾਂ 'ਤੇ ਨਿਰਭਰਤਾ…
-
ਕਾਂਗਰਸ ਨੇ ਸਰਹੱਦਾਂ ਖੁੱਲ੍ਹੀਆਂ ਛੱਡੀਆਂ ਘੁਸਪੈਠ ਵਧੀ ਅਮਿਤ ਸ਼ਾਹ
News By Paigam-E-Jagat — Feb 21, 2026ਗੁਹਾਟੀ:- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਨੇ ਦੇਸ਼ ਦੀਆਂ ਸਰਹੱਦਾਂ ਖੁੱਲ੍ਹੀਆਂ ਛੱਡ ਦਿੱਤੀਆਂ ਹਨ, ਜਿਸ ਕਾਰਨ ਅਸਾਮ ਵਿੱਚ ਘੁਸਪੈਠ ਵਧ ਗਈ ਹੈ। ਭਾਜਪਾ ਸਰਕਾਰ ਨੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਿਆ ਹੈ। ਸ਼ਾਹ ਨੇ ਅਸਾਮ ਦੇ ਕਛਾਰ ਜ਼…
-
ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦਾ ਵੱਡਾ ਫੈਸਲਾ ਬੰਗਲਾਦੇਸ਼ ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕੀਤੀਆਂ
News By Paigam-E-Jagat — Feb 21, 2026ਨਵੀਂ ਦਿੱਲੀ:- ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਕੁੜੱਤਣ ਹੌਲੀ-ਹੌਲੀ ਘੱਟ ਹੁੰਦੀ ਜਾਪਦੀ ਹੈ। ਦਿੱਲੀ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਭਾਰਤੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਪੂਰੀ ਤਰ੍ਹਾਂ ਮੁੜ ਸ਼ੁਰੂ ਕਰ ਦਿੱਤੀਆਂ। ਇਹ ਮਹੱਤਵਪੂਰਨ ਫੈਸਲਾ ਤਾਰਿਕ ਰਹਿਮ…