World News
Everything beyond India
-
ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਤੇ ਚੰਡੀਗੜ੍ਹ ਵਿੱਚ ਗਰਜੇ ਕਿਸਾਨ
News By Paigam-E-Jagat — Nov 27, 2025ਚੰਡੀਗੜ੍ਹ:- ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ- 43 ਵਿੱਚ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ…
-
ਦੱਖਣੀ ਅਫਰੀਕਾ ਨੇ ਦੂਜੇ ਟੈਸਟ ਮੈਚ ਵਿਚ ਭਾਰਤ ਨੂੰ 408 ਦੌੜਾਂ ਨਾਲ ਹਰਾਇਆ ਦੋ ਮੈਚਾਂ ਦੀ ਲੜੀ ਹੂੰਝੀ
News By Paigam-E-Jagat — Nov 27, 2025ਗੁਹਾਟੀ:- ਦੱਖਣੀ ਅਫ਼ਰੀਕਾ ਨੇ ਦੂਜੇ ਤੇ ਆਖਰੀ ਟੈਸਟ ਮੈਚ ਦੇ ਪੰਜਵੇਂ ਦਿਨ ਮੇਜ਼ਬਾਨ ਭਾਰਤ ਨੂੰ 408 ਦੌੜਾਂ ਦੀ ਕਰਾਰੀ ਸ਼ਿਕਸਤ ਦਿੰਦਿਆਂ ਦੋ ਟੈਸਟ ਮੈਚਾਂ ਦੀ ਲੜੀ ਹੂੰਝ ਲਈ ਹੈ। ਭਾਰਤੀ ਟੀਮ ਦੂਜੀ ਪਾਰੀ ਵਿਚ 549 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ 140 ਦੌੜਾਂ ’ਤੇ ਆਲ…
-
ਖਰਾਬ ਪਾਣੀ ਅਤੇ ਭੋਜਨ ਕਾਰਨ ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਾਈ
News By Paigam-E-Jagat — Nov 27, 2025ਸਿਹੋਰ (ਐੱਮ.ਪੀ.):- ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਵਿੱਚ ਵੀ ਆਈ ਟੀ ਦੇ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਖਰਾਬ ਭੋਜਨ ਅਤੇ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਪੀਲੀਆ ਹੋ ਰਿਹਾ ਹੈ। ਪ੍ਰਦਰਸ਼ਨ ਦੌਰਾਨ…
-
ਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਕਾਲਾਬਾਜ਼ਾਰੀ ਨੂੰ ਮਿਲ ਰਿਹਾ ਹੁਲਾਰਾ
News By Paigam-E-Jagat — Nov 27, 2025ਫਗਵਾੜਾ:- ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ 'ਤੇ ਵੱਧ ਕੀਮਤਾਂ ਅਤੇ ਗੈਰ-ਕਾਨੂੰਨੀ ਵਪਾਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬੈਂਕ ਛੋਟੇ ਮੁੱਲ ਦੇ ਨੋਟਾਂ ਦੀ ਸੀਮਤ ਉਪਲਬਧਤਾ ਬਾਰ…
-
ਗੁਰਦਾਸਪੁਰ ਥਾਣਾ ਸਿਟੀ ਨੇੜੇ ਜ਼ੋਰਦਾਰ ਧਮਾਕਾ
News By Paigam-E-Jagat — Nov 27, 2025ਗੁਰਦਾਸਪੁਰ:- ਥਾਣਾ ਸਿਟੀ ਗੁਰਦਾਸਪੁਰ ਨੇੜੇ ਮੰਗਲਵਾਰ ਦੇਰ ਜ਼ੋਰਦਾਰ ਧਮਾਕੇ ਦੀ ਆਵਾਜ਼ ਆਉਣ ਤੋਂ ਬਾਅਦ ਸ਼ਹਿਰ ਵਿੱਚ ਸਨਸਨੀ ਫੈਲੀ ਹੋਈ ਹੈ। ਹਾਲਾਂਕਿ ਇਸ ਧਮਕੇ ਉਪਰੰਤ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕਾ ਸੜਕ ਤੋਂ ਲੰਘ ਰਹੇ ਇੱਕ ਟਰੱਕ ਦਾ ਟਾਇਰ ਫਟਣ ਕਾਰਨ ਹੋਇਆ…
-
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਦੇ ਸਥਾਪਨਾ ਦਿਵਸ ਦੀ ਵਧਾਈ
News By Paigam-E-Jagat — Nov 27, 2025ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਨਾਗਰਿਕ ਤੱਕ ਦੇਸ਼ ਦੇ ਸੰਵਿਧਾਨ ਦੀ ਦ੍ਰਿਸ਼ਟੀ ਅਤੇ ਅਧਿਕਾਰਾਂ ਨੂੰ ਪਹੁੰਚਾਉਣ ਦੇ ਉਦੇਸ਼ ਨਾਲ ਭ੍ਰਿਸ਼ਟਾਚਾਰ ਵਿਰੋਧੀ…
-
ਪ੍ਰਧਾਨ ਮੰਤਰੀ ਨੇ ਬ੍ਰਹਮਸਰੋਵਰ ਤੇ ਮਹਾਂ ਆਰਤੀ ਕੀਤੀ
News By Paigam-E-Jagat — Nov 27, 2025ਕੁਰੂਕਸ਼ੇਤਰ- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿੱਚ ਬ੍ਰਹਮਾ ਸਰੋਵਰ ਦੇ ਪਵਿੱਤਰ ਕੰਢੇ 'ਤੇ ਵੈਦਿਕ ਮੰਤਰਾਂ ਦੇ ਜਾਪ ਦੇ ਵਿਚਕਾਰ ਸ਼ਾਮ ਦੀ ਮਹਾਂ ਆਰਤੀ ਕੀਤੀ। ਉਨ੍ਹਾਂ ਨੇ ਸਾਰੇ ਨਾਗਰਿਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮ…
-
ਗੁਰੂ ਸਾਹਿਬ ਨੇ ਸੱਚ ਦੀ ਰੱਖਿਆ ਨੂੰ ਧਰਮ ਮੰਨਿਆ ਮੋਦੀ
News By Paigam-E-Jagat — Nov 27, 2025ਕੁਰੂਕਸ਼ੇਤਰ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅੱਜ ਇਥੇ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ…
-
ਸੰਵਿਧਾਨ ਬਸਤੀਵਾਦੀ ਮਾਨਸਿਕਤਾ ਨੂੰ ਤਿਆਗਣ ਅਤੇ ਰਾਸ਼ਟਰਵਾਦੀ ਸੋਚ ਅਪਣਾਉਣ ਲਈ ਮਾਰਗ ਦਰਸ਼ਕ ਦਸਤਾਵੇਜ਼ ਮੁਰਮੂ
News By Paigam-E-Jagat — Nov 27, 2025ਨਵੀਂ ਦਿੱਲੀ:- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ ਸੰਵਿਧਾਨ ਬਸਤੀਵਾਦੀ ਮਾਨਸਿਕਤਾ ਨੂੰ ਤਿਆਗਣ ਅਤੇ ਰਾਸ਼ਟਰਵਾਦੀ ਸੋਚ ਅਪਣਾਉਣ ਲਈ ਮਾਰਗ ਦਰਸ਼ਕ ਦਸਤਾਵੇਜ਼ ਹੈ। ਪੁਰਾਣੀ ਸੰਸਦ ਭਵਨ, ਜਿਸ ਨੂੰ ਹੁਣ ‘ਸੰਵਿਧਾਨ ਸਦਨ’ ਕਿਹਾ ਜਾਂਦਾ ਹੈ, ਦੇ ਕੇਂਦਰੀ ਹਾਲ…
-
ਸੰਵਿਧਾਨ ਦਿਵਸ ਸੰਵਿਧਾਨਕ ਜ਼ਿੰਮੇਵਾਰੀਆਂ ਮਜ਼ਬੂਤ ਜਮਹੂਰੀਅਤ ਦੀ ਨੀਂਹ ਮੋਦੀ
News By Paigam-E-Jagat — Nov 27, 2025ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਸੰਵਿਧਾਨ ਦਿਵਸ ਮੌਕੇ ਨਾਗਰਿਕਾਂ ਨੂੰ ਲਿਖੇ ਇੱਕ ਪੱਤਰ ਵਿੱਚ…
-
PEC Chandigarh Observes Constitution Day with Reverence and Unity
News By Paigam-E-Jagat — Nov 27, 2025Chandigarh: 26th November, 2025: Punjab Engineering College (Deemed to be University), Chandigarh, observed “Constitution Day” with great reverence and patriotic spirit to mark the adoption of the Constitution of India a…
-
ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
News By Paigam-E-Jagat — Nov 27, 2025ਹੁਸ਼ਿਆਰਪੁਰ:- ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਚੀਮਾ ਜੀ ਦੀ ਅਗਵਾਈ ਵਿੱਚ ਹੈੱਡ ਰਿਬਨ ਕਲੱਬ ਵਿਚਾਰਜ ਵਿਜੇ ਕੁਮਾਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਰਣਜੀਤ ਕੁਮਾਰ ਦੇ ਸਹਿਯੋਗ ਨਾਲ “ਸੰਵਿਧਾਨ ਦਿਵਸ” ਮਨਾਉਦੇ ਹੋਏ ਸੈਮੀਨਾਰ, ਪੋਸਟਰ ਬ…