World News
Everything beyond India
-
ਸਰਦਾਰ ਵੱਲਭਭਾਈ ਪਟੇਲ ਦੇ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ ਤੀਕਸ਼ਣ ਸੂਦ
News By Paigam-E-Jagat — Oct 31, 2025ਹੁਸ਼ਿਆਰਪੁਰ- ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਜਾਰੀ ਪ੍ਰੈਸ ਨੋਟ ਵਿੱਚ ਪ੍ਰਸਿੱਧ ਆਜ਼ਾਦੀ ਸੰਗਰਾਮੀ ਅਤੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ, ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜ਼ਯੰਤੀ ਮੌਕੇ ਉਨ੍ਹਾਂ ਨੂੰ ਭਾਵਪੂਰਣ ਨਮਨ ਕੀਤਾ।…
-
ਮੈਸਰਜ਼ ਈਰਮ ਓਵਰਸ਼ੀਜ਼ ਫਰਮ ਦਾ ਲਾਇਸੰਸ ਮੁਅੱਤਲ
News By Paigam-E-Jagat — Oct 31, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮੈਸਰਜ਼ ਈਰਮ ਓ…
-
ਪਿੰਡ ਕੁੰਭੜਾ ਵਿੱਚ 250 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਕਮਿਊਨਿਟੀ ਸੈਂਟਰ ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਨੀਂਹ ਪੱਥਰ
News By Paigam-E-Jagat — Oct 31, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ: ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਉਸੇ ਕੜੀ ਤਹਿਤ ਸੂਬੇ ਦੀ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਮਕਸਦ ਸੂ…
-
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸਿਵਲ ਸਰਜਨ ਨੇ ਬਲੌਂਗੀ ਵਿੱਚ ਕੀਤੀ ਚੈਕਿੰਗ
News By Paigam-E-Jagat — Oct 31, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ: ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ ਤੇ ਜਾਗਰੂਕਤਾ ਸਰਗਰਮੀਆਂ ਜਾਰੀ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਉੱਚ-…
-
ਕਮਿਸ਼ਨ ਮੈਂਬਰ ਵਿਜੇ ਦੱਤ ਵੱਲੋਂ ਮੋਹਾਲੀ ਦੇ ਬਲੌਂਗੀ ਖੇਤਰ ਵਿੱਚ ਅਚਾਨਕ ਦੌਰੇ ਦੌਰਾਨ ਗੰਭੀਰ ਕਮੀਆਂ ਪਾਈਆਂ ਗਈਆਂ ਡੀਪੀਓ ਨੂੰ ਨੋਟਿਸ ਜਾਰੀ ਕੀਤਾ ਗਿਆ
News By Paigam-E-Jagat — Oct 31, 2025ਮੁਹਾਲੀ, 31 ਅਕਤੂਬਰ, 2025: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਮੋਹਾਲੀ ਦੇ ਬਲੌਂਗੀ ਖੇਤਰ ਵਿੱਚ ਅਚਾਨਕ ਨਿਰੀਖਣ ਕੀਤਾ। ਆਜ਼ਾਦ ਨਗਰ, ਬਲੌਂਗੀ ਵਿਖੇ ਆਂਗਣਵਾੜੀ ਕੇਂਦਰ ਦੇ ਦੌਰੇ ਦੌਰਾਨ ਪਾਇਆ ਗਿਆ ਕਿ ਕੇਂਦਰ ਆਪਣੀ ਨਿਰਧਾਰਤ ਜਗ੍ਹ…
-
ਇੰਡੀਅਨ ਆਇਲ ਊਨਾ ਨੇ ਸਰਕਾਰੀ ਹਾਈ ਸਕੂਲ ਰੋੜਮਾਜਰਾ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ
News By Paigam-E-Jagat — Oct 31, 2025ਗੜ੍ਹਸ਼ੰਕਰ- ਭਾਰਤ ਭਰ ‘ਚ ਮਨਾਈ ਜਾ ਰਹੀ ਸਚੇਤਨਾ ਜਾਗਰੂਕਤਾ ਹਫ਼ਤਾ (VAW) 2025 ਦੇ ਹਿੱਸੇ ਵਜੋਂ, ਜਿਸ ਦਾ ਵਿਸ਼ਾ ਸੀ “ਸਚੇਤਨਾ – ਸਾਡੀ ਸਾਂਝੀ ਜ਼ਿੰਮੇਵਾਰੀ”, ਇੰਡਿਆਨ ਆਇਲ ਦੀ ਉੱਤਰੀ ਖੇਤਰ ਪਾਈਪਲਾਈਨਸ (ਉ. ਖੇ. ਪਾ.) ਊਨਾ ਵੱਲੋਂ ਸਰਕਾਰੀ ਹਾਈ ਸਕੂਲ ਰੋਰਮਾਜਰਾ (ਜ਼ਿਲ…
