World News
Everything beyond India
-
ਆਸ਼ਾ ਕਿਰਨ ਸਪੈਸ਼ਲ ਬੱਚਿਆਂ ਦੇ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ
News By Paigam-E-Jagat — Aug 03, 2025ਹੁਸ਼ਿਆਰਪੁਰ- ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਟ੍ਰਿਪਲ ਐਮ ਸਕੂਲ ਦੀ ਡਾਇਰੈਕਟਰ ਰੀਨਾ ਕਪੂਰ ਮੁੱਖ ਮਹਿਮਾਨ ਵਜੋਂ ਪਹੁੰਚੀ। ਪ੍ਰਿੰਸੀਪਲ ਸ਼ੈਲੀ ਸ਼ਰਮਾ ਅਤੇ ਹੋਰ ਸਟਾਫ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌ…
-
ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨ
News By Paigam-E-Jagat — Aug 02, 2025ਚਮਕੌਰ ਸਾਹਿਬ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ…
-
ਜਬਰ-ਜਨਾਹ ਮਾਮਲਾ: ਜੇਡੀ (ਐੱਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਉਮਰ ਕੈਦ
News By Paigam-E-Jagat — Aug 02, 2025ਬੰਗਲੁਰੂ- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਜਬਰ-ਜਨਾਹ ਮਾਮਲੇ ਵਿੱਚ ਸ਼ਨਿੱਚਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਦੇ ਨਾਲ ਹੀ ਦਸ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਵਿਧਾਇਕ…
-
ਪ੍ਰਾਈਵੇਟ ਸਕੂਲਾਂ ਦੇ ਫੀਸ ਵਾਧੇ ’ਤੇ ਕੰਟਰੋਲ ਸਬੰਧੀ ਮੌਨਸੂਨ ਸੈਸ਼ਨ ’ਚ ਬਿੱਲ ਕਰੇਗੀ ਦਿੱਲੀ ਸਰਕਾਰ: ਰੇਖਾ ਗੁਪਤਾ
News By Paigam-E-Jagat — Aug 02, 2025ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਵਿਧਾਨ ਸਭਾ ਦੇ ਆਗਾਮੀ ਮੌਨਸੂਨ ਸੈਸ਼ਨ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਦੇ ਵਾਧੇ ਨੂੰ ਰੈਗੂਲੇਟ ਕਰਨ ਸਬੰਧੀ ਬਿੱਲ ਪੇਸ਼ ਕਰੇਗੀ। ਕੈਬਨਿਟ ਵੱਲੋਂ 29 ਅਪਰੈਲ ਮਨਜ਼ੂਰ ਕੀਤੇ ਆਰਡੀਨੈਂਸ…
-
ਹੇਮਕੁੰਟ ਸਾਹਿਬ ਦੀ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ
News By Paigam-E-Jagat — Aug 02, 2025ਅੰਮ੍ਰਿਤਸਰ- ਸ੍ਰੀ ਹੇਮਕੁੰਟ ਸਾਹਿਬ ਦੀ ਚਲ ਰਹੀ ਸਲਾਨਾ ਯਾਤਰਾ ਦੌਰਾਨ ਇਸ ਸਾਲ ਹੁਣ ਤਕ ਲਗਪਗ 2.28 ਲੱਖ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ ਅਤੇ ਇਹ ਸਲਾਨਾ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ। ਇਸ ਮਗਰੋਂ ਗੁਰੂ ਘਰ ਦੇ ਕਿਵਾੜ ਅਗਲੀ ਯਾਤਰਾ ਤਕ ਸੰਗਤ ਵਾਸਤੇ ਬੰਦ ਕਰ ਦਿੱਤ…
-
ਕੀਵ ’ਤੇ ਰੂਸ ਦੇ ਹਮਲੇ ’ਚ 11 ਹਲਾਕ, 124 ਜ਼ਖ਼ਮੀ
News By Paigam-E-Jagat — Aug 02, 2025ਕੀਵ- ਰੂਸ ਨੇ ਯੂਕਰੇਨ ਦੀ ਰਾਜਧਾਨੀ ’ਤੇ ਰਾਤ ਨੂੰ ਮਿਜ਼ਾਈਲਾਂ ਤੇ ਡਰੋਨ ਨਾਲ ਹਮਲਾ ਕੀਤਾ, ਜਿਸ ’ਚ ਛੇ ਸਾਲ ਦੇ ਬੱਚੇ ਸਮੇਤ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ। ਕੀਵ ਸਿਟੀ ਫੌਜੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਕਾਚੈਂਕੋ ਨੇ ਕਿਹਾ ਕਿ ਹਮਲਿਆਂ ’ਚ ਘੱਟ ਤੋਂ ਘੱਟ 12…
