World News
Everything beyond India
-
ਏ.ਆਈ.ਜੀ. ਸੁਰਿੰਦਰ ਲਾਂਬਾ ਨੇ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲੀ ਤਰਜੀਹ ਦੱਸਿਆ
News By Paigam-E-Jagat — Sep 04, 2025ਹੋਸ਼ਿਆਰਪੁਰ/ਚੰਡੀਗੜ੍ਹ: ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ-9 ਚੰਡੀਗੜ੍ਹ ਵਿੱਚ ਆਈ.ਪੀ.ਐਸ. ਸੁਰਿੰਦਰ ਲਾਂਬਾ, ਏ.ਆਈ.ਜੀ. ਪਰਸਨਲ-1 ਨੇ ਦੱਸਿਆ ਕਿ ਉਹ ਸਾਰੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹ…
-
ਨਸਾ਼ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਤੇ ਨੁੱਕੜ ਨਾਟਕ ਤਮਾਸਾ਼ ਆਰਟ ਥਿਏਟਰ ਦੀ ਪੇਸ਼ਕਾਰੀ।
News By Paigam-E-Jagat — Sep 04, 2025ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਜੀ ਦੇ ਨਿਸਾ ਨਿਰਦੇਸ ਸਿਵਲ ਸਰਜਨ,ਡੀ ਐਸ ਓ ਦੀ ਅਗਵਾਈ ਵਿੱਚ ਅਰਬਨ ਅਸਟੇਟ ਫੇਸ ਦੋ ਦੇ ਪਾਰਕ ਵਿੱਚ ਲੱਗ ਭੱਗ 100 ਦੇ ਕਰੀਬ ਸੈਰਪ੍ਰੇਮੀਆ ਸਾਹਮਣੇ ਤਮਾਸਾ਼ ਆਰਟ ਥਿਏਟਰ ਦੇ ਡਾਇਰੈਕਟਰ, ਨਿਰਦੇਜਕ ਸਨੀਲ ਸਿੱਧੂ ਵਲੋਨਸਿ਼ਆ ਵਿਰੁੱਧ ਨਾਟਕ ਪੇ…
-
ਜ਼ਿਲ੍ਹਾ ਮੈਜਿਸਟ੍ਰੇਟ ਨੇ ਦਰਿਆਵਾਂ, ਚੋਆਂ ਤੇ ਨਹਿਰਾਂ ‘ਚ ਨਹਾਉਣ ਅਤੇ ਇਨ੍ਹਾਂ ਦੇ ਕਿਨਾਰਿਆਂ ਤੇ ਕਾਜ਼ਵੇਅ ‘ਤੇ ਘੁੰਮਣ ਉੱਤੇ ਲਗਾਈ ਪਾਬੰਦੀ
News By Paigam-E-Jagat — Sep 04, 2025ਹੁਸ਼ਿਆਰਪੁਰ- ਮੌਨਸੂਨ ਸੀਜ਼ਨ ਦੇ ਚੱਲਦੇ ਇਸ ਸਾਲ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਵਿਚ ਦਰਿਆਵਾਂ, ਚੋਆਂ ਅਤੇ ਨਹਿਰਾਂ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਅਤੇ ਖ਼ਤਰਨਾਕ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇਸ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨ…
-
ਐਸ.ਡੀ.ਐਮ ਨੇ ਚੱਬੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਸਮੱਗਰੀ ਵੰਡੀ
News By Paigam-E-Jagat — Sep 04, 2025ਮਾਹਿਲਪੁਰ- ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਿਥੇ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ…
-
ਬੀ.ਡੀ.ਸੀ.ਹੜ੍ਹ ਪੀੜਤ ਮਰੀਜ਼ਾਂ ਦੇ ਲੈਬ ਟੈਸਟ ਤੇ ਖੂਨ-ਯੂਨਿਟ ਮੁਫਤ ਜਾਰੀ ਕਰਨ ਦਾ ਫੈਸਲਾ।
News By Paigam-E-Jagat — Sep 04, 2025ਨਵਾਂਸ਼ਹਿਰ- ਸਥਾਨਕ ਸਮਾਜ ਸੇਵੀ ਸੰਸਥਾ ਬੀ.ਡੀ.ਸੀ.ਵਲੋਂ ਹੜ ਪੀੜਤ ਮਰੀਜ਼ਾਂ ਦੇ ਲੈਬ ਟੈਸਟ ਤੇ ਖੂਨ ਯੂਨਿਟ ਸੇਵਾ ਮੁਫਤ ਕਰਨ ਦਾ ਫੈਸਲਾ ਕੀਤਾ ਹੈ। ਸੰਸਥਾ ਦੇ ਪ੍ਰਧਾਨ ਐਸ.ਕੇ.ਸਰੀਨ, ਮੀਤ ਪ੍ਰਧਾਨ ਜੀ. ਐਸ.ਤੂਰ, ਸਕੱਤਰ ਜੇ.ਐਸ.ਗਿੱਦਾ, ਵਿੱਤ ਸਕੱਤਰ ਪ੍ਰਵੇਸ਼ ਕੁਮਾਰ, ਡਾ.ਅ…
-
ਵੱਖ ਵੱਖ ਵਿੰਗਾਂ ਦੇ ਹਲਕਾ ਕੋਆਰਡੀਨੇਟਰ ਦਾ ਐੱਮ.ਐਲ.ਏ ਦਫ਼ਤਰ ਚ ਕੀਤਾ ਸਨਮਾਨ
News By Paigam-E-Jagat — Sep 04, 2025ਹੁਸ਼ਿਆਰਪੁਰ/ਗੜ੍ਹਸ਼ੰਕਰ:- ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਦਫ਼ਤਰ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਸ਼੍ਰੀ ਵਿਨੋਦ ਕੁਮਾਰ ਸੋਨੀ,ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ ਜਾਸੋਵਾਲ ਤੇ ਇਸਰਤੀ ਵਿੰਗ ਦੇ ਹਲਕਾ ਕੋਆਰਡੀਨੇਟਰ ਸ਼੍ਰੀ…
-
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਵਿੱਚ ਲਗਾਤਾਰ ਬਰਸਾਤ ਮਗਰੋਂ ਹਾਲਾਤਾਂ ਦਾ ਜਾਇਜ਼ਾ
News By Paigam-E-Jagat — Sep 04, 2025ਜ਼ੀਰਕਪੁਰ (ਐਸ.ਏ.ਐਸ. ਨਗਰ), 04 ਸਤੰਬਰ: ਡੇਰਾਬੱਸੀ ਹਲਕੇ ਵਿੱਚ ਲਗਾਤਾਰ ਪਈ ਬਰਸਾਤ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਅੱਜ ਜ਼ੀਰਕਪੁਰ ਦੇ ਕਈ ਇਲਾਕਿਆਂ ਵਿੱਚ ਪਹੁੰਚੇ ਅਤੇ ਨਗਰ ਕੌਂਸਲ ਅਧਿਕਾਰੀਆਂ ਨਾਲ ਮਿਲ ਕੇ…
-
ਹੜ੍ਹਾਂ ਦੌਰਾਨ ਲੋਕਾਂ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ : ਡਾ. ਸੰਗੀਤਾ ਜੈਨ
News By Paigam-E-Jagat — Sep 04, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਸਤੰਬਰ: ਹੜ੍ਹਾਂ ਦੀ ਆਫ਼ਤ ਦੌਰਾਨ ਪੰਜਾਬ ਸਰਕਾਰ ਵਲੋਂ ਭਰਤੀ ਕੀਤੇ ਗਏ ਨਵੇਂ ਮੈਡੀਕਲ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਆਪਣੀ ਹਾਜ਼ਰੀ ਦਿਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸ…
-
ਏ.ਡੀ.ਸੀ. ਅਨਮੋਲ ਧਾਲੀਵਾਲ ਵੱਲੋਂ ਡੇਰਾਬੱਸੀ ਦੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਨਗਰ ਕੌਂਸਲ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ
News By Paigam-E-Jagat — Sep 04, 2025ਡੇਰਾਬੱਸੀ (ਐਸ.ਏ.ਐਸ. ਨਗਰ), 04 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ…
-
ਹਰਿਆਣਾ ਸਰਕਾਰ ਦੀ ਸਾਰੇ ਵਿਭਾਗਾਂ ਨੂੰ ਹਿਦਾਇਤ
News By Paigam-E-Jagat — Sep 04, 2025ਚੰਡੀਗੜ੍ਹ, 4 ਸਤੰਬਰ-ਹਰਿਆਣਾ ਸਰਕਾਰ ਨੇ ਸਾਰੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪ੍ਰਭਾਵ ਨਾਲ ਸਰਪਲਸ ਅਤੇ ਜਰੂਰਤ ਵਿੱਚ ਨਾ ਆਉਣ ਵਾਲੇ ਸਾਮਾਨ ਦੇ ਨਿਪਟਾਨ ਦੀ ਕਾਰਵਾਈ ਸ਼ੁਰੂ ਕਰਨ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰ…
-
ਦੱਖਣ ਹਰਿਆਣਾ ਲਈ ਮੁਆਵਜਾ ਪੋਰਟਲ ਖੋਲਣ 'ਤੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
News By Paigam-E-Jagat — Sep 04, 2025ਚੰਡੀਗੜ੍ਹ, 4 ਸਤੰਬਰ-ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਖਣੀ ਹਰਿਆਣਾ ਦੇ ਕਿਸਾਨਾਂ ਲਈ ਮੁਆਵਜਾ ਪੋਰਟਲ ਖੋਲਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੱਲ ਹੀ ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਪੱਤਰ ਲਿੱਖ ਕੇ ਅਪੀਲ ਕੀਤੀ…
-
ਡੀ ਸੀ ਕੋਮਲ ਮਿੱਤਲ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਦੀ ਸਥਿਤੀ ਅਤੇ ਝਰਮੜੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ
News By Paigam-E-Jagat — Sep 04, 2025ਐਸ ਏ ਐਸ ਨਗਰ, 04 ਸਤੰਬਰ: ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ। ਉਨ੍ਹਾਂ ਨੇ ਇਸ ਸੰਕਟ ਦੀ ਘੜੀ ਦੌਰਾਨ ਪਿੰਡ ਵਾਸੀਆਂ ਨੂੰ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱ…