World News
Everything beyond India
-
ਪੰਜਾਬ ਤੇ ਹਰਿਆਣਾ ਚ ਕੜਾਕੇ ਦੀ ਠੰਢ ਦੀ ਵਾਪਸੀ ਚੰਡੀਗੜ੍ਹ ਲੁਧਿਆਣਾ ਤੇ ਗੁਰੂਗ੍ਰਾਮ ਸਮੇਤ ਕਈ ਇਲਾਕਿਆਂ ਚ ਬੱਦਲ ਵਰ੍ਹੇ
News By Paigam-E-Jagat — Jan 28, 2026ਚੰਡੀਗੜ੍ਹ:- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ, ਜਿਸ ਨਾਲ ਪੂਰਾ ਖੇਤਰ ਸੀਤ ਲਹਿਰ ਦੀ ਲਪੇਟ ਵਿੱਚ ਆ ਗਿਆ ਹੈ। ਦੋਵਾਂ ਸੁੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ…
-
ਹਿਮਾਚਲ ਵਿੱਚ ਮੌਸਮ ਫਿਰ ਵਿਗੜਿਆ ਮਨਾਲੀਕੁਫਰੀ ਸਮੇਤ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ
News By Paigam-E-Jagat — Jan 28, 2026ਸ਼ਿਮਲਾ:- ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ ਹੈ। ਬਰਫ਼ਬਾਰੀ ਕਾਰਨ ਫਾਗੂ-ਕੁਫ਼ਰੀ ਸੜਕ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਹੈ। ਨਾਰਕੰਡਾ ਦੇ ਖਿਡਕੀ, ਚੌਪਾਲ ਅਤੇ ਥਿਓਗ-ਰੋਹ…
-
ਭਾਰਤੀ ਬਾਜ਼ਾਰ ਵਾਧੇ ਨਾਲ ਬੰਦ ਹੋਏ ਸੈਂਸੈਕਸ 320 ਅੰਕਾਂ ਦੀ ਛਾਲ ਮਾਰਿਆ ਨਿਫਟੀ 25150 ਨੂੰ ਪਾਰ ਕਰ ਗਿਆ
News By Paigam-E-Jagat — Jan 28, 2026ਨਵੀਂ ਦਿੱਲੀ:- ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਵਿੱਚ ਬੰਦ ਹੋਇਆ। ਮੰਗਲਵਾਰ ਨੂੰ ਬਹੁਤ ਹੀ ਅਸਥਿਰ ਵਪਾਰ ਦੇ ਵਿਚਕਾਰ ਇਕੁਇਟੀ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਉੱਚ ਪੱਧਰ 'ਤੇ ਬੰਦ ਹੋਏ। ਬੈਂਕ ਅਤੇ ਧਾਤੂ ਸਟਾਕਾਂ ਵਿੱਚ ਭਾਰੀ ਖਰੀਦਦਾਰੀ, ਮਜ਼ਬੂਤ ਗਲੋ…
-
ਉਡਾਣ ਭਰਦੇ ਹੀ ਅੱਗ ਦਾ ਗੋਲਾ ਬਣਿਆ ਜਹਾਜ਼ ਪਾਇਲਟ ਸਮੇਤ 2 ਦੀ ਮੌਤ
News By Paigam-E-Jagat — Jan 28, 2026ਆਸਟ੍ਰੇਲੀਆ:- ਜਹਾਜ਼ ਹਾਦਸਿਆਂ ਦੇ ਵਧਦੇ ਮਾਮਲੇ ਇੱਕ ਗੰਭੀਰ ਵਿਸ਼ਾ ਹਨ। ਦੁਨੀਆ ਭਰ ਵਿੱਚ ਆਏ ਦਿਨ ਹੀ ਅਜਿਹੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ ਅਤੇ ਪਿਛਲੇ ਕਰੀਬ ਦੋ ਸਾਲਾਂ ਵਿੱਚ ਇਨ੍ਹਾਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹੁਣ ਆਸਟ੍ਰੇਲੀਆ ਤੋਂ ਜਹਾਜ਼ ਕਰੈਸ਼ ਹੋਣ ਦੀ ਇੱਕ…
-
ਪਹਿਲਾਂ ਪਾਣੀ ਦਾ ਮਸਲਾ ਤਾਂ ਨਿਬੇੜ ਲਈਏ ਨਹਿਰ ਵੀ ਬਣਾ ਲਵਾਂਗੇ
News By Paigam-E-Jagat — Jan 28, 2026ਚੰਡੀਗੜ੍ਹ:- ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ…
-
ਪੰਜਾਬ ਵਿੱਚ ਭਰਵਾਂ ਮੀਂਹ ਕਈ ਥਾਵਾਂ ਤੇ ਗੜੇਮਾਰੀ ਮੀਂਹ ਤੇ ਗੜੇਮਾਰੀ ਕਰਕੇ ਠੰਢ ਨੇ ਜ਼ੋਰ ਫੜਿਆ
News By Paigam-E-Jagat — Jan 28, 2026ਚੰਡੀਗੜ੍ਹ:- ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ ਵ…
-