-
ਚੋਣ ਕਮਿਸ਼ਨ ਵੱਲੋਂ ਤੇਜਸਵੀ ਯਾਦਵ ਦਾ ਵੋਟਰ ਖਰੜਾ ਸੂਚੀ ’ਚ ਨਾਮ ਨਾ ਹੋਣ ਦਾ ਦਾਅਵਾ ਖਾਰਜ
News By Paigam-E-Jagat — Aug 02, 2025ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਆਰਜੇਡੀ ਆਗੂ ਅਤੇ ਬਿਹਾਰ ਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦਾ ਵੋਟਰ ਖਰੜਾ ਸੂਚੀ ’ਚੋਂ ਨਾਮ ਗਾਇਬ ਹੋਣ ਦਾ ਦਾਅਵਾ ਖਾਰਜ ਕਰ ਦਿੱਤਾ ਹੈ। ਯਾਦਵ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪਹਿਲੀ ਅਗਸਤ ਨੂੰ ਪ੍ਰਕਾਸ਼ਿਤ ਸੂਬੇ…
-
ਦੇਸ਼ ’ਚ ਚੋਣ ਪ੍ਰਣਾਲੀ ‘ਪਹਿਲਾਂ ਹੀ ਮਰ ਚੁੱਕੀ’ ਹੈ: ਰਾਹੁਲ ਗਾਂਧੀ
News By Paigam-E-Jagat — Aug 02, 2025ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਵੱਡਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਦੀ ਚੋਣ ਪ੍ਰਣਾਲੀ 'ਪਹਿਲਾਂ ਹੀ ਮਰ' ਚੁੱਕੀ ਹੈ ਅਤੇ ਸਾਲ 2024 ਦੀਆਂ ਲੋਕ ਸਭ ਚੋਣਾਂ ’ਚ ਧਾਂਦਲੀ ਹੋਈ ਸੀ। ਉਨ੍ਹਾਂ ਇਹ ਟਿੱਪਣੀ ‘ਸੰਵਿਧਾਨਕ ਚੁਣੌਤੀਆਂ’ ਵਿਸ਼ੇ…
-
Pahalgam attack ਦੇ ਬਦਲੇ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਪੂਰਾ ਹੋਇਆ: ਮੋਦੀ
News By Paigam-E-Jagat — Aug 02, 2025ਵਾਰਾਨਸੀ- ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ‘‘ਪਹਿਲਗਾਮ ’ਚ ਦਹਿਸ਼ਤੀ ਹਮਲੇ ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ‘ਆਪਰੇਸ਼ਨ ਸਿੰਧੂਰ’ ਰਾਹੀਂ ਪੂਰ ਹੋ ਗਿਆ ਹੈ। ਮੋਦੀ ਨੇ ਆਪਣੇ ਸੰਸਦੀ ਹਲਕੇ ਵਾਰਾਨਸੀ ’ਚ ਇਕ…
-
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾ
News By Paigam-E-Jagat — Aug 02, 2025ਮੁਹਾਲੀ- ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਸ਼ਨਿਚਰਵਾਰ ਸਵੇਰੇ ਮੁਹਾਲੀ ਅਤੇ ਖਰੜ ਵਿੱਚ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ…
-
ਮੈਂ ਰਾਜਾ ਨਹੀਂ ਬਣਨਾ ਚਾਹੁੰਦਾ ਦੇ ਇਸ ਧਾਰਨਾ ਦੇ ਵਿਰੁੱਧ ਹਾਂ : ਰਾਹੁਲ ਗਾਂਧੀ
News By Paigam-E-Jagat — Aug 02, 2025ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਰਾਜਾ ਨਹੀਂ ਬਣਨਾ ਚਾਹੁੰਦੇ ਅਤੇ ਉਹ ਇਸ ਦੀ ਧਾਰਨਾ ਦੇ ਹੀ ਖ਼ਿਲਾਫ਼ ਹਨ। ਉਨ੍ਹਾਂ ਇਹ ਗੱਲ ਇੱਕ ਰੋਜ਼ਾ "Constitutional Challenges: Perspectives and Pathways" ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬ…
-
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਮੁੜ ਵਾਧਾ
News By Paigam-E-Jagat — Aug 02, 2025ਮੁਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14 ਦਿਨਾਂ ਦਾ…