World News
Everything beyond India
-
Interviews for 31 positions at Pratika Auto Industries on October 17th
News By Paigam-E-Jagat — Oct 15, 2025Una, October 14th: Campus interviews for 31 different positions at Pratika Auto Industries Limited, located in Bathri, Una district, will be held on October 17th at 10:30 am at the premises of the District Employment Off…
-
ਫੇਜ਼ 1 ਵਿੱਚ ਬਣੇ ਕੂੜਾ ਘਰ ਦੀ ਹਾਲਤ ਬਹੁਤ ਤਰਸਯੋਗ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਮੁਹਾਲੀ ਦੇ ਫੇਜ਼ 1 ਵਿੱਚ ਬਣੇ ਕੂੜਾ ਘਰ ਦੀ ਹਾਲਤ ਬਹੁਤ ਤਰਸਯੋਗ ਹੈ। ਇਸ ਥਾਂ ’ਤੇ ਹਰ ਰੋਜ਼ ਸੜਕ ਤੱਕ ਕੂੜਾ ਖਿੱਲਰਿਆ ਹੁੰਦਾ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਇਸ ਥਾਂ ’ਤੇ ਫੇਜ਼ 1 ਦੇ ਵਸਨੀਕਾਂ ਤੋਂ ਇਲਾਵਾ ਬਲੌਂਗੀ, ਫੇਜ਼ 2, ਫੇਜ਼ 6 ਅਤੇ ਹੋਰ…
-
ਪੰਮਾ ਸੋਹਾਣਾ ਦੀ ਯਾਦ ਨੂੰ ਸਮਰਪਿਤ ਤੀਜਾ ਕਬੱਡੀ ਕੱਪ ਕਰਵਾਇਆ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਪਿੰਡ ਸੋਹਾਣਾ (ਸੈਕਟਰ 78) ਵਿਖੇ ਧੰਨ ਧੰਨ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਵਰਗੀ ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਯਾਦ ਨੂੰ ਸਮਰਪਿਤ ਤੀਜਾ ਕਬੱਡੀ ਕੱਪ ਕਰਵਾਇਆ ਗਿਆ। ਇਸ ਮੌਕੇ 37 ਕਿੱਲੋ, 47 ਕਿੱਲੋ ਤੇ 55 ਕਿੱਲੋ…
-
ਮੈਡੀਕਲ ਅਤੇ ਵੰਡ ਕੈਂਪ ਦਾ ਆਯੋਜਨ ਕੀਤਾ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਲੀਡਰਜ਼ ਐਂਡ ਲਿਸਨਰਸ ਸੰਸਥਾ ਵੱਲੋਂ ਪਾਰਕ ਗਰੁੱਪ ਆਫ ਹਾਸਪੀਟਲਜ਼, ਮੁਹਾਲੀ ਦੇ ਸਹਿਯੋਗ ਨਾਲ, ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਜ਼ਰੂਰੀ ਡਾਕਟਰੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਧਰਮਕੋਟ ਰੰਧਾਵਾ, ਡੇਰਾ ਬਾਬਾ ਨਾਨਕ ਵਿਖੇ ਇੱਕ ਮੈਡ…
-
ਵਿਦਿਆਰਥੀਆਂ ਨੂੰ ਟਰਾਫੀਆਂ ਵੰਡੀਆਂ ਗਈਆਂ
News By Paigam-E-Jagat — Oct 14, 2025ਬਲੌਂਗੀ, 13 ਅਕਤੂਬਰ- ਬਲੌਂਗੀ ਦੇ ਸਰਕਾਰੀ ਹਾਈ ਸਕੂਲ ਵਿੱਚ ਸਮਾਜ ਸੇਵੀ ਨਰੇਸ਼ ਕੁਮਾਰ ਨੇਹੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਸਾਧਨ ਹੈ, ਜੋ ਸਮਾਜ ਵਿੱਚ ਸ…
-
ਨਾਟਕਕਾਰ ਸੰਜੀਵਨ ਸਿੰਘ ਨੇ ਆਪਣੇ 64ਵੇਂ ਜਨਮ ਦਿਨ ਮੌਕੇ ਸੰਤੋਖ ਸਿੰਘ ਧੀਰ ਲਾਇਬ੍ਰੇਰੀ ਨੂੰ 300 ਕਿਤਾਬਾਂ ਦਿੱਤੀਆਂ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਨਗਰ ਨਿਗਮ ਮੁਹਾਲੀ ਵੱਲੋਂ ਮੁਹਾਲੀ ਦੇ ਫੇਜ਼-10 ਸਥਿਤ ਸਿਲਵੀ ਪਾਰਕ ਵਿੱਚ ਪੰਜਾਬੀ ਲੇਖਕ ਸਵਰਗੀ ਸੰਤੋਖ ਸਿੰਘ ਧੀਰ ਨੂੰ ਸਮਰਪਿਤ ਸੰਤੋਖ ਸਿੰਘ ਧੀਰ ਲਾਇਬ੍ਰੇਰੀ ਨੂੰ ਨਾਟਕਕਾਰ ਸੰਜੀਵਨ ਸਿੰਘ ਨੇ ਆਪਣੇ 64ਵੇਂ ਜਨਮ ਦਿਨ ’ਤੇ ਤਿੰਨ ਸੌ ਕਿਤਾਬਾਂ ਦ…
-
ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੀ ਮੀਟਿੰਗ ਆਯੋਜਿਤ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ (ਰਜਿ.) ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਫੇਜ਼ 11 ਵਿੱਚ ਇੱਕ ਹਰਬਲ ਪਾਰਕ ਬਣਾਇਆ ਜਾਵੇ, ਜਿਸ…
-
ਅਧਿਆਪਕਾਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਦਾ ਆਯੋਜਨ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69 ਵਿਖੇ ਅਧਿਆਪਕਾਂ ਲਈ ਸੀਬੀਐਸਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਵਰਕਸ਼ਾਪ ਦਾ ਕੇਂਦਰੀ ਵਿਸ਼ਾ ‘ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲ…
-
ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਨ ਸਬੰਧੀ ਜਥੇ ਭੁੱਲਰ ਦੀ ਅਗਵਾਈ ਹੇਠ ਡੀਸੀ ਮੁਹਾਲੀ ਨੂੰ ਮੰਗ ਪੱਤਰ ਦਿੱਤਾ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਦੀ ਮੰਗ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ…
-
ਏ ਡੀ ਜੀ ਪੀ ਨੂੰ ਇਨਸਾਫ ਨਾ ਮਿਲਣਾ ਭਾਜਪਾ ਦੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੁਲਜੀਤ ਸਿੰਘ ਬੇਦੀ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ- ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਰਿਆਣਾ ਦੇ ਏ ਡੀ ਜੀ ਪੀ ਯੋਗਿੰਦਰ ਪੀ. ਕੁਮਾਰ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਕਿਹਾ ਹੈ ਕਿ ਇਸ ਮਾਮਲੇ ਨੇ ਭਾਜਪਾ ਦੀ ਮਨੂਵਾਦੀ ਸੋਚ ਨੂੰ ਜਾਹਿਰ ਕਰ ਦਿੱਤਾ ਹੈ। ਉਨ੍ਹਾਂ…
-
ਸੈਕਟਰ 76 ਤੋਂ 80 ਇਨਹੈਸਮੈਂਟ ਕਮੇਟੀ ਵੱਲੋਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ: ਸੈਕਟਰ 76 ਤੋਂ 80 ਇਨਹੈਸਮੈਂਟ ਕਮੇਟੀ ਵੱਲੋਂ ਜਨਰਲ ਬਾਡੀ ਮੀਟਿੰਗ ਸੈਕਟਰ 79 ਦੇ ਪਾਰਕ ਨੰਬਰ 7 ਵਿੱਚ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਭੋਲੂ ਐਮ.ਸੀ. ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਆਗੂਆਂ ਹਰਦਿਆਲ ਚੰਦ ਬਡਬਰ, ਜਰਨੈ…
-
ਪਾਵਰਕਾਮ ਦੀਆਂ ਜਾਇਦਾਦਾਂ ਵੇਚਣ ਖਿਲਾਫ 14 ਅਕਤੂਬਰ ਨੂੰ ਸਰਕਲ ਪੱਧਰੀ ਸਾਂਝੀਆਂ ਮੀਟਿੰਗਾਂ ਵਿੱਚ ਸੰਘਰਸ਼ ਦੀ ਹੋਵੇਗੀ ਲਾਮਬੰਦੀ
News By Paigam-E-Jagat — Oct 14, 2025ਐਸ ਏ ਐਸ ਨਗਰ, 13 ਅਕਤੂਬਰ: ਪਾਵਰਕਾਮ ਅਦਾਰੇ ਦੀਆਂ ਵੱਡੇ ਸ਼ਹਿਰਾਂ ਵਿੱਚ ਮੌਜੂਦ ਸੈਂਕੜੇ ਏਕੜ ਵਿੱਚ ਫੈਲੀਆਂ ਬਹੁਤ ਮਹਿੰਗੀਆਂ ਜਾਇਦਾਦਾਂ (ਜੋ ਕਈ ਦਹਾਕੇ ਪਹਿਲਾਂ ਜਿਆਦਾਤਰ ਪੰਚਾਇਤਾਂ ਵੱਲੋਂ ਅਤੇ ਕੁਝ ਨਿੱਜੀ ਤੌਰ ’ਤੇ ਲੋਕਾਂ ਵੱਲੋਂ ਦਫਤਰ ਅਤੇ ਗਰਿੱਡ ਬਣਾਉਣ ਲਈ ਉਸ ਵਕਤ…