-
ਨਿਰਮਲ ਕੁਟੀਆ ਟੂਟੋ ਮਜ਼ਾਰਾ ਵਿਖੇ ਸਲਾਨਾ ਬਰਸੀ ਤੇ ਗੁਰਮਤਿ ਸਮਾਗਮ ਨੂੰ ਸਮਰਪਿਤ ਆਰੰਭ 41 ਦਿਨਾਂ ਸੁਖਮਨੀ ਸਾਹਿਬ ਜਪ ਤਪ ਸਮਾਗਮ ਦੀ ਸਮਾਪਤੀ ਹੋਈ
News By Paigam-E-Jagat — Oct 31, 2025ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜ਼ਾਰਾ ਦੀ ਨਿਰਮਲ ਕੁਟੀਆਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ 26 ਵੇ ਮਹਾਨ ਗੁਰਮਤਿ ਸੰਤ ਸਮਾਗਮ ਤੇ ਸਲਾਨਾ ਬਰਸੀ ਦੇ ਸੰਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜੂਦਾ ਮੁੱਖ ਗੱਦੀ ਨਸ਼ੀਨ ਬਾਬਾ ਮੱਖਣ ਸਿੰਘ…
-
ਸ਼੍ਰੋਮਣੀ ਅਕਾਲੀ ਦਲ ਤਰਨ ਤਾਰਨ ਦੀ ਜ਼ਿਮਨੀ ਚੋਣ ਵੱਡੀ ਲੀਡ ਨਾਲ ਜਿੱਤੇਗਾਜਤਿੰਦਰ ਸਿੰਘ ਲਾਲੀ ਬਾਜਵਾ ਐਡਵੋਕੇਟ ਸ਼ਮਸ਼ੇਰ ਭਾਰਦਵਾਜ
News By Paigam-E-Jagat — Oct 31, 2025ਤਰਨਤਾਰਨ/ਹੁਸ਼ਿਆਰਪੁਰ- ਅੱਜ ਤਰਨ ਤਾਰਨ ਵਿਖੇ ਅਕਾਲੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਦੌਰਾਨ ਇਕ ਮੀਟਿੰਗ ਸੱਦੀ ਗਈ। ਜਿਸ ਵਿੱਚ ਹੁਸ਼ਿਆਰਪੁਰ ਤੋਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ, ਐਡਵੋਕੇਟ…
-
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈਪਾਹਵਾ
News By Paigam-E-Jagat — Oct 31, 2025ਹੁਸ਼ਿਆਰਪੁਰ- ਭਾਈ ਘਨ੍ਹਈਆ ਜੀ ਚੈਰੀਟੇਬਲ ਬਲੱਡ ਸੈਂਟਰ ਹਸਪਤਾਲ ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 5 ਨਵੰਬਰ ਨੂੰ ਸੰਸਾਰਪੁਰ ਨਿਵਾਸੀ ਇੰਦਰਜੀਤ ਸਿੰਘ ਹੋਰਾਂ ਦੇ ਇੰਗਲੈਂਡ ਵਾਸੀ ਪਰਿਵਾਰ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਸੰਬਧੀ ਜਾਣਕਾਰੀ ਦ…
-
ਸੇਵਾ ਕੇਂਦਰਾਂ ਚ ਮਿਲਣਗੀਆਂ ਆਰਟੀਓ ਦਫਤਰ ਨਾਲ ਸਬੰਧਤ 56 ਸੇਵਾਵਾਂ ਅਮਨਦੀਪ ਕੌਰ
News By Paigam-E-Jagat — Oct 31, 2025ਹੁਸ਼ਿਆਰਪੁਰ- ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ…
-
ਓਵਰਆਲ ਚੈਂਪੀਅਨ ਬਣਨ ਤੇ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਕਲਾਕਾਰਾਂ ਤੇ ਅਧਿਆਪਕਾਂ ਦਾ ਸਨਮਾਨ
News By Paigam-E-Jagat — Oct 31, 2025ਬੰਗਾ/ਨਵਾਂਸ਼ਹਿਰ- ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤੇ ਗਏ ਜ਼ੋਨਲ ਯੂਥ ਫੈਸਟੀਵਲ 'ਚ ਲਗਾਤਾਰ ਪੰਜਵੀਂ ਵਾਰ ਓਵਰਆਲ ਚੈਂਪੀਅਨ ਬਣਨ ਦੀ ਖੁਸ਼ੀ ਵਿੱਚ ਕਲਾ…
-
ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਬ੍ਰਹਮ ਸ਼ੰਕਰ ਜਿੰਪਾ
News By Paigam-E-Jagat — Oct 31, 2025ਗੜ੍ਹਸ਼ੰਕਰ- ਤਰਨਤਾਰਨ ਚੋਣਾਂ ਸਬੰਧੀ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਵਰਿਸ਼ਠ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਸ਼੍ਰੀ ਬ੍ਰਹਮ ਸ਼ੰਕਰ ਜਿਮਪਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦਿਆਂ ਤੇ ਅਧਾਰਿਤ ਚੋਣ ਲੜ ਰਹੀ ਹੈ ਅਤੇ ਤਰਨਤਾਰਨ ਵਿੱਚ ਪਾਰਟੀ ਭਾਰ…