World News
Everything beyond India
-
ਤਰਕਸ਼ੀਲ ਸੋਸਾਇਟੀ ਪੰਜਾਬ ਵੱਲੋ ਗੁਰਸ਼ਰਨ ਸਿੰਘ ਦੀ ਨੰ ਯਾਦ ਕਰਦਿਆ ਵੱਖ ਵੱਖ ਪਿੰਡਾ ਚੋ ਨਾਟਕ ਕਰਵਾਏ
News By Paigam-E-Jagat — Aug 24, 2025ਗੜ੍ਹਸ਼ੰਕਰ- ਨਾਟਕਾਂ ਦੇ ਬਾਬਾ ਬੋਹੜ ਪ੍ਰਸਿੱਧ ਨਾਟਕਕਾਰ ਭਾਅਜੀ ਗੁਰਸ਼ਰਨ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜਨਮ ਦਿਵਸ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਚੰਡੀਗੜ੍ਹ ਸਕੂਲ ਆਫ ਡਰਾਮਾ ਦੇ ਸਹਿਯੋਗ ਨਾਲ ਪਿੰਡਾਂ ਚ ਨੁੱਕ…
-
ਗੈਸ ਹਾਦਸੇ ਦੇ ਪੀੜਤਾਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
News By Paigam-E-Jagat — Aug 24, 2025ਹੁਸ਼ਿਆਰਪੁਰ- ਬੀਤੀ ਰਾਤ ਹੁਸ਼ਿਆਰਪੁਰ-ਜਲੰਧਰ ਸੜਕ 'ਤੇ ਪਿੰਡ ਮੰਡਿਆਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ ਅਤੇ ਉਸ ਤੋਂ ਬਾਅਦ ਐਲ.ਪੀ.ਜੀ ਟੈਂਕਰ ਦੇ ਧਮਾਕੇ ਵਿਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੁਖਦਾਈ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਸਿਵਲ…
-
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
News By Paigam-E-Jagat — Aug 24, 2025ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਬੱਸੀ ਜਮਾਲ ਖਾਂ ਅਤੇ ਬੱਸੀ ਅਲੀ ਖਾਂ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ…
-
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਸਮਰਾਲਾ ਦੀ ਜੇਤੂ ਰੈਲੀ ਲਈ ਜਥਾ ਰਵਾਨਾ
News By Paigam-E-Jagat — Aug 24, 2025ਗੜ੍ਹਸ਼ੰਕਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸਮਰਾਲਾ ਵਿਖੇ ਕੀਤੀ ਜਾ ਰਹੀ ਜੇਤੂ ਰੈਲੀ ਵਿੱਚ ਸਾਮਲ ਹੋਣ ਲਈ ਗੜ੍ਹਸ਼ੰਕਰ-ਹੁਸ਼ਿਆਰਪੁਰ ਦਾ ਜਥਾ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਭਿੰਡਰ, ਜਨਰਲ ਸਕੱਤਰ ਕੁਲਵਿੰਦਰ ਸਿੰਘ ਚਾਹਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਭੁੰਗ਼ਾ ਅਤੇ ਸੂਬਾ…
-
ਮਨਰੇਗਾ ਨੂੰ ਬਹਾਲ ਕਰਵਾਉਣ ਲਈ ਮੁੱਢਲੇ ਸੰਘਰਸ਼ ਵਿੱਚ ਨਿਯਮਾਂ ਅਨੁਸਾਰ ਰੋਜ਼ਗਾਰ ਦੀ ਲਿਖਤੀ ਮੰਗ ਕੀਤੀ ਜਾਵੇ
News By Paigam-E-Jagat — Aug 24, 2025ਰਾਹੋਂ/ਨਵਾਂਸ਼ਹਿਰ- ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ ਐੱਲ ਓ) ਦੇ ਕਨਵੀਨਰ ਬਲਦੇਵ ਭਾਰਤੀ ਨੇ ਦੱਸਿਆ ਕਿ ਰਾਜ ਅਤੇ ਕੇਂਦਰ ਸਰਕਾਰਾਂ ਦੀ ਮਨਰੇਗਾ ਨੂੰ ਹੂਬਹੂ ਲਾਗੂ ਕਰਨ ਵਿੱਚ ਇੱਛਾ ਸ਼ਕਤੀ ਦੀ ਘਾਟ ਨੇ ਮਨਰੇਗਾ ਨੂੰ ਵੈਂਟੀਲੇਟਰ ਤੇ ਪਾ ਦਿੱਤਾ ਹੈ। ਜਿਸ ਕਾਰਨ ਮਨਰੇਗਾ ਮਜ…
-
Traffic police fined a big truck Rs 25,000 at Ramayan toll plaza.
News By Paigam-E-Jagat — Aug 23, 2025Hisar: As per the directions of Superintendent of Police Hansi Amit Yashvardhan, strict action is being taken continuously against those violating traffic rules. Traffic police team stopped a big truck during checking at…
-
ਵੈਦ ਮੀਂਹਮੱਲ ਇੰਸਟੀਚਿਊਟ ਆਫ਼ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ
News By Paigam-E-Jagat — Aug 23, 2025ਗੜ੍ਹਸ਼ੰਕਰ- ਵੈਦ ਮੀਂਹਮਲ ਇੰਸਟੀਚਿਊਟ ਆਫ ਮੈਡੀਕਲ ਐਂਡ ਹੈਲਥ ਸਾਇੰਸਜ਼ ਰਾਵਲਪਿੰਡੀ ਰੋਡ ਗੜ੍ਹਸ਼ੰਕਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਕੋ ਆਰਡੀਨੇਟਰ ਡਾਕਟਰ ਕੁਮਾਰ ਗੌਰਵ ਅਤੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਬੋਰਡ ਵੱਲੋਂ ਐਲਾ…
-
ਬੂਥ ਲੈਵਲ ਅਫਸਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਤਹਿਤ ਸੂਧਾਈ ਕੀਤੀ ਗਈ।
News By Paigam-E-Jagat — Aug 23, 2025ਨਵਾਂਸ਼ਹਿਰ- ਜ਼ਿਲ੍ਹਾ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਚੋਣ ਹਲਕਾ 047 ਨਵਾਂਸ਼ਹਿਰ ਕਮ-ਉਪਮੰਡਲ ਮਜਿਸਟਰੇਟ ਨਵਾਂਸ਼ਹਿਰ ਦੀਆਂ ਹਿਦਾਇਤਾਂ ਅਨੁਸਾਰ ਅੱਜ ਸਮੂਹ ਸੈਕਟਰ ਸੁਪਰਵਾਈਜ਼ਰ ਵਿਧਾਨ ਸਭਾ ਹਲਕਾ 047 ਨਵਾਂ…
-
ਬਲਾਕ ਪੱਧਰੀ ਕੁੱਕ ਕਮ ਹੈਲਪਰਾਂ ਦੇ ਹੋਏ ਖਾਣਾ ਬਣਾਉਣ ਦੇ ਮੁਕਾਬਲੇ।
News By Paigam-E-Jagat — Aug 23, 2025ਨਵਾਂਸ਼ਹਿਰ- ਅੱਜ ਬਲਾਕ ਨਵਾਂਸ਼ਹਿਰ-1 ਦੇ ਵੱਖ ਵੱਖ ਕਲਸਟਰਾਂ ਤੋਂ ਜੇਤੂ ਰਹੇ ਅਤੇ ਪਹਿਲੇ ਸਥਾਨ ਹਾਸਲ ਕਰਨ ਵਾਲੇ ਕੁੱਕ ਕਮ ਹੈਲਪਰ ਦੇ ਮੁਕਾਬਲੇ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ(ਐ/ਸ: ਸਿ:) ਸ਼: ਭ: ਸ: ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੇ ਦਿਸ…
-
ਭਾਰਤੀ ਕਮਿਊਨਿਸਟ ਪਾਰਟੀ ਦਾ ਹੁਸੈਨੀਵਾਲਾ ਤੋਂ ਚੱਲਿਆਂ ਚੇਤਨਾ ਮਾਰਚ ਜਥਾ ਅੱਜ ਫਰੀਦਕੋਟ ਵਿੱਚ, ਕੋਟਕਪੂਰਾ ਅਤੇ ਫਰੀਦਕੋਟ ਵਿੱਚ ਕੀਤੀਆਂ ਜਾਣਗੀਆਂ ਦੋ ਪਬਲਿਕ ਰੈਲੀਆਂ।
News By Paigam-E-Jagat — Aug 23, 2025ਫਰੀਦਕੋਟ- ਭਾਰਤੀ ਕਮਿਊਨਿਸਟ ਪਾਰਟੀ ਦੇ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ ਵਿਖੇ ਹੋਣ ਵਾਲੇ ਕੌਮੀ ਮਹਾਂ-ਸੰਮੇਲਨ ਦੀ ਤਿਆਰੀ ਸਬੰਧੀ ਹੁਸੈਨੀਵਾਲਾ ਸ਼ਹੀਦਾਂ ਦੀ ਯਾਦਗਾਰ ਤੋ ਚੱਲਿਆ ਜੱਥਾ 24 ਅਗਸਤ ਨੂੰ ਫਰੀਦਕੋਟ ਜਿਲੇ ਵਿੱਚ ਪ੍ਰਵੇਸ਼ ਕਰੇਗਾ ਜਿਸ ਨੂੰ ਫਰੀਦਕੋਟ ਜ਼ਿਲੇ…
-
ਮੇਰਾ ਸਮਾਜ ਮੇਰੀ ਤਾਕਤ
News By Paigam-E-Jagat — Aug 23, 2025ਪਟਿਆਲਾ:- ਅੱਜ ਮਿਤੀ 23/8 /2025 ਨੂੰ ਸ੍ਰੀ ਭਗਵਾਨ ਵਿਸ਼ਵਕਰਮਾ ਮੰਦਰ ਕਮੇਟੀ 1429 ਵਿਸ਼ਵਕਰਮਾ ਮਾਰਗ ਲਾਹੌਰੀ ਗੇਟ ਪਟਿਆਲਾ ਵਿਖੇ ਹਰ ਮਹੀਨੇ ਦੀ ਤਰ੍ਹਾਂ ਮੱਸਿਆ ਦਾ ਦਿਹਾੜਾ ਮਨਾਇਆ ਗਿਆ। ਸਮੂਹ ਸੰਗਤਾਂ ਨੂੰ ਪ੍ਰਸ਼ਾਦ ਲੰਗਰ ਛਕਾਇਆ ਗਿਆ ਜਿਸ ਵਿੱਚ ਪ੍ਰਧਾਨ ਸੁਰਜੀਤ ਸਿੰਘ…
-
ਬਸੰਤ ਰਿਤੂ ਕਲੱਬ ਨੇ ਲਗਾਇਆ 8ਵਾਂ ਸਬਮਰਸੀਬਲ ਪੰਪ, ਸਰਕਾਰੀ ਸਕੂਲ ਵਿਖੇ
News By Paigam-E-Jagat — Aug 23, 2025ਪਟਿਆਲਾ:- ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਪਿੰਡ ਚੌਰਾ ਦੀ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 8ਵਾਂ ਸਬਮਰਸੀਬਲ ਪੰਪ ਸਕੂਲ ਅਧਿਆਪਕਾਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਮੁੱਖ ਅਧਿਆਪਕ ਮੈਡਮ ਜ਼ਸਵਿੰਦਰ…