World News
Everything beyond India
-
ਸਤਲੁਜ ’ਚ ਪਾਣੀ ਦਾ ਪੱਧਰ ਵਧਣ ਕਾਰਨ ਹੁਸੈਨੀਵਾਲਾ ਬਾਰਡਰ ’ਤੇ ਰਿਟਰੀਟ ਸੈਰੇਮਨੀ ਮੁਲਤਵੀ
News By Paigam-E-Jagat — Aug 30, 2025ਫਿਰੋਜ਼ਪੁਰ- ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਰਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਸਤਲੁਜ ਦੇ ਪਾਣੀ ਨੇ ਜੁਆਇੰਟ ਚੈੱਕ ਪੋਸਟ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਹੈ, ਜਿੱ…
-
ਕਾਮਰੇਡ ਸੀਤਾ ਰਾਮ ਯੇਚੁਰੀ ਜੀ ਦੇ ਦੇਸ਼ ਵਿੱਚ ਸੰਵਿਧਾਨ, ਜਮਹੂਰੀਅਤ, ਧਰਮਨਿਰਪੱਖਤਾ ਅਤੇ ਸੰਘੀ ਢਾਂਚੇ ਦੀ ਹਿਫ਼ਾਜ਼ਤ ਲਈ ਲੜੇ ਵਿਚਾਰਧਾਰਕ ਸੰਘਰਸ਼ ਉਪਰ ਵਿਚਾਰ ਗੋਸ਼ਟੀ- ਪ੍ਰੇਮ ਰੱਕੜ
News By Paigam-E-Jagat — Aug 30, 2025ਨਵਾਂਸ਼ਹਿਰ- ਸੀਪੀਆਈ (ਐਮ) ਦੀ ਕੇਂਦਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਪਾਰਟੀ ਆਪਣੇ ਮਹਿਬੂਬ ਆਗੂ ਮਰਹੂਮ ਕਾਮਰੇਡ ਸੀਤਾ ਰਾਮ ਯੇਚੁਰੀ ਸਾਬਕਾ ਜਨਰਲ ਸਕੱਤਰ ਦੀ ਪਹਿਲੀ ਬਰਸੀ ਸਾਰੇ ਦੇਸ਼ ਅੰਦਰ ਮਨਾ ਰਹੀ ਹੈ। ਇਸ ਕੜੀ ਵਜੋਂ ਸੀਪੀਆਈ (ਐਮ) ਤਹਿਸੀਲ ਕਮੇਟੀ ਬਲਾਚੌਰ ਵਲੋਂ 07 ਸਤੰ…
-
ਆਪ ਆਗੂਆਂ ਅਤੇ ਜ਼ਿਲ੍ਹਾ ਟੀਮ ਨੇ ਲਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ
News By Paigam-E-Jagat — Aug 30, 2025ਨਵਾਂਸ਼ਹਿਰ- ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਜਿੱਥੇ ਵੀ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ ਜਾਂ ਬੰਨ੍ਹਾ ਦੀ ਸਥਿਤੀ ਸੰਵੇਦਨਸ਼ੀਲ ਹੈ, ਉੱਥੇ ਆਮ ਆਦਮੀ ਪਾਰਟੀ ਦੇ ਸਗੰਠਨ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਪੰਜਾਬ ਦੇ ਲੋਕਾਂ ਦੀ ਹਿਫਾ…
-
ਦ੍ਰਿਸ਼ਟੀਹੀਣ ਵਿਅਕਤੀਆਂ ਲਈ ਵਰਦਾਨ ਹੈ ਨੇਤਰਦਾਨ - ਹਰਦੇਵ ਸਿੰਘ ਆਸੀ
News By Paigam-E-Jagat — Aug 30, 2025ਹੁਸ਼ਿਆਰਪੁਰ- ਨੇਤਰਦਾਨ ਮਹਾਂਦਾਨ ਹੈ ਅਤੇ ਇਹ ਦਾਨ ਦ੍ਰਿਸ਼ਟੀਹੀਣ ਵਿਅਕਤੀਆਂ ਲਈ ਵਰਦਾਨ ਹੈ। ਇਹ ਮਹਾਂਦਾਨ ਜਿਥੇ ਦ੍ਰਿਸ਼ਟੀਹੀਣਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਦਾ ਹੈ ਉਥੇ ਦਾਨੀ ਨੂੰ ਵੀ ਆਤਮ ਸੰਤੁਸ਼ਟੀ ਮਿਲਦੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਲੋਕ…
-
ਮਹਾਂਪੁਰਖਾਂ ਦੀ ਬਰਸੀ ਤੇ ਖੂਨਦਾਨ ਕੈਂਪ ਲਗਾਇਆ
News By Paigam-E-Jagat — Aug 30, 2025ਪੈਗ਼ਾਮ ਏ ਜਗਤ/ਮੌੜ ਮੰਡੀ, 30 ਅਗਸਤ:- ਪਿੰਡ ਬੁਰਜ ਸੇਮਾ ਡੇਰਾ ਪੱਕਾ ਵਿਖੇ ਸੰਤ ਬਾਬਾ 108 ਬਰਮਾ ਦਾਸ ਜੀ ਦੀ ਪਹਿਲੀ ਬਰਸੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਅੱਜ ਭੋਗ ਪਾਏ ਗਏ। ਜਿੱਥੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਤੇ ਸੰਤਾਂ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
News By Paigam-E-Jagat — Aug 30, 2025ਮਾਹਿਲਪੁਰ 30 ਅਗਸਤ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ…
-
ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈ.ਵੀ.ਐਮ ਵੇਅਰਹਾਊਸ ਦੀ ਬਾਹਰੀ ਪੜਤਾਲ ਕੀਤੀ
News By Paigam-E-Jagat — Aug 30, 2025ਹੁਸ਼ਿਆਰਪੁਰ- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈ.ਵੀ.ਐਮ ਵੇਅਰਹਾਊਸ ਦੀ ਅਗਸਤ 2025 ਦੀ ਮਹੀਨਾਵਾਰ ਪੜਤਾਲ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਕੀਤੀ ਗਈ। ਇਹ ਪੜਤਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮ…
-
31 ਅਗਸਤ ਤੋਂ ਬਾਅਦ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ - ਜਯੋਤੀ ਬਾਲਾ ਮੱਟੂ
News By Paigam-E-Jagat — Aug 30, 2025ਹੁਸ਼ਿਆਰਪੁਰ- ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ,ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ ‘ਤੇ 100 ਫੀਸਦੀ ਛੋਟ…
-
ਡੇਂਗੂ ਲਾਰਵਾ ਮਿਲਣ ‘ਤੇ ਡਿਫਾਲਟਰਾਂ ਵਿਰੁੱਧ ਹੋਵੇਗੀ ਕਾਰਵਾਈ - ਜਯੋਤੀ ਬਾਲਾ ਮੱਟੂ
News By Paigam-E-Jagat — Aug 30, 2025ਹੁਸ਼ਿਆਰਪੁਰ- ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸੜ੍ਹਕਾਂ, ਸਟਰੀਟ ਲਾਈਟ ਅਤੇ ਸੀਵਰੇਜ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਅਨੁਸਾਰ ਬਰਸਾਤੀ ਮੌਸਮ ਵਿਚ…
-
ਸੜਕ ਹਾਦਸਿਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਏ.ਡੀ.ਸੀ
News By Paigam-E-Jagat — Aug 30, 2025ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿ…
-
ਵਿਧਾਇਕ ਡਾ. ਈਸ਼ਾਂਕ ਨੇ ਭਾਮ-ਜੱਲੋਵਾਲ-ਸੈਦਪੁਰ 18 ਫੁੱਟ ਚੌੜੀ, 1.15 ਕਰੋੜ ਨਾਲ ਬਣ ਰਹੀ ਕੰਕਰੀਟ ਸੜਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ
News By Paigam-E-Jagat — Aug 30, 2025ਹੁਸ਼ਿਆਰਪੁਰ- ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ। ਇਸੀ ਕੜੀ ਵਿੱਚ ਪਿੰਡ ਭਾਮ-ਜੱਲੋਵਾਲ ਤੋਂ ਭਾਮ-ਸੈਦਪੁਰ ਰੋਡ ਤੱਕ ਦੀ ਫਿਰਨੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਨਿਰਮਾਣ ਕਾ…
-
ਚੜ੍ਹਦਾ ਸੂਰਜ ਅਭਿਆਨ : ਡੀ.ਸੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਅਤੇ ਉਮੀਦ ਪਹੁੰਚੀ
News By Paigam-E-Jagat — Aug 30, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਆਏ ਹੜ੍ਹਾਂ ਨੇ ਕਈ ਪਿੰਡ ਪ੍ਰਭਾਵਿਤ ਕੀਤੇ, ਪਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਕੁਸ਼ਲ ਅਗਵਾਈ ਨੇ ਇਸ ਆਫ਼ਤ ਨੂੰ ਸੇਵਾ ਅਤੇ ਸਹਿਯੋਗ ਦੀ ਲਹਿਰ ਵਿੱਚ ਬਦਲ ਦਿੱਤਾ। "ਚੜ੍ਹਦਾ ਸੂਰਜ ਅਭਿਆਨ" ਤਹਿਤ, ਜ਼ਿਲ੍ਹਾ ਪ੍ਰਸ…