World News
Everything beyond India
-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 3 ਨੂੰ
News By Paigam-E-Jagat — Nov 03, 2025ਅੰਮ੍ਰਿਤਸਰ- ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਭਲਕੇ ਤਿੰਨ ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਇਸ ਵਾਰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰਾਂ…
-
ਇਸਰੋ ਵੱਲੋਂ ਸਭ ਤੋਂ ਭਾਰਾ ਸੈਟੇਲਾਈਟ ਲਾਂਚ
News By Paigam-E-Jagat — Nov 03, 2025ਸ੍ਰੀਹਰੀਕੋਟਾ- ਇਸਰੋ ਨੇ ਅੱਜ ਸ਼ਾਮ ਵੇਲੇ 4400 ਕਿਲੋ ਦਾ ਸੈਟੇਲਾਈਟ ਲਾਂਚ ਕੀਤਾ। ਇਹ ਭਾਰਤੀ ਜ਼ਮੀਨ ਤੋਂ ਜਿਓਸਿੰਕਰੋਨਸ ਆਰਬਿਟ ਜੀ ਟੀ ਓ ਤਕ ਲਾਂਚ ਹੋਣ ਵਾਲਾ ਹੁਣ ਤਕ ਦਾ ਸਭ ਤੋਂ ਭਾਰਾ ਸੈਟੇਲਾਈਟ ਹੈ। ਇਸ ਨਾਲ ਜਲ ਸੈਨਾ ਦੀ ਤਾਕਤ ਵਧੇਗੀ ਤੇ ਉਸ ਦੀਆਂ ਕਮਿਊਨੀਕੇਸ਼ਨ ਸਮਰੱਥ…
-
ਪੰਜਾਬ ਪੁਲੀਸ ਵੱਲੋਂ ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ ਦੋ ਕਾਬੂ
News By Paigam-E-Jagat — Nov 03, 2025ਚੰਡੀਗੜ੍ਹ- ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰਾਂ ਨੇ ਸੂਬੇ ਵਿੱਚ ਵਿਰੋਧੀ ਗਰੋਹ ਦੇ ਮੈਂਬਰਾਂ ਦੀਆਂ ਨਿਸ਼ਾਨਾ ਬਣਾ ਕੇ ਹੱਤਿਆਵਾਂ ਕਰਨ ਦਾ ਕੰਮ ਸੌਂਪਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ…
-
ਕ੍ਰਿਸ਼ਨੂੰ ਸ਼ਾਰਦਾ ਦੇ ਸੰਪਰਕ ਚ ਸਨ ਦੋ ਦਰਜਨ ਅਫ਼ਸਰ
News By Paigam-E-Jagat — Nov 03, 2025ਚੰਡੀਗਡ਼੍ਹ- ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਤੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਦੇ ਕਰੀਬੀ ਕ੍ਰਿਸ਼ਨੂੰ ਸ਼ਾਰਦਾ ਦੇ ਭੇਤਾਂ ਦਾ ਪਰਦਾਫਾਸ਼ ਹੋਣਾ ਸ਼ੁਰੂ ਹੋ ਗਿਆ ਹੈ। ਸੀ ਬੀ ਆਈ ਦੀ ਲਗਾਤਾਰ ਪੁੱਛ-ਪੜਤਾਲ ਅਤੇ ਉਸ ਦੇ ਡਿਜੀਟਲ ਟਰੇਲ ਦੀ ਫੋਰੈਂਸਿਕ ਜਾਂਚ ਤੋਂ ਪੰਜਾਬ ਦੇ…
-
ਕਿੱਥੇ ਨੇ ਅਖ਼ਬਾਰਪੂਰੇ ਪੰਜਾਬ ਚ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਵਾਲੇ ਵਾਹਨਾਂ ਦੀ ਚੈਕਿੰਗ
News By Paigam-E-Jagat — Nov 03, 2025ਚੰਡੀਗੜ੍ਹ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨਿੱਚਰਵਾਰ ਨੂੰ ਕਈ ਅਖ਼ਬਾਰਾਂ ਦੀ ਵੰਡ ਵਿੱਚ ਦੇਰੀ ਹੋਈ ਕਿਉਂਕਿ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਲੈ ਕੇ ਜਾ ਰਹੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ। ਲੁਧਿਆਣਾ ਅਤੇ ਹੁਸ਼ਿਆਰਪੁਰ ਤੋਂ ਆਈਆਂ ਰਿਪੋਰਟਾਂ ਵਿੱਚ ਕਿਹ…
-
ਬਿਹਾਰ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਚੋਂ ਚੰਨੀ ਆਊਟ
