World News
Everything beyond India
-
ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ਤੇ ਕਾਰਵਾਈ ਦੀ ਕੀਤੀ ਮੰਗ
News By Paigam-E-Jagat — Jan 21, 2026ਜੈਤੋ, 21 ਜਨਵਰੀ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨ…
-
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਜਲੰਧਰ ਦੇ ਪਿੰਡ ਮਾਹਲਾ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਨਿੰਦਾ
News By Paigam-E-Jagat — Jan 21, 2026ਜੈਤੋ, 21 ਜਨਵਰੀ:- ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ…
-
Prakash Utsav program at Uttam Nagar Gurdwara from January 23rd
News By Paigam-E-Jagat — Jan 21, 2026Hisar, January 21: The Prakash Utsav of Guru Gobind Singh Maharaj will be celebrated with great fervor from January 23rd to 25th at the Nawan Gurdwara Baba Banda Bahadur Ramdas Sar, Uttam Nagar. The celebrations will beg…
-
ਤੱਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਲਈ ਡਿਪਟੀ ਸਪੀਕਰ ਰੋੜੀ ਵੱਲੋਂ ਪਿੰਡਪਿੰਡ ਜਾ ਕੇ ਸੱਦਾ
News By Paigam-E-Jagat — Jan 21, 2026(ਖੁਰਾਲਗੜ੍ਹ ਸਾਹਿਬ) ਗੜ੍ਹਸ਼ੰਕਰ:- ਤੱਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰਕ ਸਾਂਝ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਅਤੇ ਸਮਾਜਿਕ ਮਹੱ…
-
ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ ਤਹਿਤ ਸੈਮੀਨਾਰ ਆਯੋਜਿਤ
News By Paigam-E-Jagat — Jan 21, 2026ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ ਏ ਐਸ ਨਗਰ ਸ੍ਰੀ ਹਰਮਨਦੀਪ ਸਿੰਘ ਹੰਸ ਆਈ.ਪੀ.ਐਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਜ਼ਿਲ੍ਹਾ ਐਸ ਏ ਐਸ ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ.ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਟ੍ਰੈਫਿਕ ਪੁਲਿਸ ਮੋ…
-
ਹਰਿਆਣਾ ਵਿੱਚ ਫਿਕਸ ਚਾਰਜਿਜ਼ ਦੇ ਨਾਂ ਤੇ ਬਿਜਲੀ ਖਪਤਕਾਰਾਂ ਤੇ ਆਰਥਿਕ ਬੋਝ ਵਧਿਆ ਬੀਬੀ ਸ਼ੈਲਜਾ
News By Paigam-E-Jagat — Jan 21, 2026ਅੰਬਾਲਾ, 21 ਜਨਵਰੀ:- ਹਰਿਆਣਾ ਸਰਕਾਰ ਵੱਲੋਂ 1 ਅਪ੍ਰੈਲ 2025 ਤੋਂ ਲਾਗੂ ਕੀਤੀਆਂ ਗਈਆਂ ਨਵੀਆਂ ਬਿਜਲੀ ਦਰਾਂ ਨੂੰ ਲੈ ਕੇ ਵਿਰੋਧ ਤੇਜ ਹੋ ਗਿਆ ਹੈ। ਹਰਿਆਣਾ ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਿਰਸਾ ਤੋਂ ਸਾਂਸਦ ਬੀਬੀ ਸੈਲਜਾ ਨੇ ਫਿਕਸ ਚਾਰਜਿਜ਼ ਨੂੰ ਜਨਤਾ ਵਿਰੋਧੀ ਦੱਸਦਿਆਂ…
-
Celebrations held at Monu Sandujas office in Barwala after Nitin Naveens appointment as BJP National President
News By Paigam-E-Jagat — Jan 21, 2026Haryana/Hisar:- A grand celebration was held at the office of Manoj alias Monu Sanduja, President of the Barwala Urban BJP Mandal and member of the District Grievance Redressal Committee, on Chandigarh Road, to celebrate…
-
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ
News By Paigam-E-Jagat — Jan 21, 2026ਐੱਸ ਏ ਐੱਸ ਨਗਰ:- ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ…
-
SDM conducts surprise inspection of schools in Ratia subdivision All students should set goals and move forward SDM Surendra Singh
News By Paigam-E-Jagat — Jan 21, 2026Ratia, January 21:- Sub-Divisional Magistrate Surendra Singh conducted a surprise inspection of Government Senior Secondary School, Bahmanwala village, Government Model Sanskriti Primary School, Nangal, and Kasturba Gand…
-
Demand from farmers of Ratia area to the police station regarding the registered FIR concerning stolen electricity wires and other materials
News By Paigam-E-Jagat — Jan 21, 2026Ratia, January 21:- Karamjit Singh, President of the Indian Farmers Union Ekta Ugrahan city unit, informed the press that farmers from the Ratia area reached the Ratia police station regarding the registered FIR concerni…
-
ਰਾਹੁਲ ਗਾਂਧੀ ਪਹੁੰਚੇ ਅੰਬਾਲਾ ਏਅਰਫੋਰਸ ਸਟੇਸ਼ਨ
News By Paigam-E-Jagat — Jan 21, 2026ਅੰਬਾਲਾ 21 ਜਨਵਰੀ:- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਅੰਬਾਲਾ ਏਅਰਫੋਰਸ ਸਟੇਸ਼ਨ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ, ਪਾਰਟੀ ਪ੍ਰਧਾਨ ਰਾਵ ਨਰਿੰਦਰ ਸਿ…
-
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਸੈਮੀਨਾਰ ਆਯੋਜਿਤ
News By Paigam-E-Jagat — Jan 21, 2026ਨਵਾਂਸ਼ਹਿਰ:- ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਕਰਾਵਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਕਰਨੈਲ ਸਿੰਘ (ਸਰਪੰਚ) ਜੀ ਨੇ ਕੀਤੀ। ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ…