ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਿਜ਼ ਐਂਡ ਹਸਪਤਾਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਮਕਾਜੀ ਘੰਟੇ

ਚੰਡੀਗੜ੍ਹ 13 ਮਈ, 2024:- ਡਾ: ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਹਸਪਤਾਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਮ ਦੇ ਘੰਟੇ 16 ਮਈ 2024 ਤੋਂ 15 ਜੁਲਾਈ 2024 ਤੱਕ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ (ਸੋਮਵਾਰ ਤੋਂ ਸ਼ਨੀਵਾਰ) ਬਿਨਾਂ ਦੁਪਹਿਰ ਦੇ ਖਾਣੇ ਦੇ ਬ੍ਰੇਕ ਦੇ ਹੋਣਗੇ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8.00 ਵਜੇ ਤੋਂ 11.30 ਵਜੇ ਤੱਕ ਕੀਤੀ ਜਾਵੇਗੀ।