World News
Everything beyond India
-
ਵਰਧਮਾਨ ਯਾਰਨਜ਼ ਐਂਡ ਥ੍ਰੈਡਜ਼ ਲਿਮਿਟੇਡ, ਹੁਸ਼ਿਆਰਪੁਰ ਵੱਲੋਂ ਸੀਐਸਆਰ ਪਹੁੰਚ ਹੇਠ ਪਿੰਡਾਂ ਦਾ ਵਿਕਾਸ
News By Paigam-E-Jagat — Sep 25, 2025ਹੁਸ਼ਿਆਰਪੁਰ- ਵਰਧਮਾਨ ਯਾਰਨਜ਼ ਐਂਡ ਥ੍ਰੈਡਜ਼ ਲਿਮਿਟੇਡ, ਹੁਸ਼ਿਆਰਪੁਰ ਆਪਣੀ ਸੀਐਸਆਰ (ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ) ਮੁਹਿੰਮ ਹੇਠ ਹੁਸ਼ਿਆਰਪੁਰ ਸ਼ਹਿਰ ਦੇ ਆਲੇ ਦੁਆਲੇ ਦੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।24 ਸਤੰਬਰ 2025 ਨੂੰ ਕੰਪਨੀ ਦੇ ਪ੍ਰਬੰ…
-
ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ ਤਿੰਨ ਖੇਤੀਬਾੜੀ ਵਿਸਥਾਰ ਅਫ਼ਸਰ
News By Paigam-E-Jagat — Sep 25, 2025ਨਵਾਂਸ਼ਹਿਰ, 25 ਸਤੰਬਰ- ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਖੇਤੀਬਾੜੀ ਵਿਸਥਾਰ ਅਫ਼ਸਰਾਂ ਵਿਚੋਂ ਤਿੰਨ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਨਿਯੁਕਤੀ ਨਵਾਂਸ਼ਹਿਰ, ਔੜ ਅਤੇ ਬਲਾਚੌਰ ਵਿਖੇ ਹੋਈ ਹੈ। ਮੁੱਖ ਖੇਤੀਬਾ…
-
Strict action is necessary against those who provoke religious sentiments with AI – Barjinder Singh Makhan Brar
News By Paigam-E-Jagat — Sep 25, 2025Chandigarh- Shiromani Akali Dal Punar Surjit’s chief spokesperson and former chairman Barjinder Singh Makhan Brar has said that through the misuse of AI (Artificial Intelligence) technology, some mischievous elements are…
-
ਐਮਏ ਅਰਥ ਸ਼ਾਸਤਰ ਦੇ ਦੂਜਾ ਅਤੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ
News By Paigam-E-Jagat — Sep 25, 2025ਗੜ੍ਹਸ਼ੰਕਰ, 25 ਸਤੰਬਰ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮ.ਏ ਅਰਥ ਸ਼ਾਸਤਰ ਦੇ ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿ…
-
ਵੈਟਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ - ਪਸ਼ੂਆਂ ਦੀ ਅਗਲੀ ਨਸਲ ਦੀ ਬਿਹਤਰ ਸੰਭਾਲ ਦਾ ਦੇਵੇਗਾ ਸੁਨੇਹਾ
News By Paigam-E-Jagat — Sep 25, 2025ਲੁਧਿਆਣਾ-25 ਸਤੰਬਰ, 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਪਸ਼ੂ ਪਾਲਣ ਮੇਲਾ ਹਰ ਉਮਰ ਦੇ ਮਰਦਾਂ, ਔਰਤਾਂ ਤੇ ਬੱਚਿਆਂ ਲਈ ਇਕ ਵਧੀਆ ਪ੍ਰਦਰਸ਼ਨੀ ਹੋਵੇਗੀ। ਮੇਲੇ ਨੂੰ ਸੁਚਾਰੂ ਰੂਪ ਨਾਲ ਚਲਾਉਣ ਵਾਸਤੇ ਸਾਰੀਆਂ ਤਿਆਰੀਆਂ ਸੰਪੂਰਨ ਹੋ…
-
ਮੋਹਾਲੀ ਪੁਲਿਸ ਨੇ ਸਨੈਚਿੰਗ ਗਿਰੋਹ ਦੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੋਟਰਸਾਈਕਲ ਅਤੇ 5 ਖੋਹੇ ਮੋਬਾਈਲ ਫੋਨ ਬ੍ਰਾਮਦ ਕੀਤੇ
News By Paigam-E-Jagat — Sep 25, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ 2025: ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ…
-
ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ 17ਵਾਂ ਖੂਨਦਾਨ ਕੈਂਪ 27 ਨੂੰ- ਸੁਭਾਸ਼ ਮੱਟੂ
News By Paigam-E-Jagat — Sep 25, 2025ਹੁਸ਼ਿਆਰਪੁਰ- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੀ ਇੱਕ ਮੀਟਿੰਗ ਸ਼ਹੀਦ ਭਗਤ ਸਿੰਘ ਸਮਾਰਕ ਗੜਸ਼ੰਕਰ ਵਿਖੇ ਟਰੱਸਟ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਕਾਕਾ ਅਮਨਦੀਪ ਸਿੰਘ ਮੱਟੂ ਦੀ…
-
ਦੇਸ਼ ਦੀ ਏਕਤਾ ਅਤੇ ਤਰੱਕੀ ਸੀ ਪੰਡਿਤ ਦੀਨ ਦਯਾਲ ਉਪਾਧਿਆਯ ਦਾ ਸੁਪਨਾ- ਖੰਨਾ
News By Paigam-E-Jagat — Sep 25, 2025ਹੁਸ਼ਿਆਰਪੁਰ- ਪੰਡਿਤ ਦੀਨ ਦਯਾਲ ਉਪਾਧਿਆਯ ਦੇ ਜਨਮਦਿਨ ਦੇ ਸੰਬੰਧ ਵਿੱਚ' ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਡਿਤ ਜੀ ਦੇ ਜੀਵਨ ਬਾਰੇ ਰੌਸ਼ਨੀ ਪਾਉਂਦੀਆਂ ਕਿਹਾ ਕਿ ਪੰਡਿਤ ਜੀ ਦਾ ਜਨਮ 25 ਸਤੰਬਰ 1916 ਨੂੰ ਮਥੁਰਾ ਜ਼ਿਲ੍ਹੇ ਦੇ ਨਗਲਾ ਚੰਦ੍ਰਭਾਨ ਪਿੰਡ ਵਿੱਚ ਹੋਇ…
-
ਸੇਵਾਮੁਕਤ ਖੇਤੀਬਾੜੀ ਟੈਕਨੋਕਰੇਟਸ ਐਸੋਸੀਏਸ਼ਨ ਵੱਲੋਂ ਡੀ ਸੀ ਨੂੰ ਹੜ੍ਹ ਪੀੜਤਾਂ ਲਈ 4 ਲੱਖ ਰੁਪਏ ਦਾ ਸਹਿਯੋਗ
News By Paigam-E-Jagat — Sep 25, 2025ਹੁਸ਼ਿਆਰਪੁਰ- ਪੰਜਾਬ ਵਿਚ ਹਾਲ ਹੀ ਚ ਆਈ ਭਾਰੀ ਬਾਰਿਸ਼ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜ ਦੇ ਵੱਖ-ਵੱਖ ਵਰਗ ਅੱਗੇ ਆ ਰਹੇ ਹਨ। ਇਸ ਸਬੰਧ ਵਿਚ ਸੇਵਾਮੁਕਤ ਖੇਤੀਬਾੜੀ ਟੈਕਨੋਕਰੇਟਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ…
-
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ 2026-27 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
News By Paigam-E-Jagat — Sep 25, 2025ਹੁਸ਼ਿਆਰਪੁਰ- ਅਗਾਮੀ ਜਨਗਣਨਾ 2026-27 ਦੇ ਸੁਚਾਰੂ ਢੰਗ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਡਿਪਟੀ ਈ.ਐਸ.ਏ. ਸੁਨ…
-
ਬਿਨਾਂ ਸਾੜੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਅਪੀਲ
News By Paigam-E-Jagat — Sep 25, 2025ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਖੇਤਾਂ ਵਿਚ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਵਾਸਤੇ ਕੰਟਰੋਲ…
-
ਪੈਲੀਏਟਿਵ ਕੇਅਰ ਦੀ ਟ੍ਰੇਨਿੰਗਾਂ ਨਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਵੇਗਾ ਵਾਧਾ- ਡਾ. ਜਗਪਾਲਇੰਦਰ ਸਿੰਘ
News By Paigam-E-Jagat — Sep 25, 2025ਪਟਿਆਲਾ 25 ਸਤੰਬਰ:- ਜਿਲ੍ਹਾ ਸਿਹਤ ਵਿਭਾਗ ਪਟਿਆਲਾ ਅਤੇ ਕੇਨਸੁਪੋਰਟ ਵੱਲੋਂ ਸਾਂਝੇ ਤੌਰ ’ਤੇ ਪੈਲੀਏਟਿਵ ਕੇਅਰ ਬਾਰੇ ਤਿੰਨ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਹ ਟ੍ਰੇਨਿੰਗ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਵਿਖੇ 23 ਤੋਂ 25 ਸਤੰਬਰ ਤ…