ਅਕਾਲੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ

ਐਸ ਏ ਐਸ ਨਗਰ, 23 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਦੀਸ਼ ਸਿੰਘ ਸਰਾਉ ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ਫੇਜ਼ 11 ਵਿੱਚ ਘਰ ਘਰ ਜਾ ਕੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਤੂੜ, ਸਤਨਾਮ ਸਿੰਘ, ਹਰਚਰਨ ਸਿੰਘ, ਬਲਵੀਰ ਸਿੰਘ, ਕਰਮਜੀਤ ਸਿੰਘ ਬੜੀ, ਦਲਵੀਰ ਸਿੰਘ ਰੂਬੀ, ਏਕਮਪ੍ਰੀਤ ਸਿੰਘ ਵੀ ਹਾਜਿਰ ਸਨ।