World News
Everything beyond India
-
ਕਿਸਾਨ ਮਜਦੂਰ ਫਤਿਹ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ
News By Paigam-E-Jagat — Aug 18, 2025ਰਾਜਪੁਰਾ, 18 ਅਗਸਤ- ਭਾਰਤੀ ਜਨਤਾ ਪਾਰਟੀ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਵਿੱਚ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਹੋਈ ਕਿਸਾਨ ਮਜਦੂਰ ਫਤਿਹ ਰੈਲੀ ਨੂੰ ਭਰਵਾਂ ਹੁੰਗਾਰਾ ਮਿਲਿਆ। ਰੈਲੀ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਪਹ…
-
ਸ੍ਰੀ ਰਾਮ ਅਰਸ਼ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
News By Paigam-E-Jagat — Aug 18, 2025ਐਸ ਏ ਐਸ ਨਗਰ, 18 ਅਗਸਤ- ਨਾਟਕਕਾਰ ਅਤੇ ਨਾਟਕ-ਨਿਰਦੇਸ਼ਕ ਸੰਜੀਵਨ ਸਿੰਘ ਨੇ ਪੰਜਾਬੀ ਅਦਬ ਦੀ ਵਿਰਾਸਤ ਦੇ ਪ੍ਰਤੀਨਿਧ ਸ਼ਾਇਰ ਸ੍ਰੀ ਰਾਮ ਅਰਸ਼ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ੍ਰੀ ਰਾਮ ਅਰਸ਼ ਹੋਰਾਂ ਦੇ ਜਾਣ ਨਾਲ ਪੰਜਾਬੀ ਸਾਹਿਤ ਹਲਕਾ ਇਕ ਸੰਵੇਦਨਸ਼ੀ…
-
ਪੰਜਾਬੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਰੰਗਾਰੰਗ ਪ੍ਰੋਗਰਾਮ ਤੀਆਂ ਤੀਜ ਦੀਆਂ ਦਾ ਆਯੋਜਨ
News By Paigam-E-Jagat — Aug 18, 2025ਐਸ ਏ ਐਸ ਨਗਰ, 18 ਅਗਸਤ- ਪੰਜਾਬੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ (ਰਜਿ.) ਐਸ ਏ ਐਸ ਨਗਰ ਵੱਲੋਂ ਰਬਾਬ ਮਿਊਜਿਕ ਅਤੇ ਜੇ ਐਲ ਰਿਕਾਰਡਜ ਦੇ ਸਹਿਯੋਗ ਨਾਲ ਤੀਆਂ ਦੇ ਸੰਬੰਧ ਵਿੱਚ ਰੰਗਾਰੰਗ ਪ੍ਰੋਗਰਾਮ ਤੀਆਂ ਤੀਜ ਦੀਆਂ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਰੋਤੇ ਪਹੁ…
-
ਖ਼ਾਲਸਾ ਕਾਲਜ ਡੁਮੇਲੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
News By Paigam-E-Jagat — Aug 18, 2025ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਦੇ ਦੁਆਰਾ ਸੁਤੰਤਰਤਾ ਦਿਵਸ ਦੀ…
-
The passing away of Shri Ram Arsh is a big loss for Punjabi literature - Sandhu Varyanvi, Jagdish Rana
News By Paigam-E-Jagat — Aug 18, 2025Poet Siri Ram Ji, a representative of the literary heritage of Punjab, has passed away physically this morning. His last rites were performed in Mohali. Shri Ram Arsh, who did great work for the establishment of Punjabi…
-
ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਤੇ ਸਮਾਗਮ ਕਰਵਾਏ
News By Paigam-E-Jagat — Aug 18, 2025ਹੁਸ਼ਿਆਰਪੁਰ- ਡੇਰਾ 108 ਸੰਤ ਬਾਬਾ ਸੀਤਲ ਦਾਸ ਜੀ ਬੋਹਣ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਗੱਦੀ ਨਸ਼ੀਨ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵ…
-
ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੂੰ ਨਸ਼ਾ ਛੁਡਾਊ ਸੇਵਾਵਾਂ ਲਈ ਮਿਲਿਆ ਰਾਜ ਪੱਧਰੀ ਸਨਮਾਨ
News By Paigam-E-Jagat — Aug 18, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਮੁੜ ਵਸੇਬਾ ਕੇਂਦਰ ਨੇ ਆਪਣੀਆਂ ਸ਼ਾਨਦਾਰ ਸਿਹਤ ਸੇਵਾਵਾਂ ਅਤੇ ਨਸ਼ਾ ਛੁਡਾਉਣ ਲਈ ਪ੍ਰਦਾਨ ਕੀਤੀਆਂ ਉੱਚ ਪੱਧਰੀ ਸਹੂਲਤਾਂ ਲਈ ਰਾਜ ਪੱਧਰ 'ਤੇ ਇਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਹੈ। 79ਵੇਂ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦ…
-
Sri Krishna Janmashtami Celebrated with Grandeur in Mohali
News By Paigam-E-Jagat — Aug 18, 2025Mohali- On the auspicious occasion of Sri Krishna Janmashtami, a grand celebration was held at the ancient Hanuman Temple (Kuhari Wala Mandir), Mundi, Kharar, under the guidance and blessings of Mahant Sri Ram Niwas Das…
-
ਡੀ. ਏ. ਵੀ. ਬੀ. ਐੱਡ. ਕਾਲਜ, ਹੁਸ਼ਿਆਰਪੁਰ ਦੇ ਇਨਫ਼ਾਰਮੇਸ਼ਨ ਬਰੋਸ਼ਰ -2025 ਰਿਲੀਜ਼।
News By Paigam-E-Jagat — Aug 18, 2025ਹੁਸ਼ਿਆਰਪੁਰ- ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਸ਼੍ਰੀ ਆਰ.ਐਮ.ਭੱਲਾ ਜੀ ਦੇ ਮਾਰਗ ਦਰਸ਼ਨ ਵਿੱਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਹੁਸ਼ਿਆਰਪੁਰ ਦੇ ਇਨਫ਼ਾਰਮੇਸ਼ਨ ਬਰੋਸ਼ਰ -2025 ਡਾ.ਜਸਵੀਰਾ ਮਿਨਹਾਸ (ਰਿਟਾ.ਕਾ…
-
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ
News By Paigam-E-Jagat — Aug 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਗਸਤ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇ…
-
Vishwa Punjabi Prachar Sabha Chandigarh pays tribute to Shri Ram Arsh
News By Paigam-E-Jagat — Aug 18, 2025Chandigarh- Today, an emergency meeting of the office bearers of Vishwa Punjabi Prachar Sabha was held at the organization’s office, Sector-41, Chandigarh under the chairmanship of the organization’s President Prince Bah…
-
ਹਰਿਆਣਾ ਸਰਕਾਰ ਦਾ ਕਰਮਚਾਰੀਆਂ ਦੇ ਹੱਕ ਵਿੱਚ ਵੱਡਾ ਫੈਸਲਾ
News By Paigam-E-Jagat — Aug 18, 2025ਚੰਡੀਗੜ੍ਹ, 18 ਅਗਸਤ - ਹਰਿਆਣਾ ਸਰਕਾਰ ਨੇ ਸਾਲ 2023 ਵਿੱਚ ਹੜਤਾਲ 'ਤੇ ਗਏ ਕਲਰਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਹੁਣ ਇਸ ਹੜਤਾਲ ਸਮੇ ਨੂੰ ਅਰਜਿਤ ਛੁੱਟੀ ਮੰਨਿਆ ਜਾਵੇਗਾ। ਨਾਲ ਹੀ ਹੜਤਾਲ ਸਮੇ ਦੀ ਨਾ ਤਾਂ ਤਨਖ਼ਾਹ ਕੱਟੀ ਜਾਵੇਗੀ ਅਤੇ ਨਾ ਹੀ ਇਸ ਸਮੇ ਨੂੰ ਸੇਵਾ ਵ…