World News
Everything beyond India
-
ਰਾਮਦੇਵ ਦੀਆਂ ਐਲੋਪੈਥੀ ਬਾਰੇ ਟਿੱਪਣੀਆਂ: ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ: ਕੇਂਦਰ
News By Paigam-E-Jagat — Sep 09, 2025ਨਵੀਂ ਦਿੱਲੀ- ਸੁਪਰੀਮ ਕੋਰਟ ਨੂੰ ਕੇਂਦਰ ਨੇ ਮੰਗਲਵਾਰ ਨੂੰ ਦੱਸਿਆ ਗਿਆ ਕਿ ਕੋਵਿਡ ਮਹਾਮਾਰੀ ਦੌਰਾਨ ਐਲੋਪੈਥਿਕ ਦਵਾਈਆਂ ਦੀ ਵਰਤੋਂ ਵਿਰੁੱਧ ਯੋਗ ਗੁਰੂ ਰਾਮਦੇਵ ਦੀਆਂ ਕਥਿਤ ਟਿੱਪਣੀਆਂ ਬਾਰੇ ਇੱਕ ਮਾਮਲੇ ਵਿੱਚ ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ।…
-
ਐੱਪਲ ਆਈਫੋਨ-17 ਲਾਂਚ ਕਰਨ ਲਈ ਤਿਆਰ, ਕੀਮਤਾਂ ’ਚ ਹੋ ਸਕਦਾ ਵਾਧਾ
News By Paigam-E-Jagat — Sep 09, 2025ਵਾਸ਼ਿੰਗਟਨ- ਐੱਪਲ ਆਪਣੇ ਆਈਫੋਨ 17 ਸੀਰੀਜ਼ ਲਾਂਚ ਕਰਨ ਲਈ ਤਿਆਰ ਹੈ। ਇਹ ਲਾਂਚ ਇੱਕ ਗਲੋਬਲ ਵਪਾਰਕ ਜੰਗ ਦੇ ਵਿਚਕਾਰ ਹੋਣ ਜਾ ਰਿਹਾ ਹੈ, ਜਿਸ ਕਾਰਨ ਕੰਪਨੀ ਦੇ ਸਭ ਤੋਂ ਮਸ਼ਹੂਰ ਉਤਪਾਦ ਦੀ ਸਾਲਾਨਾ ਪੇਸ਼ਕਾਰੀ ਦੇ ਆਲੇ-ਦੁਆਲੇ ਆਮ ਉਤਸੁਕਤਾ ਤੋਂ ਇਲਾਵਾ ਕੀਮਤਾਂ ਵਿੱਚ ਸੰਭਾਵਿਤ…
-
ਰੋਟਰੀ ਕਲੱਬ ਵਲੋਂ ਲਗਾਏ ਖੂਨਦਾਨ ਕੈਂਪ 'ਚ ਸਹਿਯੋਗ ਸੇਵਾ ਸੁਸਾਇਟੀ ਨੇ ਦਿੱਤਾ ਯੋਗਦਾਨ।
News By Paigam-E-Jagat — Sep 09, 2025ਨਵਾਂਸ਼ਹਿਰ- ਅੰਤਰਰਾਸ਼ਟਰੀ ਰੋਟਰੀ ਕਲੱਬ ਨਵਾਂਸ਼ਹਿਰ ਵਲੋਂ ਰੋਟਰੀ ਭਵਨ ਨਵਾਂਸ਼ਹਿਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਸਹਿਯੋਗ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਵੀ ਭਾਗ ਲਿਆ ਗਿਆ। ਸਹਿਯੋਗ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਢੀਂਗਰਾ ਨੇ ਦੱਸਿਆ ਕਿ ਸੁਸਾਇਟੀ ਦੇ…
-
ਐਸ਼ਵਰਿਆ ਰਾਏ ਨੇ ਏਆਈ ਰਾਹੀਂ ਤਿਆਰ ਕੀਤੀ ਪੋਰਨੋਗ੍ਰਾਫੀ ਖ਼ਿਲਾਫ਼ ਅਦਾਲਤ ਤੋਂ ਸੁਰੱਖਿਆ ਮੰਗੀ
News By Paigam-E-Jagat — Sep 09, 2025ਨਵੀਂ ਦਿੱਲੀ- ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਸ਼ਖਸੀਅਤ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਕੁਝ ਵਿਅਕਤੀਆਂ ਨੂੰ ਉਨ੍ਹਾਂ ਦੇ ਨਾਂ, ਤਸਵੀਰਾਂ ਅਤੇ ਏਆਈ ਦੁਆਰਾ ਬਣਾਈ ਗਈ ਅਸ਼ਲੀਲ ਸਮੱਗਰੀ ਦੀ…
-
ਹੜ ਪੀੜਤਾਂ ਦੀਆਂ ਸਮੱਸਿਆ ਸਬੰਧੀ ਜਮਹੂਰੀ ਕਿਸਾਨ ਸਭਾ ਵੱਲੋਂ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
News By Paigam-E-Jagat — Sep 09, 2025ਹੁਸ਼ਿਆਰਪੁਰ- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ਤੇ ਜਿਲ੍ਹਾ ਹੁਸਿਆਰਪੁਰ ਇਕਾਈ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਡਾ: ਦਵਿੰਦਰ ਸਿੰਘ ਕੱਕੋਂ, ਡਾ: ਸੁਖਦੇਵ ਸਿੰਘ ਢਿਲੋਂ, ਬਲਵਿੰਦਰ ਸਿੰਘ ਗਿਲ ਦੀ ਅਗਵਾਈ ਵਿਚ ਤਹਿਸੀਲਦਾਰ ਹੁਸ਼ਿਆਰਪੁਰ ਨੂੰ ਹੜ੍ਹ ਪੀੜਤਾਂ ਦੀ ਸਮੱਸਿਆਵਾਂ ਸਬੰ…
-
ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ
News By Paigam-E-Jagat — Sep 09, 2025ਚੰਡੀਗੜ੍ਹ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ…
-
ਮਾਲੇਗਾਉਂ ਮਾਮਲਾ: ਭਾਜਪਾ ਆਗੂ ਪ੍ਰਗਿਆ ਠਾਕੁਰ ਤੇ ਹੋਰਾਂ ਨੂੰ ਬਰੀ ਕਰਨ ਖ਼ਿਲਾਫ਼ ਬੰਬੇ ਹਾਈ ਕੋਰਟ ਪੁੱਜੇ ਪੀੜਤ ਪਰਿਵਾਰ
News By Paigam-E-Jagat — Sep 09, 2025ਮੁੰਬਈ- ਮਾਲੇਗਾਉਂ 2008 ਧਮਾਕੇ ਦੇ ਮਾਮਲੇ ਵਿਚ ਅਦਾਲਤ ਨੇ ਭਾਜਪਾ ਆਗੂ ਪ੍ਰਗਿਆ ਠਾਕੁਰ, ਲੈਫਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਅਤੇ ਪੰਜ ਹੋਰਾਂ ਨੂੰ ਬਰੀ ਕਰ ਦਿੱਤਾ ਸੀ। ਇਸ ਖਿਲਾਫ਼ ਪੀੜਤ ਪਰਿਵਾਰਾਂ ਨੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦੀ ਪਹਿਲਾਂ…
-
ਕਰਿਸ਼ਮਾ ਕਪੂਰ ਦੇ ਬੱਚਿਆਂ ਵੱਲੋਂ ਸੰਜੈ ਕਪੂਰ ਦੀ 30,000 ਕਰੋੜ ਰੁਪਏ ਦੀ ਜਾਇਦਾਦ ’ਚੋਂ ਹਿੱਸਾ ਲੈਣ ਲਈ ਹਾਈ ਕੋਰਟ ਦਾ ਰੁਖ਼
News By Paigam-E-Jagat — Sep 09, 2025ਨਵੀਂ ਦਿੱਲੀ- ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਤੇ ਮਰਹੂਮ ਉਦਯੋਗਪਤੀ ਸੰਜੇ ਕਪੂਰ ਦੀ 30,000 ਕਰੋੜ ਰੁਪਏ ਦੀ ਜਾਇਦਾਦ ਨੂੰ ਲੈ ਕੇ ਵਿਵਾਦ ਹੋਰ ਭਖ਼ ਗਿਆ ਹੈ। ਇਸ ਮਾਮਲੇ ਵਿਚ ਬੌਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਨੇ ਆਪਣਾ ਹਿੱਸਾ ਲੈਣ ਲਈ ਦਿੱਲੀ ਹਾ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਵਿਖੇ ਸਥਾਪਿਤ ਕਾਨੂੰਨੀ ਸਹਾਇਤਾ ਕਲੀਨਿਕ ਦਾ ਅਚਨਚੇਤ ਨਿਰੀਖਣ
News By Paigam-E-Jagat — Sep 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ: ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਿਰਦੇਸ਼ਾਂ ਅਨੁਸਾਰ, ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅ…
-
ਫ਼ਰੀਦਕੋਟ ਪੁਲੀਸ ਵੱਲੋਂ ਹੈਰੋਇਨ ਦੀ ਰਿਕਾਰਡ ਬਰਾਮਦਗੀ, ਦੋ ਸ਼ੱਕੀ ਗ੍ਰਿਫ਼ਤਾਰ
News By Paigam-E-Jagat — Sep 09, 2025ਫ਼ਰੀਦਕੋਟ- ਪੁਲੀਸ ਨੇ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੈਰੋਇਨ ਦੀ ਰਿਕਾਰਡ ਮਾਤਰਾ ਜ਼ਬਤ ਕੀਤੀ ਹੈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਛਾਪੇਮਾਰੀ ਦੌਰਾਨ 12 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਬਾਰੇ ਮੰਨ…
-
ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼
News By Paigam-E-Jagat — Sep 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਸਤੰਬਰ 2025: ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਇੱਥੇ ਦੱਸਿਆ ਕਿ ਕਿ ਡੀ.ਆਈ.ਜੀ ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ, ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਮੁਹਿ…
-
ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਵੱਲੋਂ ਅਸਤੀਫਾ, ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਨੂੰ ਅੱਗ ਲਾਈ
News By Paigam-E-Jagat — Sep 09, 2025ਚੰਡੀਗੜ੍ਹ- ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਸੋਸ਼ਲ ਮੀਡੀਆ ਐਪਲੀਕੇਸ਼ਨ ’ਤੇ ਪਾਬੰਦੀ ਤੋਂ ਬਾਅਦ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ ਤੇ ਅੱਜ ਵੱਡੀ ਗਿਣਤੀ ਵਿਚ ਪ੍ਰਦਰਸ਼ਨ…