World News
Everything beyond India
-
Chief Ministers Political Secretary Tarun Bhandari Unveils Namo Cricket League Trophy
News By Paigam-E-Jagat — Sep 16, 2026Ratia, September 16:- Tarun Bhandari, Political Secretary to Haryana Chief Minister Nayab Singh Saini and Chairman of Sudesh Bhandari Charitable, attended the Namo Cricket League Trophy unveiling ceremony as the chief gu…
-
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
News By Paigam-E-Jagat — Sep 16, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਵਿਧਾਇਕ ਕੁਲਵੰਤ ਸਿੰਘ ਨ…
-
ਜ਼ਿਲ੍ਹੇ ਦੀਆਂ ਵੱਖਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
News By Paigam-E-Jagat — Sep 16, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ:- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹ…
-
ਵਿਧਾਨ ਸਭਾ ਚੋਣਾਂ2027 ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
News By Paigam-E-Jagat — Sep 16, 2026ਨਵਾਂਸ਼ਹਿਰ, 16 ਸਤੰਬਰ:- ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ…
-
ਕਸਬਾ ਮਮਦੋਟ ਦੀ ਨਵੀਂ ਬਣੀ ਸੜਕ ਨੇ ਖੋਲ੍ਹੀ ਕੰਮ ਦੀ ਗੁਣਵੱਤਾ ਦੀ ਪੋਲ
News By Paigam-E-Jagat — Sep 16, 2026ਮਮਦੋਟ/ਫ਼ਿਰੋਜਪੁਰ, 15 ਸਤੰਬਰ:- ਕਸਬਾ ਮਮਦੋਟ ਦੀ ਬਾਹਰੀ ਸੜਕ ਜੋ ਕੁਝ ਮਹੀਨੇ ਪਹਿਲਾਂ ਸੀਮੈਂਟ ਅਤੇ ਬੱਜਰੀ ਨਾਲ ਤਿਆਰ ਕੀਤੀ ਗਈ ਸੀ ਹੁਣ ਥੋੜ੍ਹੇ ਹੀ ਸਮੇਂ ਵਿੱਚ ਉਖੜਦੀ ਨਜ਼ਰ ਆ ਰਹੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸੜਕ ਦੇ ਨਿਰਮਾਣ ਦੌਰਾਨ ਕੰਮ ਕਰਨ ਵਾਲੇ ਠੇਕੇਦਾਰ…
-
ਸੈਂਸਜ਼ 2027 ਦੇ ਫੇਜ਼2 ਤਹਿਤ ਚਾਰਜ ਸੈਂਸਜ਼ ਅਫਸਰਾਂ ਦੀ ਦੋ ਰੋਜ਼ਾ ਟ੍ਰੇਨਿੰਗ ਮੁਕੰਮਲ
News By Paigam-E-Jagat — Sep 16, 2026ਫ਼ਿਰੋਜ਼ਪੁਰ, 16 ਸਤੰਬਰ:- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਂਸਜ਼ 2027 ਦੇ ਫੇਜ਼-2 ਤਹਿਤ ਸਮੂਹ ਚਾਰਜ ਸੈਂਸਜ਼ ਅਫਸਰਾਂ ਦੀ ਦੋ ਰੋਜ਼ਾ ਟ੍ਰੇਨਿੰਗ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਕਰਵਾਈ ਗ…
-
ਜੈਨ ਉਪਾਸਰਾ ਨਵਾਂਸ਼ਹਿਰ ਵਿਖੇ ਸੰਵਤਸਰੀ ਤਿਉਹਾਰ ਮਨਾਇਆ ਗਿਆ
News By Paigam-E-Jagat — Sep 16, 2026ਨਵਾਂਸ਼ਹਿਰ, 16 ਸਤੰਬਰ:-ਸੰਵਤਸਰੀ ਤਿਉਹਾਰ ਮਹਾਂਸਾਧਵੀ ਸ਼੍ਰੀ ਸਵਾਤੀ ਜੀ ਮਹਾਰਾਜ, ਸ਼੍ਰੀ ਸੁਪ੍ਰਗਿਆ ਜੀ, ਸ਼੍ਰੀ ਸੁਦੀਪਤੀ ਜੀ, ਅਤੇ ਸ਼੍ਰੀ ਸੁਵਿਧੀ ਜੀ ਮਹਾਰਾਜ, ਠਾਣੇ 4 ਦੀ ਮੌਜੂਦਗੀ ਵਿੱਚ ਅਤੇ ਪ੍ਰਧਾਨ ਮੁਨੀਸ਼ ਜੈਨ ਦੀ ਅਗਵਾਈ ਵਿੱਚ ਨਵਾਂਸ਼ਹਿਰ ਦੇ ਜੈਨ ਸਥਾਨਕ ਵਿਖੇ…
-
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿਖੇ
News By Paigam-E-Jagat — Sep 16, 2026ਨਵਾਂਸ਼ਹਿਰ, 16 ਸਤੰਬਰ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੀ ਆਈ.ਟੀ.ਆਈ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਗੁ…
-
ਓਐਸਡੀ ਤਪਿੰਦਰ ਸਿੰਘ ਸੋਹੀ ਨੇ ਰੱਖਿਆ ਸੇਂਟ ਜੋਸਫ ਕਾਨਵੈਂਟ ਸਕੂਲ ਦਿੜ੍ਹਬਾ ਦਾ ਨੀਂਹ ਪੱਥਰ
News By Paigam-E-Jagat — Sep 16, 2026ਦਿੜ੍ਹਬਾ, 16 ਸਤੰਬਰ:-ਦਿੜ੍ਹਬਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਬੱਚਿਆਂ ਨੂੰ ਮਿਆਰੀ, ਆਧੁਨਿਕ ਅਤੇ ਸਰਵਪੱਖੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੇਂਟ ਜੋਸਫ ਕਾਨਵੈਂਟ ਸਕੂਲ, ਦਿੜ੍ਹਬਾ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰ…
-
ਐਮ ਐਲ ਏ ਰੰਧਾਵਾ ਵੱਲੋਂ ਝੋਨੇ ਦੀ ਆਮਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧਾਂ ਦੀ ਸਮੀਖਿਆ
News By Paigam-E-Jagat — Sep 16, 2026ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਸਤੰਬਰ:-ਵਿਧਾਨ ਸਭਾ ਹਲਕਾ ਡੇਰਾਬੱਸੀ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਲਈ ਵਿ…
-
ਸੰਗਤਾਂ ਦੀ ਆਸਥਾ ਨੂੰ ਸਹੂਲਤ ਦੇ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਵਿਧਾਇਕ ਰੰਧਾਵਾ
News By Paigam-E-Jagat — Sep 16, 2026ਲਾਲੜੂ, 16 ਸਤੰਬਰ:-ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਅੱਜ ਲਾਲੜੂ ਹਲਕੇ ਤੋਂ ਤਿੰਨ ਬੱਸਾਂ ਤੀਰਥ ਸਥਾਨਾਂ ਲਈ ਰਵਾਨਾ ਕੀਤੀਆਂ ਗਈ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam-E-Jagat — Sep 16, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ:-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ. ਨਗਰ ਵੱਲੋਂ 17 ਸਤੰਬਰ, ਦਿਨ ਵੀਰਵਾਰ ਨੂੰ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76…