ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਿੰਡ ਬਰਨਾਲਾ ਕਲਾਂ ਤੋਂ ਮਿਲਿਆ ਵੱਡਾ ਹੁੰਗਾਰਾ
ਨਵਾਂਸ਼ਹਿਰ - ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਿੰਡ ਬਰਨਾਲਾ ਕਲਾਂ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਹਾਲ ਹੀ ਵਿੱਚ ਸ਼ਾਮਿਲ ਹੋਏ ਪਿੰਡ ਬਰਨਾਲਾ ਕਲਾਂ ਦੇ ਸਾਬਕਾ ਸਰਪੰਚ ਹਰਪ੍ਰਭਮਹਿਲ ਸਿੰਘ ਨੇ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਦੀ ਉਮੀਦਵਾਰ ਨੂੰ ਲੈ ਕੇ ਪਿੰਡ ਵਿੱਚ ਇੱਕ ਵੱਡਾ ਇਕੱਠ ਕਰਕੇ ਉਹਨਾਂ ਦੀ ਦਾਵੇਦਾਰੀ ਲਈ ਚੋਣ ਪ੍ਰਚਾਰ ਕੀਤਾ ਗਿਆ।

ਹਰਪ੍ਰਮਹਿਲ ਸਿੰਘ ਨੇ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਵੱਡੇ ਫਰਕ ਨਾਲ ਜਿੱਤ ਕੇ ਸੰਸਦ ਵਿੱਚ ਜਾਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ ਇਸ ਮੌਕੇ ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਲੋਕ ਸੇਵਾ ਟਰਸਟ ਵੱਲੋਂ ਮਲਵਿੰਦਰ ਸਿੰਘ ਕੰਗ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਿੰਡ ਲੰਗੜੋਆ ਤੇ ਬਰਨਾਲਾ ਕਲਾਂ ਦੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਸਤਨਾਮ ਸਿੰਘ ਜਲਵਾਹਾ ਚੇਅਰਮੈਨ, ਸਤਨਾਮ ਸਿੰਘ ਜਲਾਲਪੁਰ, ਗਗਨ ਅਗਨੀਹੋਤਰੀ ,ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਰਜਿੰਦਰ ਕੌਰ ਹਲਕਾ ਕੋਆਰਡੀਨੇਟਰ ਤੇ ਸਰਕਲ ਪ੍ਰਧਾਨ ,ਹਰਦਲਜੀਤ ਸਿੰਘ, ਹਰਮਨਜੀਤ ਸਿੰਘ ਮਾਸਟਰ, ਸਾਬਕਾ ਪ੍ਰਿੰਸੀਪਲ ਅਮਰਜੀਤ ਲਾਲ, ਅਜੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ਪਵਲਾ ਪਿੰਡ ਲੰਗੜੋਆ, ਜੋਗਾ ਸਿੰਘ ਚੂੜਪੁਰ, ਰੇਸ਼ਮ ਸਿੰਘ ਚੂੜਪੁਰ, ਰਸਪਾਲ ਕੌਰ, ਪੰਚ ਸੱਤਸਰੂਪ ਸਿੰਘ, ਪੰਚ ਜਸਵੀਰ ਸਿੰਘ, ਸਰਪੰਚ ਨਰਿੰਦਰ ਕੌਰ, ਚੈਨ ਸਿੰਘ, ਸੁੱਚਾ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਗੁਰਜੋਤ ਸਿੰਘ, ਅੰਮ੍ਰਿਤ ਪਾਲ ਸਿੰਘ, ਸੁਖਰਾਜ ਸਿੰਘ ,ਹਰਦਿਆਲ ਸਿੰਘ ਸਾਬਕਾ ਪੰਚ, ਚਰਨ ਸਿੰਘ, ਰਣਜੀਤ ਸਿੰਘ,ਅਮਰੀਕ ਸਿੰਘ, ਜਰਨੈਲ ਸਿੰਘ, ਧਿਆਨ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਰਣਜੀਤ ਸਿੰਘ,ਸਾਬਕਾ ਪੰਚ ਲਾਲ ਦਾਸ, ਗੁਰਨਾਮ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਸਿਮਰਨਜੀਤ ਕੌਰ, ਗੁਰਮੀਤ ਕੌਰ, ਸਨਦੀਪ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ,ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਬਜ਼ੁਰਗ ਅਤੇ ਪਿੰਡ ਦੇ ਲੋਕ ਹਾਜ਼ਰ ਸਨ।