ਦੋ ਕਾਰਾਂ ਦੀ ਟੱਕਰ ਤਿੰਨ ਹਲਾਕ ਆਹਮੋਸਾਹਮਣੀ ਟੱਕਰ ਚ ਤਿੰਨ ਜਣਿਆਂ ਦੀ ਮੌਕੇ ਤੇ ਹੋਈ ਮੌਤ
News By Paigam-E-Jagat — Jan 28, 2026ਮਾਨਸਾ:- ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਜਖ਼ਮੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫ਼ਰ ਕੀਤਾ ਗਿਆ। ਮਿਲੇ ਵੇਰਵਿਆਂ ਅਨੁਸਾਰ ਦੋ ਸਵਿਫ਼ਟ ਕਾਰਾਂ ਦ…
-
ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਤੇ ਆਤਿਸ਼ੀ ਦੀ ਪਟੀਸ਼ਨ ਤੇ ਸੁਣਵਾਈ 21 ਅਪਰੈਲ ਤੱਕ ਮੁਲਤਵੀ
News By Paigam-E-Jagat — Jan 28, 2026ਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਉਸ ਪਟੀਸ਼ਨ ’ਤੇ ਸੁਣਵਾਈ 21 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਜਿਸ ਵਿੱਚ ਵੋਟਰਾਂ ਦੇ ਨਾਮ ਮਿਟਾਉਣ ’ਤੇ ਉਨ੍ਹਾਂ ਦੀਆਂ ਕਥਿਤ ਟਿੱਪਣੀਆਂ ਨੂੰ…
-
2141 ਲੱਖ ਦੀ ਠੱਗੀ ਦੇ ਮਾਮਲੇ ਵਿਚ ਤਿੰਨ ਗ੍ਰਿਫਤਾਰ ਪੀਡ਼ਤ ਡਾਕਟਰ ਗੁਰਜੀਤ ਸਿੰਘ ਨੂੰ ਵਾਪਸ ਕੀਤੀ ਰਕਮ
News By Paigam-E-Jagat — Jan 28, 2026ਪਾਇਲ:- ਗੁਰੂ ਨਾਨਕ ਹਸਪਤਾਲ ਰਾੜਾ ਸਾਹਿਬ ਦੇ ਸੰਸਥਾਪਕ ਡਾ. ਗੁਰਜੀਤ ਸਿੰਘ ਨਾਲ 21 ਲੱਖ 41 ਹਜ਼ਾਰ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ 13 ਜਨਵਰੀ ਨੂੰ ਅਣਪਛਾਤੇ ਵਿ…
-
ਇੰਡੋਨੇਸ਼ੀਆ ਵਿੱਚ ਢਿੱਗਾਂ ਡਿੱਗਣ ਦਾ ਮਾਮਲਾ 23 ਫੌਜੀਆਂ ਦੀ ਮੌਤ ਦੀ ਪੁਸ਼ਟੀ
News By Paigam-E-Jagat — Jan 28, 2026ਜਕਾਰਤਾ:- ਇੰਡੋਨੇਸ਼ੀਆ ਦੇ ਪੱਛਮੀ ਜਾਵਾ ਵਿੱਚ ਢਿੱਗਾਂ ਡਿੱਗਣ ਕਾਰਨ ਸੌ ਦੇ ਕਰੀਬ ਜਣੇ ਲਾਪਤਾ ਹਨ ਤੇ ਇਸ ਹਾਦਸੇ ਵਿਚ 23 ਫੌਜੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਇਹ ਜਾਣਕਾਰੀ ਇੱਕ ਜਲ ਸੈਨਾ ਦੇ ਬੁਲਾਰੇ ਨੇ ਅੱਜ ਦਿੱਤੀ ਪਰ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਕੀ ਇਹ ਪਹਿਲ…
-
ਭਾਰਤ ਤੇ ਯੂਰੋਪੀਅਨ ਯੂਨੀਅਨ ਦਰਮਿਆਨ ਸਭ ਤੋਂ ਅਹਿਮ ਵਪਾਰਕ ਸਮਝੌਤਾ ਸਿਰੇ ਚੜ੍ਹਿਆ
News By Paigam-E-Jagat — Jan 28, 2026ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਭਾਰਤ ਅਤੇ ਯੂਰੋਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੀਆਂ ਨਜ਼ਰਾਂ ਇਸ ਸਮਝੌਤੇ ’ਤੇ ਟਿਕੀਆਂ ਹਨ। ਬੀਬੀਸੀ ਦੀ ਰਿਪੋਰਟ ਅਨੁਸਾਰ ਭਾਰਤ ਤੇ ਯੂਰੋਪੀਅ…
-
15 ਕਿਲੋ ਹੈਰੋਇਨ 198 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਚਾਰ ਮੁਲਜ਼ਮ ਕਾਬੂ ਦੋ ਪਿਸਤੌਲਾਂ ਸਮੇਤ ਕਾਰਤੂਸ ਵੀ ਬਰਾਮਦ
News By Paigam-E-Jagat — Jan 28, 2026ਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ…