World News
Everything beyond India
-
ਦਸਮੇਸ਼ ਗਰਲਜ਼ ਕਾਲਜ, ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਦਾ ਸਫਲ ਆਯੋਜਨ
News By Paigam-E-Jagat — Sep 24, 2025ਹੁਸ਼ਿਆਰਪੁਰ- ਦਸਮੇਸ਼ ਗਰਲਜ਼ ਕਾਲਜ, ਮੁਕੇਰੀਆਂ ਵੱਲੋਂ ਐਨ.ਜੀ.ਓ. A4C ਦਸੂਹਾ ਦੇ ਸਹਿਯੋਗ ਨਾਲ “Women Achievers – Inspiring the Next Generation” ਵਿਸ਼ੇ ’ਤੇ ਇੱਕ ਸ਼ਾਨਦਾਰ ਅੰਤਰਰਾਸ਼ਟਰੀ ਸੈਮੀਨਾਰ ਦਾ ਸਫਲ ਆਯੋਜਨ ਕੀਤਾ ਗਿਆ। ਕਾਰਜਕ੍ਰਮ ਦੀ ਸ਼ੁਰੂਆਤ ਮੁੱਖ ਮ…
-
ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ - ਊਰਜਾ ਮੰਤਰੀ ਅਨਿਲ ਵਿਜ
News By Paigam-E-Jagat — Sep 24, 2025ਚੰਡੀਗੜ੍ਹ, 24 ਸਤੰਬਰ - ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ 100 ਬੈਡ ਦੀ ਨਵੀਂ ਬਿਲਡਿੰਗ ਦਾ ਨਿਰਮਾਣ ਤੇਜੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਨਿਰਮਾਣ ਜਲਦੀ ਪੂਰਾ ਹੋਣ ਦੀ ਉਮੀਦ ਹੈ। ਇਸ ਨਵ…
-
ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Sep 24, 2025ਚੰਡੀਗੜ੍ਹ, 24 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਮਧੂਬਨ ਪੁਲਿਸ ਅਕਾਦਮੀ ਵਿੱਚ 74ਵੇਂ ਅਖਿਲ ਭਾਰਤੀ ਪੁਲਿਸ ਕੁਸ਼ਤੀ ਮੁਕਾਬਲਿਆਂ ਦੇ ਸਮਾਪਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਇਸ ਮੁਕਾਬਲੇ ਦ…
-
ਸਿੱਖ ਮਿਊਜ਼ੀਅਮ ਅਤੇ ਗੁਰੂ ਰਵੀਦਾਸ ਮਿਊਜ਼ੀਅਮ ਦੀ ਹੋਈ ਸਮੀਖਿਆ ਮੀਟਿੰਗ
News By Paigam-E-Jagat — Sep 24, 2025ਚੰਡੀਗੜ੍ਹ, 24 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਨਿਵਾਸ ਵਿੱਚ ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਨਿਰਮਾਣ ਦੇ ਸਬੰਧ ਵਿੱਚ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵ…
-
ਬੇਅੰਤ ਸਿੰਘ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ
News By Paigam-E-Jagat — Sep 24, 2025ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰ ਨੂੰ ਅੱਜ ਪੁੱਛਿਆ ਕਿ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ…
-
ਲੇਹ ਹਿੰਸਾ: ਪੁਲੀਸ ਅਤੇ ਪ੍ਰਦਰਸ਼ਕਾਰੀਆਂ ਦੀ ਝੜਪ ਦੌਰਾਨ 4 ਮੌਤਾਂ
News By Paigam-E-Jagat — Sep 24, 2025ਲੇਹ- ਇੱਥੇ ਬੰਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਤੋਂ ਬਾਅਦ ਸੋਨਮ ਵਾਂਗਚੁਕ ਨੇ 15 ਦਿਨਾਂ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਹਾਲਾਂਕਿ ਇਸ ਝੜਪ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਵਾਂਗਚੁਕ ਨੇ ਹੜਤਾਲ ਵਾਲੀ ਥਾਂ 'ਤੇ ਵੱਡੀ ਗਿਣਤੀ ਵਿੱਚ ਇ…
-
ਪੰਜਾਬ ਕੈਬਨਿਟ ਵੱਲੋਂ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਲਈ ਹਰੀ ਝੰਡੀ
News By Paigam-E-Jagat — Sep 24, 2025ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੇਸ ਵਿਜਲੈਂਸ ਬਿਊਰੋ ਵੱਲੋਂ ਜੂ…
-
ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ; ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ
News By Paigam-E-Jagat — Sep 24, 2025ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ…
-
ਬਿਹਾਰ ਚੋਣਾਂ ਮੋਦੀ ਸਰਕਾਰ ਦੇ ‘ਭ੍ਰਿਸ਼ਟ ਸ਼ਾਸਨ’ ਦੇ ਅੰਤ ਦਾ ਆਗਾਜ਼ ਹੋਣਗੀਆਂ: ਖੜਗੇ
News By Paigam-E-Jagat — Sep 24, 2025ਪਟਨਾ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਜਪਾ ਨੂੰ ਲੰਮੇ ਹੱਥੀਂ ਲੈਂਦਿਆਂ ਇਸ ’ਤੇ ‘ਵੋਟ ਚੋਰੀ’ ਅਤੇ ਫਿਰਕੂ ਧਰੁਵੀਕਰਨ ਦਾ ਦੋਸ਼ ਲਗਾਇਆ। ਖੜਗੇ ਨੇ ਜ਼ੋਰ ਦੇ ਕੇ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਮੋਦੀ ਸਰਕਾਰ ਦੇ ‘ਭ੍ਰਿਸ਼ਟ ਸ਼ਾਸਨ’ ਦੇ ਅੰਤ ਦੀ ਸ਼ੁਰੂਆਤ ਹੋਣਗ…
-
ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਕਿਹਾ ਕਿ ਭਾਰਤ ‘ਜ਼ਿਆਦਾਤਰ ਸਾਡੇ ਨਾਲ’
News By Paigam-E-Jagat — Sep 24, 2025ਵਾਸ਼ਿੰਗਟਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਭਾਰਤ "ਜ਼ਿਆਦਾਤਰ ਸਾਡੇ ਨਾਲ" ਹੈ ਅਤੇ ਉਮੀਦ ਜ਼ਾਹਰ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਖਲ ਨਾਲ ਨਵੀਂ ਦਿੱਲੀ ਰੂਸੀ ਊਰਜਾ ਖੇਤਰ ਪ੍ਰਤੀ ਆਪਣਾ ਰਵੱਈਆ ਬਦਲੇਗਾ। ਜ਼ੇਲੈਂਸਕੀ ਫੌਕਸ ਨਿ…
-
ਪੰਜਾਬ ਸਰਕਾਰ ਦਰਿਆ ਵਿੱਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀ; ਮਾਈਨਿੰਗ ਵਿਭਾਗ ਵੱਲੋਂ ਦਰਿਆ ਦਾ ਦੌਰਾ
News By Paigam-E-Jagat — Sep 24, 2025ਚਮਕੌਰ ਸਾਹਿਬ- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਦਾਊਦਪੁਰ ਤੇ ਫੱਸਿਆਂ ਵਿਖੇ ਫਿਰ ਮਾਈਨਿੰਗ ਸ਼ਰੂ ਕਰਨ ਲਈ ਇਤਰਾਜ਼ ਤੇ ਸੁਝਾਅ ਮੰਗਣ ਸਬੰਧੀ ਜਾਰੀ ਪਬਲਿਕ ਨੋਟਿਸ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਲਾਕਾ ਨਿਵਾ…
-
ਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀ
News By Paigam-E-Jagat — Sep 24, 2025ਲੁਧਿਆਣਾ- ਸੂਬੇ ਵਿੱਚ ਹੜ੍ਹਾਂ ਦਾ ਖ਼ਤਰਾ ਭਾਵੇਂ ਖਤਮ ਹੋ ਗਿਆ ਹੈ, ਪਰ ਲੁਧਿਆਣਾ ਦੇ ਪਿੰਡ ਸਸਰਾਲੀ ਦੇ ਲੋਕ ਅਜੇ ਵੀ ਚੈਨ ਦੀ ਨੀਂਦ ਨਹੀਂ ਸੌਂ ਪਾ ਰਹੇ ਹਨ। ਹਾਲਾਤ ਇਹ ਹਨ ਕਿ ਸਤਲੁਜ ਦਰਿਆ ਦਾ ਪਾਣੀ ਹੁਣ ਉਨ੍ਹਾਂ ਦੇ ਖੇਤਾਂ ਵਿੱਚੋਂ ਵਹਿ ਰਿਹਾ ਹੈ। ਦਰਿਆ ਨੇ ਆਪਣਾ ਰੁਖ਼ ਬਦ…