World News
Everything beyond India
-
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
News By Paigam-E-Jagat — Aug 31, 2025ਹੁਸ਼ਿਆਰਪੁਰ- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ 'ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ 'ਤੇ ਸਥਿਤੀ ਦਾ ਨਿਰੀਖਣ ਕਰਦਿਆ…
-
ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
News By Paigam-E-Jagat — Aug 31, 2025ਹੁਸ਼ਿਆਰਪੁਰ- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਬੱਸੀ ਅਲੀ ਖਾਂ ਅਤੇ ਬੱਸੀ ਜਮਾਲ ਖਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਪ੍ਰਭਾਵਿਤ ਪਰਿਵ…
-
ਪਿੰਡ ਪੱਸੀ ਬੇਟ ਵਿਚ ਸਮੇਂ ਸਿਰ ਕਾਰਵਾਈ ਕਰਕੇ ਧੁੱਸੀ ਬੰਨ੍ਹ ਨੂੰ ਕੀਤਾ ਸੁਰੱਖਿਅਤ - ਵਿਧਾਇਕ ਘੁੰਮਣ
News By Paigam-E-Jagat — Aug 31, 2025ਹੁਸ਼ਿਆਰਪੁਰ- ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਦਸੂਹਾ ਦੇ ਪਿੰਡ ਪੱਸੀ ਬੇਟ ਵਿਚ ਮੀਂਹ ਕਾਰਨ ਧੁੱਸੀ ਬੰਨ੍ਹ ਨੂੰ ਕੁਝ ਨੁਕਸਾਨ ਜ਼ਰੂਰ ਹੋਇਆ ਸੀ, ਪਰੰਤੂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਬੰਨ੍ਹ ਨੂੰ ਸੁਰੱਖਿਅਤ ਬਣਾਉਣ ਲਈ ਸਮੇਂ ਸ…
-
ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁਖਲਿਆਣਾ ਵਿਖੇ ਵਰਲਡ ਕੈਂਸਰ ਕੇਅਰ ਵੱਲੋਂ ਫਰੀ ਕੈਂਸਰ ਚੈੱਕ ਅਪ ਕੈਂਪ ਲਗਾਇਆ ਗਿਆ।
News By Paigam-E-Jagat — Aug 31, 2025ਹੁਸ਼ਿਆਰਪੁਰ- ਪੂਰਨ ਬ੍ਰਹਮ ਗਿਆਨੀ 108 ਸੰਤ ਬਾਬਾ ਉਦੇ ਸਿੰਘ ਜੀ ਗੁਰਦੁਆਰਾ ਅੰਗੀਠਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਸ਼ੀਰਵਾਦ ਸਦਕਾ ਸਮੂਹ ਗ੍ਰਾਮ ਪੰਚਾਇਤ ਪਿੰਡ ਮੁਖਲਿਆਣਾ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਜਸਵੀਰ ਸਿੰਘ ਮੁਖਲਿਆਣਾ ਦੇ ਵਿਸ਼ੇਸ਼ ਉਪਰਾਲੇ ਸਦਕਾ ਵਰਲਡ ਕੈਂ…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ – ਵਸਨੀਕਾਂ ਨੂੰ ਭਰੋਸਾ, ਕਿਹਾ, ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ
News By Paigam-E-Jagat — Aug 31, 2025ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਅਗਸਤ: ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਅਧਿਕਾਰੀਆਂ ਨਾਲ ਮਿਲ ਕੇ ਦੌਰਾ ਕੀਤਾ ਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸਥਾਨਕ ਪ੍ਰਸ਼ਾ…
-
ਭ੍ਰਿਗੁ ਵੇਦ ਵਿਦਿਆਲਯ ਵੱਲੋਂ ਆਯੋਜਿਤ ਸ਼੍ਰੀ ਹਨੁਮਾਨ ਕਥਾ ਦਾ ਸਮਾਪਨ
News By Paigam-E-Jagat — Aug 31, 2025ਹੁਸ਼ਿਆਰਪੁਰ- ਭ੍ਰਿਗੁ ਵੇਦ ਵਿਦਿਆਲਯ ਵੱਲੋਂ ਆਯੋਜਿਤ ਸ਼੍ਰੀ ਹਨੁਮਾਨ ਕਥਾ ਦੇ ਸਮਾਪਨ ਸਮਾਰੋਹ ਵਿੱਚ ਸੰਬੋਧਨ ਕਰਦੇ ਹੋਏ ਸਵਾਮੀ ਗੋਬਿੰਦ ਦੇਵ ਗਿਰੀ ਜੀ ਮਹਾਰਾਜ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਹਨੁਮਾਨ ਜੀ ਦੇ ਚਰਿਤਰ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਨ…
-
ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਕੱਟ ਰਹੇ ਹਨ ਕੈਦੀਆਂ ਵਰਗੀ ਜ਼ਿੰਦਗੀ
News By Paigam-E-Jagat — Aug 31, 2025ਪੈਗ਼ਾਮ ਏ ਜਗਤ ਮੌੜ/ ਮੌੜ ਮੰਡੀ,31 ਅਗਸਤ- ਸਥਾਨਕ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਦੇ ਮਾੜੇ ਹਾਲ ਕਾਰਨ ਸ਼ਹਿਰ ਦੇ ਸਾਰੇ 17 ਦੇ 17 ਵਾਰਡਾਂ ਵਿੱਚ ਖੜਾ ਸੀਵਰੇਜ਼ ਦਾ ਗੰਦਾ ਪਾਣੀ ਹਰ ਗਲੀ ਹਰ ਮੁਹੱਲੇ ਹਰ ਘਰ ਦੇ ਅੱਗੇ ਬਦਬੂ ਮਾਰ ਰਿਹਾ ਹੈ। ਗਲੀਆਂ ਵਿੱਚ ਲੰਘਣ ਲਈ ਕੋਈ ਸੁੱਕ…
-
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਖੇਡ ਦਿਵਸ ਮਨਾਇਆ ਗਿਆ
News By Paigam-E-Jagat — Aug 31, 2025ਬੰਗਾ/ਨਵਾਂਸ਼ਹਿਰ- ਦੇਸ਼ ਵਿਚ ਖੇਡਾਂ ਦੀ ਪਰੰਪਰਾ ਨੂੰ ਯਾਦ ਕਰਨ ਅਤੇ ਭਾਰਤੀ ਖੇਡਾਂ ਦੇ ਮਹਾਨ ਖਿਡਾਰੀਆਂ ਨੂੰ ਸਿਜਦਾ ਕਰਦਿਆ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਵਿਭਾਗ ਅਤੇ ਖੇਡ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਕੌਮਾਂਤ…
-
ਗ਼ਦਰੀ ਬਾਬਿਆਂ ਦੇ ਮੇਲੇ 'ਚ ਖਿੜਨਗੇ ਢੁਕਵੇਂ ਵਿਸ਼ਿਆਂ ਅਤੇ ਕਲਾਵਾਂ ਦੇ ਰੰਗ
News By Paigam-E-Jagat — Aug 31, 2025ਜਲੰਧਰ- ਗ਼ਦਰ ਲਹਿਰ ਦੀ ਵੀਰਾਂਗਣਾ ਗ਼ਦਰੀ ਗੁਲਾਬ ਕੌਰ ਨੂੰ ਸਮਰਪਤ 34ਵੇਂ ਤਿੰਨ ਰੋਜ਼ਾ ਮੇਲੇ ਦੀਆਂ ਹਰ ਪੱਖੋਂ ਤਿਆਰੀਆਂ ਜੋਰ ਫੜ ਰਹੀਆਂ ਹਨ। 30, 31 ਅਕਤੂਬਰ ਅਤੇ ਪਹਿਲੀ ਨਵੰਬਰ ਹੋਣ ਵਾਲਾ ਮੇਲਾ ਗ਼ਦਰੀ ਬਾਬਿਆਂ ਦਾ ਬਹੁਤ ਹੀ ਸਚਿਆਰੇ ਅੰਦਾਜ਼ 'ਚ ਨੇਪਰੇ ਚਾੜ੍ਹਨ ਲਈ ਅੱਜ ਦੇਸ਼…
-
ਸ੍ਰੀ ਗੁਰੂ ਰਵਿਦਾਸ ਵੈਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਲੁਧਿਆਣਾ ਕੋਚਿੰਗ ਸੈਂਟਰ ਦਾ ਪਤਵੰਤਿਆਂ ਨੇ ਦੌਰਾ ਕੀਤਾ
News By Paigam-E-Jagat — Aug 31, 2025ਲੁਧਿਆਣਾ- ਅੱਜ ਡਾਕਟਰ ਅੰਬੇਡਕਰ ਭਵਨ ਦੇ ਪ੍ਰਧਾਨ ਸਤੀਸ਼ ਕੁਮਾਰ ਲਾਲ ਨੇ ਲੁਧਿਆਣਾ ਵਿਖੇ ਸਤਿਗੁਰੂ ਰਵਿਦਾਸ ਵੈਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਧਾਂਦਰਾ ਰੋਡ ਵਿੱਚ ਚੱਲ ਰਹੇ ਆਈ ਏ ਐਸ, ਪੀ ਸੀ ਐਸ ਅਫਸਰ ਬਣਨ ਲਈ ਕੋਚਿੰਗ ਸੈਂਟਰ ਵਿੱਚ ਵਿਜਿਟ ਕੀਤੀ। ਉਹਨਾਂ ਦੇ ਨਾਲ ਸਰਦਾਰ…
-
ਯੁਵਾ ਖੇਡ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਨਾਉਣ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
News By Paigam-E-Jagat — Aug 31, 2025ਚੰਡੀਗੜ੍ਹ, 31 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਨਾਉਣ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੀ ਤਰ੍ਹਾ ਅਨੁਸਾਸ਼ਨ, ਮਿਹਨਤ ਅਤੇ ਸਮਰਪਣ ਦੇ ਮਾਰਗ 'ਤੇ ਚੱਲਣ। ਉਨ੍ਹਾਂ…
-
ਬਰਸਾਤ ਦੇ ਮੌਸਮ ਨਾਲ ਨਜਿਠਣ ਲਈ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਪੁਰੀ ਤਰ੍ਹਾ ਅਲਰਟ - ਨਾਇਬ ਸਿੰਘ ਸੈਣੀ
News By Paigam-E-Jagat — Aug 31, 2025ਚੰਡੀਗੜ੍ਹ, 31 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਲੈ ਕੇ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਅਲਰਟ ਹੈ ਅਤੇ ਹਰ ਹਾਲਾਤ ਨਾਲ ਨਜਿਠਣ ਨੂੰ ਤਿਆਰ ਹੈ। ਸਰਕਾਰ ਦਾ ਯਤਨ ਹੈ ਕਿ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਹ…