World News
Everything beyond India
-
ਜਲੰਧਰ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਪਰਦਾਫਾਸ਼ ਢਾਈ ਕਿਲੋ ਧਮਾਕਾਖੇਜ਼ ਸਮੱਗਰੀ ਬਰਾਮਦ
News By Paigam-E-Jagat — Oct 09, 2025ਚੰਡੀਗੜ੍ਹ- ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰ…
-
ਇਜ਼ਰਾਈਲ ਤੇ ਹਮਾਸ ਟਰੰਪ ਦੀ ਸ਼ਾਂਤੀ ਯੋਜਨਾ ਤੇ ਪਹਿਲੇ ਪੜਾਅ ਲਈ ਸਹਿਮਤ
News By Paigam-E-Jagat — Oct 09, 2025ਯੇਰੂਸ਼ਲਮ- ਇਜ਼ਰਾਈਲ ਅਤੇ ਹਮਾਸ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਾਂਤੀ ਯੋਜਨਾ ਦੇ ‘ਪਹਿਲੇ ਪੜਾਅ’ ਲਈ ਸਹਿਮਤ ਹੋ ਗਏ ਹਨ ਜਿਸ ਵਿੱਚ ਲੜਾਈ ਰੋਕਣ ਅਤੇ ਘੱਟੋ-ਘੱਟ ਕੁਝ ਬੰਧਕਾਂ ਅਤੇ ਕੈਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਗਈ ਹੈ। ਇਸ ਨੂੰ ਦੋ ਸਾਲਾਂ ਤੋਂ ਚੱਲ ਰਹੀ ਜ…
-
ਭਾਰਤ ਚ ਹੁਣ ਨਵੀਆਂ ਸੜਕਾਂ ਬਣਾਉਣ ਲਈ ਹੋਵੇਗੀ ਕੂੜੇ ਦੀ ਵਰਤੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਤਾ ਬਿਆਨ
News By Paigam-E-Jagat — Oct 09, 2025ਨਵੀਂ ਦਿੱਲੀ- ਹਾਲ ਹੀ ਦੇ ਸਾਲਾਂ ਵਿੱਚ ਭਾਰਤ ਵਿੱਚ ਸੜਕਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਇਸ ਨੂੰ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਾਲ ਹੀ ਵਿੱਚ ਇੱਕ ਸਮਾਗਮ…
-
ਸ਼ੇਅਰ ਬਾਜ਼ਾਰ ਸੈਂਸੈਕਸ 390 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 25181 ਦੇ ਪੱਧਰ ਤੇ ਕਲੋਜ਼
News By Paigam-E-Jagat — Oct 09, 2025ਮੁੰਬਈ- ਸੈਂਸੈਕਸ ਅਤੇ ਨਿਫਟੀ ਵਿੱਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੁਸਤ ਵਾਧਾ ਦੇਖਣ ਨੂੰ ਮਿਲਿਆ। ਬਾਅਦ ਵਿਚ ਬੈਂਚਮਾਰਕ ਇੰਡੈਕਸ ਦਿਨ ਭਰ ਚੰਗੀ ਗਤੀ ਨਾਲ ਵਪਾਰ ਕਰਦੇ ਦੇਖੇ ਗਏ। ਆਖਰਕਾਰ, ਬਾਜ਼ਾਰ ਵਾਧੇ ਨਾਲ ਕਲੋਜ਼ਿੰਗ ਵਿੱਚ ਕਾਮਯਾਬ ਰਹੇ। ਧਾਤ ਅਤੇ ਫਾਰਮਾ ਸੂਚ…
-
ਪੰਜਾਬ ਦੇ ਖਿਡਾਰੀਆਂ ਨੂੰ ਮਾਨ ਨੇ ਦਿੱਤਾ ਵੱਡਾ ਤੋਹਫ਼ਾ
News By Paigam-E-Jagat — Oct 09, 2025ਬਠਿੰਡਾ- ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ 'ਚ ਉਸਾਰੇ ਜਾਣ ਵਾਲੇ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਖੇਡ ਮੈਦਾਨ ਤਾਂ ਹਨ ਪਰ ਜਿਸ ਤਰੀਕੇ ਦੀਆ…
-
ਸ੍ਰੀਲੰਕਾ ਜਲ ਸੈਨਾ ਵੱਲੋਂ 47 ਭਾਰਤੀ ਮਛੇਰੇ ਗ੍ਰਿਫ਼ਤਾਰ
News By Paigam-E-Jagat — Oct 09, 2025ਕੋਲੰਬੋ- ਉੱਤਰੀ ਸ੍ਰੀਲੰਕਾ ਦੇ ਤਲਾਈਮੰਨਾਰ ਵਿੱਚ ਵੀਰਵਾਰ ਨੂੰ 47 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਪੰਜ ਟ੍ਰਾਲਰ ਕਿਸ਼ਤੀਆਂ ਜ਼ਬਤ ਕਰ ਲਈਆਂ ਗਈਆਂ। ਉਨ੍ਹਾਂ ’ਤੇ ਟਾਪੂ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀ ਫੜਨ ਦਾ ਦੋਸ਼ ਹੈ। ਇ…
-
ਐੱਫਆਈਆਰ ਦਰਜ ਹੋਣ ਤੱਕ ਨਾ ਪੋਸਟਮਾਰਟਮ ਹੋਵੇਗਾ ਤੇ ਨਾ ਸਸਕਾਰ ਕਰਾਂਗੇ ਅਮਨੀਤ ਕੁਮਾਰ
News By Paigam-E-Jagat — Oct 09, 2025ਚੰਡੀਗੜ੍ਹ- ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ਿਕਾਇਤ ਸੌਂਪਦੇ ਹੋਏ ਕਿਹਾ ਕਿ ਜਦ ਤਕ ਖੁਦਕੁਸ਼ੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੁੰਦਾ ਤਦ ਤਕ ਨਾ ਹੀ ਉਹ ਪੋਸਟ ਮਾਰਟਮ…
-
ਪ੍ਰਧਾਨ ਮੰਤਰੀ ਮੋਦੀ ਵੱਲੋਂ ਬਰਤਾਨਵੀ ਹਮਰੁਤਬਾ ਸਟਾਰਮਰ ਨਾਲ ਗੱਲਬਾਤ
News By Paigam-E-Jagat — Oct 09, 2025ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ ਨਾਲ ਵਿਆਪਕ ਗੱਲਬਾਤ ਕੀਤੀ, ਜੋ ਮੁੱਖ ਤੌਰ ’ਤੇ ਵਪਾਰ, ਰੱਖਿਆ, ਸੁਰੱਖਿਆ ਅਤੇ ਨਾਜ਼ੁਕ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ-ਯੂਕੇ ਸਬੰਧਾਂ ਨੂੰ ਹੁਲਾਰਾ ਦੇਣ 'ਤੇ ਕੇਂਦਰਿਤ ਸੀ।…
-
ਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ ਠੇਕਾ ਮੁਲਾਜ਼ਮ
News By Paigam-E-Jagat — Oct 09, 2025ਫ਼ਰੀਦਕੋਟ- ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ ਰਸਮੀ ਤੌਰ ’ਤੇ ਸੂਚਿਤ ਕੀਤਾ ਹੈ ਕਿ ਇਸ ਦੇ ਮੈਂਬਰ ਹੁਣ ਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਣਗੇ। ਠੇਕਾ ਕਰਮਚਾਰੀ…
-
ਬੱਚਿਆਂ ਨੂੰ ਛੋਟੀ ਉਮਰ ਚ ਹੀ ਸਰੀਰਕ ਬਦਲਾਅ ਬਾਰੇ ਸਿੱਖਿਆ ਜ਼ਰੂਰੀ ਸੁਪਰੀਮ ਕੋਰਟ
News By Paigam-E-Jagat — Oct 09, 2025ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਨੌਵੀਂ ਜਮਾਤ ਤੋਂ ਬਾਅਦ ਨਹੀਂ ਸਗੋਂ ਛੋਟੀ ਉਮਰ ਦੇ ਬੱਚਿਆਂ ਨੂੰ ਸਰੀਰਕ ਬਦਲਾਅ ਤੇ ਸਰੀਰ ਨਾਲ ਸਬੰਧਤ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ। ਜਸਟਿਸ ਸੰਜੈ ਕੁਮਾਰ ਅਤੇ ਆਲੋਕ ਅਰਾਧੇ ਦੇ ਬੈਂਚ ਨੇ ਕਿਹਾ ਕਿ ਇਸ ਸਿੱਖਿਆ ਨੂੰ ਹ…
-
ਜੰਮੂਕਸ਼ਮੀਰ ਅਨੰਤਨਾਗ ਦੇ ਜੰਗਲਾਂ ਵਿੱਚ ਲਾਪਤਾ ਦੋ ਕਮਾਂਡੋਜ਼ ਦੀ ਭਾਲ ਤੀਜੇ ਦਿਨ ਵੀ ਜਾਰੀ
News By Paigam-E-Jagat — Oct 09, 2025ਸ੍ਰੀਨਗਰ- ਜੰਮੂ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਲਾਪਤਾ ਹੋਏ ਦੋ ਫ਼ੌਜੀ ਜਵਾਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬਚਾਉਣ ਲਈ ਚਲਾਇਆ ਜਾ ਰਿਹਾ ਤਲਾਸ਼ੀ ਅਭਿਆਨ ਵੀਰਵਾਰ ਨੂੰ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਘਣੀ ਬਨਸਪਤੀ, ਖਤਰਨਾਕ ਇਲਾਕਾ ਅਤੇ…
-
ਜ਼ਹਿਰੀਲਾ ਕੋਲਡਰਿਫ ਖੰਘ ਦੀ ਦਵਾਈ ਬਣਾਉਣ ਵਾਲੀ ਫਾਰਮਾ ਕੰਪਨੀ ਦਾ ਮਾਲਕ ਚੇਨਈ ਤੋਂ ਗ੍ਰਿਫ਼ਤਾਰ
News By Paigam-E-Jagat — Oct 09, 2025ਚੰਡੀਗੜ੍ਹ- ਮੱਧ ਪ੍ਰਦੇਸ਼ ਪੁਲੀਸ ਨੇ ਤਾਮਿਲਨਾਡੂ ਸਥਿਤ ਸ੍ਰੀਸਨ ਫਾਰਮਾ ਦੇ ਮਾਲਕ ਰੰਗਨਾਥਨ ਗੋਵਿੰਦਨ ਨੂੰ ਬੀਤੀ ਦੇਰ ਰਾਤ ਚੇਨਈ ਤੋਂ ਗ੍ਰਿਫ਼ਤਾਰ ਕੀਤਾ ਹੈ। ਗੋਵਿੰਦਨ ਨੂੰ ਮਿਲਾਵਟੀ ਖੰਘ ਦੀ ਦਵਾਈ ਕੋਲਡਰਿਫ ਕਾਰਨ ਘੱਟੋ-ਘੱਟ 20 ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ…