World News
Everything beyond India
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਆਉਣਗੇ
News By Paigam-E-Jagat — Sep 07, 2025ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਦੀ ਤਜਵੀਜ਼ਤ ਫੇਰੀ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇਣ ਮਗਰੋਂ ਐਤਵਾਰ ਸਵੇਰੇ…
-
ਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦ
News By Paigam-E-Jagat — Sep 07, 2025ਚੰਡੀਗੜ੍ਹ- ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ…
-
ਹਜ਼ਰਤਬਲ ਵਿਵਾਦ: ਪੁਲੀਸ ਨੇ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ ’ਚ ਲਿਆ
News By Paigam-E-Jagat — Sep 07, 2025ਸ੍ਰੀਨਗਰ- ਹਜ਼ਰਤਬਲ ਦਰਗਾਹ ਵਿੱਚ ਅਸ਼ੋਕਾ ਚਿੰਨ੍ਹ ਦੀ ਭੰਨ-ਤੋੜ ਸਬੰਧੀ ਪੁੱਛ-ਪੜਤਾਲ ਲਈ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹੋਈ ਭੰਨ-ਤੋੜ ਦੀ ਘਟਨਾ ਦੇ ਵੀਡੀਓ ਅਤੇ ਸੀਸੀਟੀਵੀ ਫੁਟੇਜ…
-
ਪੰਜਾਬ ਤੇ ਕੇਂਦਰ ਸਰਕਾਰ ’ਚ ਤਾਲਮੇਲ ਦੀ ਘਾਟ ਕਰਕੇ ਇੰਨਾ ਵੱਡਾ ਨੁਕਸਾਨ ਹੋਇਆ: ਬਘੇਲ
News By Paigam-E-Jagat — Sep 07, 2025ਅੰਮ੍ਰਿਤਸਰ- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੋ ਦਿਨਾ ਦੌਰਾ ਕਰਨ ਮਗਰੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਆਖਿਆ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਹੁੰਦਾ…
-
ਲੁਧਿਆਣਾ ’ਚ ਸਤਲੁਜ ਕੰਢੇ 1000 ਏਕੜ ਜ਼ਮੀਨ ਪਾਣੀ ’ਚ ਡੁੱਬੀ, ਕਿਸਾਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਦੁਖੀ
News By Paigam-E-Jagat — Sep 07, 2025ਲੁਧਿਆਣਾ- ਪੰਜਾਬ ਦੇ ਕਿਸਾਨਾਂ ਲਈ ਮੌਸਮ ਜੀਵਨ ਰੇਖਾ ਅਤੇ ਖ਼ਤਰਾ ਦੋਵੇਂ ਹੈ। ਮੌਸਮ ਵਿੱਚ ਤੇਜ਼ ਗਰਮੀ ਜਿੱਥੇ ਕਣਕ ਦੇ ਦਾਣਿਆਂ ਨੂੰ ਸੁਕਾ ਦਿੰਦੀ ਹੈ, ਉਥੇ ਦੂਜੇ ਮੌਸਮ ਵਿੱਚ ਲਗਾਤਾਰ ਮੀਂਹ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੰਦਾ ਹੈ। ਲੁਧਿਆਣਾ ਭਾਵੇਂ ਹੜ੍ਹ ਦੇ ਕਹ…
-
ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ’ਤੇ ਬਹਾਲ ਨਾ ਹੋ ਸਕੀ ਆਵਾਜਾਈ
News By Paigam-E-Jagat — Sep 07, 2025ਜੰਮੂ- ਭਾਰੀ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ’ਤੇ ਆਵਾਜਾਈ ਨੂੰ ਬਹਾਲ ਕਰਨ ਲਈ ਕੌਮੀ ਰਾਜਮਾਰਗ ਅਥਾਰਿਟੀ ਆਫ ਦੀਆਂ ਕੋਸ਼ਿਸ਼ਾਂ ’ਚ ਇੱਕ ਵਾਰ ਫਿਰ ਵਿਘਨ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਕੌਮੀ ਰਾਜਮਾਰਗ ਅੱਜ ਤੀਜ…
-
ਬੀਐੱਸਐੱਫ ਵੱਲੋਂ ਪੰਜ ਤਸਕਰ ਕਾਬੂ; ਪਿਸਤੌਲ, ਹੈਰੋਇਨ ਤੇ ਡਰੋਨ ਬਰਾਮਦ
