ਨਵਾਂਸ਼ਹਿਰ ਦੇ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਮੱਛੀਆਂ ਛੱਡੀਆਂ।

ਨਵਾਂਸ਼ਹਿਰ - ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਐਮ ਓ ਡਾਕਟਰ ਗੀਤਾਂਜਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਪਿੰਡਾਂ ਭੀਣ, ਮੁਬਾਰਕਪੁਰ, ਮਹਾਲੋਂ,ਕੋਟ ਪੱਤੀ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਛੱਡੀਆਂ ਗਈਆਂ।

ਨਵਾਂਸ਼ਹਿਰ -  ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਐਮ ਓ ਡਾਕਟਰ ਗੀਤਾਂਜਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਪਿੰਡਾਂ ਭੀਣ, ਮੁਬਾਰਕਪੁਰ, ਮਹਾਲੋਂ,ਕੋਟ ਪੱਤੀ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਛੱਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਹੋਰਾਂ ਦੱਸਿਆ ਕਿ ਕਿ ਇਹ ਮੱਛੀਆਂ ਛੱਪੜ ਵਿੱਚ ਪਲ਼ ਰਹੇ ਮੱਛਰਾਂ ਦੇ ਲਾਰਵੇ ਦਾ ਖਾਤਮਾ ਕਰਨਗੀਆਂ ਇਸ ਤਰ੍ਹਾਂ ਪਿੰਡਾਂ ਵਿੱਚ ਮੱਛਰਾਂ ਦੇ ਲਾਰਵੇ ਦੇ ਖਾਤਮੇ ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਹੋ ਸਕੇਗੀ।ਇਸ ‍ ਮੌਕੇ ਹੈਲਥ ਇੰਸਪੈਕਟਰ ਰਾਜਿੰਦਰ ਪਾਲ ਸਿੰਘ, ਕਮਲੇਸ਼ ਰਾਣੀ ਏ ਐਨ ਐਮ, ਗੁਰਚਰਨ ਪ੍ਰਸਾਦ ਸਿੰਘ ਮਲਟੀਪਰਪਜ ਹੈਲਥ ਵਰਕਰ, ਨੰਬਰਦਾਰ ਦੇਸ ਰਾਜ ਬਾਲੀ ਮੁਬਾਰਕਪੁਰ, ਕੁਲਦੀਪ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਐਮ ਓ ਡਾਕਟਰ ਗੀਤਾਂਜਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਪਿੰਡਾਂ ਭੀਣ, ਮੁਬਾਰਕਪੁਰ, ਮਹਾਲੋਂ,ਕੋਟ ਪੱਤੀ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਛੱਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਾਕੇਸ਼ ਪਾਲ ਹੋਰਾਂ ਦੱਸਿਆ ਕਿ ਕਿ ਇਹ ਮੱਛੀਆਂ ਛੱਪੜ ਵਿੱਚ ਪਲ਼ ਰਹੇ ਮੱਛਰਾਂ ਦੇ ਲਾਰਵੇ ਦਾ ਖਾਤਮਾ ਕਰਨਗੀਆਂ ਇਸ ਤਰ੍ਹਾਂ ਪਿੰਡਾਂ ਵਿੱਚ ਮੱਛਰਾਂ ਦੇ ਲਾਰਵੇ ਦੇ ਖਾਤਮੇ ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਹੋ ਸਕੇਗੀ।ਇਸ ‍ ਮੌਕੇ ਹੈਲਥ ਇੰਸਪੈਕਟਰ ਰਾਜਿੰਦਰ ਪਾਲ ਸਿੰਘ, ਕਮਲੇਸ਼ ਰਾਣੀ ਏ ਐਨ ਐਮ, ਗੁਰਚਰਨ ਪ੍ਰਸਾਦ ਸਿੰਘ ਮਲਟੀਪਰਪਜ ਹੈਲਥ ਵਰਕਰ, ਨੰਬਰਦਾਰ ਦੇਸ ਰਾਜ ਬਾਲੀ ਮੁਬਾਰਕਪੁਰ, ਕੁਲਦੀਪ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ।