World News
Everything beyond India
-
ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਨੇ ਹੜ੍ਹ ਪੀੜਤਾਂ ਲਈ ਕੀਤੇ 80 ਹਜ਼ਾਰ ਰੁਪਏ ਦਾਨ
News By Paigam-E-Jagat — Sep 07, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਪ੍ਰਧਾਨ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਮੇਂ ਪੂਰਾ ਪੰਜਾਬ ਹੜ੍ਹਾਂ ਦੀ ਆਫ਼ਤ ਨਾਲ ਜੂਝ ਰਿਹਾ ਹੈ। ਅਜਿਹੇ ਔਖੇ ਸਮੇਂ ਵਿਚ ਜਿੱਥੇ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ, ਉੱਥੇ ਹੀ…
-
ਬਾੜ੍ਹ ਪ੍ਰਭਾਵਿਤ ਬੱਚਿਆਂ ਦਾ ਹੌਸਲਾ ਵਧਾਉਣ ਲਈ ਰਾਹਤ ਕੈਂਪ ਪਹੁੰਚੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ
News By Paigam-E-Jagat — Sep 07, 2025ਹੁਸ਼ਿਆਰਪੁਰ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਲਲਿਤਾ ਅਰੋੜਾ ਨੇ ਆਪਣੀ ਸੰਵੇਦਨਸ਼ੀਲਤਾ ਅਤੇ ਫ਼ਰਜ਼ਨਿਸ਼ਠਾ ਦਾ ਪਰਚਾ ਦਿੰਦੇ ਹੋਏ ਬਾੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਉੱਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸ…
-
ਸਰਕਾਰੀ ਕਾਲਜ ਜਾਡਲਾ ਵਿਖੇ ਯੁਵਕ ਸੇਵਾਵਾਂ ਵਿਭਾਗ 'ਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਨੇ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕਰਵਾਇਆ ਨਾਟਕ
News By Paigam-E-Jagat — Sep 07, 2025ਨਵਾਂਸ਼ਹਿਰ- ਨੋਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਤੋਂ ਸਚੇਤ ਕਰਨ ਦੇ ਉਦੇਸ਼ ਨਾਲ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ, ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਅਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਨਵਾਂਸ਼ਹਿਰ (ਰਜਿ.) ਵੱਲੋਂ ਅੱਜ ਨਾਟਕ ਦਾ ਆਯੋਜਨ…
-
ਜ਼ਿਲ੍ਹੇ 'ਚ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਠੀਕ-ਡਿਪਟੀ ਕਮਿਸ਼ਨਰ
News By Paigam-E-Jagat — Sep 07, 2025ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਤਲੁਜ ਦਰਿਆ ਦੇ ਬੰਨ੍ਹ 'ਤੇ ਸਥਿਤੀ ਕੰਟਰੋਲ ਹੇਠ ਹੈ ਜਿਸ ਕਰਕੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ…
-
ਤੁਰੰਤ ਸਹਾਇਤਾ ਅਤੇ ਜ਼ਰੂਰੀ ਵਸਤਾਂ ਲਈ ਸਿੱਧਾ ਸੰਪਰਕ ਨੰਬਰ ਉਪਲਬੱਧ ਕਰਵਾਇਆ
News By Paigam-E-Jagat — Sep 07, 2025ਹੁਸ਼ਿਆਰਪੁਰ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍…
-
ਕੋਕਾ-ਕੋਲਾ ਨੇ ਹੜ੍ਹ ਪੀੜਤਾਂ ਲਈ 2 ਲੱਖ ਅਤੇ ਆਬਕਾਰੀ ਵਿਭਾਗ ਨੇ 92 ਹਜ਼ਾਰ ਦਾ ਪਾਇਆ ਯੋਗਦਾਨ
News By Paigam-E-Jagat — Sep 07, 2025ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਕਿਹਾ ਕਿ ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਟਿਡ (ਕੋਕਾ-ਕੋਲਾ) ਨੇ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਅਤੇ 2000 ਪਾਣੀ ਦੀਆਂ ਬੋਤਲਾਂ ਦਾਨ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ…
-
ਵਿਸ਼ਵ ਪ੍ਰਸਿੱਧ ਅੰਕ ਜੋਤਿਸ਼ ਦੇ ਮਾਹਿਰ ਪੰਡਿਤ ਐਚ.ਕੇ. ਗਮੇਰ ਨੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਖ਼ਾਸ ਗੱਲਬਾਤ ਵਿੱਚ ਸਾਂਝੇ ਕੀਤੇ ਵਿਚਾਰ
News By Paigam-E-Jagat — Sep 07, 2025ਹੁਸ਼ਿਆਰਪੁਰ- ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਇੱਕ ਖ਼ਾਸ ਮੁਲਾਕਾਤ ਦੌਰਾਨ ਮਸ਼ਹੂਰ ਅੰਕ ਜੋਤਸ਼ੀ ਪੰਡਿਤ ਐਚ.ਕੇ. ਗਮੇਰ ਹੋਰਾਂ ਨੇ ਪ੍ਰਾਚੀਨ ਜੋਤਿਸ਼ ਵਿਦਿਆ ਬਾਰੇ ਵਿਸਥਾਰ ਨਾਲ ਰੌਸ਼ਨੀ ਪਾਈ। ਉਨ੍ਹਾਂ ਦੱਸਿਆ ਕਿ ਜੋਤਿਸ਼ ਸ਼ਾਸਤਰ 6ਵੀਂ ਸਦੀ ਤੋਂ ਮਨੁੱਖੀ ਜੀਵਨ ਦਾ ਮ…
-
ਪ੍ਰਿੰ. ਹਰਭਜਨ ਸਿੰਘ ਕਲੱਬ ਵੱਲੋਂ ਚਰਨਜੀਤ ਸਿੰਘ ਬੈਂਸ ਨੂੰ ਸ਼ਰਧਾਂਜਲੀਆਂ ਭੇਂਟ
News By Paigam-E-Jagat — Sep 07, 2025ਮਾਹਿਲਪੁਰ- ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਸਾਬਕਾ ਵਿਦਿਆਰਥੀ ਅਤੇ ਜੇਸੀਟੀ ਦੇ ਉੱਘੇ ਕੌਮਾਂਤਰੀ ਖਿਡਾਰੀ ਚਰਨਜੀਤ ਸਿੰਘ ਬੈਂਸ ਦੇ ਬੇਵਕਤੀ ਚਲਾਣੇ ਤੇ ਇੱਕ ਸ਼ੋਕ ਸਭਾ ਕੀਤੀ ਗਈ। ਜਿਸ ਵਿ…
-
ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਵੱਲੋਂ ਅਸਤੀਫ਼ਾ
News By Paigam-E-Jagat — Sep 07, 2025ਟੋਕੀਓ- ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ਼ੀਬਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਜੁਲਾਈ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਮਿਲੀ ਇਤਿਹਾਸਕ ਹਾਰ ਦੀ ਜ਼ਿੰਮੇਵਾਰੀ ਲੈਣ ਲਈ ਆਪਣੀ ਹੀ ਪਾਰਟੀ ਵੱਲੋਂ ਪਾਏ ਜਾ ਰਹੇ…
-
ਓਡੀਸ਼ਾ 'ਚ ਵੱਡਾ ਹਾਦਸਾ, ਬਿਜਲੀ ਡਿੱਗਣ ਕਾਰਨ 50 ਲੋਕ ਜ਼ਖਮੀ; 3 ਦੀ ਹਾਲਤ ਗੰਭੀਰ
News By Paigam-E-Jagat — Sep 07, 2025ਦੇਵਗੜ੍ਹ- ਓਡੀਸ਼ਾ ਦੇ ਦੇਵਗੜ੍ਹ ਜ਼ਿਲ੍ਹੇ ਦੇ ਰਿਆਮਲ ਬਲਾਕ ਦੇ ਪਾਰਾ ਪੰਚਾਇਤ ਦੇ ਜਰਚਟ ਪਿੰਡ ਵਿੱਚ ਗਿਰੀ ਗੋਵਰਧਨ ਪੂਜਾ (ਇੱਕ ਹਿੰਦੂ ਤਿਉਹਾਰ) ਲਈ ਇਕੱਠੇ ਹੋਏ 50 ਤੋਂ ਵੱਧ ਸ਼ਰਧਾਲੂ ਬਿਜਲੀ ਡਿੱਗਣ ਕਾਰਨ ਜ਼ਖਮੀ ਹੋ ਗਏ। ਉਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ। ਜ਼ਖ…
-
ਬਿਕਰਮ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ, ਪੰਜਾਬ ਪੁਲਿਸ ਨੇ ਕੀਤਾ 700 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦਾ ਪਰਦਾਫਾਸ਼
News By Paigam-E-Jagat — Sep 07, 2025ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜੰਗ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ 140 ਪੰਨਿਆਂ ਦੀ ਚਾਰਜਸ਼ੀਟ ਦ…
-
ਪਾਕਿਸਤਾਨ ਦੇ ਕ੍ਰਿਕਟ ਸਟੇਡੀਅਮ ਵਿੱਚ ਮੈਚ ਦੌਰਾਨ ਬੰਬ ਧਮਾਕਾ, ਇੱਕ ਦੀ ਮੌਤ, ਕਈ ਜ਼ਖਮੀ
News By Paigam-E-Jagat — Sep 07, 2025ਪਖਤੂਨਖਵਾ- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕ੍ਰਿਕਟ ਮੈਚ ਦੌਰਾਨ ਬੰਬ ਧਮਾਕਾ ਹੋਇਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਬਾਜੌਰ ਜ਼ਿਲ੍ਹੇ ਦੇ ਖਾਰ ਤਹਿਸੀਲ ਦੇ ਕੌਸਰ ਕ੍ਰਿਕਟ ਮੈਦਾਨ ਵਿੱਚ ਹੋ…