News By Paigam-E-Jagat — Sep 07, 2025ਅੰਮ੍ਰਿਤਸਰ-ਸਰਹੱਦ ’ਤੇ ਨਾਰਕੋ-ਅਤਿਵਾਦ ਤੇ ਤਸਕਰੀ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਬੀਐਸਐਫ ਜਵਾਨਾਂ ਨੇ ਵੱਖ ਵੱਖ ਘਟਨਾਵਾਂ ਵਿੱਚ 5 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪਿਸਤੌਲ, ਗੋਲਾ ਬਾਰੂਦ, ਡਰੋਨ ਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਦੇ ਉੱਚ ਅਧਿਕ…
-
ਮਲਿਆਲਮ ਫਿਲਮਸਾਜ਼ ਸਨਲ ਸ਼ਸ਼ੀਧਰਨ ਨੂੰ ਮੁੰਬਈ ਹਵਾਈ ਅੱਡੇ ’ਤੇ ਹਿਰਾਸਤ ’ਚ ਲਿਆ
News By Paigam-E-Jagat — Sep 07, 2025ਕੋਚੀ- ਮਲਿਆਲਮ ਫਿਲਮਸਾਜ਼ ਸਨਲ ਕੁਮਾਰ ਸ਼ਸ਼ੀਧਰਨ ਨੂੰ ਅੱਜ ਇੱਥੇ ਮੁੰਬਈ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੇਰਲ ਪੁਲੀਸ ਨੇ ਇੱਕ ਅਦਾਕਾਰਾ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਨਾਲ ਸਬੰਧਿਤ ਮਾਮਲੇ ਵਿੱਚ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ…
-
ਪੰਜਾਬ ਸਰਕਾਰ ਹੜ੍ਹਾਂ ਨਾਲ ਖੇਤਾਂ ਵਿੱਚ ਆਈ ਰੇਤ ਦੀ ਮਾਈਨਿੰਗ ਲਈ ਲਿਆਵੇਗੀ ਪਾਲਿਸੀ: ਸਿਸੋਦੀਆ
News By Paigam-E-Jagat — Sep 07, 2025ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਖੇਤਾਂ ਵਿੱਚੋਂ ਮਾਈਨਿੰਗ ਲਈ ਵਿਸ਼ੇਸ਼ ਪਾਲਿਸੀ ਲਿਆਂਦੀ ਜਾਵੇਗੀ ਤਾਂ ਜੋ ਖੇਤਾਂ ਵਿੱਚ…
-
ਮੀਂਹ ਤੋਂ ਰਾਹਤ ਦੀ ਅਜੇ ਕੋਈ ਸੰਭਾਵਨਾ ਨਹੀਂ
News By Paigam-E-Jagat — Sep 07, 2025ਚੰਡੀਗਡ਼੍ਹ- ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਰਾਹਤ ਮਿਲਣ ਦੀ ਅਜੇ ਕੋਈ ਸੰਭਾਵਨਾ ਦਿਖਾਈ ਨਹੀਂ ਦੇ ਰਹੀ। ਮੌਸਮ ਵਿਭਾਗ ਮੁਤਾਬਕ 13 ਸਤੰਬਰ ਤੱਕ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਮੀਂਹ ਵਾਲਾ ਮੌਸਮ ਰਹੇਗਾ। ਭਾਰਤ ਮੌਸਮ ਵਿਗਿਆਨ ਵਿਭਾਗ ਨੇ ਅੱਜ ਲਈ ਚਿਤਾਵਨੀ ਜਾਰੀ ਕੀ…
-
ਜੇਲ੍ਹ ’ਚ ਲਾਇਬਰੇਰੀ ਕਲਰਕ ਵਜੋਂ ਸੇਵਾਵਾਂ ਨਿਭਾਉਣਗੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ
News By Paigam-E-Jagat — Sep 07, 2025ਬੰਗਲੂਰੂ- ਜਬਰ-ਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਸਨ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਪਰੱਪਾਨਾ ਅਗਰਹਾਰਾ ਜੇਲ੍ਹ ਵਿੱਚ ਲਾਇਬਰੇਰੀ ਕਲਰਕ ਵਜੋਂ ਕੰਮ ਦਿੱਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਉਸ ਦੀਆਂ ਜ਼ਿੰਮੇਵਾਰੀਆਂ ਵਿੱਚ ਸਾਥੀ ਕੈਦੀ…
-
ਰੂਸ ਵੱਲੋਂ ਛੇ ਦਿਨਾਂ ’ਚ ਯੂਕਰੇਨ ’ਤੇ 1300 ਤੋਂ ਵੱਧ ਹਮਲੇ
News By Paigam-E-Jagat — Sep 07, 2025ਕੀਵ:- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਖੁਲਾਸਾ ਕੀਤਾ ਕਿ ਰੂਸ ਵੱਲੋਂ ਸਿਰਫ਼ ਸਤੰਬਰ ਮਹੀਨੇ ਦੇ ਪਹਿਲੇ ਛੇ ਦਿਨਾਂ ਦੌਰਾਨ ਯੂਕਰੇਨ ’ਤੇ 1300 ਤੋਂ ਵੱਧ ਹਮਲਾਵਰ ਯੂਏਵੀ (ਮਨੁੱਖ ਰਹਿਤ ਹਵਾਈ ਵਾਹਨ) ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਵਿੱਚ 900 ਬੰਬ…