World News
Everything beyond India
-
‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨ ’ਤੇ 50 ਤੋਂ ਘੱਟ ਹਥਿਆਰ ਦਾਗੇ
News By Paigam-E-Jagat — Aug 30, 2025ਨਵੀਂ ਦਿੱਲੀ- ‘ਅਪਰੇਸ਼ਨ ਸਿੰਧੂਰ’ ਦੇ ਤਿੰਨ ਮਹੀਨੇ ਬਾਅਦ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਨੇ ਨਵਾਂ ਖੁਲਾਸਾ ਕੀਤਾ ਹੈ। ਏਅਰ ਮਾਰਸ਼ਲ ਐਨ ਤਿਵਾੜੀ ਨੇ ਕਿਹਾ ਕਿ ਪਾਕਿਸਤਾਨ ’ਤੇ ਭਾਰਤੀ ਫੌਜ ਨੇ 50 ਤੋਂ ਵੀ ਘੱਟ ਹਥਿਆਰ ਦਾਗੇ ਤੇ ਉਹ ਸੀਜ਼ਫਾਇਰ ਲਈ ਗੱਲਬਾਤ ਕਰਨ ਬਾਰੇ ਕਹਿਣ ਲੱ…
-
ਪੰਜਾਬ ਦੇ ਤਿੰਨ ਮੰਤਰੀਆਂ ਨੇ ਹੜ੍ਹਾਂ ਦਾ ਜਾਇਜ਼ਾ ਲੈਂਦਿਆਂ ਸਵੀਡਨ ਤੇ ਗੋਆ ਕਰੂਜ਼ ਯਾਤਰਾ ਨੂੰ ਯਾਦ ਕੀਤਾ
News By Paigam-E-Jagat — Aug 30, 2025ਚੰਡੀਗੜ੍ਹ- ਪੰਜਾਬ ਵਿਚ ਹੜ੍ਹ ਪੀੜਤਾਂ ਦੇ ਦੁੱਖ ਦਰਦ ਦੀ ਥਾਂ ਆਪਣੀਆਂ ਵਿਦੇਸ਼ ਫੇਰੀ ਦੀਆਂ ਯਾਦਾਂ ਸਾਂਝੀਆਂ ਕਰਨ ਵਾਲੇ ਪੰਜਾਬ ਦੇ ਤਿੰਨ ਮੰਤਰੀਆਂ ਖ਼ਿਲਾਫ਼ ਆਮ ਲੋਕਾਂ ਤੇ ਵਿਰੋਧੀ ਪਾਰਟੀਆਂ ਨੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਲੋਕਾਂ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ
News By Paigam-E-Jagat — Aug 30, 2025ਤਿਆਨਜਿਨ- ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫ਼ੇ ਤੋਂ ਬਾਅਦ ਅੱਜ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸ਼ਿੰਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ…
-
ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 11 ਮੌਤਾਂ
News By Paigam-E-Jagat — Aug 30, 2025ਰਾਮਬਨ/ਜੰਮੂ- ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਦੋ ਭਰਾਵਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਦੋ ਘਰਾਂ ਅਤੇ ਇੱਕ ਸਕੂਲ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਰਾਤ ਲ…
-
ਟਰੰਪ ਕੋਲ ਹਰ ਦੇਸ਼ ’ਤੇ ਵਿਆਪਕ ਟੈਕਸ ਲਾਉਣ ਦਾ ਅਧਿਕਾਰ ਨਹੀਂ: ਸੰਘੀ ਅਦਾਲਤ
News By Paigam-E-Jagat — Aug 30, 2025ਵਾਸ਼ਿੰਗਟਨ- ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾ…
-
ਪੰਜਾਬੀ ਯੂਨੀਵਰਸਿਟੀ ਵਿਵਾਦ: ਵਾਈਸ ਚਾਂਸਲਰ ਨੇ ਮੁਆਫ਼ੀ ਮੰਗੀ
News By Paigam-E-Jagat — Aug 30, 2025ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ (ਵੀਸੀ) ਜਗਦੀਪ ਸਿੰਘ, ਡੀਨ (ਅਕਾਦਮਿਕ) ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰ ਸਿੰਘ, ਪਬਲੀਕੇਸ਼ਨ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਕਾਲੜਾ ਅਤੇ ਹੋਰਾਂ ਵਿਰੁੱਧ ਕਥਿਤ ਤੌਰ 'ਤੇ 'ਮਹਾਨ ਕੋਸ਼' ਦੀਆਂ ਗ਼ਲਤੀਆਂ ਵਾਲੀਆ…
-
ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤ
News By Paigam-E-Jagat — Aug 30, 2025ਗੁਰੂਗ੍ਰਾਮ- ਅਰਾਵਲੀ ਨਦੀ ਕੋਲੋਂ ਲੰਘਦੇ ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਮਾਦਾ ਤੇਂਦੂਆ ਮ੍ਰਿਤਕ ਹਾਲਤ ’ਚ ਮਿਲੀ, ਜਿਸ ਦੀ ਉਮਰ ਲਗਭਗ 2 ਤੋਂ 2.5 ਸਾਲ ਦੱਸੀ ਜਾ ਰਹੀ ਹੈ। ਇੱਕ ਸਥਾਨਕ ਐੱਨਜੀਓ ਨੇ ਜੰਗਲੀ ਜੀਵ ਅਧਿਕਾਰੀਆਂ ਨੂੰ ਸੁਚੇਤ ਕੀਤਾ, ਜਿ…
-
ਬਿਹਾਰ ਵਿਸ਼ੇਸ਼ ਵਿਆਪਕ ਸੋਧ : ਵੋਟਰ ਸੂਚੀ ’ਚੋਂ ਨਾਂ ਕਟਵਾਉਣ ਲਈ ਦੋ ਲੱਖ ਲੋਕਾਂ ਨੇ ਦਿੱਤੀਆਂ ਅਰਜ਼ੀਆਂ
News By Paigam-E-Jagat — Aug 30, 2025ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਅੱਜ ਇੱਥੇ ਦੱਸਿਆ ਕਿ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਤਹਿਤ ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਵਿਅਕਤੀਆਂ ਤੋਂ 1.98 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਕਰੀਬ 30,…
-
ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ
News By Paigam-E-Jagat — Aug 30, 2025ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਲੰਘੇ ਦਿਨ ਤੋਂ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਮੁਹਾਲੀ, ਪ…
-
ਬੈਲਜੀਅਮ ਦੀ ਅਦਾਲਤ ਵੱਲੋਂ ਚੋਕਸੀ ਦੀ ਜ਼ਮਾਨਤ ਪਟੀਸ਼ਨ ਰੱਦ
News By Paigam-E-Jagat — Aug 30, 2025ਨਵੀਂ ਦਿੱਲੀ- ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਵਿੱਚ 6300 ਕਰੋੜ ਰੁਪਏ ਤੋਂ ਵੱਧ ਦੇ ਧੋਖਾਧੜੀ ਦੇ ਸਬੰਧ ਵਿੱਚ ਭਾਰਤ ਵਿੱਚ ਲੋੜੀਂਦੇ ਭਗੌੜੇ ਹੀਰੇ ਵਪਾਰੀ ਮੇਹੁਲ ਚੋਕਸੀ ਦੀ ਜ਼ਮਾਨਤ ਪਟੀਸ਼ਨ ਬੈਲਜੀਅਮ ਦੀ ਅਦਾਲਤ ਨੇ ਮੁੜ ਰੱਦ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੇ…
-
ਚੰਦ ਭਾਨ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਪੁਲੀਸ ਨੂੰ ਨੋਟਿਸ
News By Paigam-E-Jagat — Aug 30, 2025ਫਰੀਦਕੋਟ- ਚੰਦ ਭਾਨ ਕਾਂਡ ਦੇ ਕਥਿਤ ਮੁੱਖ ਮੁਲਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇਣ ਦਾ ਮੁੱਦਾ ਸੁਪਰੀਮ ਕੋਰਟ ਪੁੱਜ ਗਿਆ ਹੈ। ਪੀੜਤ ਧਿਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੰਦਿਆਂ ਮੰਗ ਕੀਤੀ ਸੀ…
-
ਹੜ੍ਹਾਂ ਦੀ ਮਾਰ: ਵਿਸ਼ੇਸ਼ ਪੈਕੇਜ ਦੇਣ ਅਤੇ ਪੱਕਾ ਹੱਲ ਦੱਸਣ ਦੀ ਬਜਾਏ ਸਵਾਲਾਂ ਤੋਂ ਭੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੋਂਦ
News By Paigam-E-Jagat — Aug 30, 2025ਫਾਜ਼ਿਲਕਾ- ਸਰਹੱਦੀ ਖੇਤਰ ਵਿੱਚ ਹੜ੍ਹਾਂ ਦੀ ਮਾਰ ਨੂੰ ਲੈ ਕੇ ਕਰੀਬ ਅੱਧੀ ਦਰਜਨ ਦੇ ਕਰੀਬ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵੱਲੋਂ ਇਨ੍ਹਾਂ ਖੇਤਰਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਇਲਾਕੇ 'ਚ ਵਿਚ…