World News
Everything beyond India
-
ਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 14 ਮੌਤਾਂ
News By Paigam-E-Jagat — Sep 08, 2025ਕਾਠਮੰਡੂ- ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ ਹੋਈ ਝੜਪ ਦੌਰਾਨ ਘੱਟੋ-ਘੱਟ 15 ਜਣੇ ਮਾਰੇ ਗਏ, ਜਦਕਿ ਦਰਜਨਾਂ ਹੋਰ ਜ਼ਖ਼ਮੀ ਹੋ ਗ…
-
ਗੁਰਦਿਆਲ ਸਿੰਘ ਫੁੱਲ ਦੀ ਪੁਸਤਕ ‘ਰਿਸ਼ਤਿਆਂ ਦੀ ਮਹਿਕ’ ਦਾ ਲੋਕ-ਅਰਪਣ ਤੇ ਗੋਸ਼ਟੀ ਸਮਾਗਮ ਕਰਵਾਇਆ
News By Paigam-E-Jagat — Sep 08, 2025ਹੁਸ਼ਿਆਰਪੁਰ:- ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਵੱਲੋਂ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਰਚਾਏ ਸਮਾਗਮ ਵਿੱਚ ਪ੍ਰਿੰਸੀਪਲ ਗੁਰਦਿਆਲ ਸਿੰਘ ਫੁੱਲ ਦੀ ਪੁਸਤਕ ‘ਰਿਸ਼ਤਿਆਂ ਦੀ ਮਹਿਕ’ ਦਾ ਲੋਕ-ਅਰਪਣ ਅਤੇ ਗੋਸ਼ਟੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡ…
-
ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਸਰਕਾਰ; ਕੈਬਨਿਟ ਵੱਲੋਂ 'ਜਿਸ ਦਾ ਖੇਤ, ਉਸ ਦਾ ਰੇਤ' ਨੂੰ ਹਰੀ ਝੰਡੀ
News By Paigam-E-Jagat — Sep 08, 2025ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ 20 ਹਜ਼ਾਰ ਰੁਪਏ…
-
ਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆ
News By Paigam-E-Jagat — Sep 08, 2025ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ…
-
ਉਰਮਿਲਾ ਦੇਵੀ ਆਯੁਰਵੈਦਿਕ ਕਾਲਜ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਤੇ ਮਹੰਤ ਸਤਯ ਵਰਤ ਨੰਦ ਗਿਰੀ ਵੱਲੋਂ 50 ਹਜ਼ਾਰ ਦਾ ਯੋਗਦਾਨ
News By Paigam-E-Jagat — Sep 08, 2025ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮੇਂ ਪੂਰਾ ਪੰਜਾਬ ਹੜ੍ਹ ਦੀ ਮਾਰ ਨਾਲ ਜੂਝ ਰਿਹਾ ਹੈ। ਇਸ ਮੁਸ਼ਕਿਲ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਪੂਰਾ ਦੇਸ਼ਾ ਖੜ੍ਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਬਹੁਤੇ ਇਲਾਕੇ…
-
ਅਤਿਵਾਦ ਸਾਜ਼ਿਸ਼ ਕੇਸ: ਐੱਨਆਈਏ ਵੱਲੋਂ ਪੰਜ ਰਾਜਾਂ ਤੇ ਜੰਮੂ ਕਸ਼ਮੀਰ ਵਿਚ 22 ਟਿਕਾਣਿਆਂ ’ਤੇ ਛਾਪੇ
News By Paigam-E-Jagat — Sep 08, 2025ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਪੰਜ ਰਾਜਾਂ ਅਤੇ ਜੰਮੂ-ਕਸ਼ਮੀਰ ਵਿੱਚ 22 ਥਾਵਾਂ ’ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਵੱਲੋਂ ਅਤਿਵਾਦ ਸਾਜ਼ਿਸ਼ ਕੇਸ ਦੀ ਜਾਂਚ ਦੇ ਸਬੰਧ ਵਿੱਚ ਇਹ ਛਾਪੇ ਮਾਰੇ ਗਏ ਹਨ। ਅਧਿਕਾਰੀਆਂ ਅਨੁਸਾਰ ਜੰ…
-
ਵੈਟਨਰੀ ਯੂਨੀਵਰਸਿਟੀ ਨੇ ਬਿਹਾਰ ਦੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਸੂਰ ਪਾਲਣ ਸੰਬੰਧੀ ਦਿੱਤੀ ਸਿਖਲਾਈ
News By Paigam-E-Jagat — Sep 08, 2025ਲੁਧਿਆਣਾ, 08 ਸਤੰਬਰ, 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਪਸਾਰ ਸਿੱਖਿਆ ਵਿਭਾਗ ਨੇ "ਸੂਰ ਪਾਲਣ: ਹੁਨਰ, ਵਿਗਿਆਨ ਅਤੇ ਟਿਕਾਊਪਨ" ਵਿਸ਼ੇ 'ਤੇ ਪੰਜ ਦਿਨਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਕੋਰਸ ਬਿਹਾਰ ਦੇ ਉ…
-
ਪਛਾਣ ਲਈ ਆਧਾਰ ਨੂੰ 12ਵੇਂ ਦਸਤਾਵੇਜ਼ ਵਜੋਂ ਸਵੀਕਾਰ ਕੀਤਾ ਜਾਵੇ
News By Paigam-E-Jagat — Sep 08, 2025ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ ਕਿ ਉਹ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਦੌਰਾਨ ਵੋਟਰ ਵਜੋਂ ਕਿਸੇ ਵਿਅਕਤੀ ਦੀ ਪਛਾਣ ਸਥਾਪਤ ਕਰਨ ਦੇ ਉਦੇਸ਼ ਲਈ ਆਧਾਰ ਨੂੰ 12ਵੇਂ ਦਸਤਾਵੇਜ਼ ਵਜੋਂ ਸਵੀਕਾਰ ਕਰੇ। ਜਸ…
-
Government should stop throttling employees in the name of financial reforms: Rajneesh.
News By Paigam-E-Jagat — Sep 08, 2025Una 8 September: Representatives of various employees unions of the district, led by Rajneesh Sharma, head of Himachal Pradesh Non-Gazetted Employees Federation, District Una, have jointly said that the decision taken by…
-
ਮਹਿਲਾ ਏਸ਼ੀਆ ਕੱਪ: ਭਾਰਤੀ ਟੀਮ ਨੇ ਸਿੰਗਾਪੁਰ ਨੂੰ 12-0 ਨਾਲ ਹਰਾਇਆ
News By Paigam-E-Jagat — Sep 08, 2025ਹਾਂਗਜ਼ੂ (ਚੀਨ)- ਨਵਨੀਤ ਕੌਰ ਅਤੇ ਮੁਮਤਾਜ਼ ਖਾਨ ਦੀ ਹੈੱਟ੍ਰਿਕ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਸੋਮਵਾਰ ਨੂੰ ਇੱਥੇ ਏਸ਼ੀਆ ਕੱਪ ਦੇ ਪੂਲ ਬੀ ਦੇ ਮੈਚ ਵਿੱਚ ਸਿੰਗਾਪੁਰ ਨੂੰ 12-0 ਨਾਲ ਹਰਾ ਦਿੱਤਾ ਹੈ। ਮੈਚ ਦੌਰਾਨ ਨਵਨੀਤ ਅਤੇ ਮੁਮਤਾਜ਼ ਖਾਨ ਨੇ ਤਿੰਨ, ਨੇਹਾ ਨੇ ਦੋ ਗੋਲ…
-
SBI Bank Mehtpur branch shifted from main market to another place.
News By Paigam-E-Jagat — Sep 08, 2025Una/Mehtpur, 8 September- SBI Bank Mehtpur branch has been shifted from main market to another place. Giving information, branch chief manager Rahul Suri said that SBI main branch has been shifted near Industrial Area Ch…
-
ਭਗਵੰਤ ਮਾਨ ਦੀ ਖ਼ਬਰਸਾਰ ਲੈਣ ਲਈ ਫੋਰਟਿਸ ਹਸਪਤਾਲ ਪੁੱਜੇ ਮੁੱਖ ਮੰਤਰੀ ਨਾਇਬ ਸੈਣੀ
News By Paigam-E-Jagat — Sep 08, 2025ਮੁਹਾਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ ਦੀ ਸਿਹਤ…