World News
Everything beyond India
-
ਤੁਹਾਡਾ ਕਿਰਦਾਰ ਇਤਬਾਰੀ ਨਹੀਂ, ਤੁਸੀਂ ਅੰਦਰੂਨੀ ਕਮੇਟੀ ਅੱਗੇ ਕਿਉਂ ਪੇਸ਼ ਹੋਏ: ਸੁਪਰੀਮ ਕੋਰਟ
News By Paigam-E-Jagat — Jul 30, 2025ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨਗ਼ਦੀ ਬਰਾਮਦਗੀ ਮਾਮਲੇ ਵਿਚ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਵੈਧ ਕਰਾਰ ਦੇਣ ਦੀ ਮੰਗ ਕਰਦੀ ਜਸਟਿਸ ਯਸ਼ਵੰਤ ਵਰਮਾ ਦੇ ਕਿਰਦਾਰ ਨੂੰ ਬੇਇਤਬਾਰੀ ਦੱਸਦਿਆਂ ਉਨ੍ਹਾਂ ਨੂੰ ਕੁਝ ਤਿੱਖੇ ਸਵਾਲ ਕੀਤੇ ਹਨ। ਅੰਦਰੂਨੀ ਕਮੇਟੀ ਦੀ ਰਿਪੋਰਟ ਵਿਚ…
-
ਐਸ ਡੀ ਐਮ ਦਿਵਿਆ ਪੀ ਨੇ ਮਿਡ-ਡੇਅ ਮੀਲ ਸਕੀਮ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਸਹੌੜਾਂ ਦਾ ਦੌਰਾ ਕੀਤਾ
News By Paigam-E-Jagat — Jul 30, 2025ਖਰੜ (ਐਸ ਏ ਐਸ ਨਗਰ), 28 ਜੁਲਾਈ: ਸ਼੍ਰੀਮਤੀ ਦਿਵਿਆ ਪੀ, ਆਈ ਏ ਐਸ, ਐੱਸ ਡੀ ਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਵਿਦਿਆਰਥੀਆਂ…
-
ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਦੀ ਵਰਤੋਂ ਕਰਨ ’ਤੇ ਲੱਗੇਗੀ ਪਾਬੰਦੀ
News By Paigam-E-Jagat — Jul 30, 2025ਸਿਡਨੀ- ਨਾਬਾਲਗਾਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਦਾਇਰਾ ਵਧਾਉਂਦਿਆਂ ਹੁਣ ਯੂਟਿਊਬ ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਹੈ। ਇਹ ਵੱਡਾ ਫੈਸਲਾ ਆਸਟਲੇਰੀਆ ਸਰਕਾਰ ਵੱਲੋਂ ਲਿਆ ਗਿਆ ਹੈ, ਜਿਸ ਨਾਲ ਸਰਕਾਰ ਵੱਲੋਂ ਪਹਿਲਾਂ ਦਿੱਤੀ ਗਈ ਛੋਟ ਖ਼ਤਮ ਹੋ ਗਈ ਹੈ। ਪ੍ਰਧਾਨ ਮੰਤਰੀ ਐ…
-
ਜੰਮੂ ਕਸ਼ਮੀਰ ਦੇ ਗੰਦਰਬਲ ’ਚ ਆਈਟੀਬੀਪੀ ਜਵਾਨਾਂ ਨੂੰ ਲਿਜਾ ਰਹੀ ਬੱਸ ਸਿੰਧ ਦਰਿਆ ’ਚ ਡਿੱਗੀ
News By Paigam-E-Jagat — Jul 30, 2025ਸ੍ਰੀਨਗਰ- ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਲਿਜਾ ਰਹੀ ਬੱਸ ਅੱਜ ਸਵੇਰੇ ਸਿੰਧ ਦਰਿਆ ਵਿਚ ਡਿੱਗ ਗਈ ਹੈ। ਹਾਲਾਂਕਿ ਬੱਸ ਵਿਚ ਸਵਾਰ ਸਾਰੇ ਜਵਾਨਾਂ ਨੂੰ ਬਚਾ ਲਿਆ ਗਿਆ ਹੈ। ਬੱਸ ਦੇ ਡਰਾਈਵਰ ਨੂੰ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇ…
-
ਭਾਖੜਾ ਨਹਿਰ: ਹਰਿਆਣਾ ਨੂੰ ਭੇਜਿਆ 113 ਕਰੋੜ ਦਾ ਬਿੱਲ..!
News By Paigam-E-Jagat — Jul 30, 2025ਚੰਡੀਗਡ਼੍ਹ- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਅੰਦਰੂਨੀ ਆਡਿਟ ਕਰਾਇਆ ਗਿਆ ਤਾਂ ਹੈਰਾਨੀ ਭਰੇ ਤੱਥ ਸਾਹਮਣੇ ਆਏ। ਆਡਿਟ ਰਿਪੋਰਟ ’…
-
ਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨ
News By Paigam-E-Jagat — Jul 30, 2025ਮੰਡੀ ਅਹਿਮਦਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ ਹੈ। ਪੇਂਡੂ ਖੇਡਾਂ ਦੀ ਪਛਾਣ ਸਮਝੀਆਂ ਜਾਂਦੀਆਂ ਬੈਲ ਗੱਡੀਆਂ ਦੀਆਂ ਦੌੜਾਂ ਦਹਾਕੇ ਤੋਂ ਵੱਧ ਸਮੇਂ…
-
ਵੈਟਨਰੀ ਯੂਨੀਵਰਸਿਟੀ ਵਿਖੇ ਦੁੱਧ ਦੇ ਗੁਣਵੱਤਾ ਭਰਪੂਰ ਉਤਪਾਦ ਬਣਾਉਣ ਸੰਬੰਧੀ ਸਿਖਲਾਈ ਸੰਪੂਰਨ
News By Paigam-E-Jagat — Jul 30, 2025ਲੁਧਿਆਣਾ 30 ਜੁਲਾਈ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ ਡੇਅਰੀ ਅਤੇ ਫੂਡ ਸਾਇੰਸ ਤਕਨਾਲੋਜੀ ਵੱਲੋਂ ਪੰਜ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਵਿਸ਼ਾ ਸੀ ‘ਦੁੱਧ ਦੇ ਗੁਣਵੱਤਾ ਭਰਪੂਰ ਉਤਪਾਦ’। ਇਸ ਸਿਖਲਾਈ ਦ…
-
ਹੈਬੋਵਾਲ ਸਕੂਲ ਵਲੋਂ ਜੋਨਲ ਪੱਧਰੀ ਖੇਡਾਂ ਚ ਝੰਡੀ ਬਰਕਰਾਰ ਰੱਖਣ 'ਤੇ ਵੱਖ-ਵੱਖ ਵਰਗਾਂ ਵਲੋਂ ਵਧਾਈਆਂ
News By Paigam-E-Jagat — Jul 29, 2025ਗੜ੍ਹਸ਼ੰਕਰ- ਸਕੂਲ ਸਿੱਖਿਆ ਵਿਭਾਗ ਵਲੋਂ ਆਯੋਜਿਤ ਜੋਨ ਪੱਧਰੀ ਖੇਡਾਂ ਸਕੂਲ ਆਫ ਐਮੀਨੈਂਸ ਗੜ੍ਹਸ਼ੰਕਰ ਵਿਖੇ ਸਮਾਪਤ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਚੰਦ ਡੀ.ਪੀ.ਈ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੈਬੋਵਾਲ ਦੀਆਂ…
-
ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ 25 ਸਾਲਾਂ ਤੋਂ ਪਲਾਸਟਿਕ ਵਿਰੋਧੀ ਜਾਗਰੂਕਤਾ ਅਭਿਆਨ ਜਾਰੀ
News By Paigam-E-Jagat — Jul 29, 2025ਪਟਿਆਲਾ, 29 ਜੁਲਾਈ- ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਲਗਭਗ 25 ਸਾਲਾਂ ਤੋਂ ਵਧੀਆ ਕਾਰਜ ਕਰ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਕਿ ਸਿੰਗਲ ਵਰਤੋ ਵਾਲੇ ਪਲਾਸਟਿਕ ਨੂੰ ਨਾ ਵਰਤਿਆ ਜਾਵੇ। ਸਗੋਂ ਕੱਪੜੇ ਜਾਂ ਜੂਟ ਦੇ ਥੈਲੇ ਦੀ ਵਰਤੋ ਕੀਤੀ ਜਾਵੇ। ਸਟੇਟ ਬੈਂਕ ਆਫ…
-
ਅਧਿਆਪਕ ਬਦਲੀਆਂ ਲਈ ਤਰਸੇ, ਵਿਭਾਗ ਕੁੰਭਕਰਨੀ ਨੀਂਦ ਸੁੱਤਾ - ਜੀ.ਟੀ.ਯੂ.ਪੰਜਾਬ
News By Paigam-E-Jagat — Jul 29, 2025ਮੋਹਾਲੀ 29 ਜੁਲਾਈ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ,ਜਨਰਲ ਸਕੱਤਰ ਗੁਰਬਿੰਦਰ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਸਿੱਖਿਆ ਵਿਭਾਗ ਦੀਆਂ ਬਦਲੀਆਂ ਪਿੱਛੇ ਹੋ ਰਹੀ ਦੇਰੀ ਦੀ ਸਖ਼ਤ ਸ਼ਬਦਾਂ ਵਿੱਚ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam-E-Jagat — Jul 29, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੁਲਾਈ 2025: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 30 ਜੁਲਾਈ ਦਿਨ ਬੁੱਧਵਾਰ ਨੂੰ ਇੱਕ ਪਲੇਸਮੈਂਟ ਕੈਂਪ ਕਮਰਾ ਨੰ: 461,…
-
ਟ੍ਰੈਫਿਕ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
News By Paigam-E-Jagat — Jul 29, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੁਲਾਈ 2025: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟ੍ਰੈਫਿਕ ਪੁਲਿਸ ਵੱਲੋਂ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ, ਟ੍ਰੈਫਿਕ, ਨਵਨੀਤ ਸਿੰਘ ਮਾਹਲ ਦੇ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜ…