World News
Everything beyond India
-
ਦਿੱਲੀ ਵਿੱਚ ਹਵਾ ਪ੍ਰਦੂਸ਼ਣ ਘੱਟ ਕਰਨ ਲਈ ਮਸਨੂਈ ਬਾਰਿਸ਼ ਕਰਾਉਣ ਦਾ ਟਰਾਇਲ
News By Paigam-E-Jagat — Oct 29, 2025ਨਵੀਂ ਦਿੱਲੀ- ਦਿੱਲੀ ਦੇ ਕੁਝ ਹਿੱਸਿਆਂ ਵਿਚ ਕਲਾਊਡ-ਸੀਡਿੰਗ ਟਰਾਇਲ (ਮਸਨੂਈ ਬਾਰਿਸ਼ ਕਰਾਉਣ) ਕੀਤਾ ਗਿਆ। ਇਹ ਟਰਾਇਲ ਬੁਰਾੜੀ ਅਤੇ ਕਰੋਲ ਬਾਗ ਖੇਤਰਾਂ ਵਿਚ ਕੀਤਾ ਗਿਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਜਹਾਜ਼ ਨੇ ਕਾਨਪੁਰ ਤੋਂ ਦਿੱਲੀ ਲਈ ਉਡਾਣ ਭਰੀ ਅਤੇ ਮਸਨੂਈ ਬਾਰਿਸ਼ ਕਰਾਉ…
-
ਜੇ ਤੁਸੀਂ ਦੁਨੀਆ ਚ ਯੁੱਧ ਰੁਕਵਾ ਸਕਦੇ ਹੋ ਤਾਂ ਧੂੰਆਂ ਵੀ ਰੁਕਵਾ ਦਿਓ ਭਗਵੰਤ ਮਾਨ ਦਾ ਪ੍ਰਧਾਨ ਮੰਤਰੀ ਮੋਦੀ ਨੂੰ ਤਿੱਖਾ ਸਵਾਲ
News By Paigam-E-Jagat — Oct 29, 2025ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੇ ਮੁੱਦੇ 'ਤੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਦੁਨੀਆ ਵਿੱਚ ਇੰਨੀਆਂ ਜੰਗਾਂ ਨੂੰ ਰੋਕ ਸਕਦੇ ਹਨ ਅਤੇ ਵਿਸ਼ਵ ਨੇਤਾ ਵਜੋਂ ਜਾਣੇ ਜਾਂਦੇ…
-
ਸ਼ੇਅਰ ਬਾਜ਼ਾਰ ਸੈਂਸੈਕਸ 150 ਅੰਕ ਡਿੱਗਾ ਤੇ ਨਿਫਟੀ 25930 ਦੇ ਪਾਰ ਬੰਦ
News By Paigam-E-Jagat — Oct 29, 2025ਮੁੰਬਈ- ਫੈਡਰਲ ਰਿਜ਼ਰਵ ਦੀ ਵਿਆਜ ਦਰ ਵਿੱਚ ਕਟੌਤੀ ਅਤੇ ਅਮਰੀਕਾ-ਚੀਨ ਵਪਾਰ ਸਮਝੌਤੇ ਦੀ ਸੰਭਾਵਨਾ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਵਾਧਾ ਹੋਇਆ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 125.93 ਅੰਕ ਵਧ ਕੇ 84,904.77…
-
ਨਿੱਜੀ ਹਸਪਤਾਲਾਂ ਦੀ ਮਨਮਰਜ਼ੀ ਰੋਕਣ ਲਈ ਸਰਕਾਰ ਤੈਅ ਕਰਨ ਲੱਗੀ ਇਲਾਜ ਦੇ ਰੇਟ
News By Paigam-E-Jagat — Oct 29, 2025ਚੰਡੀਗੜ੍ਹ- ਹਰੇਕ ਪਰਿਵਾਰ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਿੱਜੀ ਹਸਪਤਾਲਾਂ ਨਾਲ ਵਿਸ਼ੇਸ਼ ਬਿਮਾਰੀਆਂ, ਅਪਰੇਸ਼ਨਾਂ ਦਾ ਰੇਟ ਤੈਅ ਕਰਨ ’ਤੇ ਵਿਚਾਰ ਕਰ ਰਹੀ ਹੈ। ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਬ…
-
ਪੰਜਾਬ ਕੈਬਨਿਟ ਵੱਲੋਂ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨ ਲਈ ਹਰੀ ਝੰਡੀ
News By Paigam-E-Jagat — Oct 29, 2025ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨੌਰਥ ਨਵੀਂ ਸਭ ਤਹਿਸੀਲ ਬਣਾਉਣ ਲਈ ਵੀ ਲੋ…
-
ਬੱਸ ਅਤੇ ਟਰੇਲਰ ਦੀ ਟੱਕਰ ਕਾਰਨ 25 ਜ਼ਖਮੀ
News By Paigam-E-Jagat — Oct 29, 2025ਖੰਨਾ- ਅੱਜ ਸਵੇਰੇ ਇਥੋਂ ਦੇ ਨੈਸ਼ਨਲ ਹਾਈਵੇਅ ’ਤੇ ਪੀਆਰਟੀਸੀ ਬੱਸ ਨੂੰ ਗਲਤ ਪਾਸੇ ਜਾ ਰਹੇ ਟਰੇਲਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ 25 ਤੋਂ ਵੱਧ ਲੋਕ ਜਖ਼ਮੀ ਹੋ ਗਏ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਬਚਾ…
-
ਬਿਸ਼ਨੋਈ ਗਰੋਹ ਦਾ ਸਾਬਕਾ ਮੈਂਬਰ ਜਗਦੀਪ ਸਿੰਘ ਉਰਫ਼ ਜੱਗਾ ਅਮਰੀਕਾ ਵਿਚ ਗ੍ਰਿਫ਼ਤਾਰ
News By Paigam-E-Jagat — Oct 29, 2025ਅਬੋਹਰ/ਸ੍ਰੀਗੰਗਾਨਗਰ- ਇਮੀਗ੍ਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਸਾਬਕਾ ਸਰਗਰਮ ਮੈਂਬਰ ਤੇ ਮੌੌਜੂਦਾ ਸਮੇਂ ਰੋਹਿਤ ਗੋਦਾਰਾ ਗਰੋਹ ਲਈ ਕੰਮ ਕਰਦੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ ਨੂੰ ਅਮਰੀਕਾ ਵਿਚ ਕੈਨੇਡਾ ਨਾਲ ਲੱਗਦੀ ਸਰਹੱਦ ਤੋਂ ਗ੍ਰਿਫਤਾਰ ਕੀ…
-
ਛੱਤਬੀੜ ਚਿੜੀਆਘਰ ਦੇ ਬਾਹਰ ਚਾਰਜਿੰਗ ਸਟੇਸ਼ਨ ਨੂੰ ਅੱਗ ਲੱਗੀ ਡੇਢ ਦਰਜਨ ਈਰਿਕਸ਼ਾ ਸੜ ਕੇ ਸੁਆਹ
News By Paigam-E-Jagat — Oct 29, 2025ਜ਼ੀਰਕਪੁਰ- ਇੱਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰੇ 8 ਵਜੇ ਦੇ ਕਰੀਬ ਉੱਥੇ ਖੜੇ ਈ-ਰਿਕਸ਼ਾ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿੱਚ ਅੱਗ ਐਨੀ ਭੜਕ ਗਈ ਕਿ ਉਸ ਨੇ ਉਥੇ ਖੜੇ ਸਾਰੇ ਈ-ਰਿਕਸ਼ਾ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਖੜੇ ਕਰ…
-
ਯੂਏਈ ਵਿਚ ਭਾਰਤੀ ਪਰਵਾਸੀ ਨੂੰ ਲੱਗਾ 240 ਕਰੋੜ ਦਾ ਜੈਕਪੌਟ
News By Paigam-E-Jagat — Oct 29, 2025ਚੰਡੀਗੜ੍ਹ- ਕਿਸਮਤ ਤੇ ਸੁਪਨਿਆਂ ਦੇ ਸੱਚ ਹੋਣ ਦੀ ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਵਿੱਚ, ਅਬੂ ਧਾਬੀ ਰਹਿੰਦੇ ਭਾਰਤੀ ਪਰਵਾਸੀ ਅਨਿਲ ਕੁਮਾਰ ਨੇ ਯੂਏਈ ਲਾਟਰੀ ਦਾ ਪਹਿਲਾ 100 ਮਿਲੀਅਨ ਦਰਹਾਮ (240 ਕਰੋੜ ਰੁਪਏ ਤੋਂ ਵੱਧ) ਦਾ ਜੈਕਪਾਟ ਜਿੱਤਿਆ ਹੈ। ਬੋਲਾ ਦੀ ਜ਼ਿੰਦਗੀ 1…
-
ਲੱਦਾਖ ਚ ਜਨਤਕ ਇਕੱਠਾਂ ਤੇ ਲੱਗੀਆਂ ਪਾਬੰਦੀਆਂ ਹਟਾਈਆਂ
News By Paigam-E-Jagat — Oct 29, 2025ਲੇਹ:- ਲੱਦਾਖ ਵਿੱਚ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈ ਲਈਆਂ ਹਨ। ਇਸ ਤਹਿਤ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ ਸੀ। ਖੇਤਰ ਵਿੱਚ ਸ਼ਾਂਤੀ ਭੰਗ ਹੋਣ ਅਤੇ ਜਨਤਕ ਮਾਹੌਲ ਵਿਗੜਣ ਤੋਂ…
-
ਜ਼ੀਰਕਪੁਰ ਹੋਟਲ ਵਿੱਚ ਚਿੱਟਾ ਪੀਂਦੇ ਪਤੀ ਪਤਨੀ ਕਾਬੂ
News By Paigam-E-Jagat — Oct 29, 2025ਜ਼ੀਰਕਪੁਰ- ਇੱਥੋਂ ਦੀ ਪੁਲੀਸ ਨੇ ਰਮਾਡਾ ਹੋਟਲ ਦੇ ਕਮਰੇ ਵਿੱਚ ਐਤਵਾਰ ਰਾਤ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਪਤੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਟਲ ਪ੍ਰਬੰਧਕਾਂ ਵੱਲੋਂ ਮਿਲੀ ਸੁਚਨਾ ਤੋਂ ਬਾਅਦ ਪੁਲੀਸ ਨੇ ਜੋੜੇ ਦਾ ਕਮਰਾ ਖੋਲ੍ਹਿਆ ਤਾਂ ਔਰ…
-
ਕੈਨੇਡਾ ਸਰੀ ਨੇੜੇ ਪੰਜਾਬੀ ਕਾਰੋਬਾਰੀ ਦੀ ਹੱਤਿਆ ਫਿਰੌਤੀ ਲਈ 4 ਥਾਈਂ ਗੋਲੀਬਾਰੀ
News By Paigam-E-Jagat — Oct 29, 2025ਵੈਨਕੂਵਰ- ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਪੰਜਾਬੀ ਕਾਰੋਬਾਰੀ ਦਾ ਸੋਮਵਾਰ ਨੂੰ ਉਸ ਦੇ ਘਰ ਮੂਹਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਮੌਕੇ ਕਾਰੋਬਾਰੀ ਮੈਪਲ ਰਿੱਜ ਸ਼ਹਿਰ ਵਿਚਲੇ ਆਪਣੇ ਕਾਰੋਬਾਰੀ ਦਫਤਰ ਜਾ…