World News
Everything beyond India
-
ਹਰਿਆਣਾ ਰੋਡਵੇਜ਼ ਦੀ ਬਸਾਂ ਦੇ ਐਕਸੀਡੇਂਟ ਹੋਣ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਜਾਵੇਗਾ ਕਮੇਟੀ ਦਾ ਗਠਨ- ਟ੍ਰਾਂਸਪੋਰਟ ਮੰਤਰੀ
News By Paigam-E-Jagat — Sep 13, 2025ਚੰਡੀਗੜ੍ਹ, 13 ਸਤੰਬਰ-ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਕਿਹਾ ਕਿ ਹਰਿਆਣਾ ਰੋਡਵੇਜ਼ ਦੀ ਬਸਾਂ ਦੇ ਐਕਸੀਡੇਂਟ ਹੋਣ ਦੇ ਮਾਮਲਿਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਕਮੇਟੀ ਵਿੱਚ ਤੱਕਨੀਕੀ ਅਧਿਕਾਰੀਆਂ ਨਾਲ ਨਾਲ ਪੁਲਿਸ ਦੇ ਜਾਂਚ ਅਧ…
-
ਖਿਡਾਰੀਆਂ ਦਾ ਟੀਚਾ ਓਲੰਪਿਕ ਖੇਡਾਂ ਵਿੱਚ ਤਗਮੇ ਜਿੱਤਣਾ ਹੋਣਾ ਚਾਹੀਦਾ-ਮੁੱਖ ਮੰਤਰੀ
News By Paigam-E-Jagat — Sep 13, 2025ਚੰਡੀਗੜ੍ਹ, 13 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖਿਡਾਰੀਆਂ ਦਾ ਟੀਚਾ ਓਲੰਪਿਕ ਖੇਡਾਂ ਵਿੱਚ ਤਗਮੇ ਜਿੱਤਣਾ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2036 ਦੇ ਓਲੰਪਿਕ ਖੇਡਾਂ ਵਿੱਚ ਭਾਰਤ ਨੂੰ ਖੇਡ ਮਹਾ ਸ਼ਕਤੀ…
-
ਕੌਮੀ ਲੋਕ ਅਦਾਲਤ ਦੌਰਾਨ 21192 ਕੇਸਾਂ ਦਾ ਨਿਪਟਾਰਾ ਕੀਤਾ ਗਿਆ; ਕੁੱਲ 2,01,61,61,712/- ਕੀਮਤ ਦੇ ਅਵਾਰਡ ਪਾਸ ਕੀਤੇ ਗਏ
News By Paigam-E-Jagat — Sep 13, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਮਹਾਂਬੀਰ ਸਿੰਘ ਸਿੰਧ…
-
ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਗਮਾਡਾ ਨੇ ਕਲੀਅਰੈਂਸ ਸਰਟੀਫਿਕੇਟ ਸੌਂਪਣ ਲਈ ਲਗਾਇਆ ਕੈਂਪ
News By Paigam-E-Jagat — Sep 13, 2025ਐਸ.ਏ.ਐਸ. ਨਗਰ, 13 ਸਤੰਬਰ, 2025: ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਨੇ ਅੱਜ ਪ੍ਰਮੋਟਰਾਂ/ ਬਿਲਡਰਾਂ ਅਤੇ ਹੋਰ ਸਟੋਕਹੋਲਡਰਾਂ ਵੱਲੋਂ ਦਿੱਤੀਆਂ ਅਰਜ਼ੀਆਂ ਦੀਆਂ ਪਰਮਿਸ਼ਨਾਂ ਜਾਰੀ ਕਰਨ ਲਈ ਇੱਕ ਕੈਂਪ ਲਗਾਇਆ । ਪੁੱਡਾ ਭਵਨ, ਸੈਕਟਰ 62, ਐਸ.ਏ.ਐਸ. ਨਗਰ ਵਿਖੇ ਆਯੋਜਿਤ ਕੈ…
-
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ "ਨੋ ਫਲਾਇੰਗ ਜ਼ੋਨ" ਘੋਸ਼ਿਤ
News By Paigam-E-Jagat — Sep 13, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ 2025: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲ…
-
ਦੁਸਹਿਰਾ ਮੇਲੇ ਦੀ ਸੁਰੱਖਿਆ ਨੂੰ ਲੈ ਕੇ ਵਿਧਾਇਕ ਜਿੰਪਾ ਨੇ ਕੀਤਾ ਦੁਸਹਿਰਾ ਗਰਾਊਂਡ ਦੌਰਾ
News By Paigam-E-Jagat — Sep 13, 2025ਹੁਸ਼ਿਆਰਪੁਰ:- ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਸ਼੍ਰੀ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਕਾਰਨ ਭੰਗੀ ਚੋਅ ਵਿਚ ਪਾਣੀ ਦੀ ਮਾਤਰਾ…
-
ਆਸਟ੍ਰੇਲੀਆ ਸਟੱਡੀ ਵੀਜ਼ਾ ਐਡਮਿਸ਼ਨ ਡੇ ਸੋਮਵਾਰ ਨਵਾਂਸ਼ਹਿਰ ਅਤੇ ਮੰਗਲਵਾਰ ਗੜ੍ਹਸ਼ੰਕਰ ਦਫ਼ਤਰ ਹੋਵੇਗਾ : ਕਨਵਰ ਅਰੋੜਾ
News By Paigam-E-Jagat — Sep 13, 2025ਨਵਾਂਸ਼ਹਿਰ, 13 ਸਤੰਬਰ:- ਕਨਵਰ ਅਰੋੜਾ ਕੰਸਲਟੈਂਟ ਤੋਂ ਮੈਨਜਿੰਗ ਡਾਇਰੈਕਟਰ ਕਨਵਰ ਅਰੋੜਾ ਨੇ ਦੱਸਿਆ ਕਿ ਆਸਟ੍ਰੇਲੀਆ ਸਟੱਡੀ ਵੀਜ਼ਾ ਦਾਖ਼ਲਾ ਦਿਨ 15 ਸਤੰਬਰ ਸੋਮਵਾਰ ਹੈਡ ਆਫ਼ਿਸ ਨਵਾਂਸ਼ਹਿਰ ਅਤੇ 16 ਸਤੰਬਰ ਬ੍ਰਾਂਚ ਆਫ਼ਿਸ ਗੜ੍ਹਸ਼ੰਕਰ ਵਿਖ਼ੇ ਲਗੇਗਾ। 12ਵੀਂ ਪੰਜਾਬ ਬੋਰਡ, ਸੀ ਬੀ…
-
ਹੜ੍ਹ ਪੀੜਤਾਂ ਦੀਆਂ ਗਰਦਾਵਰੀਆ ਤੁਰੰਤ ਤੇ ਨਿਰਪੱਖ ਹੋਣਗੀਆਂ-ਡਾ. ਰਾਜ ਕੁਮਾਰ
News By Paigam-E-Jagat — Sep 13, 2025ਹੁਸ਼ਿਆਰਪੁਰ:- ਜਿਵੇਂ ਕਿ ਸਭ ਨੂੰ ਪਤਾ ਹੈ ਕਿ ਬੀਤੇ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਿਲ੍ਹਆਂ ਵਿੱਚ ਜਨਤਾ ਨੂੰ ਅਤੇ ਕਿਸਾਨੀ ਨੂੰ ਹੜ੍ਹਾਂ ਕਰਕੇ ਭਾਰੀ ਜਾਨੀ, ਮਾਲੀ ਅਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹੜ੍ਹ…
-
ਕਣਕ ਦੀ ਕਟਾਈ ਦੌਰਾਨ ਜ਼ਖਮੀ ਹੋਏ ਕਿਸਾਨ ਨੂੰ ਪੰਜਾਬ ਸਰਕਾਰ ਵੱਲੋਂ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
News By Paigam-E-Jagat — Sep 13, 2025ਹੁਸ਼ਿਆਰਪੁਰ:- ਪਿੰਡ ਬਡਿਆਲ ਦੇ ਜਸਵਿੰਦਰ ਸਿੰਘ, ਜਿਨ੍ਹਾਂ ਦਾ ਕਣਕ ਦੀ ਕਟਾਈ ਦੌਰਾਨ ਖੱਬਾ ਹੱਥ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਵੱਡਿਆ ਗਿਆ ਸੀ, ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਸਹਾਇਤਾ ਦੇ ਤਹਿਤ 48,000 ਰੁਪਏ ਦਾ ਚੈੱਕ ਮਾਰਕੀਟ ਕ…
-
ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ 1 ਲੱਖ ਰੁਪਏ ਦਾ ਪਾਇਆ ਯੋਗਦਾਨ
News By Paigam-E-Jagat — Sep 13, 2025ਹੁਸ਼ਿਆਰਪੁਰ:- ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜ ਦੇ ਵੱਖ-ਵੱਖ ਵਰਗ ਲਗਾਤਾਰ ਅੱਗੇ ਆ ਰਹੇ ਹਨ। ਇਸ ਸਬੰਧ ਵਿਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਅੱਜ ਮੁੱਖ ਮੰਤਰੀ ਰਾਹਤ ਫੰਡ ਲਈ 1 ਲੱਖ ਰੁਪਏ ਦਾ ਚੈੱਕ ਭੇਟ ਕਰਕੇ ਮਾਨਵਤਾਵਾਦੀ ਸਹਿਯੋਗ ਦੀ ਇਕ ਉਦਾਹਰ…
-
ਸੀਨੀਅਰ ਸਿਟੀਜਨਜ਼ ਨੇ ਮੀਟਿੰਗ, ਚ ਕੀਤੀਆਂ ਵਿਚਾਰਾਂ।
News By Paigam-E-Jagat — Sep 13, 2025ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਡਾ. ਜੇ ਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਪ੍ਰੋਫੈਸਰ ਐਸ ਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਵਰਮਾ ਵਲੋ…
-
ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਇਨ ਮਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ ਦੀ ਅਪੀਲ
News By Paigam-E-Jagat — Sep 13, 2025ਨਵਾਂਸ਼ਹਿਰ:- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਅੱਜ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਦੌਰਾਨ ਚੱਲਣ ਵਾਲੀਆਂ ਕੰਬਾਇਨ ਮਸ਼ੀਨਾਂ ਵਾਲਿਆਂ ਨਾਲ ਮੀਟਿੰਗ ਕਰਦਿਆਂ ਜਿਲ੍ਹਾ ਪ੍ਰਸ਼ਾਸਨ ਨੇ ਕਟਾਈ ਦੇ ਦਿਨਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਇਨਾਂ…