World News
Everything beyond India
-
ਸਾਊਦੀ ਅਰਬ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਬੰਬ ਦੀ ਧਮਕੀ
News By Paigam-E-Jagat — Sep 01, 2026ਅਹਿਮਦਾਬਾਦ:- ਸਾਊਦੀ ਅਰਬ ਦੇ ਦਮਾਮ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਸੋਮਵਾਰ ਨੂੰ ਅਹਿਮਦਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਉਡਾਣ ਦੌਰਾਨ, ਇੱਕ ਚਾਲਕ ਦਲ ਦੇ ਮੈਂਬਰ ਨੂੰ ਜਹਾਜ਼ ਦੇ ਟਾਇਲਟ ਵਿੱਚ ਇੱਕ ਟਿਸ਼…
-
ਦਿੱਲੀ ਵਿੱਚ 16 ਸਾਲਾ ਵਿਦਿਆਰਥਣ ਨਾਲ ਬੱਸ ਵਿੱਚ ਸਮੂਹਿਕ ਬਲਾਤਕਾਰ
News By Paigam-E-Jagat — Sep 01, 2026ਨਵੀਂ ਦਿੱਲੀ:- ਦਿੱਲੀ ਵਿੱਚ ਇੱਕ 16 ਸਾਲਾ ਵਿਦਿਆਰਥਣ ਨਾਲ ਚੱਲਦੀ ਸਲੀਪਰ ਬੱਸ ਵਿੱਚ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 4 ਅਗਸਤ ਨੂੰ ਵਾਪਰੀ ਸੀ, ਅਤੇ ਪੁਲਿਸ ਨੇ 31 ਅਗਸਤ ਨੂੰ ਵੇਰਵਿਆਂ ਦਾ ਖੁਲਾਸਾ ਕੀਤਾ ਸੀ। ਪੁਲਿਸ ਦੇ ਅਨੁਸਾਰ, ਪੀੜਤਾ ਗ੍ਰੇਟਰ…
-
ਭਾਰਤੀ ਅਰਥਚਾਰੇ ਚ ਆਰਬੀਆਈ ਦੇ ਅਨੁਮਾਨ ਨਾਲੋਂ ਜ਼ਿਆਦਾ ਵਾਧਾ
News By Paigam-E-Jagat — Sep 01, 2026ਨਵੀਂ ਦਿੱਲੀ:- ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਮਹਿੰਗਾਈ ਵਧ ਰਹੀ ਹੈ। ਇਸ ਦੇ ਬਾਵਜੂਦ ਭਾਰਤੀ ਅਰਥਚਾਰਾ ਰਿਜ਼ਰਵ ਬੈਂਕ ਦੇ ਅੰਦਾਜ਼ੇ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਇਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਸ ਸਾਲ ਦੀ ਪਹਿਲੀ ਤਿਮਾਹੀ ਅਪਰੈਲ ਤੋਂ ਜੂਨ ਦੌਰਾਨ ਦੇਸ਼ ਦੀ ਜੀ ਡ…
-
ਕੌਮਾਂਤਰੀ ਅਦਾਲਤ ਵੱਲੋਂ ਭਾਰਤ ਦਾ ਫੈਸਲਾ ਰੱਦ ਪਾਕਿਸਤਾਨ ਨਾਲ ਸਿੰਧ ਜਲ ਸੰਧੀ ਬਰਕਰਾਰ ਰੱਖੀ
News By Paigam-E-Jagat — Sep 01, 2026ਐਮਸਟਰਡਮ/ਨੀਦਰਲੈਂਡ:- ਹੇਗ ਵਿੱਚ ਸਥਿਤ ਸਥਾਈ ਸਾਲਸੀ ਅਦਾਲਤ ਨੇ ਸੋਮਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਭਾਰਤ ਨੂੰ ਪਾਕਿਸਤਾਨ ਨਾਲ ਹੋਈ ਉਸ ਪਾਣੀ ਦੀ ਵੰਡ ਸੰਧੀ ਨੂੰ ਲਾਗੂ ਰੱਖਣਾ ਚਾਹੀਦਾ ਹੈ ਜਿਸ ਨੂੰ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਕਾਰਨ ਮੁਅੱਤਲ ਕਰ ਦਿੱਤਾ ਗਿਆ…
-
ਰਾਹਤ ਅਤੇ ਖੋਜ ਕਾਰਜ ਛੇਵੇਂ ਦਿਨ ਵੀ ਜਾਰੀ ਹਨ 955 ਮੌਤਾਂ 4247 ਲਾਪਤਾ
News By Paigam-E-Jagat — Sep 01, 2026ਕਾਠਮੰਡੂ:- 26 ਅਗਸਤ ਨੂੰ ਨੇਪਾਲ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ, ਜਦੋਂ ਕਿ 4,247 ਲੋਕ ਲਾਪਤਾ ਹਨ। ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਬਚਾਅ ਟੀਮਾਂ ਆਫ਼ਤ ਦੇ ਛੇਵੇਂ ਦਿਨ ਵ…
-
ਹੋਰਮੁਜ਼ ਸੰਕਟ ਦੀ ਆਹਟ ਨਾਲ ਬਾਜ਼ਾਰ ਸਹਿਮਿਆ ਸੈਂਸੇਕਸ 227 ਅੰਕ ਟੁੱਟਿਆ
News By Paigam-E-Jagat — Sep 01, 2026ਮੁੰਬਈ:- ਪੱਛਮੀ ਏਸ਼ੀਆ ਵਿੱਚ ਤਣਾਅ ਵਧਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮੁੜ ਤੇਜ਼ੀ ਆਉਣ ਦੇ ਚਲਦਿਆਂ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੇਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਗਲੋਬਲ ਬਾਜ਼ਾਰਾਂ ਵਿੱਚ ਕਮਜ਼…
-
ਕੌਮੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਮਰਹੂਮ ਬੂਟਾ ਸਿੰਘ ਖ਼ਿਲਾਫ਼ ਟਿੱਪਣੀਆਂ ਵੜਿੰਗ ਤੇ ਪੈ ਸਕਦੀਆਂ ਨੇ ਭਾਰੂ
News By Paigam-E-Jagat — Sep 01, 2026ਚੰਡੀਗੜ੍ਹ:- ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲ…
-
ਪੰਜਾਬ ਚੋਂ ਵੀ ਆਈ ਪੀ ਕਲਚਰ ਖ਼ਤਮ ਕਰੇਗੀ ਭਾਜਪਾ ਪੰਜਾਬ ਇੰਚਾਰਜ ਡਾ ਸਤੀਸ਼ ਪੂਨੀਆ ਨੇ ਕੀਤਾ ਇਸ਼ਾਰਾ
News By Paigam-E-Jagat — Sep 01, 2026ਚੰਡੀਗੜ੍ਹ:- ਪੰਜਾਬ ਭਾਜਪਾ ਨੇ ਹੁਣ ਸੂਬੇ ਚੋਂ ਵੀ ਆਈ ਪੀ ਕਲਚਰ ਖ਼ਤਮ ਕਰਨ ਵੱਲ ਇਸ਼ਾਰਾ ਕੀਤਾ ਹੈ। ਭਾਜਪਾ ਦੇ ਨਵੇਂ ਇੰਚਾਰਜ ਡਾ.ਸਤੀਸ਼ ਪੂਨੀਆ ਨੇ ਅੱਜ ਇਸ ਦੀ ਨੀਂਹ ਰੱਖ ਦਿੱਤੀ ਹੈ। ਦੇਖਣਾ ਹੋਵੇਗਾ, ਕੀ ਪੰਜਾਬ ਭਾਜਪਾ ਆਪਣੇ ਚੋਣ ਮਨੋਰਥ ਪੱਤਰ ’ਚ ਵੀ ਆਈ ਪੀ ਕਲਚਰ ਦੇ ਖ਼ਾ…
-
ਸੁਪਰੀਮ ਕੋਰਟ ਨੇ 5 ਸਤੰਬਰ ਦੇ ਸੀਜੇਪੀ ਦੇ ਵਿਰੋਧ ਮਾਰਚ ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
News By Paigam-E-Jagat — Sep 01, 2026ਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੌਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵੱਲੋਂ 5 ਸਤੰਬਰ ਨੂੰ ਸੱਦੇ ਗਏ ਵਿਰੋਧ ਮਾਰਚ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਉਮੀਦ ਕਰਦੀ ਹੈ ਕਿ ਹਰ ਕ…
-
ਨੀਟ ਦੀ ਪ੍ਰੀਖਿਆ ਚ ਮੁੜ ਗੜਬੜ ਜੈਪੁਰ ਦੇ ਦੋ ਕੇਂਦਰਾਂ ਚ ਤਕਨੀਕੀ ਖਰਾਬੀ ਸਾਹਮਣੇ ਆਈ
News By Paigam-E-Jagat — Sep 01, 2026ਨਵੀਂ ਦਿੱਲੀ:- ਦੇਸ਼ ਭਰ ਵਿੱਚ ਅੱਜ 2.63 ਲੱਖ ਤੋਂ ਵੱਧ ਉਮੀਦਵਾਰਾਂ ਲਈ ਨੀਟ-ਪੀ ਜੀ (2026) ਪ੍ਰੀਖਿਆ ਕਰਵਾਈ ਗਈ; ਹਾਲਾਂਕਿ ਅੰਦਰੂਨੀ ਪੱਧਰ ’ਤੇ ਬਿਜਲੀ ਸਪਲਾਈ ਠੱਪ ਹੋਣ ਕਾਰਨ ਜੈਪੁਰ ਵਿੱਚ ਦੋ ਕੇਂਦਰਾਂ ’ਤੇ ਪ੍ਰੀਖਿਆ ਪੂਰੀ ਨਹੀਂ ਹੋ ਸਕੀ। ਮੈਡੀਕਲ ਸਾਇੰਸਿਜ਼ ਪ੍ਰੀਖਿਆਵ…
-
ਬੀਐੱਸਐੱਫ਼ ਤੇ ਪੰਜਾਬ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ 2 ਕਿਲੋ 264 ਗ੍ਰਾਮ ਹੈਰੋਇਨ ਬਰਾਮਦ
News By Paigam-E-Jagat — Sep 01, 2026ਫਿਰੋਜ਼ਪੁਰ:- ਫ਼ਿਰੋਜ਼ਪੁਰ ਵਿੱਚ ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਕਾਮਯਾਬੀ ਹਾਸਲ ਕਰਦਿਆਂ ਪਿੰਡ ਕਿਲਚੇ ਤੋਂ 2 ਕਿਲੋ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਇੱਕ ਨਸ਼ਾ ਤਸਕਰ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜ…
-
ਪਟਾਕਾ ਫੈਕਟਰੀ ਚ ਧਮਾਕੇ ਕਾਰਨ 11 ਦੀ ਮੌਤ 18 ਜ਼ਖਮੀ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਰਾਹਤਬਚਾਅ ਕਾਰਜ ਵਿੱਚ ਜੁਟੇ
News By Paigam-E-Jagat — Sep 01, 2026ਕੌਸ਼ਾਂਬੀ/ਉਪਰ ਪ੍ਰਦੇਸ਼:- ਕੌਸ਼ਾਂਬੀ ਜ਼ਿਲ੍ਹੇ ਦੇ ਪਿਪਰੀ ਥਾਣਾ ਖੇਤਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਸੋਮਵਾਰ ਦੁਪਹਿਰ ਜ਼ਬਰਦਸਤ ਧਮਾਕਾ ਹੋ ਜਾਣ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਮੈਜਿਸਟਰੇਟ ਡਾਕਟਰ ਅਮਿਤ ਪਾਲ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਮੈਜਿਸਟਰ…