World News
Everything beyond India
-
ਬਠਿੰਡਾ ਅਦਾਲਤ ਨੇ ਮੁੜ ਕੰਗਨਾ ਰਣੌਤ ਨੂੰ ਭੇਜਿਆ ਸੰਮਨ, ਕਿਸਾਨ ਬੀਬੀਆਂ 'ਤੇ ਕੀਤੀ ਸੀ ਵਿਵਾਦਤ ਟਿੱਪਣੀ
News By Paigam-E-Jagat — Sep 16, 2025ਚੰਡੀਗਡ਼੍ਹ- ਕਿਸਾਨ ਅੰਦੋਲਨ ਵੇਲੇ ਸੰਘਰਸ਼ੀ ਬੀਬੀਆਂ ਉੱਤੇ ਵਿਵਾਦਿਤ ਟਿੱਪਣੀ ਕਰਨ ਵਾਲੀ ਕੰਗਨਾ ਰਣੌਤ ਹੁਣ ਹੋਰ ਕਸੂਤੀ ਫਸਦੀ ਜਾਂਦੀ ਹੈ। ਇਸ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਮੁੜ ਬਠਿੰਡਾ ਕੋਰਟ ਦਾ ਸੰਮਨ ਜਾਰੀ ਹੋਇਆ ਹੈ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕ…
-
ਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂ
News By Paigam-E-Jagat — Sep 16, 2025ਚੰਡੀਗਡ਼੍ਹ:- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ ਮੌਨਸੂਨ ਦੀ ਰਾਜਸਥਾਨ ਦੇ ਕੁਝ ਹੋਰ ਹਿੱਸਿਆਂ, ਗੁਜਰਾਤ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿ…
-
ਸੁਪਰੀਮ ਕੋਰਟ ਵੱਲੋਂ ਰਾਜਸੀ ਪਾਰਟੀਆਂ ਨੂੰ POSH ਐਕਟ ਦੇ ਦਾਇਰੇ ਹੇਠ ਲਿਆਉਣ ਦੀ ਪਟੀਸ਼ਨ ਖਾਰਜ
News By Paigam-E-Jagat — Sep 16, 2025ਨਵੀਂ ਦਿੱਲੀ:- ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਕਰਦਿਆਂ ਸਿਆਸੀ ਦਲਾਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਜਿਨਸੀ ਸੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ 2013 ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ…
-
ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਹਟਾਉਣ ਬਾਰੇ ਪੀਸੀਬੀ ਦੀ ਮੰਗ ਆਈਸੀਸੀ ਵੱਲੋਂ ਰੱਦ
News By Paigam-E-Jagat — Sep 16, 2025ਦੁਬਈ:- ਕੌਮਾਂਤਰੀ ਕ੍ਰਿਕਟ ਕੌਂਸਲ ਨੇ ਦੁਬਈ ਵਿਚ ਚੱਲ ਰਹੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਅੰਪਾਇਰਾਂ ਦੇ ਪੈਨਲ ’ਚੋਂ ਜ਼ਿੰਬਾਬਵੇ ਦੇ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਲਾਂਭੇ ਕੀਤੇ ਜਾਣ ਦੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੀ ਮੰਗ ਰੱਦ ਕਰ ਦਿੱਤੀ ਹੈ। ਪੀਸੀਬੀ…
-
ਹਿਮਾਚਲ: ਮੰਡੀ ਜ਼ਿਲ੍ਹੇ ’ਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗੀਆਂ; ਅਚਾਨਕ ਹੜ੍ਹ ਕਾਰਨ 3 ਮੌਤਾਂ, 4 ਲਾਪਤਾ
News By Paigam-E-Jagat — Sep 16, 2025ਮੰਡੀ- ਤੜਕਸਾਰ ਮੰਡੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਅਤੇ ਇਸ ਦੌਰਾਨ ਢਿੱਗਾਂ ਡਿੱਗਣ ਅਤੇ ਹੜ੍ਹ ਨਾਲ ਭਾਰੀ ਤਬਾਹੀ ਹੋਈ ਹੈ। ਇਸ ਘਟਨਾ ਵਿੱਚ ਚਾਰ ਲੋਕ ਲਾਪਤਾ ਹੋ ਗਏ, ਜਦੋਂ ਕਿ ਦੋ ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਨਿੱਜੀ ਜ…
-
ਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾ
News By Paigam-E-Jagat — Sep 16, 2025ਚੰਡੀਗੜ੍ਹ:- ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਤੇਜ਼ ਪਾਣੀ ਦੇ ਵਹਾਅ ’ਚ ਕਈ ਗੱਡੀਆਂ ਵਹਿ ਗਈਆਂ ਅਤੇ ਦੋ ਵਿਅਕਤੀ ਲਾਪਤਾ ਹੋ ਗਏ। ਇਸ ਦੌਰਾ…
-
ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ
News By Paigam-E-Jagat — Sep 16, 2025ਨਵੀਂ ਦਿੱਲੀ- ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ 'ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀ…
-
ਜੰਮੂ-ਕਸ਼ਮੀਰ: ਡੋਡਾ ਵਿੱਚ 2G ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ
News By Paigam-E-Jagat — Sep 16, 2025ਡੋਡਾ/ਜੰਮੂ:- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਬਾਅਦ 2G ਮੋਬਾਈਲ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ 8 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿਰਾਜ ਮਲਿਕ ਨੂੰ PSA ਤਹਿਤ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੋਏ ਵਿਰੋਧ…
-
ਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ
News By Paigam-E-Jagat — Sep 16, 2025ਨਵੀਂ ਦਿੱਲੀ- ਮਦਰ ਡੇਅਰੀ ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ ਜਿਸ ਅਨੁਸਾਰ ਦੁੱਧ ਦੀ ਕੀਮਤ 2 ਰੁਪਏ ਤਕ ਪ੍ਰਤੀ ਲਿਟਰ ਘੱਟ ਕੀਤੀ ਗਈ ਹੈ। ਨੈਸ਼ਨਲ ਡੇਅਰੀ ਡਿਵੈਲਪਮੈ…
-
ਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂ; ਪੰਜ ਖ਼ਿਲਾਫ਼ ਕੇਸ ਦਰਜ
News By Paigam-E-Jagat — Sep 16, 2025ਫਿਰੋਜ਼ਪੁਰ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7 ਕਿਲੋ 776 ਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ 5 ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮ…
-
ਅਦਾਕਾਰ ਹੌਬੀ ਧਾਲੀਵਾਲ ਤੇ ਕੋਮਾਂਤਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ 200 ਏਕੜ ਜ਼ਮੀਨ ਉਪਜਾਊ ਬਣਾ ਕੇ ਦੇਵੇਗੀ
News By Paigam-E-Jagat — Sep 16, 2025ਫਿਰੋਜ਼ਪੁਰ- ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਅਤੇ ਅਦਾਕਾਰ ਹੌਬੀ ਧਾਲੀਵਾਲ ਨੇ ਇੱਥੋਂ ਦੇ ਪਿੰਡ ਚੌਂਕੀ ਮਹੰਦੇ ਵਾਲੀ ਦਾਖਲੀ ਪੱਲਾ ਮੇਘਾ ਦੇ ਕਰੀਬ 25 ਪਰਿਵਾਰਾਂ ਦੀ 200 ਏਕੜ ਜ਼ਮੀਨ ਨੂੰ ਠੀਕ ਕਰਕੇ ਦੇਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵਾਅਦਾ ਕੀਤਾ ਗਿਆ ਹੈ। ਇ…
-
ਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ
News By Paigam-E-Jagat — Sep 16, 2025ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖ ਕੇ ਅਪੀਲ ਕੀਤੀ ਹੈ। ਮੰਤਰੀ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ…