World News
Everything beyond India
-
ਪੰਜਾਬ ਦੇ ਨੌਜਆਨ ਨਸ਼ੇੜੀ ਦਾ ਧੱਬਾ ਲਾਹ ਕੇ ਕਮਾਊ ਪੁੱਤ ਬਣਨਗੇ: ਸਿਹਤ ਮੰਤਰੀ ਡਾ ਬਲਬੀਰ ਸਿੰਘ
News By Paigam-E-Jagat — Sep 05, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਸਤੰਬਰ:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਵੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ…
-
ਵੈਟਨਰੀ ਯੂਨੀਵਰਸਿਟੀ ਨੇ ਪਹਿਲੀ ਵਾਰ TEDx ਦੀ ਮੇਜ਼ਬਾਨੀ ਕਰਕੇ ਸਥਾਪਿਤ ਕੀਤਾ ਮੀਲ ਪੱਥਰ
News By Paigam-E-Jagat — Sep 05, 2025ਲੁਧਿਆਣਾ 05 ਸਤੰਬਰ 2025- ਟੈਡਐਕਸ (TEDx) ਇੱਕ ਜ਼ਮੀਨੀ ਪੱਧਰ ਦੀ ਪਹਿਲ ਹੈ, ਜੋ ਕਿ ਟੈਡ (TED) ਦੇ ਸਮੁੱਚੇ ਮਿਸ਼ਨ "ਫੈਲਾਅ ਯੋਗ ਵਿਚਾਰਾਂ" ਦੀ ਖੋਜ ਅਤੇ ਖੋਜ ਦੀ ਭਾਵਨਾ ਸੰਬੰਧੀ ਬਣਾਈ ਗਈ ਹੈ। ਟੈਡਐਕਸ TEDx ਸਮਾਗਮ ਵੱਖ-ਵੱਖ ਪਿਛੋਕੜ ਦੇ ਬੁਲਾਰਿਆਂ ਦੁਆਰਾ ਦਿੱਤੇ ਗਏ…
-
Become a partner in the campaign to make India drug-free by 2047
News By Paigam-E-Jagat — Sep 05, 2025Una, September 5- The role of every citizen has now become important in the decisive war against drug abuse. On the Central Government's National Narcotics Helpline 'Manas 1933', any person can share information related…
-
ਰੁਪਇਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ
News By Paigam-E-Jagat — Sep 05, 2025ਨਵੀਂ ਦਿੱਲੀ:- ਵਿਦੇਸ਼ੀ ਪੂੰਜੀ ਦੇ ਲਗਾਤਾਰ ਬਾਹਰ ਜਾਣ ਅਤੇ ਅਮਰੀਕਾ ਤੋਂ ਨਵੇਂ ਟੈਰਿਫਾਂ ਦੀਆਂ ਕਿਆਸਅਰਾਈਆਂ ਦੇ ਵਿਚਕਾਰ ਸ਼ੁੱਕਰਵਾਰ ਨੂੰ ਰੁਪਿਆ 15 ਪੈਸੇ ਡਿੱਗ ਕੇ 88.27 (ਆਰਜ਼ੀ) ਪ੍ਰਤੀ ਡਾਲਰ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ…
-
'14 ਅੱਤਵਾਦੀ, 400 ਕਿਲੋ RDX...', 34 ਵਾਹਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਮੁੰਬਈ ਹਾਈ ਅਲਰਟ 'ਤੇ
News By Paigam-E-Jagat — Sep 05, 2025ਮੁੰਬਈ:- ਮੁੰਬਈ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਇਸ ਵਾਰ ਆਤਮਘਾਤੀ ਬੰਬ ਧਮਾਕੇ ਦੀ ਧਮਕੀ ਭੇਜੀ ਗਈ ਹੈ। ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਿਸ ਦੇ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਭੇਜਿਆ ਗਿਆ ਹੈ। ਅਨੰਤ ਚਤੁਰਦਸ਼ੀ ਦੇ ਮੌਕੇ 'ਤੇ ਧਮਕੀ ਮਿਲਣ ਤ…
-
ਅਫ਼ਗਾਨਿਸਤਾਨ ਨੂੰ ਸਹਾਇਤਾ, ਪਰ ਹੜ੍ਹ ਪੀੜਤ ਪੰਜਾਬ ਦੀ ਮਦਦ 'ਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
News By Paigam-E-Jagat — Sep 04, 2025ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਪ੍ਰਤੀ ਉਸੇ ਤਰ੍ਹਾਂ ਸੰਵੇਦਨਸ਼ੀਲਤਾ ਦਿਖਾਵੇ ਜਿਸ ਤਰ੍ਹਾਂ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਮਾਨਵਤਾ ਦੇ ਆਧਾਰ ‘ਤੇ…
-
ਸਰਹੱਦ ਪਾਰ ਤਸਕਰੀ ਰੈਕੇਟ ਦਾ ਪਰਦਾਫਾਸ਼
News By Paigam-E-Jagat — Sep 04, 2025ਅੰਮ੍ਰਿਤਸਰ:- ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਦੌਰਾਨ ਮਿਲੀ ਇੱਕ ਸੂਹ 'ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ…
-
ਸ਼ਿਵਰਾਜ ਚੌਹਾਨ ਅਤੇ ਰਵਨੀਤ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
News By Paigam-E-Jagat — Sep 04, 2025ਗੁਰਦਾਸਪੁਰ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤ…
-
ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਏ, ਕੇਜਰੀਵਾਲ ਨਾਲ ਗੁਰਦਾਸਪੁਰ ਦੀ ਫੇਰੀ ਰੱਦ ਕੀਤੀ
News By Paigam-E-Jagat — Sep 04, 2025ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲ…
-
ਜੀਐੱਸਟੀ ਸੁਧਾਰਾਂ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ; ਸੈਂਸੈਕਸ ਕਰੀਬ 900 ਅੰਕ ਚੜ੍ਹਿਆ
News By Paigam-E-Jagat — Sep 04, 2025ਮੁੰਬਈ- ਸੈਂਸੈਕਸ ਤੇ ਨਿਫਟੀ ਨੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ। ਸੈਂਸੈਕਸ ਵਿੱਚ ਕਰੀਬ 900 ਅੰਕਾਂ ਦੀ ਤੇਜ਼ੀ ਆਈ। ਜੀਐਸਟੀ ਕੌਂਸਲ ਵੱਲੋਂ ਵਸਤਾਂ ਅਤੇ ਸੇਵਾਵਾਂ ਟੈਕਸ ਪ੍ਰਣਾਲੀ ਵਿੱਚ ਪੂਰੀ ਤਰ੍ਹਾਂ ਬਦਲਾਅ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਨਿਵ…
-
ਗੈਰ-ਕਾਨੂੰਨੀ ਸੱਟੇਬਾਜ਼ੀ: ਸ਼ਿਖਰ ਧਵਨ ਈਡੀ ਅੱਗੇ ਪੇਸ਼
News By Paigam-E-Jagat — Sep 04, 2025ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਇੱਥੇ ਈਡੀ ਅੱਗੇ ਪੇਸ਼ ਹੋਇਆ। ਉਹ ਸਵੇਰੇ 11 ਵਜੇ ਦੇ ਕਰੀਬ ਕੇਂਦਰੀ ਦਿੱਲੀ ਵਿੱਚ ਸੰਘੀ ਜਾਂਚ ਏਜੰਸੀ ਦੇ ਦਫ਼ਤਰ ਪੁੱਜਿਆ। ਸੂਤਰਾਂ ਨੇ ਕਿਹ…
-
ਕੁੱਲੂ ਦੇ ਅਖਾੜਾ ਬਾਜ਼ਾਰ ’ਚ ਇੱਕ ਹਲਾਕ, ਪੰਜ ਲਾਪਤਾ
News By Paigam-E-Jagat — Sep 04, 2025ਮੰਡੀ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅੰਦਰੂਨੀ ਅਖਾੜਾ ਬਾਜ਼ਾਰ ਵਿੱਚ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਨੌਂ ਜਣੇ ਭਾਰੀ ਮਲਬੇ ਅਤੇ ਚਿੱਕੜ ਹੇਠ ਦੱਬ ਗਏ। ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਜ਼ਮੀਨ…