World News
Everything beyond India
-
ਆਈਪੀਐੱਸ ਖੁਦਕੁਸ਼ੀ ਮਾਮਲਾ ਪਰਿਵਾਰ ਨੇ ਐੱਫਆਈਆਰ ਨੂੰ ਗ਼ੈਰਤਸੱਲੀਬਖ਼ਸ਼ ਦੱਸਿਆ ਆਈਏਐੱਸ ਪਤਨੀ ਵੱਲੋਂ ਐੱਸਐੱਸਪੀ ਨੂੰ ਸ਼ਿਕਾਇਤ
News By Paigam-E-Jagat — Oct 11, 2025ਚੰਡੀਗੜ੍ਹ- ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਦੀ ਦਿਸ਼ਾ ਹੁਣ ਇੱਕ ਵਾਰ ਫਿਰ ਬਦਲ ਸਕਦੀ ਹੈ। ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨੇ ਕਿਹਾ ਕਿ ਉਹ ਐੱਫਆਈਆਰ ਵਿਚ ਦਰਜ ਧਾਰਾਵਾਂ ਅਤੇ ਇਸ ਵਿੱਚ ਸ਼ਾਮਲ ਨਾਵਾਂ ਨੂੰ ਲੈ ਕੇ…
-
ਆਪ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ
News By Paigam-E-Jagat — Oct 11, 2025ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ…
-
ਬਿਹਾਰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ
News By Paigam-E-Jagat — Oct 11, 2025ਪਟਨਾ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 121 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ 17 ਅਕਤੂਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਚੋਣ ਕਮਿਸ਼ਨ ਨੇ ਨ…
-
ਇਜ਼ਰਾਇਲੀ ਕੈਬਨਿਟ ਵੱਲੋਂ ਹਮਾਸ ਨਾਲ ਸਮਝੌਤੇ ਦੇ ਖਰੜੇ ਨੂੰ ਮਨਜ਼ੂਰੀ
News By Paigam-E-Jagat — Oct 11, 2025ਕਾਹਿਰਾ- ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਵਾਲੇ ਇਜ਼ਰਾਇਲੀ ਕੈਬਨਿਟ ਨੇ ਸ਼ੁਕਰਵਾਰ ਤੜਕੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਗਾਜ਼ਾ ਪੱਟੀ ਵਿਚ ਜੰਗਬੰਦੀ ਤੇ ਹਮਾਸ ਵੱਲੋਂ ਬੰਧਕ ਬਣਾਏ ਗਏ ਸਾਰੇ ਬਾਕੀ ਬੰਧਕਾਂ ਨੂੰ ਰਿਹਾਅ ਕਰਨ ਦੀ ਯੋਜਨਾ ਨੂੰ ਮਨਜ਼ੂਰਹੀ ਦੇ ਦਿੱਤੀ।…
-
ਭਾਰਤਬਰਤਾਨੀਆ ਚ 35 ਕਰੋੜ ਪੌਂਡ ਦਾ ਮਿਜ਼ਾਈਲ ਸਮਝੌਤਾ
News By Paigam-E-Jagat — Oct 11, 2025ਨਵੀਂ ਦਿੱਲੀ- ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ 35 ਕਰੋੜ ਪੌਂਡ ਦੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਹਿਮ ਖਣਿਜਾਂ ’ਚ ਸਹਿਯੋਗ ਅਤੇ ਭਾਰਤ ’ਚ ਯੂ ਕੇ ਅਧਾਰਤ ਯੂਨੀਵਰਸਿਟੀਆਂ ਦੇ ਵਧੇਰੇ ਕੈਂਪਸ ਖੋਲ੍ਹਣ ’ਤੇ ਵੀ ਸਹਿਮਤੀ ਜਤਾਈ ਗਈ ਹੈ। ਪ੍ਰਧਾਨ ਮੰ…
-
ਡੇਂਗੂ ਦੇ ਮਾਮਲੇ ਵਧੇ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਵੱਲੋਂ ਪੁਲੀਸ ਭਰਤੀ ਟੈਸਟ ਲਈ 15 ਦਿਨਾਂ ਦੀ ਰਾਹਤ ਦੀ ਮੰਗ
News By Paigam-E-Jagat — Oct 11, 2025ਲੰਬੀ- ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਸੂਬੇ ਵਿੱਚ ਡੇਂਗੂ ਬੁਖ਼ਾਰ ਸਿਖਰ ’ਤੇ ਹੋਣ ਕਰਕੇ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ ਵਿੱਚ ਘੱਟੋ-ਘੱਟ 15 ਦਿਨਾਂ ਦਾ ਵਾਧੂ ਮੌਕਾ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਭਰਤ…
-
ਫਿਲੀਪੀਨਜ਼ ਵਿੱਚ 76 ਤੀਬਰਤਾ ਦਾ ਭੂਚਾਲ ਸੁਨਾਮੀ ਦਾ ਖ਼ਤਰਾ
News By Paigam-E-Jagat — Oct 11, 2025ਮਨੀਲਾ (ਫਿਲੀਪੀਨਜ਼)- ਦੱਖਣੀ ਫਿਲੀਪੀਨ ਦੇ ਇੱਕ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ 7.6 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਸੁਨਾਮੀ ਦਾ ਖ਼ਤਰਾ ਵਧ ਗਿਆ। ਫਿਲੀਪੀਨ ਇੰਸਟੀਚਿਊਟ ਆਫ਼ ਵੋਲਕੈਨੋਲੋਜੀ ਐਂਡ ਸੀਸਮੋਲੋਜੀ ਨੇ ਕਿਹਾ ਕਿ ਭੂਚਾਲ ਨਾਲ ਨੁਕਸਾਨ ਅਤੇ ਹੋਰ ਝਟਕੇ ਆਉਣ ਦੀ ਉ…
-
ਬੀਐੱਸਐੱਫ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਤੇ ਗੋਲਾ ਬਾਰੂਦ ਬਰਾਮਦ
News By Paigam-E-Jagat — Oct 11, 2025ਅੰਮ੍ਰਿਤਸਰ- ਬੀਐੱਸਐੱਫ ਨੇ ਪੰਜਾਬ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐੰਫ ਜਵਾਨਾਂ ਨੇ ਅੰਮ੍ਰਿਤਸਰ ਸਰਹ…
-
ਪੰਜਾਬ ਸਰਕਾਰ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦੇਵੇਗੀ ਕੇਜਰੀਵਾਲ
News By Paigam-E-Jagat — Oct 10, 2025ਕਾਲਝਰਾਣੀ (ਬਠਿੰਡਾ), 9 ਅਕਤੂੁਬਰ- ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿ…
-
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
News By Paigam-E-Jagat — Oct 09, 2025ਚੰਡੀਗੜ੍ਹ- ਉੱਘੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਪਤਾ ਲੱਗਿਆ ਹੈ ਕਿ ਉਹ ਇਲਾਜ ਲਈ ਅੰਮ੍ਰਿਤਸਰ ਗਏ ਸਨ ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਵੀ ਦੱਸਣਾ ਬਣਦਾ ਹੈ ਕਿ ਵਰਿੰਦਰ ਘੁੰਮਣ ਨੇ ਸ਼ਾਕਾਹਾਰੀ ਰਹਿੰਦਿਆਂ ਵਧੀਆ ਸ…
-
ਲੱਦਾਖ ਚ ਹਟਾਈ ਗਈ ਪਾਬੰਦੀ ਇੰਟਰਨੈੱਟ ਸੇਵਾਵਾਂ ਬਹਾਲ ਸਕੂਲਕਾਲਜ ਵੀ ਹੋਏ ਸ਼ੁਰੂ
News By Paigam-E-Jagat — Oct 09, 2025ਲੇਹ- ਸ਼ਾਂਤੀ ਅਤੇ ਸਥਿਰਤਾ ਦੀ ਵਾਪਸੀ ਨੂੰ ਦਰਸਾਉਂਦੇ ਇੱਕ ਮਹੱਤਵਪੂਰਨ ਵਿਕਾਸ ਵਿੱਚ, ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਨਿਰਵਿਘਨ ਇੰਟਰਨੈੱਟ ਸੇਵਾਵਾਂ, ਵਿਦਿਅਕ ਸੰਸਥਾਵਾਂ ਦੇ ਸੁਚਾਰੂ ਕੰਮਕਾਜ ਅਤੇ ਜਨਤਕ ਆਵਾਜਾਈ ਅਤੇ ਹੋਰ ਨਾਗਰਿਕ ਗਤੀਵਿਧੀਆਂ ਦੀ ਮੁੜ ਸ਼ੁਰੂਆਤ ਨਾਲ…
-
ਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾ
News By Paigam-E-Jagat — Oct 09, 2025ਮੰਡੀ ਅਹਿਮਦਗਡ਼੍ਹ/ਜਗਰਾਉਂ- ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਆਪਣੀ ਗਾ…