World News
Everything beyond India
-
ਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ਆਪ ਆਗੂ ਨੂੰ ਗੋਲੀ ਮਾਰੀ
News By Paigam-E-Jagat — Oct 30, 2025ਰੂਪਨਗਰ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੇਵਾਮੁਕਤ ਡੀਐੱਸਪੀ ਨੇ ਨੰਦਾ ਦੇ ਦੋ ਗੋਲੀਆਂ ਮਾਰੀਆਂ। ਆਪ ਆਗੂ ਨੂ…
-
ਭਾਰਤ ਨਾਲ ਜਲਦੀ ਵਪਾਰ ਸਮਝੌਤਾ ਕਰ ਰਹੇ ਹਾਂ ਟਰੰ
News By Paigam-E-Jagat — Oct 30, 2025ਗਿਓਂਗਜ਼ੂ (ਦੱਖਣੀ ਕੋਰੀਆ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ‘ਸਭ ਤੋਂ ਵਧੀਆ ਦਿੱਖ ਵਾਲਾ ਵਿਅਕਤੀ’ ਦੱਸਿਆ। ਟਰੰਪ ਨੇ ਮੋਦੀ ਨੂੰ ਜਿੱਥੇ ‘ਪਿਤਾ’ ਦੱਸਿਆ, ਉਥੇ ਨਾਲ ਹੀ ਉਨ੍ਹਾਂ ਨੂੰ ‘ਕ…
-
ਰਾਸ਼ਟਰਪਤੀ ਮੁਰਮੂ ਨੇ ਰਾਫੇਲ ਦੀ ਇਤਿਹਾਸਕ ਉਡਾਣ ਭਰੀ
News By Paigam-E-Jagat — Oct 30, 2025ਅੰਬਾਲਾ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਹਰਿਆਣਾ ਦੇ ਅੰਬਾਲਾ ਹਵਾਈ ਸੈਨਾ ਸਟੇਸ਼ਨ ਤੋਂ ਅਤਿ-ਆਧੁਨਿਕ ਰਾਫੇਲ ਲੜਾਕੂ ਜਹਾਜ਼ ਵਿੱਚ ਉਡਾਣ ਭਰ ਕੇ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਦੀ ਕੋਈ ਮਹਿਲਾ ਰਾਸ਼ਟਰਪਤੀ ਇਸ ਬਹੁ-ਚਰਚਿਤ ਫਰਾਂਸੀਸੀ…
-
ਭੁੱਲਰ ਰਿਸ਼ਵਤ ਕਾਂਡ ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆ
News By Paigam-E-Jagat — Oct 30, 2025ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ…
-
ਡਾਕਟਰ ਖੁਦਕੁਸ਼ੀ ਮਾਮਲਾ ਰਾਹੁਲ ਗਾਂਧੀ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨਾਲ ਗੱਲਬਾਤ
News By Paigam-E-Jagat — Oct 30, 2025ਮੁੰਬਈ- ਪੀੜਤਾ ਨੇ ਆਪਣੇ ਹੱਥ 'ਤੇ ਲਿਖੇ ਸੁਸਾਈਡ ਨੋਟ ਵਿੱਚ ਦੋਸ਼ ਲਗਾਇਆ ਹੈ ਕਿ ਪਿਛਲੇ ਪੰਜ ਮਹੀਨਿਆਂ ਤੋਂ ਸਤਾਰਾ ਪੁਲੀਸ ਦੇ ਦੋ ਕਰਮਚਾਰੀਆਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬ…
-
ਅਕੀਲ ਅਖਤਰ ਖੁਦਕੁਸ਼ੀ ਮਾਮਲਾ ਕੋਈ ਸ਼ੱਕ ਨਹੀਂ ਕਿ ਪਿਤਾ ਅਤੇ ਪੁੱਤਰ ਦਰਮਿਆਨ ਤਣਾਅ ਸੀ ਐੱਸਆਈਟੀ
News By Paigam-E-Jagat — Oct 30, 2025ਪੰਚਕੂਲਾ- ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੇ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਏ.ਸੀ.ਪੀ. ਵਿਕਰਮ ਨੇਹਰਾ ਨੇ ਕਿਹਾ ਕਿ ਪਿਤਾ ਅਤੇ ਪੁੱਤਰ ਦਰਮਿਆਨ ਬੇਸ਼ੱਕ ਕੁਝ ਤਣਾਅ ਸੀ। SIT ਮੁਖੀ ਨੇ ਪੱਤਰਕਾਰਾਂ ਨੂੰ ਦੱਸਿਆ,…
-
ਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ
News By Paigam-E-Jagat — Oct 30, 2025ਫਗਵਾੜਾ- ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਕਪੂਰਥਲਾ, ਗੌਰਵ ਤੂਰਾ ਆਈ.ਪੀ.ਐਸ. ਦੀ ਅਗਵਾਈ ਹੇਠ ਇੱਕ ਪੁਲੀਸ ਟੀਮ ਨੇ ਜਾਸੂਸੀ ਦੇ ਦੋਸ਼ਾਂ ਤਹਿਤ ਕਪੂਰਥਲਾ ਆਰਮੀ ਕੈਂਟੋਨ…
-
5 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ
News By Paigam-E-Jagat — Oct 30, 2025ਫਿਰੋਜ਼ਪੁਰ/ਤਲਵੰਡੀ ਭਾਈ- ਕਾਊਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਸਪੈਸ਼ਲ ਅਪਰੇਸ਼ਨ ਦੌਰਾਨ 1 ਦੋਸ਼ੀ ਨੂੰ ਕਾਬੂ ਕਰਦਿਆਂ 5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀ ਐੱਸ ਪੀ ਜਤਿੰਦਰ ਸਿੰਘ ਅਤੇ ਇੰਸਪੈਕਟਰ ਬਲਦੇਵ ਸਿੰਘ ਪਤਲੀ ਇੰਚਾਰਜ ਕਾਂਊਟਰ ਇੰਟੈਲੀਜੈਂਸ ਫਿਰੋਜ਼ਪ…
-
ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਲ ਸ਼ਾਂਤੀ ਵਾਰਤਾ ਬੇਨਤੀਜਾ ਰਹੀ ਪਾਕਿਸਤਾਨ
News By Paigam-E-Jagat — Oct 30, 2025ਅੰਕਾਰਾ- ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਸ਼ਾਂਤੀ ਵਾਰਤਾ ਇਸਤਾਂਬੁਲ ਵਿੱਚ ਚਾਰ ਦਿਨਾਂ ਤੱਕ ਜਾਰੀ ਰਹੀ ਪਰ ਇਸਦਾ ਕੋਈ ਨਤੀਜਾ ਨਹੀਂ ਨਿੱਕਲਿਆ। ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਤਾਲਿਬਾਨ ਸਰਕ…
-
Vigilance awareness program organized at Bus Stand Una as part of Vigilance Awareness Week
News By Paigam-E-Jagat — Oct 30, 2025Una, October 29 – As part of Vigilance Awareness Week 2025, Indian Oil's Northern Region Pipelines Una organized an impressive street play at Bus Stand Una today (Wednesday). The program aimed to promote public awareness…
-
The Election Commissions new initiative online voting facility for migrant voters in the Kashmir Division
News By Paigam-E-Jagat — Oct 30, 2025Una, October 29 – In a significant initiative towards making democracy more participatory and empowering, the Election Commission of India has launched a new online facility for migrant voters in the Kashmir Division of…
-
ਚੱਕਰਵਾਤੀ ਤੂਫਾਨ ਆਂਧਰਾ ਪ੍ਰਦੇਸ਼ ਤੱਟ ਨਾਲ ਟਕਰਾਇਆ ਕਈ ਘਰ ਡਿੱਗੇ
News By Paigam-E-Jagat — Oct 29, 2025ਵਿਸ਼ਾਖਾਪਟਨਮ- ਚੱਕਰਵਾਤੀ ਤੂਫਾਨ ਮੋਂਥਾ ਅੱਜ ਦੇਰ ਸ਼ਾਮ ਆਂਧਰਾ ਪ੍ਰਦੇਸ਼ ਦੇ ਮਛਲੀਪਟਨਮ ਤਟ ਨਾਲ ਜਾ ਟਕਰਾਇਆ ਜਿਸ ਕਾਰਨ ਸਮੁੰਦਰੀ ਕੱਢੇ ਵਸੇ ਕਈ ਲੋਕਾਂ ਦੇ ਘਰ ਡਿੱਗ ਗਏ। ਇਸ ਵੇਲੇ ਸੌ ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਤੇ ਸਮੁੰਦਰ ਦੀਆ…