World News
Everything beyond India
-
ਜੇਐੱਨਯੂਐੱਸਯੂ ਚੋਣਾਂ ਅਦਿੱਤੀ ਮਿਸ਼ਰਾ ਪ੍ਰਧਾਨ ਬਣੀ ਚਾਰੋ ਅਹੁਦਿਆਂ ਤੇ ਖੱਬੇ ਪੱਖੀ ਕਾਬਜ਼
News By Paigam-E-Jagat — Nov 07, 2025ਨਵੀਂ ਦਿੱਲੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਜੇਐੱਨਯੂਐੱਸਯੂ) ਦੀ ਪ੍ਰਧਾਨਗੀ ਦੀ ਚੋਣ ਖੱਬੇ ਪੱਖੀ ਅਦਿਤੀ ਮਿਸ਼ਰਾ ਨੇ ਜਿੱਤ ਲਈ ਹੈ। ਉਸ ਨੂੰ 1,861 ਵੋਟਾਂ ਮਿਲੀਆਂ ਹਨ। ਉਸ ਨੇ ਏਬੀਵੀਪੀ ਦੇ ਵਿਕਾਸ ਪਟੇਲ ਨੂੰ ਹਰਾਇਆ, ਜਿਸ ਨੂੰ 1,447 ਵੋਟਾਂ ਮਿਲੀ…
-
ਚੌਥਾ ਟੀ 20 ਭਾਰਤ ਨੇ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾਇਆ
News By Paigam-E-Jagat — Nov 07, 2025ਨਵੀਂ ਦਿੱਲੀ- ਮੇਜ਼ਬਾਨ ਆਸਟਰੇਲੀਆ ਨੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 167 ਦੌੜਾਂ ਬਣਾਈਆਂ ਪਰ ਆਸ…
-
ਹਿਮਾਚਲ ਪ੍ਰਦੇਸ਼ ਚ ਠੰਢ ਵਧੀ ਕਲਪਾ ਵਿੱਚ ਬਰਫ਼ਬਾਰੀ
News By Paigam-E-Jagat — Nov 07, 2025ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਠੰਢ ਦਾ ਜ਼ੋਰ ਵਧ ਗਿਆ ਹੈ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਤਾਬੋ ਵਿੱਚ ਬੀਤੀ ਰਾਤ ਘੱਟੋ ਘੱਟ ਤਾਪਮਾਨ ਮਨਫੀ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਅਨੁਸਾਰ ਕੇਲੌਂਗ ਵਿੱਚ ਤਾਪਮਾਨ ਮਨਫੀ 3.2 ਡਿਗਰੀ ਸੈਲਸੀਅਸ, ਕੁਕ…
-
ਹੋਰ ਚਵਨਪ੍ਰਾਸ਼ਾਂ ਨੂੰ ਧੋਖਾ ਕਿਵੇਂ ਦੱਸ ਸਕਦੀ ਹੈ ਪਤੰਜਲੀ ਹਾਈ ਕੋਰਟ
News By Paigam-E-Jagat — Nov 07, 2025ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਪਤੰਜਲੀ ਆਯੁਰਵੇਦ ਨੂੰ ਸਵਾਲ ਕੀਤਾ ਕਿ ਉਹ ਦੂਜੇ ਚਵਨਪ੍ਰਾਸ਼ ਉਤਪਾਦਾਂ ਨੂੰ ਧੋਖਾ ਕਿਵੇਂ ਕਹਿ ਸਕਦੀ ਹੈੈ। ਇਸ ਸਬੰਧੀ ਡਾਬਰ ਇੰਡੀਆ ਨੇ ਪਤੰਜਲੀ ਖ਼ਿਲਾਫ਼ ਪਟੀਸ਼ਨ ਦਾਇਰ ਕਰ ਕੇ ਪਤੰਜਲੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਅਦਾਲਤ…
-
ਐਨਡੀਏ ਨੇ ਪਹਿਲੇ ਪੜਾਅ ਦੀ ਵੋਟਿੰਗ ਵਿੱਚ ਹੂੰਝਾ ਫੇਰਿਆ ਪ੍ਰਧਾਨ ਮੰਤਰੀ ਮੋਦੀ
News By Paigam-E-Jagat — Nov 07, 2025ਪਟਨਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੇ ਪਹਿਲੇ ਪੜਾਅ ਦੀ ਵੋਟਿੰਗ ਵਿੱਚ ਮਹੱਤਵਪੂਰਨ ਲੀਡ ਹਾਸਲ ਕੀਤੀ ਹੈ। ਇਸ ਤੋਂ ਇਲਾਵਾ, ਦੂਜੇ ਪੜਾਅ ਵਿੱਚ ਵੀ ਇਸਦੀ ਲਹਿਰ ਹਰ ਜਗ੍ਹਾ ਦਿਖਾਈ ਦੇ ਰਹੀ ਹੈ। ਇਸ ਉ…
-
ਸੁਰੇਸ਼ ਰੈਨਾ ਸਣੇ 2 ਭਾਰਤੀ ਕ੍ਰਿਕਟਰਾਂ ਤੇ ਈਡੀ ਦੀ ਕਾਰਵਾਈ 11 ਕਰੋੜ ਦੀ ਜਾਇਦਾਦ ਜਬਤ
News By Paigam-E-Jagat — Nov 07, 2025ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਇੱਕ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਦੇ ਸਬੰਧ ਵਿੱਚ ਉਨ੍ਹਾਂ ਵਿਰੁੱਧ ₹11.14 ਕਰੋੜ (ਲਗਭਗ $1.14 ਬਿਲੀਅਨ) ਦੀ ਜ…
-
ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ ਹਾਈ ਕੋਰਟ ਚ ਸੁਣਵਾਈ ਮੁਲਤਵੀ
News By Paigam-E-Jagat — Nov 07, 2025ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ (6 ਅਕਤੂਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਕ…
-
ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਲਾਂ ਈਡੀ ਨੇ 14 ਨਵੰਬਰ ਨੂੰ ਪੇਸ਼ ਹੋਣ ਲਈ ਭੇਜਿਆ ਸੰਮਨ
News By Paigam-E-Jagat — Nov 07, 2025ਨਵੀਂ ਦਿੱਲੀ- ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਬੈਂਕ ਲੋਨ ਧੋਖਾਧੜੀ ਮਾਮਲੇ ਵਿੱਚ ਪੁੱਛਗਿੱਛ ਲਈ ਦੁਬਾਰਾ ਤਲਬ ਕੀਤਾ ਹੈ। ਈਡੀ ਨੇ 66 ਸਾਲਾ ਉਦਯੋਗਪਤੀ ਨੂੰ 14…
-
ਟਰੰਪ ਨੇ ਭਾਰਤਪਾਕਿ ਜੰਗ ਰੋਕਣ ਦਾ ਰਾਗ ਮੁੜ ਅਲਾਪਿਆ
News By Paigam-E-Jagat — Nov 07, 2025ਨਿੳੂਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਮਈ ਵਿਚ ‘ਅਮਨ ਸ਼ਾਂਤੀ’ ਉਦੋਂ ਸਥਾਪਤ ਹੋਈ ਜਦੋਂ ਉਨ੍ਹਾਂ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਮੁਲਕਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਆਪਣੇ ਫੌਜੀ ਟਕਰਾ…
-
ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ
News By Paigam-E-Jagat — Nov 07, 2025ਚੰਡੀਗੜ੍ਹ- ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ…
-
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ਦਾ ਦੌਰਾ ਜਲਦ ਪਰਾਲੀ ਸਾੜਨ ਦੇ ਮਾਮਲੇ ਜਾਰੀ
News By Paigam-E-Jagat — Nov 07, 2025ਪਟਿਆਲਾ- ਦਿੱਲੀ ਵਿੱਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਟੀਮ ਜਲਦ ਪੰਜਾਬ ਦਾ ਦੌਰਾ ਕਰਨ ਜਾ ਰਹੀ ਹੈ। ਇਸ ਟੀਮ ਦੀ ਅਗਵਾਈ ਚੇਅਰਪਰਸਨ ਰਾਜੇਸ਼ ਵਰਮਾ ਕਰ ਰਹੇ ਹਨ ਅਤੇ ਇਹ ਟੀਮ ਸੂਬੇ ਭਰ ਵਿੱਚ ਚੱਲ ਰਹੀਆਂ ਝੋਨੇ ਦੀ ਪਰਾਲੀ ਪ੍ਰਬੰਧਨ ਪਹਿਲਕਦਮੀਆਂ ਦਾ ਮੁਲਾਂਕਣ ਕਰਨ…
-
ਪ੍ਰਧਾਨ ਮੰਤਰੀ ਵੱਲੋਂ ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਟੀਮ ਨਾਲ ਮੁਲਾਕਾਤ
News By Paigam-E-Jagat — Nov 07, 2025ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਕੋਚ ਅਮੋਲ ਮਜ਼ੂਮਦਾਰ ਅਤੇ ਬੀ ਸੀ ਸੀ ਆਈ ਪ੍ਰਧਾਨ ਮਿਥੁਨ ਮਨਹਾਸ ਵੀ ਮੌਜੂਦ ਸਨ। ਪ੍ਰਧਾਨ ਮੰਤ…