ਕਿੰਗ ਐਡਵਰਡ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ 15 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ-ਪ੍ਰਿੰਸੀਪਲ ਆਸ਼ਾ ਸ਼ਰਮਾ

ਹੁਸ਼ਿਆਰਪੁਰ- ਹੁਸ਼ਿਆਰਪੁਰ/ਗੜ੍ਹਸ਼ੰਕਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਟੂਟੋ ਮਜਾਰਾ ਦੇ ਕਿੰਗ ਐਡਵਰਡ ਪਬਲਿਕ ਸਕੂਲ ਦਾ 19ਵਾਂ ਸਾਲਾਨਾ ਪ੍ਰੋਗਰਾਮ 'ਸਪੈਕਟ੍ਰਮ' 15 ਦਸੰਬਰ ਨੂੰ ਮੈਨੇਜਿੰਗ ਡਾਇਰੈਕਟਰ ਮਹਿੰਦਰ ਸਿੰਘ ਜਸਵਾਲ ਦੀ ਸਰਪ੍ਰਸਤੀ ਹੇਠ ਪਿ੍ੰਸੀਪਲ ਆਸ਼ਾ ਸ਼ਰਮਾ ਦੀ ਅਗਵਾਈ 'ਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ|

ਵਾਈਸ ਪ੍ਰਿੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਸੇਵਾਮੁਕਤ ਡੀਜੀਪੀ ਰਜਿੰਦਰ ਸਿੰਘ ਅਤੇ ਸੇਵਾਮੁਕਤ ਐਸਐਸਪੀ ਰਜਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ ਵੱਖ ਤਰਾਂ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ  ਅਤੇ ਇਸ ਮੌਕੇ  ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।