News By Paigam-E-Jagat — Nov 03, 2025ਚੰਡੀਗੜ੍ਹ- ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਬਿਹਾਰ ਚੋਣਾਂ ਦੇ ਦੂਸਰੇ ਪੜਾਅ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਹਟਾ ਦਿੱਤਾ ਗਿਆ ਹੈ। ਪਹ…
-
ਦੂਜੇ ਪੜਾਅ ਚ ਖੜਗੇ ਰਾਹੁਲ ਪ੍ਰਿਯੰਕਾ ਸਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
News By Paigam-E-Jagat — Nov 03, 2025ਪਟਨਾ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ, ਕਨ੍ਹਈਆ ਕੁਮਾਰ ਅਤੇ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮ…
-
ਟਰੰਪ ਤੋਂ ਡਰਦੇ ਤੇ ਕੁਝ ਚੋਣਵੇਂ ਸਨਅਤਕਾਰਾਂ ਦੇ ਕੰਟਰੋਲ ਚ ਹਨ ਮੋਦੀ ਰਾਹੁਲ
News By Paigam-E-Jagat — Nov 03, 2025ਬੇਗੂਸਰਾਏ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕੋਲੋਂ ਡਰਦੇ ਹਨ ਬਲਕਿ ਕੁਝ ਚੋਣਵੇਂ ਸਨਅਤਕਾਰ ਵੀ ਉਨ੍ਹਾਂ ਨੂੰ ਆਪਣੇ ਇਸ਼ਾਰਿਆਂ ’ਤੇ ਨਚਾਉਂਦੇ ਹਨ। ਇਥੇ ਬੇਗੂਸਰਾਏ ਵਿਚ ਚੋਣ ਰੈਲੀ ਨੂੰ…
-
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰ
News By Paigam-E-Jagat — Nov 03, 2025ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਮੁੜ ਸਭ ਦੇ ਸਾਹ…
-
ਛੇ ਰਾਜ ਬਿਜਲੀ ਵੰਡ ਕੰਪਨੀਆਂ ਦਾ ਨਿੱਜੀਕਰਨ ਕਰਨ ਜਾਂ ਨੁਕਸਾਨ ਨੂੰ ਘਟਾਉਣ ਬਿਜਲੀ ਮੰਤਰਾਲਾ
News By Paigam-E-Jagat — Nov 03, 2025ਪਟਿਆਲਾ- ਦੇਸ਼ ਵਿੱਚ ਸਬਸਿਡੀ ਮੁਕਤ ਬਿਜਲੀ ਸਪਲਾਈ ਅਤੇ ਪਾਵਰ ਸਪਲਾਈ ਨਾਲ ਸਬੰਧਤ ਸਖ਼ਤ ਦਿਸ਼ਾ-ਨਿਰਦੇਸ਼ਾਂ ਦਾ ਰਾਹ ਪੱਧਰਾ ਕਰਦੇ ਹੋਏ, ਬਿਜਲੀ ਮੰਤਰਾਲੇ ਨੇ ਛੇ ਰਾਜਾਂ ਵਿੱਚ ਡਿਸਟ੍ਰੀਬਿਊਸ਼ਨ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ‘ਨਿੱਜੀਕਰਨ’ ਅਪਣਾਉਣ ਜਾਂ ਆਪਣਾ ਨੁਕ…
-
ਆਸਟਰੇਲੀਆ ਚ ਮੌਸਮ ਦਾ ਵਿਗੜਿਆ ਮਿਜ਼ਾਜ ਗੜੇਮਾਰੀ ਕਾਰਨ 9 ਵਿਅਕਤੀ ਜ਼ਖ਼ਮੀ
News By Paigam-E-Jagat — Nov 03, 2025ਸਿਡਨੀ- ਆਸਟਰੇਲੀਆ ਦੇ ਕਈ ਖੇਤਰਾਂ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ। ਨਵੰਬਰ ਮਹੀਨੇ ਆਮ ਤੌਰ ’ਤੇ ਗਰਮੀ ਤੇ ਸੂਰਜ ਦੀ ਤਪਸ਼ ਰਹਿੰਦੀ ਹੈ ਪਰ ਇਸ ਵਾਰ ਠੰਢਕ ਨੇ ਨਹੀਂ ਪਿਰਤ ਪਾਈ ਹੈ। ਸਿਡਨੀ ਸਮੇਤ ਹੋਰਨਾਂ ਖੇਤਰਾਂ ’ਚ ਮੌਸਮ ਦੇ ਇਸ ਵਿਗੜ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਖਤ ਪਟਨਾ ਸਾਹਿਬ ਮੱਥਾ ਟੇਕਿਆ
News By Paigam-E-Jagat — Nov 03, 2025ਪਟਨਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਟਨਾ ਵਿਚ ਰੋਡ ਸ਼ੋਅ ਮੁਕੰਮਲ ਕਰਨ ਤੋਂ ਬਾਅਦ ਤਖਤ ਪਟਨਾ ਸਾਹਿਬ ਪੁੱਜੇ ਤੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰੇ ਤੇ ਆਸ ਪਾਸ ਦੇ ਖੇਤਰਾਂ ਵਿਚ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋ…