World News
Everything beyond India
-
ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਵੇਰਕਾ ਵੱਲੋਂ ਰਾਸ਼ਨ ਕਿੱਟਾਂ ਦੀ ਸਪਲਾਈ ਸ਼ੁਰੂ
News By Paigam-E-Jagat — Aug 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਪੰਜਾਬ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਦੁਪਹਿਰ ਵਰਕਾ ਮਿਲਕ ਪਲਾਂਟ, ਮੋਹਾਲੀ ਤੋਂ 700 ਰਾਸ਼ਨ ਕਿੱਟਾਂ ਰਵਾਨਾ ਕੀਤੀਆਂ। ਸ਼ੇਰਗਿੱਲ ਨੇ ਕਿਹਾ…
-
ਬਨੂੰੜ ਨੂੰ ਮਾਲ ਸਬ ਡਵੀਜ਼ਨ ਤੇ ਪੁਲਿਸ ਸਬ ਡਵੀਜ਼ਨ ਦਾ ਦਰਜਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ - ਐਮ ਐਲ ਏ ਨੀਨਾ ਮਿੱਤਲ
News By Paigam-E-Jagat — Aug 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ: ਐਮ ਐਲ ਏ ਰਾਜਪੁਰਾ ਸ਼੍ਰੀਮਤੀ ਨੀਨਾ ਮਿੱਤਲ ਨੇ ਅੱਜ ਇੱਥੇ ਕਿਹਾ ਕਿ ਬਨੂੰੜ ਇਲਾਕੇ ਰਾਜਪੁਰਾ (ਪਟਿਆਲਾ) ਨਾਲ ਲੱਗਦੇ ਅੱਠ ਪਿੰਡਾਂ ਨੂੰ ਮਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼ਾਮਿਲ ਕਰਵਾਉਣ ਉਪਰੰਤ, ਹੁਣ ਉਨ੍ਹਾਂ ਦ…
-
ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ- ਚਮਨ ਸਿੰਘ
News By Paigam-E-Jagat — Aug 28, 2025ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ , ਪਿੰਡ ਕੁਲਾਮ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਬਲਜੀਤ…
-
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਅਤੇ ਜੁਗਨੀ ਇਨੋਵ ਫਾਊਂਡੇਸ਼ਨ ਨੇ ਜੁਗਾੜ ਮੇਲਾ 3.0 ਲਈ ਪੋਸਟਰ ਜਾਰੀ ਕੀਤਾ
News By Paigam-E-Jagat — Aug 28, 2025ਹੁਸ਼ਿਆਰਪੁਰ- ਜੁਗਨੀ ਇਨੋਵ ਫਾਊਂਡੇਸ਼ਨ ਨੇ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ (ਐਲ ਟੀ ਐਸ ਯੂ) ਦੇ ਸਹਿਯੋਗ ਨਾਲ ਅੱਜ ਰੋਪੜ ਨੇੜੇ ਯੂਨੀਵਰਸਿਟੀ ਕੈਂਪਸ ਰੈਲਮਾਜਰਾ ਵਿਖੇ ਜੁਗਾੜ ਮੇਲਾ 3.0 (ਇਨੋ ਫੈਸਟ 3.0) ਦੇ ਅਧਿਕਾਰਤ ਪੋਸਟਰ ਦਾ ਮਾਣ ਨਾਲ ਰਿਲੀਜ ਕੀਤਾ। ਇਹ ਰਿ…
-
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 6 ਸਤੰਬਰ ਤੱਕ ਦਾ ਵਾਧਾ
News By Paigam-E-Jagat — Aug 28, 2025ਐੱਸਏਐੱਸ ਨਗਰ (ਮੁਹਾਲੀ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 6 ਸਤੰਬਰ ਤੱਕ ਦਾ ਵਾਧਾ ਹੋ ਗਿਆ ਹੈ। ਅੱਜ ਮੁਹਾਲੀ ਦੀ ਅਦਾਲਤ ਵਿੱਚ ਮਜੀਠੀਆ ਦੀ ਨਾਭਾ ਦੀ ਨਿਊ ਜੇਲ…
-
ਗੁਰਜ਼ਰ ਗੌਰਵ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਅੰਤਰਰਾਸ਼ਟਰੀ ਗੁਰਜ਼ਰ ਦਿਵਸ ਮਨਾਇਆ।
News By Paigam-E-Jagat — Aug 28, 2025ਨਵਾਂਸ਼ਹਿਰ- ਗੁਰਜ਼ਰ ਗੌਰਵ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਮਹਾਨ ਗੁਰਜ਼ਰ ਪ੍ਰਤਿਹਾਰ ਸਮਰਾਟ ਮਹਿਲ ਭੋਜ ਦੀ ਜੈਅੰਤੀ ਨੂੰ ਸਮਰਪਿਤ ਅੰਤਰਰਾਸ਼ਟਰੀ ਗੁਰਜ਼ਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਨਵਾਂ ਸ਼ਹਿਰ ਵਿਖੇ ਕਰਵਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦਾ ਆਗਾਜ਼ ਮੰਗਲਾਚਰਨ ਬਾਣੀ…
-
'ਇਹ ਮੋਦੀ ਦੀ ਜੰਗ ਹੈ': ਵਾਈਟ ਹਾਊਸ ਦੇ ਸਲਾਹਕਾਰ ਨੇ ਰੂਸੀ ਤੇਲ ਖਰੀਦਣ ਲਈ ਭਾਰਤ ’ਤੇ ਸਾਧਿਆ ਨਿਸ਼ਾਨਾ
News By Paigam-E-Jagat — Aug 28, 2025ਨਵੀਂ ਦਿੱਲੀ- ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ "ਮੋਦੀ ਦੀ ਜੰਗ" ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ 'ਤੇ ਵੱਧ ਰਹੇ ਬੋਝ ਨਾਲ ਜੋੜ…
-
ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਸਪਲਾਟ ਸੋਸਾਇਟੀ ਰਜਿਸਟਰਡ ਹੁਸ਼ਿਆਰਪੁਰ ਵੱਲੋ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਬੀ ਏ ਐਮ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨੇਤਰਦਾਨ ਪੰਦਰਵਾੜਾ ਮਨਾਇਆ
News By Paigam-E-Jagat — Aug 28, 2025ਗੜ੍ਹਸ਼ੰਕਰ- ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਸਪਲਾਟ ਸੋਸਾਇਟੀ ਰਜਿਸਟਰਡ ਹੁਸ਼ਿਆਰਪੁਰ ਵੱਲੋ 25 ਅਗਸਤ ਤੋ 8 ਸਤੰਬਰ ਤੱਕ ਨੇਤਰਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਬੀ ਏ ਐਮ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨੇਤਰਦਾਨ ਪੰਦਰ…
-
ਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ; 40 ਪਿੰਡ ਪਾਣੀ ’ਚ ਘਿਰੇ
News By Paigam-E-Jagat — Aug 28, 2025ਅੰਮ੍ਰਿਤਸਰ- ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ ਤੜਕੇ 4 ਵਜੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼…
-
ਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰ; ਸਿੱਖਿਆ ਵਿਭਾਗ ਸਕੂਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰਨ ਲੱਗਾ
News By Paigam-E-Jagat — Aug 28, 2025ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕਵਾਇਦ ਸ਼ੁਰੂ ਕੀਤੀ ਹੈ।…
-
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਕਾਰਨ 17 ਲੋਕਾਂ ਦੀ ਮੌਤ
News By Paigam-E-Jagat — Aug 28, 2025ਲਾਹੌਰ- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਕਾਰਨ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਸੈਂਕੜੇ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਸਤਲੁਜ, ਰਾਵੀ ਅਤੇ ਚਨਾਬ ਨਦੀਆਂ ਵਿੱਚ ਆਏ ਭਿਆਨਕ ਹੜ੍ਹਾਂ ਨੇ 13 ਕਰੋੜ ਤੋਂ ਵੱਧ ਲੋਕਾਂ ਵ…
-
ਜਥੇਬੰਦੀ ਨੇ ਡੀ.ਸੀ. (ਟੂ) ਪਟਿਆਲਾ ਰਾਹੀਂ ਮੰਗ ਪੱਤਰ ਦੇ ਸੀ.ਐਮ. ਪੰਜਾਬ ਵਿਰੁੱਧ ਰੋਸ ਰੈਲੀ ਕਰਨ ਦੀ ਤਿਆਰੀ
News By Paigam-E-Jagat — Aug 28, 2025ਪਟਿਆਲਾ 28 ਅਗਸਤ 2025:- ਅਜ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਰਜਿ: 11/89 ਰਾਹੀਂ ਸੂਬੇ ਦੇ ਆਗੂ ਸ੍ਰੀ ਵੀਰਪਾਰ ਸਿੰਘ ਬੰਮਣਾ, ਬਲਵੀਰ ਸਿੰਘ ਮੰਡੋਲੀ ਤੇ ਹੋਰ ਸਾਥੀਆਂ ਨੇ ਮਿਲ ਕੇ ਡਿਪਟੀ ਕਮਿਸ਼ਰ ਪਟਿਆਲਾ ਜੀ ਰਾਹੀਂ ਇੱਕ ਮੈਮੋਰੰਡਮ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰ…