World News
Everything beyond India
-
Signature campaign launched in Una to raise awareness about HIVAIDS and TB
News By Paigam-E-Jagat — Oct 13, 2025Una, October 13 – Under the chairmanship of Chief Medical Officer (CMO), Una, Dr. Sanjeev Verma, a signature campaign for HIV/AIDS and TB awareness was launched today at the Regional Hospital, Una, in collaboration with…
-
ਟਰੰਪ ਨੇ ਚੀਨ ਤੇ 100 ਫ਼ੀਸਦੀ ਟੈਰਿਫ ਲਾਇਆ
News By Paigam-E-Jagat — Oct 13, 2025ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ ਕ…
-
ਬੰਗਾਲ ਚ ਇੱਕ ਹੋਰ ਦੀ ਵਿਦਿਆਰਥਣ ਨਾਲ ਹੋਇਆ ਰੇਪ
News By Paigam-E-Jagat — Oct 13, 2025ਦੁਰਗਾਪੁਰ- ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਇੱਕ ਨਿੱਜੀ ਮੈਡੀਕਲ ਕਾਲਜ ਵਿੱਚ ਦੂਜੇ ਸਾਲ ਦੀ ਇੱਕ ਵਿਦਿਆਰਥਣ ਨਾਲ ਕਾਲਜ ਹਸਪਤਾਲ ਦੇ ਅਹਾਤੇ ਵਿੱਚ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਗਿਆ। ਇਹ ਘਟਨਾ 2024 ਦੇ ਆਰਜੀ ਕਾਰ ਮੈਡੀਕਲ ਕਾਲਜ ਮਾਮਲੇ ਦੀ ਯਾਦ ਦਿਵਾਉਂਦੀ ਹੈ ਜਿਸ ਨੇ…
-
ਆਈ ਪੀ ਐੱਸ ਅਧਿਕਾਰੀ ਦੀ ਮੌਤ ਦਾ ਮਾਮਲਾ ਰੋਹਤਕ ਦੇ ਐਸ ਪੀ ਦਾ ਤਬਾਦਲਾ
News By Paigam-E-Jagat — Oct 13, 2025ਚੰਡੀਗੜ੍ਹ- ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਸੈਕਟਰ 11 ਸਥਿਤ ਰਿਹਾਇਸ਼ ’ਤੇ ਖੁਦਕੁਸ਼ੀ ਕਰਨ ਤੋਂ ਚਾਰ ਦਿਨਾਂ ਬਾਅਦ ਹਰਿਆਣਾ ਸਰਕਾਰ ਨੇ ਅੱਜ ਰੋਹਤਕ ਦੇ ਐਸਪੀ ਨਰੇਂਦਰ ਬਿਜਾਰਨੀਆ ਦਾ ਤਬਾਦਲਾ ਕਰ ਦਿੱਤਾ ਹੈ ਤੇ ਉਨ੍ਹਾਂ ਦੀ ਥਾਂ ਸੁਰਿੰਦਰ ਸਿੰਘ ਭੋਰੀ…
-
ਅਜੋਕੇ ਡਿਜੀਟਲ ਯੁੱਗ ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ ਗਵਈ
News By Paigam-E-Jagat — Oct 13, 2025ਨਵੀਂ ਦਿੱਲੀ- ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਹ ਤਕਨੀਕ ਕਈ ਪਾਸਿਉਂ ਸੋਸ਼ਣ ਦ…
-
ਪ੍ਰਧਾਨ ਮੰਤਰੀ ਵੱਲੋਂ 35440 ਕਰੋੜ ਦੀਆਂ ਖੇਤੀ ਸਕੀਮਾਂ ਲਾਂਚ
News By Paigam-E-Jagat — Oct 13, 2025ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕੁੱਲ 35,440 ਕਰੋੜ ਦੀ ਲਾਗਤ ਵਾਲੀਆਂ ਦੋ ਪ੍ਰਮੁੱਖ ਖੇਤੀਬਾੜੀ ਸਕੀਮਾਂ ਦੀ ਸ਼ੁਰੂਆਤ ਕੀਤੀ, ਜਿਸ ’ਚ ਦਾਲਾਂ ਵਿੱਚ ਆਤਮ-ਨਿਰਭਰਤਾ ਲਈ ਇੱਕ ਮਿਸ਼ਨ ਵੀ ਸ਼ਾਮਲ ਹੈ। ਉਨ੍ਹਾਂ ਕਿਸਾਨਾਂ ਨੂੰ ਘਰੇਲੂ ਤੇ ਵਿਸ਼ਵਵ…
-
ਜੈਸ਼ੰਕਰ ਵੱਲੋਂ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ
News By Paigam-E-Jagat — Oct 13, 2025ਨਵੀਂ ਦਿੱਲੀ- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨਿਚਰਵਾਰ ਨੂੰ ਅਮਰੀਕੀ ਰਾਜਦੂਤ-ਨਾਮਜ਼ਦ ਸਰਜੀਓ ਗੋਰ ਨਾਲ ਗੱਲਬਾਤ ਕੀਤੀ। ਉਧਰ ਭਾਰਤੀ ਬਰਾਮਦਾਂ 'ਤੇ ਵਾਸ਼ਿੰਗਟਨ ਵੱਲੋਂ 50 ਫੀਸਦੀ ਟੈਰਿਫ ਲਗਾਉਣ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਤਣਾਅ ਜਾਰੀ ਹੈ। ਜੈਸ਼ੰਕਰ ਨੇ ਸੋਸ਼ਲ…
-
ਜਲਾਲਾਬਾਦ ਪੁਲੀਸ ਦੀ ਕਾਰਗੁਜ਼ਾਰੀ ਵਿਰੁੱਧ ਦੁਕਾਨਦਾਰਾਂ ਵੱਲੋਂ ਮੁਕੰਮਲ ਹੜਤਾਲ
News By Paigam-E-Jagat — Oct 13, 2025ਫਾਜ਼ਿਲਕਾ- ਜਲਾਲਾਬਾਦ ਕਸਬੇ ਵਿੱਚ ਅਣਪਛਾਤੇ ਬਦਮਾਸ਼ਾਂ ਵੱਲੋਂ ਹਾਲ ਹੀ ਵਿੱਚ ਇੱਕ ਦੁਕਾਨ ਨੂੰ ਅੱਗ ਲਗਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਪੁਲੀਸ ਦੀ ਢਿੱਲ ਵਿਰੁੱਧ ਦੁਕਾਨਦਾਰਾਂ ਨੇ ਪ੍ਰਦਰਸ਼ਨ ਕਰਦਿਆਂ ਮੁਕੰਮਲ ਹੜਤਾਲ ਕੀਤੀ। ਇਸ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ…
-
ਕਫ਼ ਸੀਰਪ ਮੌਤ ਮਾਮਲਾ ਕੋਲਡਰਿਫ਼ ਬਣਾਉਣ ਵਾਲੇ ਵਿਰੁੱਧ ਜਾਂਚ ਵਿੱਚ ਡਰੱਗ ਵਿਭਾਗ ਦੀ ਕੋਤਾਹੀ ਸਾਹਮਣੇ ਆਈ
News By Paigam-E-Jagat — Oct 13, 2025ਨਵੀਂ ਦਿੱਲੀ- ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਮੱਧ ਪ੍ਰਦੇਸ਼ ਵਿੱਚ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਕੋਲਡਰਿਫ਼ ਕਫ਼ ਸੀਰਪ ਦੇ ਕਾਂਚੀਪੁਰਮ ਸਥਿਤ ਨਿਰਮਾਤਾ ਵਿਰੁੱਧ ਕੀਤੀ ਗਈ ਜਾਂਚ ਵਿੱਚ ਤਾਮਿਲਨਾਡੂ ਖੁਰਾਕ ਅਤੇ…
-
ਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ
News By Paigam-E-Jagat — Oct 13, 2025ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਰਜੋਤ ਬੈਂਸ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀ…
-
ਝਾਰਖੰਡ ਵਿੱਚ ਨਕਸਲੀਆਂ ਵੱਲੋਂ ਧਮਾਕਾ ਸੀ ਆਰ ਪੀ ਐੱਫ ਜਵਾਨ ਸ਼ਹੀਦ
News By Paigam-E-Jagat — Oct 13, 2025ਰਾਂਚੀ- ਝਾਰਖੰਡ ਵਿੱਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਆਈਈਡੀ ਧਮਾਕੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਇੱਕ ਸੀਆਰਪੀਐਫ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਜਰਾਇਕੇਲਾ ਪੁਲੀਸ ਸਟੇਸ਼ਨ ਦੀ ਹੱਦ ਹੇਠ ਆਉਂਦੇ ਬਾਬੂਡੇਰ…
-
ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਪਿੰਡ ਬਲੌਂਗੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ
News By Paigam-E-Jagat — Oct 12, 2025ਬਲੌਂਗੀ, 11 ਅਕਤੂਬਰ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਬਲਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਹੁਲ ਗਾਂਧੀ ਦੇ ਸੱਦੇ ਤੇ ਸ਼ੁਰੂ ਕੀਤੀ ਗਈ ‘ਵੋਟ ਚੋਰ ਗੱਦੀ ਛੱਡੋ’ ਮੁਹਿੰਮ ਤਹਿਤ ਪਿੰਡ ਬਲੌਂਗੀ…