World News
Everything beyond India
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੇਰਏਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ
News By Paigam-E-Jagat — Oct 14, 2025ਚੰਡੀਗੜ੍ਹ, 13 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਅੱਜ ਗਲੋਬਲ ਪੰਜਾਬੀ ਐਸੋਸਇਏਸ਼ਨ ਵੱਲੋਂ ' ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ' ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੇਰਣਾਦਾਇਕ ਅਗਵਾਈ, ਸਮਾਜਿਕ ਸਦ…
-
ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿੱਚ ਨਵੀਆਂ ਲਿੰਕ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ
News By Paigam-E-Jagat — Oct 14, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਸੰਪੂਰਨ ਵਿਕਾਸ ਅਤੇ ਪੇਂਡੂ-ਸ਼ਹਿਰੀ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ, ਇਹ ਗੱਲ ਸੋਮਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ…
-
ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ
News By Paigam-E-Jagat — Oct 14, 2025ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦ…
-
ਅੰਤਰਰਾਸ਼ਟਰੀ ਬਿਰਧ ਦਿਵਸ ਨੂੰ ਸਮਰਪਿਤ ਸਿਹਤ ਵਿਭਾਗ ਵੱਲੋਂ ਓਲਡ ਏਜ ਹੋਮ ਰਾਮ ਕਲੋਨੀ ਕੈਂਪ ਵਿਖੇ ਜਾਗਰੂਕਤਾ ਕੈਂਪ ਆਯੋਜਿਤ
News By Paigam-E-Jagat — Oct 14, 2025ਹੁਸ਼ਿਆਰਪੁਰ- ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਬਿਰਧ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਓਲਡ ਏਜ ਹੋਮ, ਰਾਮ ਕਲੋਨੀ ਕੈਂਪ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ…
-
ਚੋਣ ਕਮਿਸ਼ਨ ਵੱਲੋਂ ਬੁੱਕ ਏ ਕਾਲ ਵਿਦ ਬੀਐਲਓ ਦੀ ਸ਼ੁਰੂਆਤ
News By Paigam-E-Jagat — Oct 14, 2025ਨਵਾਂਸ਼ਹਿਰ- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ‘ਤੇ ਨਵੀਂ ਸਹੂਲਤ ‘ਬੁੱਕ ਏ ਕਾਲ ਵਿਦ ਬੀ.ਐਲ.ਓ.’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਇੱਕ ਕਾਲ ਨਾਲ ਵੋਟਰ ਆਪਣੇ ਮਸ…
-
ਸੜਕ ਦੇ ਪੁਨਰ ਨਿਰਮਾਣ ਨਾਲ ਸੂਰਜ ਨਗਰ ਨਿਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ
News By Paigam-E-Jagat — Oct 14, 2025ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸੂਰਜ ਨਗਰ ਵਿਚ ਸੜਕ ਦੇ ਪੁਨਰ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਵਸਨੀਕ ਬਹੁਤ ਖੁਸ਼ ਸਨ, ਕਿਉਂਕਿ ਸੜਕ ਲੰਬੇ ਸਮੇਂ ਤੋਂ ਖ਼ਰਾਬ ਪਈ ਸੀ, ਜਿਸ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ…
-
ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਕੀਤੇ ਫੈਸਲੇ ਦੀ ਕੀਤੀ ਨਿਖੇਧੀ
News By Paigam-E-Jagat — Oct 14, 2025ਪਟਿਆਲਾ 13 ਅਕਤੂਬਰ- ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਸੇਖੋਂ ਅਤੇ ਸਰਕਲ ਸਕੱਤਰ ਬਿਰੇਸ਼ ਕੁਮਾਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਫੈਸ…
-
69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਚੋਂ ਕਬੱਡੀ ਨੈਸ਼ਨਲ ਸਟਾਈਲ 19 ਸਾਲ ਲੜਕੀਆਂ ਦਾ ਟੂਰਨਾਮੈਂਟ ਭੰਗਲ ਕਲਾਂ ਵਿਖੇ ਸੁਰੂ
News By Paigam-E-Jagat — Oct 14, 2025ਨਵਾਂਸ਼ਹਿਰ- ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 69 ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਜਿਨ੍ਹਾਂ ਵਿੱਚ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਨੀਤਾ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ)…
-
ਕਲੀਨ ਅਤੇ ਗ੍ਰੀਨ ਦਿਵਾਲੀ ਮਨਾਓ ਤਰਸੇਮ ਲਾਲ
News By Paigam-E-Jagat — Oct 14, 2025ਨਵਾਂਸ਼ਹਿਰ- ਪਿਛਲੇ 22 ਸਾਲਾਂ ਤੋਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰ ਰਹੀ ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਲੀਨ ਅਤੇ ਗ੍ਰੀਨ ਦਿਵਾਲੀ ਮਨਾਉਣ ਲਈ ਅਵੇਅਰਨੈਸ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਤੇ ਸੁਸਾਇਟੀ ਦੇ…
-
ਟ੍ਰੈਫਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ਸਬੰਧੀ ਕੀਤਾ ਜਾਗਰੂਕ
News By Paigam-E-Jagat — Oct 14, 2025ਨਵਾਂਸ਼ਹਿਰ- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੇ ਸਕੂਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਸਵੇਰ ਦੀ ਸਭਾ ਵਿੱਚ ਪੁੱਜ ਕੇ ਅਤੇ ਬੱਚਿਆਂ ਦੇ ਰੂਬਰੂ ਹੋ ਕੇ ਉਨ…
-
ਸਮਾਜ ਪਾਰਟੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ
News By Paigam-E-Jagat — Oct 14, 2025ਨਵਾਂਸ਼ਹਿਰ- ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਮਾਨਯੋਗ ਰਾਸ਼ਟਰਪਤੀ ਜੀ ਦੇ ਨਾਮ ਤੇ ਮੰਗ ਪੱਤਰ ਡਿਪਟੀ ਕਮਿਸ਼ਨਰ ਨਵਾਂ ਸ਼ਹਿਰ ਰਾਹੀਂ ਦਿੱਤਾ ਗਿਆ। ਜਿਸ ਵਿੱਚ ਪਿਛਲੇ ਦਿਨੀ ਬਾਈ ਪੂਰਨ ਸਿੰਘ ਜੀ ਵੱਲੋਂ 7 ਅਕਤੂਬਰ 2025 ਨੂੰ ਆਤਮ ਹੱਤਿਆ ਕਰ ਲਈ ਜਿਸ ਵਿੱਚ ਉਹਨਾਂ…
-
Karnal was immersed in the melodies of Gurbani devotees partook of the Atoot Langar Lar Prasad
News By Paigam-E-Jagat — Oct 14, 2025Karnal, October 13: The birth anniversary of the fourth Guru of the Sikh sect, Dhan Dhan Sri Guru Ramdas Ji Maharaj, was celebrated with reverence and devotion today. The main event for this occasion was held at the Dera…